ਪੜਚੋਲ ਕਰੋ

ਦਿਲਜੀਤ ਦੋਸਾਂਝ ਦਾ ਪਿਆ ਕਲੇਸ਼, ਆਖ਼ਰ ਕੀ ਹੈ ਵਜ੍ਹਾ?

ਬਾਲੀਵੁੱਡ 'ਤੇ ਰਾਜ ਕਰਨ ਵਾਲੇ ਪੰਜਾਬੀ ਸਿੰਗਰ ਤੇ ਅਦਾਕਾਰ ਦਿਲਜੀਤ ਦੋਸਾਂਝਾ ਦਾ ਨਵਾਂ ਪੰਗਾ ਪੈ ਗਿਆ ਹੈ। ਪੰਗਾ ਪਿਆ ਵੀ ਅਲੈਕਸਾ ਨਾਲ ਹੈ। ਜੀ ਹਾਂ ਤਹਾਨੂੰ ਵੀ ਸੁਣਨ 'ਚ ਕੁਝ ਅਜੀਬ ਲੱਗ ਰਿਹਾ ਹੈ, ਪਰ ਦਿਲਜੀਤ ਦੋਸਾਂਝ ਦਾ ਐਮੇਜ਼ੌਨ ਅਲੈਕਸਾ ਨਾਲ ਕਲੇਸ਼ ਹੋ ਗਿਆ।

ਚੰਡੀਗੜ੍ਹ: ਬਾਲੀਵੁੱਡ 'ਤੇ ਰਾਜ ਕਰਨ ਵਾਲੇ ਪੰਜਾਬੀ ਸਿੰਗਰ ਤੇ ਅਦਾਕਾਰ ਦਿਲਜੀਤ ਦੋਸਾਂਝਾ ਦਾ ਨਵਾਂ ਪੰਗਾ ਪੈ ਗਿਆ ਹੈ। ਪੰਗਾ ਪਿਆ ਵੀ ਅਲੈਕਸਾ ਨਾਲ ਹੈ। ਜੀ ਹਾਂ ਤਹਾਨੂੰ ਵੀ ਸੁਣਨ 'ਚ ਕੁਝ ਅਜੀਬ ਲੱਗ ਰਿਹਾ ਹੈ, ਪਰ ਦਿਲਜੀਤ ਦੋਸਾਂਝ ਦਾ ਐਮੇਜ਼ੌਨ ਅਲੈਕਸਾ ਨਾਲ ਕਲੇਸ਼ ਹੋ ਗਿਆ। ਕਲੇਸ਼ ਵੀ ਦਿਲਜੀਤ ਦੇ ਨਵੇਂ ਗਾਣੇ ਕਲੈਸ਼ ਕਰਕੇ ਹੋਇਆ। ਦਿਲਜੀਤ ਦੋਸਾਂਝ ਨੇ ਅਲੈਕਸਾ ਨੂੰ ਵਾਰ-ਵਾਰ ਬੇਨਤੀ ਕੀਤੀ ਕਿ ਉਸ ਦਾ ਨਵਾਂ ਗਾਣਾ ਕਲੈਸ਼ ਚਲਾਇਆ ਜਾਵੇ, ਪਰ ਅਲੈਕਸਾ ਨੂੰ ਵੀ ਕੰਮ ਕਰਨ ਲਈ ਸਹੀ ਕਮਾਂਡ ਚਾਹੀਦੀ ਹੈ, ਜੋ ਦੋਸਾਂਝਾ ਵਾਲੇ ਦੇਣ 'ਚ ਥੋੜਾ ਜਿਹਾ ਢਿੱਲੇ ਸੀ। 25 ਸਾਲ ਦੀ ਹੋਈ ਸਾਰਾ ਅਲੀ ਖਾਨ, ਮਾਈਂਡ ਤੇ ਬਿਊਟੀ ਦਾ ਸ਼ਾਨਦਾਰ ਕੌਂਬੀਨੇਸ਼ਨ ਦਿਲਜੀਤ ਦੀ ਇੰਗਲਿਸ਼ ਤਾਂ ਤੁਸੀਂ ਸਾਰੇ ਜਾਣਦੇ ਹੀ ਹੋ ਤੇ ਖੁਦ ਆਪ ਦਿਲਜੀਤ ਵੀ ਮੰਨਦੇ ਹਨ ਕਿ ਉਨ੍ਹਾਂ ਦੀ ਇੰਗਲਿਸ਼ ਕੁਝ ਜ਼ਿਆਦਾ ਵਧੀਆ ਨਹੀਂ। ਇਨ੍ਹੀ ਦਿਨੀਂ ਦਿਲਜੀਤ ਦੋਸਾਂਝ ਆਪਣੀ ਨਵੀਂ ਐਲਬਮ 'ਗੋਟ' ਦੇ ਨਾਲ ਟ੍ਰੈਂਡਿੰਗ 'ਚ ਬਣੇ ਹੋਏ ਹਨ। ਸੁਪਰਸਟਾਰ ਦਿਲਜੀਤ ਦੀ ਇਸ ਐਲਬਮ ਦੇ ਸਾਰੇ ਗੀਤ ਫੈਨਜ਼ ਨੂੰ ਖੂਬ ਭਾਅ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

PSPCL ਦੇ 10 ਹਜ਼ਾਰ ਕਰੋੜ ਕਰਜ਼ੇ 'ਤੇ ਪਰਨੀਤ ਕੌਰ ਨੇ ਪੁੱਛੇ ਸਵਾਲ
ਪੰਜਾਬ 'ਚ ਹੜ੍ਹਾਂ ਦਾ ਖ਼ਤਰਾ! NDRF ਤੇ ਫੌਜ ਦੀ ਵੱਡੀ ਰਿਹਰਸਲ
ਖੰਨਾ ਦੇ ਸਪਾ ਸੈਂਟਰਾਂ 'ਤੇ ਪੁਲਿਸ ਦਾ ਛਾਪਾ! 6 ਵਿਦੇਸ਼ੀ ਲੜਕੀਆਂ ਕਾਬੂ
10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Embed widget