ਪੜਚੋਲ ਕਰੋ

ਦਿਲਜੀਤ ਦੋਸਾਂਝ ਕਿਸਾਨਾਂ ਦੇ ਹੱਕ 'ਚ ਡਟੇ, ਖੇਤੀ ਆਰਡੀਨੈਂਸਾ ਦਾ ਕੀਤਾ ਖੁੱਲ੍ਹ ਕੇ ਵਿਰੋਧ

ਦਿਲਜੀਤ ਨੇ ਟਵੀਟ ਕਰਦਿਆਂ ਲਿਖਿਆ 'ਕਿਸਾਨ ਬਚਾਓ ਦੇਸ਼ ਬਚਾਓ। ਉਨ੍ਹਾਂ ਲਿਖਿਆ ਕਿ ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ।'

ਚੰਡੀਗੜ੍ਹ: ਕੇਂਦਰੀ ਖੇਤੀ ਆਰਡੀਨੈਂਸਾ ਖਿਲਾਫ ਜਿੱਥੇ ਕਿਸਾਨ ਜਥੇਬੰਦੀਆਂ ਇਕਜੁੱਟ ਹੋਕੇ ਸਮੇਂ ਦੀ ਸਰਕਾਰ ਖਿਲਾਫ ਜੁੱਟ ਗਈਆਂ ਹਨ ਉੱਥੇ ਹੀ ਕਈ ਪੰਜਾਬੀ ਗਾਇਕਾਂ ਨੇ ਵੀ ਇਸ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ। ਇਸ ਤਹਿਤ ਹੁਣ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਟਵੀਟ ਕਰਦਿਆਂ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਦਿੱਤਾ।

ਦਿਲਜੀਤ ਨੇ ਟਵੀਟ ਕਰਦਿਆਂ ਲਿਖਿਆ 'ਕਿਸਾਨ ਬਚਾਓ ਦੇਸ਼ ਬਚਾਓ। ਉਨ੍ਹਾਂ ਲਿਖਿਆ ਕਿ ਕਿਸਾਨ ਵਿਰੋਧੀ ਬਿੱਲ ਦਾ ਅਸੀਂ ਸਾਰੇ ਵਿਰੋਧ ਕਰਦੇ ਹਾਂ।'

ਖੇਤੀ ਆਰਡੀਨੈਂਸਾ ਖਿਲਾਫ ਪੰਜਾਬ 'ਚ ਰੋਜ਼ਾਨਾ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਹੋ ਰਹੇ ਹਨ। ਕਿਸਾਨਾਂ ਦਾ ਰੋਸ ਹੈ ਕਿ ਇਹ ਆਰਡੀਨੈਂਸ ਉਨ੍ਹਾਂ ਦੀ ਜ਼ਿੰਦਗੀ ਤਬਾਹ ਕਰਨ ਵਾਲੇ ਹਨ।

ਦੁਨੀਆਂ ਭਰ 'ਚ ਤਿੰਨ ਕਰੋੜ ਤੋਂ ਜ਼ਿਆਦਾ ਕੋਰੋਨਾ ਕੇਸ, ਇਕ ਦਿਨ 'ਚ ਤਿੰਨ ਲੱਖ ਨਵੇਂ ਮਾਮਲੇ, 6,000 ਤੋਂ ਜ਼ਿਆਦਾ ਮੌਤਾਂ

Weather update: ਪੰਜਾਬ 'ਚ ਗਰਮੀ ਨਾਲ ਬੁਰਾ ਹਾਲ, ਪਾਰਾ ਆਮ ਨਾਲੋਂ ਵੱਧ ਤੇ ਕਿਤੇ ਭਾਰੀ ਮੀਂਹ ਦਾ ਅਲਰਟ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Punjabi ਸੂਫੀ ਗਾਇਕਾ Ritu Nooran ਗੰਨ ਕਲਚਰ ਮਾਮਲੇ ‘ਚ ਘਿਰੀ, ਹੱਥ ‘ਚ ਪਿਸਤੌਲ ਫੜੀ VIDEO ਵਾਇਰਲ
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
Sidhu Moosewala ਦੀ ਬਰਸੀ ‘ਤੇ ਪਿਤਾ ਦਾ ਵੱਡਾ ਬਿਆਨ, ਕਿਹਾ- ਅਜੇ ਤੱਕ ਨਹੀਂ ਮਿਲਿਆ ਇਨਸਾਫ਼
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Kapil Sharma Firing News : ਕੀ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਹੋਈ ਫਾਇਰਿੰਗ ? ਪੁਲਿਸ ਨੇ ਦੱਸਿਆ ਅਫ਼ਵਾਹ
Kapil Sharma Firing News : ਕੀ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਹੋਈ ਫਾਇਰਿੰਗ ? ਪੁਲਿਸ ਨੇ ਦੱਸਿਆ ਅਫ਼ਵਾਹ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਮਈ 2026
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਭਾਵੁਕ ਹੋਏ ਪਿਤਾ, ਕਿਹਾ- ਬੇਟੇ ਦੀ ਮੌਤ ਦਾ ਅਜੇ ਤੱਕ ਨਹੀਂ ਮਿਲਿਆ ਇਨਸਾਫ਼
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ , 
Punjab BJP ਦਾ ਪ੍ਰਧਾਨ ਬਣਨ ਮਗਰੋਂ ਕੇਵਲ ਢਿੱਲੋਂ ਦਾ ਪਹਿਲਾ ਬਿਆਨ ,  "2027 'ਚ ਪੰਜਾਬ 'ਚ ਖਿੜੇਗਾ ਕਮਲ"
Mohali News: ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
ਵੱਡੀ ਵਾਰਦਾਤ ਨਾਲ ਕੰਬਿਆ ਮੋਹਾਲੀ, ਟੈਕਸੀ 'ਤੇ 8 ਰਾਊਂਡ ਫਾਇਰਿੰਗ: ਡਰਾਈਵਰ ਖੁਲਾਸਾ ਕਰ ਬੋਲਿਆ- ਡੇਅਰੀ ਫਾਰਮ 'ਚ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਕਾਂਗਰਸ ਆਗੂ ਸਣੇ ਪਰਿਵਾਰ ਦੇ 4 ਜੀਆਂ ਦੀ ਸੜ ਕੇ ਮੌਤ; ਜਾਣੋ ਚੱਲਦੀ ਕਾਰ ਕਿਵੇਂ ਬਣੀ ਅੱਗ ਦਾ ਗੋਲਾ...
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Punjab News : ਕੌਣ ਹਨ ਪੰਜਾਬ ਭਾਜਪਾ ਦੇ ਨਵੇਂ ਬਣੇ ਪ੍ਰਧਾਨ ਕੇਵਲ ਸਿੰਘ ਢਿੱਲੋਂ , ਜਾਣੋ ਉਦਯੋਗਪਤੀ ਤੋਂ ਪੰਜਾਬ ਭਾਜਪਾ ਦੇ ਪ੍ਰਧਾਨ ਤੱਕ ਦਾ ਸਿਆਸੀ ਸਫ਼ਰ
Embed widget