ਪੜਚੋਲ ਕਰੋ

Diljit Dosanjh New Movie: ਅਮਰ ਚਮਕੀਲਾ ਦੀ ਜ਼ਿੰਦਗੀ `ਤੇ ਬਣ ਰਹੀ ਫ਼ਿਲਮ, ਦਿਲਜੀਤ ਦੋਸਾਂਝ ਬਣ ਰਹੇ ਚਮਕੀਲਾ, ਐਕਟਰ ਨੇ ਸ਼ੇਅਰ ਕੀਤੀ ਆਪਣੇ ਕਿਰਦਾਰ ਦੀ ਪਹਿਲੀ ਝਲਕ

Diljit Dosanjh: ਦਿਲਜੀਤ ਦੋਸਾਂਝ ਨੇ ਇੱਕ ਛੋਟੀ ਜਿਹੀ ਝਲਕ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਚ ਸ਼ੇਅਰ ਕੀਤੀ ਹੈ। ਪਹਿਲਾਂ ਉਨ੍ਹਾਂ ਨੇ ਅਮਰ ਸਿੰਘ ਚਮਕੀਲਾ ਦੀ ਇਕ ਤਸਵੀਰ ਸ਼ੇਅਰ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ

Diljit Dosanjh Amar Singh Chamkeela: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਆਏ ਦਿਨ ਆਪਣੇ ਪ੍ਰਸ਼ੰਸਕਾਂ ਨੂੰ ਕੋਈ ਨਾ ਕੋਈ ਖੁਸ਼ਖਬਰੀ ਦੇ ਰਹੇ ਹਨ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਦਿਲਜੀਤ ਦੋਸਾਂਝ ਦੀ ਇੱਕ ਨਵੇਂ ਲੁੱਕ ਵਾਲੀ ਤਸਵੀਰ ਕਾਫ਼ੀ ਵਾਇਰਲ ਹੋ ਰਹੀ ਹੈ। ਦਿਲਜੀਤ ਦੋਸਾਂਝ ਨੇ ਹੁਣ ਇਮਤਿਆਜ਼ ਅਲੀ ਨਾਲ ਆਪਣੇ ਆਉਣ ਵਾਲੇ ਪ੍ਰਾਜੈਕਟ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਦਿਲਜੀਤ ਦੋਸਾਂਝ ਅਤੇ ਇਮਤਿਆਜ਼ ਅਲੀ ਮਸ਼ਹੂਰ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੀ ਬਾਇਓਪਿਕ 'ਤੇ ਇਕੱਠੇ ਕੰਮ ਕਰਨ ਲਈ ਸੁਰਖੀਆਂ 'ਚ ਹਨ। ਦਿਲਜੀਤ ਦੋਸਾਂਝ ਨੇ ਹੁਣ ਆਪਣੀ ਆਉਣ ਵਾਲੀ ਫ਼ਿਲਮ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ ਅਤੇ ਖ਼ੁਲਾਸਾ ਕੀਤਾ ਹੈ ਕਿ ਇਸ ਦੀ ਸ਼ੂਟਿੰਗ ਹਾਲ ਹੀ 'ਚ ਸ਼ੁਰੂ ਹੋਈ ਹੈ।

ਦੱਸ ਦਈਏ ਕਿ ਦਿਲਜੀਤ ਦੋਸਾਂਝ ਨੇ ਇੱਕ ਛੋਟੀ ਜਿਹੀ ਝਲਕ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਚ ਸ਼ੇਅਰ ਕੀਤੀ ਹੈ। ਪਹਿਲਾਂ ਉਨ੍ਹਾਂ ਨੇ ਅਮਰ ਸਿੰਘ ਚਮਕੀਲਾ ਦੀ ਇਕ ਤਸਵੀਰ ਸ਼ੇਅਰ ਕੀਤੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ। ਫਿਰ ਬਾਅਦ 'ਚ ਨਿੱਕੀ ਜਿਹੀ ਵੀਡੀਓ ਸਾਂਝੀ ਕੀਤੀ, ਜਿਸ 'ਚ ਉਹ ਕੌਫੀ ਵਾਲੇ ਕੱਪ ਨਾਲ ਨਜ਼ਰ ਆ ਰਹੇ ਹਨ। ਇਸ ਕੌਫੀ ਵਾਲੇ ਕੱਪ 'ਤੇ ਲਿਖਿਆ ਹੋਇਆ ਹੈ 'ਨਵੀਂ ਫ਼ਿਲਮ ਨਵੀਂ ਲੁੱਕ'। ਗਾਇਕ ਦੁਆਰਾ ਜ਼ਿਆਦਾ ਕੁਝ ਨਹੀਂ ਦੱਸਿਆ ਗਿਆ ਸੀ। ਹਾਲਾਂਕਿ ਵੀਡੀਓ ਨੇ ਪਹਿਲਾਂ ਹੀ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

Diljit Dosanjh New Movie: ਅਮਰ ਚਮਕੀਲਾ ਦੀ ਜ਼ਿੰਦਗੀ `ਤੇ ਬਣ ਰਹੀ ਫ਼ਿਲਮ, ਦਿਲਜੀਤ ਦੋਸਾਂਝ ਬਣ ਰਹੇ ਚਮਕੀਲਾ, ਐਕਟਰ ਨੇ ਸ਼ੇਅਰ ਕੀਤੀ ਆਪਣੇ ਕਿਰਦਾਰ ਦੀ ਪਹਿਲੀ ਝਲਕ

ਇਸ ਤੋਂ ਪਹਿਲਾਂ 'ਦੋਸਾਂਝਵਾਲਾ' ਨੇ ਆਪਣੇ ਇੰਸਟਾਗ੍ਰਾਮ 'ਤੇ ਅਮਰ ਸਿੰਘ ਚਮਕੀਲਾ 'ਤੇ ਬਣ ਰਹੀ ਬਾਇਓਪਿਕ ਲਈ ਸੰਗੀਤਕਾਰ ਏ. ਆਰ. ਰਹਿਮਾਨ ਅਤੇ ਸ਼ਾਨਦਾਰ ਨਿਰਦੇਸ਼ਕ ਇਮਤਿਆਜ਼ ਅਲੀ ਨਾਲ ਤਸਵੀਰ ਸਾਂਝੀ ਕੀਤੀ ਸੀ। ਤਸਵੀਰ ਨੇ ਯਕੀਨੀ ਤੌਰ 'ਤੇ ਉਨ੍ਹਾਂ ਦੇ ਪ੍ਰਸ਼ੰਸਕਾਂ 'ਚ ਉਤਸੁਕਤਾ ਪੈਦਾ ਕੀਤੀ ਹੈ। ਖ਼ਬਰ ਸੀ ਕਿ ਅਮਰ ਸਿੰਘ ਚਮਕੀਲਾ 'ਤੇ ਬਣਨ ਵਾਲੀ ਬਾਇਓਪਿਕ 'ਚ ਪਰਿਣੀਤੀ ਚੋਪੜਾ ਨਾਲ ਦਿਲਜੀਤ ਦੋਸਾਂਝ ਦੀ ਜੋੜੀ ਹੋਵੇਗੀ, ਜਿਸ ਦਾ ਨਿਰਦੇਸ਼ਨ ਇਮਤਿਆਜ਼ ਅਲੀ ਕਰ ਰਹੇ ਹਨ। ਹਾਲਾਂਕਿ, ਨਿਰਮਾਤਾਵਾਂ ਦੁਆਰਾ ਅਜੇ ਤੱਕ ਇਸ ਬਾਰੇ ਕੁਝ ਵੀ ਪੁਸ਼ਟੀ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਰਿਚਾ ਚੱਢਾ ਨੇ ਅਲੱਗ ਅੰਦਾਜ਼ `ਚ ਪਤੀ ਅਲੀ ਫ਼ਜ਼ਲ ਲਈ ਕੀਤਾ ਪਿਆਰ ਦਾ ਇਜ਼ਹਾਰ, ਬਾਂਹ ਤੇ ਬਣਵਾਇਆ ਟੈਟੂ

ਟਾਪ ਹੈਡਲਾਈਨ

Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget