ਪੜਚੋਲ ਕਰੋ

ਦਿਲਜੀਤ ਦੋਸਾਂਝ ਆਪਣੇ ਨਵੇਂ ਗੀਤ 'ਚ ਨਿਮਰਤ ਖਹਿਰਾ ਨਾਲ ਆਉਣਗੇ ਨਜ਼ਰ

ਪ੍ਰਸਿੱਧ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ, ਜੋ ਆਪਣੀਆਂ ਫ਼ਿਲਮਾਂ ਤੇ ਗੀਤਾਂ ਦੋਵਾਂ ਲਈ ਲੋਕਾਂ ਦੇ ਦਿਲਾਂ 'ਚ ਰਾਜ ਕਰਦੇ ਹਨ, ਇੱਕ ਵਾਰ ਫਿਰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ।

ਚੰਡੀਗੜ੍ਹ: ਪ੍ਰਸਿੱਧ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ, ਜੋ ਆਪਣੀਆਂ ਫ਼ਿਲਮਾਂ ਤੇ ਗੀਤਾਂ ਦੋਵਾਂ ਲਈ ਲੋਕਾਂ ਦੇ ਦਿਲਾਂ 'ਚ ਰਾਜ ਕਰਦੇ ਹਨ, ਇੱਕ ਵਾਰ ਫਿਰ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਦਿਲਜੀਤ ਨੇ ਸੋਸ਼ਲ ਮੀਡੀਆ 'ਤੇ ਵੱਡੀ ਖਬਰ ਸ਼ੇਅਰ ਕੀਤੀ ਹੈ ਕਿ ਉਹ ਨਵਾਂ ਗੀਤ ਲੈ ਕੇ ਆ ਰਹੇ ਹਨ।

ਇਸ ਐਲਾਨ ਤੋਂ ਬਾਅਦ ਫੈਨਜ਼ ਦੇ ਉਤਸ਼ਾਹ ਦਾ ਪੱਧਰ ਹੋਰ ਵੀ ਵਧ ਗਿਆ ਹੈ, ਕਿਉਂਕਿ ਦਿਲਜੀਤ ਨੇ ਆਪਣੇ ਗੀਤ ਬਾਰੇ ਕੁਝ ਹੋਰ ਜਾਣਕਾਰੀ ਵੀ ਸ਼ੇਅਰ ਕੀਤੀ ਹੈ। ਆਪਣੀ ਸੋਸ਼ਲ ਮੀਡੀਆ ਸਟੋਰੀ 'ਤੇ ਦਿਲਜੀਤ ਨੇ ਲਿਖਿਆ- ‘WHAT VE BRAND NEW GANA ON THE WAY OYE’.

View this post on Instagram
 
A post shared by DILJIT DOSANJH (@diljitdosanjh)

ਗੀਤ ‘What Ve’ ਇਕ ਡੁਇਟ ਗੀਤ ਹੈ। ਦਿਲਜੀਤ ਦੋਸਾਂਝ ਇਸ 'ਚ ਨਿਮਰਤ ਖਹਿਰਾ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਦੋਵੇਂ ਕਲਾਕਾਰ ਅਕਸਰ ਸੋਸ਼ਲ ਮੀਡੀਆ 'ਤੇ ਇਕੱਠੇ ਰੀਲ ਬਣਾਉਂਦੇ ਜਾਂ ਆਪਣੀ ਆਉਣ ਵਾਲੀ ਫ਼ਿਲਮ 'ਜੋੜੀ' ਦੀ ਪ੍ਰਮੋਸ਼ਨ ਕਰਦੇ ਨਜ਼ਰ ਆਉਂਦੇ ਹਨ। ਹੁਣ ‘What Ve’ ਦਾ ਪੋਸਟਰ ਅਜੇ ਰਿਲੀਜ਼ ਨਹੀਂ ਹੋਇਆ ਹੈ, ਪਰ ਗਾਇਕ ਨੇ ਵੀਡੀਓ ਦੀ ਪਹਿਲੀ ਝਲਕ ਸ਼ੇਅਰ ਕੀਤੀ ਹੈ।

ਜਿਵੇਂ ਕਿ ਟਾਈਟਲ ਤੇ ਤਸਵੀਰ ਤੋਂ ਪਤਾ ਲੱਗਦਾ ਹੈ, ਗੀਤ 'ਚ ਕੁਝ ਵਿਅੰਗਮਈ ਬੋਲ ਤੇ ਆਕਰਸ਼ਕ ਬੀਟਸ ਹਨ। ਹਾਲਾਂਕਿ ਟ੍ਰੇਲਰ ਜਾਂ ਅਧਿਕਾਰਤ ਗੀਤ ਦੇ ਆਉਣ 'ਤੇ ਬਾਰੇ ਕੋਈ ਪੱਕੀ ਜਾਣਕਾਰੀ ਨਹੀਂ।

ਕ੍ਰੈਡਿਟ ਦੀ ਗੱਲ ਕਰੀਏ ਤਾਂ ‘What Ve’ ਕਿਸੇ ਹੋਰ ਨੇ ਨਹੀਂ ਸਗੋਂ ਅਰਜਨ ਢਿੱਲੋਂ ਦੁਆਰਾ ਲਿਖਿਆ ਗਿਆ ਹੈ। ਨਾਲ ਹੀ ਬਲਜੀਤ ਸਿੰਘ ਦੇਵ ਨੇ ਵੀਡੀਓ ਦਾ ਨਿਰਦੇਸ਼ਨ ਕੀਤਾ ਹੈ ਤੇ ਗੀਤ ਦੇਸੀ ਕਰੂ ਵੱਲੋਂ ਰਿਲੀਜ਼ ਕੀਤਾ ਜਾਵੇਗਾ। ਗੀਤ ਦੀ ਰਿਲੀਜ਼ ਡੇਟ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ ਪਰ ਅਸੀਂ ਉਮੀਦ ਕਰ ਸਕਦੇ ਹਾਂ ਕਿ ਇਹ ਜਲਦੀ ਹੀ ਮਿਊਜ਼ਿਕ ਚਾਰਟ 'ਤੇ ਆਵੇਗਾ।
 
ਟਾਪ ਹੈਡਲਾਈਨ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Jasmine Sandlas Engagement: ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
ਜੈਸਮੀਨ ਸੈਂਡਲਸ ਨੇ ਕਰ'ਤਾ ਮੰਗਣੀ ਦਾ ਐਲਾਨ, ਸਟੇਜ 'ਤੇ ਮੰਗੇਤਰ ਨੂੰ ਸੱਦ ਘੁੱਟ ਕੇ ਪਾਈ ਜੱਫੀ, ਇੰਟਰਨੈੱਟ 'ਤੇ ਵਾਇਰਲ ਰੋਮਾਂਟਿਕ ਵੀਡੀਓ; ਜਾਣੋ ਕੌਣ?
Diljit Dosanjh Satluj: ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
ਦਿਲਜੀਤ ਦੋਸਾਂਝ ਨੂੰ ਝਟਕਾ, ਹੁਣ OTT 'ਤੇ 'ਸਤਲੁਜ' ਦੀ ਵਾਪਸੀ ਨੂੰ ਲੈ ਵੱਡਾ ਅਪਡੇਟ; ਕੇਂਦਰੀ ਕਮੇਟੀ ਦਾ ਬਿਆਨ ਆਇਆ ਸਾਹਮਣੇ...
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
Embed widget