ਇਸ ਸੰਬੰਧੀ ਆਪਣੇ ਟਵਿੱਟਰ ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦਿਆਂ ਦਿਲਜੀਤ ਨੇ ਕਿਹਾ ਕਿ ਸਾਡੇ ਜਵਾਨ ਦੇਸ਼ ਦੀ ਰੱਖਿਆ ਲਈ ਸੰਘਰਸ਼ ਕਰ ਰਹੇ ਹਨ ਅਤੇ ਉਹ ਆਪਣੇ ਜਵਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਵਧ ਰਹੇ ਤਣਾਅ ਦੇ ਕਾਰਨ ਉਨ੍ਹਾਂ ਨੇ ਇਸ ਪੁਤਲੇ ਦੀ ਘੁੰਡ-ਚੁਕਾਈ ਨੂੰ ਫਿਲਹਾਲ ਲਈ ਟਾਲ ਦਿੱਤਾ ਹੈ ਅਤੇ ਜਲਦ ਹੀ ਨਵੀਂ ਤਾਰੀਖ਼ ਦਾ ਐਲਾਨ ਕਰ ਦਿੱਤਾ ਜਾਵੇਗਾ।
ਭਾਰਤ-ਪਾਕਿ ਤਣਾਅ ਕਰਕੇ ਦਿਲਜੀਤ ਨੇ ਚੁੱਕਿਆ ਵੱਡਾ ਕਦਮ
ਏਬੀਪੀ ਸਾਂਝਾ
Updated at:
27 Feb 2019 08:06 PM (IST)
NEXT
PREV
ਚੰਡੀਗੜ੍ਹ: ਭਾਰਤ ਅਤੇ ਪਾਕਿਸਤਾਨ ਵਿਚਾਲੇ ਬਣੀ ਤਣਾਅਪੂਰਨ ਸਥਿਤੀ ਦੇ ਚੱਲਦਿਆਂ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਮੈਡਮ ਤੁਸਾਦ ਮਿਊਜ਼ੀਅਮ ਵਿੱਚ ਲੱਗੇ ਆਪਣੇ ਮੋਮ ਦੇ ਪੁਤਲੇ ਦੀ ਰਿਲੀਜ਼ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਹੈ। 28 ਫਰਵਰੀ, ਯਾਨੀ ਕੱਲ੍ਹ ਨੂੰ ਦਿੱਲੀ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਬੁਣੇ ਇਸ ਪੁਤਲੇ ਦੀ ਘੁੰਡ-ਚੁਕਾਈ ਹੋਣੀ ਸੀ। ਹਾਲੇ ਨਹੀਂ ਤਾਰੀਫ਼ ਬਾਰੇ ਐਲਾਨ ਨਹੀਂ ਕੀਤਾ ਗਿਆ।
ਇਸ ਸੰਬੰਧੀ ਆਪਣੇ ਟਵਿੱਟਰ ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦਿਆਂ ਦਿਲਜੀਤ ਨੇ ਕਿਹਾ ਕਿ ਸਾਡੇ ਜਵਾਨ ਦੇਸ਼ ਦੀ ਰੱਖਿਆ ਲਈ ਸੰਘਰਸ਼ ਕਰ ਰਹੇ ਹਨ ਅਤੇ ਉਹ ਆਪਣੇ ਜਵਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਵਧ ਰਹੇ ਤਣਾਅ ਦੇ ਕਾਰਨ ਉਨ੍ਹਾਂ ਨੇ ਇਸ ਪੁਤਲੇ ਦੀ ਘੁੰਡ-ਚੁਕਾਈ ਨੂੰ ਫਿਲਹਾਲ ਲਈ ਟਾਲ ਦਿੱਤਾ ਹੈ ਅਤੇ ਜਲਦ ਹੀ ਨਵੀਂ ਤਾਰੀਖ਼ ਦਾ ਐਲਾਨ ਕਰ ਦਿੱਤਾ ਜਾਵੇਗਾ।
ਇਸ ਸੰਬੰਧੀ ਆਪਣੇ ਟਵਿੱਟਰ ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦਿਆਂ ਦਿਲਜੀਤ ਨੇ ਕਿਹਾ ਕਿ ਸਾਡੇ ਜਵਾਨ ਦੇਸ਼ ਦੀ ਰੱਖਿਆ ਲਈ ਸੰਘਰਸ਼ ਕਰ ਰਹੇ ਹਨ ਅਤੇ ਉਹ ਆਪਣੇ ਜਵਾਨਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ 'ਚ ਵਧ ਰਹੇ ਤਣਾਅ ਦੇ ਕਾਰਨ ਉਨ੍ਹਾਂ ਨੇ ਇਸ ਪੁਤਲੇ ਦੀ ਘੁੰਡ-ਚੁਕਾਈ ਨੂੰ ਫਿਲਹਾਲ ਲਈ ਟਾਲ ਦਿੱਤਾ ਹੈ ਅਤੇ ਜਲਦ ਹੀ ਨਵੀਂ ਤਾਰੀਖ਼ ਦਾ ਐਲਾਨ ਕਰ ਦਿੱਤਾ ਜਾਵੇਗਾ।
- - - - - - - - - Advertisement - - - - - - - - -