ਪੜਚੋਲ ਕਰੋ

‘ਛੜਾ’ 'ਚ ਦਿਲਜੀਤ ਬਣੇ ਫੋਟੋਗ੍ਰਾਫਰ, ਨੀਰੂ ਬਾਜਵਾ ਨਾਲ ਜੋੜੀ

ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਆਪਣੀ ਆਉਣ ਵਾਲੀ ਰੋਮਾਂਟਿਕ ਕਾਮੇਡੀ ਪੰਜਾਬੀ ਫ਼ਿਲਮ ‘ਛੜਾ’ ਦਾ ਪ੍ਰਮੋਸ਼ਨ ਕਰਨ ਲਈ ਦਿੱਲੀ ਪਹੁੰਚੇ। ਨਵੀਂ ਦਿੱਲੀ ਦੇ ਇੱਕ ਹੋਟਲ ‘ਚ ਦੋਵਾਂ ਕਲਾਕਾਰਾਂ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ‘ਚ ਉਨ੍ਹਾਂ ਨੇ ਫ਼ਿਲਮ ਨਾਲ ਜੁੜੀਆਂ ਗੱਲਾਂ ਮੀਡੀਆ ਨੂੰ ਦੱਸੀਆਂ।

ਚੰਡੀਗੜ੍ਹ: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਤੇ ਨੀਰੂ ਬਾਜਵਾ ਆਪਣੀ ਆਉਣ ਵਾਲੀ ਰੋਮਾਂਟਿਕ ਕਾਮੇਡੀ ਪੰਜਾਬੀ ਫ਼ਿਲਮ ‘ਛੜਾ’ ਦਾ ਪ੍ਰਮੋਸ਼ਨ ਕਰਨ ਲਈ ਦਿੱਲੀ ਪਹੁੰਚੇ। ਨਵੀਂ ਦਿੱਲੀ ਦੇ ਇੱਕ ਹੋਟਲ ‘ਚ ਦੋਵਾਂ ਕਲਾਕਾਰਾਂ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ‘ਚ ਉਨ੍ਹਾਂ ਨੇ ਫ਼ਿਲਮ ਨਾਲ ਜੁੜੀਆਂ ਗੱਲਾਂ ਮੀਡੀਆ ਨੂੰ ਦੱਸੀਆਂ। ਫ਼ਿਲਮ ‘ਛੜਾ’ ਇੱਕ ਅਜਿਹੇ ਨੌਜਵਾਨ ਦੀ ਕਹਾਣੀ ਹੈ ਜੋ ਆਪਣੇ ਮਾਂ-ਪਿਓ ਦੇ ਦਬਾਅ ‘ਚ ਆਪਣੇ ਆਦਰਸ਼ ਜੀਵਨ ਸਾਥੀ ਦੀ ਭਾਲ ਕਰਦਾ ਹੈ। ਏਐਂਡਏ ਅਡਵਾਈਜਰ ਤੇ ਬ੍ਰੈਟ ਫ਼ਿਲਮਸ ਦੇ ਬੈਨਰ ਹੇਠ ਬਣੀ ਤੇ ਦਿਲਜੀਤ ਦੋਸਾਂਝ-ਨੀਰੂ ਬਾਜਵਾ ਦੀ ਮੁੱਖ ਭੂਮਿਕਾਵਾਂ ਨਾਲ ਸਜੀ ਫ਼ਿਲਮ ਦਾ ਡਾਇਰੈਕਸ਼ਨ ਜਗਦੀਪ ਸਿੱਧੂ ਨੇ ਕੀਤਾ ਹੈ। ‘ਛੜਾ’ 'ਚ ਦਿਲਜੀਤ ਬਣੇ ਫੋਟੋਗ੍ਰਾਫਰ, ਨੀਰੂ ਬਾਜਵਾ ਨਾਲ ਜੋੜੀ ਪ੍ਰੈੱਸ ਕਾਨਫਰੰਸ ‘ਚ ਦਿਲਜੀਤ ਨੇ ਫ਼ਿਲਮ ਦੇ ਟਾਈਟਲ ਦਾ ਮਤਲਬ ਵੀ ਦੱਸਿਆ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਲਮ ‘ਚ ਆਪਣੇ ਕਿਰਦਾਰ ਬਾਰੇ ਗੱਲ ਕਰਦੇ ਕਿਹਾ, “ਫ਼ਿਲਮ ‘ਚ ਮੈਂ ਵਿਆਹ ਸਮਾਗਮਾਂ ਦੇ ਫੋਟੋਗ੍ਰਾਫਰ ਦਾ ਰੋਲ ਕੀਤਾ ਹੈ, ਜਦਕਿ ਨੀਰੂ ਬਾਜਵਾ ਨੇ ਇੱਕ ਵੈਡਿੰਗ ਪਲਾਨਰ ਦਾ ਕਿਰਦਾਰ ਕੀਤਾ ਹੈ। ਇਸ ਕਿਰਦਾਰ ਨੂੰ ਨਿਭਾਉਣ ਲਈ ਮੈਂ ਆਪਣੇ ਇੱਕ ਦੋਸਤ ਦੀ ਮਦਦ ਲਈ ਜੋ ਖੁਦ ਇੱਕ ਵੈਡਿੰਗ ਵੀਡੀਓ-ਗ੍ਰਾਫਰ ਹੈ।” ਐਕਟਰਸ ਨੀਰੂ ਨੇ ਦਿਲਜੀਤ ਦੀ ਤਾਰੀਫ ਕਰਦੇ ਹੋਏ ਕਿਹਾ, “ਮੈਨੂੰ ਹਮੇਸ਼ਾ ਦੀ ਤਰ੍ਹਾਂ ‘ਛੜਾ’ ‘ਚ ਵੀ ਦਿਲਜੀਤ ਨਾਲ ਕੰਮ ਕਰਨ ‘ਚ ਮਜ਼ਾ ਆਇਆ। ਇਹ ਸਾਡੀ ਇਕੱਠਿਆਂ ਦੀ ਛੇਵੀਂ ਫ਼ਿਲਮ ਹੈ ਤੇ ਮੈਂ ਦਿਲਜੀਤ ਨੂੰ ਅਜੇ ਵੀ ਉਸੇ ਤਰ੍ਹਾਂ ਦੇਖਿਆ ਹੈ ਜਿਵੇਂ ਉਹ ਪਹਿਲਾਂ ਹੁੰਦਾ ਸੀ।”

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget