ਪੜਚੋਲ ਕਰੋ

Diljit Dosanjh: ਜਦੋਂ ਵਿਦੇਸ਼ੀ ਫੈਨ ਨਾਲ ਦਿਲਜੀਤ ਦੋਸਾਂਝ ਨੂੰ ਅੰਗਰੇਜ਼ੀ 'ਚ ਕਰਨੀ ਪਈ ਗੱਲ, ਬੋਲੇ- 'ਆਈ ਹੈਵ ਨੋ ਗੱਲਾਂ...', ਦੇਖੋ ਮਜ਼ੇਦਾਰ ਵੀਡੀਓ

Diljit Dosanjh Video: ਦਿਲਜੀਤ ਦੀ ਫੈਨ ਬਰਾਜ਼ੀਲ ਤੋਂ ਹੈ। ਉਹ ਦਿਲਜੀਤ ਨਾਲ ਵੀਡੀਓ ਕਾਲ ਕਰਕੇ ਖੁਸ਼ ਨਜ਼ਰ ਆ ਰਹੀ ਹੈ। ਦਿਲਜੀਤ ਵੀ ਐਕਸਾਇਟਡ ਨਜ਼ਰ ਆ ਰਹੇ ਹਨ, ਪਰ ਉਹ ਕਾਫੀ ਨਰਵਸ ਵੀ ਹਨ, ਕਿਉਂਕਿ ਉਨ੍ਹਾਂ ਨੂੰ ਅੰਗਰੇਜ਼ੀ 'ਚ ਗੱਲ ਕਰਨੀ ਪੈ ਰਹੀ

Diljit Dosanjh Funny Video: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਦੀ ਪੂਰੀ ਦੁਨੀਆ 'ਚ ਜ਼ਬਰਦਸਤ ਫੈਨ ਫਾਲੋਇੰਗ ਹੈ। ਦੁਨੀਆ ਦੇ ਕੋਨੇ ਕੋਨੇ 'ਚ ਦਿਲਜੀਤ ਦੇ ਚਾਹੁਣ ਵਾਲੇ ਮੌਜੂਦ ਹਨ। ਹਾਲ ਹੀ 'ਚ ਦਿਲਜੀਤ ਦੋਸਾਂਝ ਦੇ ਫੈਨ ਪੇਜ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਗਈ ਹੈ, ਜਿਸ ਵਿੱਚ ਦਿਲਜੀਤ ਵਿਦੇਸ਼ੀ ਫੈਨ ਅੰਗਰੇਜ਼ੀ 'ਚ ਗੱਲ ਕਰਨ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। 

ਇਹ ਵੀ ਪੜ੍ਹੋ: ਬਾਲੀਵੁੱਡ ਗਾਇਕ ਕੁਮਾਰ ਸਾਨੂ 'ਤੇ ਬੇਟੇ ਜਾਨ ਨੇ ਲਾਏ ਗੰਭੀਰ ਇਲਜ਼ਾਮ, ਕਿਹਾ- ਕਦੇ ਮਦਦ ਲਈ ਪੁੱਛਿਆ ਤੱਕ ਨਹੀਂ

ਦਿਲਜੀਤ ਦੋਸਾਂਝ ਦੀ ਇਹ ਫੀਮੇਲ ਫੈਨ ਬਰਾਜ਼ੀਲ ਤੋਂ ਹੈ। ਉਹ ਦਿਲਜੀਤ ਨਾਲ ਵੀਡੀਓ ਕਾਲ ਕਰਕੇ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਦਿਲਜੀਤ ਵੀ ਕਾਫੀ ਜ਼ਿਆਦਾ ਐਕਸਾਇਟਡ ਨਜ਼ਰ ਆ ਰਹੇ ਹਨ, ਪਰ ਨਾਲ ਨਾਲ ਉਹ ਕਾਫੀ ਨਰਵਸ ਵੀ ਹਨ, ਕਿਉਂਕਿ ਉਨ੍ਹਾਂ ਨੂੰ ਉਸ ਫੈਨ ਦੇ ਨਾਲ ਅੰਗਰੇਜ਼ੀ 'ਚ ਗੱਲ ਕਰਨੀ ਪੈ ਰਹੀ ਹੈ। ਅਸੀਂ ਯਕੀਨ ਨਾਲ ਕਹਿ ਸਕਦੇ ਹਾਂ ਕਿ ਇਹ ਵੀਡੀਓ ਦੇਖਣ ਤੋਂ ਬਾਅਦ ਤੁਹਾਡੇ ਲਈ ਹਾਸਾ ਰੋਕਣਾ ਮੁਸ਼ਕਲ ਹੋ ਜਾਵੇਗਾ। ਦੇਖੋ ਇਹ ਵੀਡੀਓ:

View this post on Instagram
 
A post shared by 𝐃𝐈𝐋𝐉𝐈𝐓 𝐃𝐎𝐒𝐀𝐍𝐉𝐇 𓃵 (@diljit.dosanjh.fan.page)

ਕਾਬਿਲੇਗ਼ੌਰ ਹੈ ਕਿ ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਨੇ ਹਾਲ ਹੀ 'ਚ ਵੱਡੀ ਉਪਲੱਬਧੀ ਹਾਸਿਲ ਕੀਤੀ ਹੈ। ਕਲਾਕਾਰ ਨੇ ਇਸ ਵਾਰ ਇਤਿਹਾਸ ਰਚ ਦਿੱਤਾ ਹੈ। ਦਰਅਸਲ, ਦਿਲਜੀਤ ਕੋਚੇਲਾ ਵੈਲੀ ਸੰਗੀਤ ਅਤੇ ਕਲਾ ਫੈਸਟੀਵਲ ਵਿੱਚ ਪਰਫਾਰਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਬਣੇ ਹਨ। ਇਹ ਪੰਜਾਬੀ ਸਿਨੇਮਾ ਜਗਤ ਲਈ ਮਾਣ ਦੀ ਗੱਲ ਹੈ। ਦਿਲਜੀਤ ਨੇ ਇਤਿਹਾਸ ਰਚਿਆ ਹੈ ਕਿਉਂਕਿ ਹੈੱਡਲਾਈਨਰ ਸਿਰਫ਼ ਗੋਰੇ ਸੰਗੀਤਕਾਰ ਨਹੀਂ ਹਨ, ਸਗੋਂ ਦੋਸਾਂਝਾਵਾਲਾ ਦਿਲਜੀਤ ਦੋਸਾਂਝ ਵੀ ਹੈ।

ਦੱਸ ਦੇਈਏ ਕਿ ਕੋਚੇਲਾ ਵੈਲੀ ਮਿਊਜ਼ਿਕ ਐਂਡ ਆਰਟਸ ਫੈਸਟੀਵਲ ਦੀ ਲਾਈਨਅੱਪ 11 ਜਨਵਰੀ ਨੂੰ ਐਲਾਨੀ ਗਈ ਸੀ। ਇਸ ਵਿੱਚ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦਾ ਨਾਮ ਵੀ ਸ਼ਾਮਲ ਸੀ। ਇਹ ਫੈਸਟੀਵਲ 14 ਤੋਂ 16 ਅਪ੍ਰੈਲ ਅਤੇ 21 ਤੋਂ 23 ਅਪ੍ਰੈਲ ਤੱਕ ਲਗਾਤਾਰ ਦੋ ਵੀਕਐਂਡ 'ਤੇ ਚੱਲਣ ਵਾਲਾ ਹੈ। ਪੰਜਾਬੀ ਪੌਪ ਸਟਾਰ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਸ ਵਿੱਚ ਪਹਿਲੀ ਵਾਰ ਪਰਫਾਰਮ ਕਰ ਰਹੇ ਹਨ।

ਇਹ ਵੀ ਪੜ੍ਹੋ: ਜਦੋਂ 2 ਬੱਚਿਆਂ ਦੇ ਪਿਤਾ ਜਾਵੇਦ ਅਖਤਰ 'ਤੇ ਆਇਆ ਸੀ ਸ਼ਬਾਨਾ ਆਜ਼ਮੀ ਦਾ ਦਿਲ, ਅਦਾਕਾਰਾ 'ਤੇ ਲੱਗੇ ਸੀ ਗੰਭੀਰ ਇਲਜ਼ਾਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Embed widget