ਪੜਚੋਲ ਕਰੋ

ਇਰਫਾਨ ਖਾਨ ਦੇ ਬੇਟੇ ਬਾਬਿਲ ਨਾਲ ਫਿਲਮ ਬਣਾਉਣਗੇ ਡਾਇਰੈਕਟਰ ਸ਼ੂਜੀਤ ਸਿਰਕਾਰ

ਬੌਲੀਵੁੱਡ ਅਦਾਕਾਰ ਇਰਫਾਨ ਖਾਨ ਇੰਡੀਅਨ ਸਿਨੇਮਾ ਦੇ ਇਕ ਦਿੱਗਜ ਕਲਾਕਾਰ ਰਹੇ ਹਨ। ਉਨ੍ਹਾਂ ਨੇ ਹਿੰਦੀ ਫਿਲਮ ਜਗਤ ਨੂੰ ਕਈ ਯਾਦਗਾਰੀ ਫਿਲਮਾਂ ਦਿੱਤੀਆਂ ਹਨ। ਹੁਣ ਇਰਫਾਨ ਖਾਨ ਦੇ ਬੇਟੇ ਬਾਬਿਲ ਨੇ ਬਾਲੀਵੁੱਡ ਦੀ ਦੁਨੀਆ ਵਿਚ ਕਦਮ ਰੱਖਿਆ ਹੈ ਅਤੇ ਆਪਣੀ ਵਿਰਾਸਤ ਨੂੰ ਅੱਗੇ ਵਧਾਉਣ ਦਾ ਕੰਮ ਕਰਨਗੇ। ਬਾਬਿਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਅਨੁਸ਼ਕਾ ਸ਼ਰਮਾ ਦੁਆਰਾ ਬਣਾਈ ਫਿਲਮ 'ਕਾਲਾ' ਨਾਲ ਕੀਤੀ ਸੀ। 

ਇਸ ਫਿਲਮ ਵਿਚ ਉਨ੍ਹਾਂ ਦੀ ਅਦਾਕਾਰੀ ਦੀ ਬਹੁਤ ਤਾਰੀਫ ਕੀਤੀ ਗਈ। ਹੁਣ ਬਾਬਿਲ ਆਪਣੇ ਕਰੀਅਰ ਦੀ ਦੂਜੀ ਫਿਲਮ ਕਰਨ ਜਾ ਰਹੇ ਹਨ। ਬਾਬਿਲ ਦੇ ਪਿਤਾ ਇਰਫਾਨ ਖਾਨ ਨਾਲ ਕੰਮ ਕਰਨ ਤੋਂ ਬਾਅਦ, ਸ਼ੂਜੀਤ ਸਿਰਕਾਰ ਨੇ ਇਰਫਾਨ ਦੇ ਬੇਟੇ ਬਾਬਿਲ ਨੂੰ ਆਪਣੀ ਫਿਲਮ ਵਿਚ ਬਤੌਰ ਅਭਿਨੇਤਾ ਬਣਾਇਆ ਹੈ। ਪ੍ਰੋਡਿਊਸਰ ਰੌਨੀ ਲਹਿਰੀ ਨੇ ਬਾਬਿਲ ਅਤੇ ਡਾਇਰੈਕਟਰ ਸ਼ੂਜੀਤ ਸਿਰਕਾਰ ਦੀਆਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਹੋਏ ਆਪਣੀ ਨਵੀਂ ਫਿਲਮ ਦਾ ਐਲਾਨ ਕੀਤਾ ਅਤੇ ਇਰਫਾਨ ਖਾਨ ਨੂੰ ਯਾਦ ਕਰਦਿਆਂ ਇਕ ਇਮੋਸ਼ਨਲ ਪੋਸਟ ਵੀ ਪੋਸਟ ਕੀਤੀ।
 
ਰੋਨੀ ਲਹਿਰੀ ਨੇ ਕਿਹਾ, ‘ਇਰਫਾਨ ਖਾਨ ਦੀ ਵਿਰਾਸਤ ਨੂੰ ਅੱਗੇ ਲਿਆਉਣਾ ਸਾਡੇ ਲਈ ਮਾਣ ਵਾਲੀ ਗੱਲ ਹੈ। ਤੁਹਾਡੇ ਵਰਗੇ ਦਿਗਜ਼ ਨਾਲ ਕੰਮ ਕਰਨ ਤੋਂ ਬਾਅਦ ਹੁਣ ਬਾਬਿਲ ਨਾਲ ਕੰਮ ਕਰ ਰਹੇ ਹਾਂ।' ਬਾਬਿਲ ਨੇ ਵੀ ਇਸ ਪੋਸਟ ਨੂੰ ਸਾਂਝਾ ਕਰਨ ਮੇਕਰਸ ਦਾ ਧੰਨਵਾਦ ਕੀਤਾ। ਇਸ ਫਿਲਮ ਦਾ ਨਾਮ ਕੀ ਹੋਵੇਗਾ ਇਸ ਬਾਰੇ ਅਜੇ ਐਲਾਨ ਨਹੀਂ ਕੀਤਾ ਗਿਆ ਹੈ।

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।

Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ

ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

Kulhad Pizza Sehaj Arora Video: ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...
ਮਸ਼ਹੂਰ ਕੁੱਲ੍ਹੜ ਪੀਜ਼ਾ ਸਹਿਜ ਅਰੋੜਾ ਦਾ ਨਵਾਂ ਵੀਡੀਓ ਚਰਚਾ 'ਚ, ਬੋਲੇ- ਮੇਰੀ ਜ਼ਿੰਦਗੀ ਦਾ 1 ਸਾਲ ਘੱਟ ਗਿਆ; ਜਾਣੋ ਕਿਸਨੂੰ ਕਿਹਾ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget