ਪੜਚੋਲ ਕਰੋ
Advertisement
ਦਿਲਜੀਤ ਨੇ ਦਿੱਤਾ ਟ੍ਰੋਲਰਜ਼ ਨੂੰ ਜਵਾਬ, ਵਿੱਤ ਮੰਤਰਾਲੇ ਦਾ ਪਲੈਟੀਨਮ ਸਰਟੀਫਿਕੇਟ ਵਿਖਾਇਆ
ਬਾਲੀਵੁੱਡ ਐਕਟਰ ਤੇ ਪੰਜਾਬੀ ਗਾਇਕ ਦਿਲਜੀਤ ਦੌਸਾਂਝ ਨੂੰ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਘੇਰਿਆ ਜਾ ਰਿਹਾ ਹੈ। ਦਸੰਬਰ ਵਿਚ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਦਿਲਜੀਤ ਸ਼ਾਮਲ ਹੋਏ ਸੀ।
ਚੰਡੀਗੜ੍ਹ: ਬਾਲੀਵੁੱਡ ਐਕਟਰ ਤੇ ਪੰਜਾਬੀ ਗਾਇਕ ਦਿਲਜੀਤ ਦੌਸਾਂਝ ਨੂੰ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਲਈ ਘੇਰਿਆ ਜਾ ਰਿਹਾ ਹੈ। ਦਸੰਬਰ ਵਿਚ ਦਿੱਲੀ ਦੇ ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਦਿਲਜੀਤ ਸ਼ਾਮਲ ਹੋਏ ਸੀ। ਅਦਾਕਾਰ ਨੇ ਕਿਸਾਨਾਂ ਨੂੰ ਸਮਰਥਨ ਦੇਣ ਮਗਰੋਂ ਅਲੋਚਨਾ ਤੇ ਪ੍ਰਸ਼ੰਸਾ ਦੋਵਾਂ ਦਾ ਸਾਹਣਾ ਕੀਤਾ। ਹੁਣ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੇ ਇੱਕ ਤਸਵੀਰ ਸਾਂਝਾ ਕੀਤੀ ਹੈ ਤੇ ਉਨ੍ਹਾਂ ਲੋਕਾਂ ਨੂੰ ਕਰਾਰਾ ਜਵਾਬ ਦਿੱਤਾ ਹੈ ਜੋ ਉਸ ਦੀ ਅਲੋਚਨਾ ਕਰ ਰਹੇ ਹਨ।
ਦਿਲਜੀਤ ਦੋਸਾਂਝ ਨੇ ਆਪਣੇ ਟ੍ਰੋਲਰਜ਼ ਨੂੰ ਵਿੱਤ ਮੰਤਰਾਲੇ ਵੱਲੋਂ ਮਿਲੀ ਸਾਰਟੀਫੀਕੇਟ ਨਾਲ ਜਵਾਬ ਦਿਤਾ ਹੈ। ਵਿੱਤ ਮੰਤਰਾਲੇ ਵਲੋਂ ਜਾਰੀ ਕੀਤਾ ਗਿਆ "ਪਲੈਟੀਨਮ ਸਰਟੀਫਿਕੇਟ" ਦਿਖਾਉਂਦਾ ਹੈ ਕਿ ਭਾਰਤ ਸਰਕਾਰ ਉਸ ਨੂੰ ਟੈਕਸ ਅਦਾ ਕਰਨ ਤੇ ਸਾਲ 2019-2020 ਲਈ ਇਨਕਮ ਟੈਕਸ ਰਿਟਰਨ ਭਰਨ ਤੇ ਪ੍ਰਮਾਣਿਤ ਕਰਦੀ ਹੈ।
ਸਰਟੀਫਿਕੇਟ ਵਿੱਚ ਲਿਖਿਆ ਹੈ, "ਅਸੀਂ ਇਸ ਮਹਾਨ ਰਾਸ਼ਟਰ ਦੇ ਨਿਰਮਾਣ ਵਿੱਚ ਯੋਗਦਾਨ ਦੇ ਸਨਮਾਨ ਵਿੱਚ, ਪਲੈਟੀਨਮ ਸ਼੍ਰੇਣੀ ਵਿੱਚ, ਟੈਕਸਦਾਤਾ ਦੀ ਸ਼ਲਾਘਾ ਕਰਦੇ ਹਾਂ।"Ah Lao Fadh Lao Mera PLATINUM CERTIFICATE
“In Recognition of the Contribution Towards Building THIS GREAT NATION” Twitter Te Beh Ke Apne Aap Nu Desh Bhakt Dasan NAAL Tusi Desh Bhakt Ni Ban Jande.. Odey Lai Kam Karna Penda.. ✊???? pic.twitter.com/bSCHcN8yzQ — DILJIT DOSANJH (@diljitdosanjh) January 3, 2021
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਚੰਡੀਗੜ੍ਹ
ਪੰਜਾਬ
Advertisement