ਪੜਚੋਲ ਕਰੋ
Advertisement
ਭਾਰਤ-ਪਾਕਿ ਤਣਾਅ ਕਰਕੇ ਦਿਲਜੀਤ ਨੇ ਚੁੱਕਿਆ ਵੱਡਾ ਕਦਮ
ਚੰਡੀਗੜ੍ਹ: ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੀ ਤਣਾਅਪੂਰਨ ਸਥਿਤੀ ਦੇ ਚੱਲਦਿਆਂ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਮੈਡਮ ਤੁਸਾਦ ਮਿਊਜ਼ੀਅਮ ਵਿੱਚ ਲੱਗੇ ਆਪਣੇ ਮੋਮ ਦੇ ਪੁਤਲੇ ਦੀ ਰਿਲੀਜ਼ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। 28 ਫਰਵਰੀ, ਯਾਨੀ ਕੱਲ੍ਹ ਨੂੰ ਦਿੱਲੀ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਬੁਣੇ ਇਸ ਪੁਤਲੇ ਦੀ ਘੁੰਡ-ਚੁਕਾਈ ਹੋਣੀ ਸੀ। ਹਾਲੇ ਨਹੀਂ ਤਾਰੀਫ਼ ਬਾਰੇ ਐਲਾਨ ਨਹੀਂ ਕੀਤਾ ਗਿਆ।
ਇਸ ਸੰਬੰਧੀ ਆਪਣੇ ਟਵਿੱਟਰ ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦਿਆਂ ਦਿਲਜੀਤ ਨੇ ਕਿਹਾ ਕਿ ਸਾਡੇ ਜਵਾਨ ਦੇਸ਼ ਦੀ ਰੱਖਿਆ ਲਈ ਸੰਘਰਸ਼ ਕਰ ਰਹੇ ਹਨ ਅਤੇ ਉਹ ਆਪਣੇ ਜਵਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਵਧ ਰਹੇ ਤਣਾਅ ਦੇ ਕਾਰਨ ਉਨ੍ਹਾਂ ਨੇ ਇਸ ਪੁਤਲੇ ਦੀ ਘੁੰਡ-ਚੁਕਾਈ ਨੂੰ ਫਿਲਹਾਲ ਲਈ ਟਾਲ ਦਿੱਤਾ ਹੈ ਅਤੇ ਜਲਦ ਹੀ ਨਵੀਂ ਤਾਰੀਖ਼ ਦਾ ਐਲਾਨ ਕਰ ਦਿੱਤਾ ਜਾਵੇਗਾ।Our soldiers are fighting hard to protect the Nation. We stand by our Soldiers .
— DILJIT DOSANJH (@diljitdosanjh) February 27, 2019
Amidst the tensions rising across the Nation, have decided to re-schedule the launch of #MadameTussauds WAX Statue
Will Post New Date Soon????@MadameTussauds @tussaudsdelhi #BringBackAbhinandan ????
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਵਿਸ਼ਵ
ਪੰਜਾਬ
ਅੰਮ੍ਰਿਤਸਰ
Advertisement