ਪੜਚੋਲ ਕਰੋ

ਟ੍ਰੋਲਰਸ ਤੋਂ ਪ੍ਰੇਸ਼ਾਨ ਹੋ ਕੇ ਰਿਚਾ ਚੱਢਾ ਨੇ ਛੱਡਿਆ Twitter

ਸੋਸ਼ਲ ਮੀਡੀਆ 'ਤੇ ਖੂਬ ਐਕਟਿਵ ਰਹਿਣ ਵਾਲੀ ਬੌਲੀਵੁੱਡ ਅਦਾਕਾਰਾ ਰਿਚਾ ਚੱਢਾ ਨੇ ਟਵਿੱਟਰ ਨੂੰ ਅਲਵਿਦਾ ਕਹਿਣ ਦਾ ਐਲਾਨ ਕੀਤਾ ਹੈ। ਟਵਿੱਟਰ 'ਤੇ ਲੇਟੈਸਟ ਪੋਸਟ ਕਰਦੇ ਹੋਏ ਰਿਚਾ ਚੱਢਾ ਨੇ ਕਿਹਾ ਕਿ ਉਹ ਟਵਿੱਟਰ ਨੂੰ ਛੱਡ ਰਹੀ ਹੈ।

ਚੰਡੀਗੜ੍ਹ: ਸੋਸ਼ਲ ਮੀਡੀਆ 'ਤੇ ਖੂਬ ਐਕਟਿਵ ਰਹਿਣ ਵਾਲੀ ਬੌਲੀਵੁੱਡ ਅਦਾਕਾਰਾ ਰਿਚਾ ਚੱਢਾ ਨੇ ਟਵਿੱਟਰ ਨੂੰ ਅਲਵਿਦਾ ਕਹਿਣ ਦਾ ਐਲਾਨ ਕੀਤਾ ਹੈ। ਟਵਿੱਟਰ 'ਤੇ ਲੇਟੈਸਟ ਪੋਸਟ ਕਰਦੇ ਹੋਏ ਰਿਚਾ ਚੱਢਾ ਨੇ ਕਿਹਾ ਕਿ ਉਹ ਟਵਿੱਟਰ ਨੂੰ ਛੱਡ ਰਹੀ ਹੈ। ਬਾਲੀਵੁੱਡ ਅਦਾਕਾਰਾ ਰਿਚਾ ਨੇ ਟ੍ਰੋਲਰਸ ਤੋਂ ਪ੍ਰੇਸ਼ਾਨ ਹੋ ਕੇ ਟਵਿੱਟਰ ਨੂੰ ਡਿਲੀਟ ਕਰਨ ਦਾ ਫੈਸਲਾ ਕੀਤਾ ਹੈ।

ਰਿਚਾ ਚੱਢਾ ਨੇ ਆਖਰੀ ਟਵੀਟ ਵਿੱਚ ਲਿਖਿਆ, ਮੈਂ ਇਸ ਐਪ ਨੂੰ ਆਪਣੇ ਫੋਨ ਤੋਂ ਹਟਾ ਰਹੀ ਹਾਂ। ਇਹ ਬਹੁਤ ਜ਼ਿਆਦਾ ਟੌਕਸਿਕ ਹੈ, ਅਲਵਿਦਾ। ਹਾਲ ਹੀ ਵਿੱਚ ਰਿਚਾ ਚੱਢਾ ਨੂੰ ਉਸ ਦੇ ਵਿਆਹ ਤੇ ਉਨ੍ਹਾਂ ਦੇ ਸਾਥੀ ਅਲੀ ਫਜ਼ਲ ਨੂੰ ਲੈ ਕੇ ਟ੍ਰੋਲ ਕੀਤਾ ਗਿਆ ਸੀ। ਇਸ ਤੋਂ ਬਾਅਦ ਰਿਚਾ ਨੇ ਟ੍ਰੋਲਰਾਂ ਨੂੰ ਕਰਾਰਾ ਜਵਾਬ ਵੀ ਦਿੱਤਾ ਸੀ।

ਰਿਚਾ ਉਨ੍ਹਾਂ ਕੁਝ ਬਾਲੀਵੁੱਡ ਅਭਿਨੇਤਰੀਆਂ ਵਿੱਚੋਂ ਇੱਕ ਹੈ ਜੋ ਟਵਿੱਟਰ 'ਤੇ ਮੌਜੂਦਾ ਵਿਸ਼ਿਆਂ 'ਤੇ ਖੁੱਲ੍ਹ ਕੇ ਆਪਣੀ ਰਾਏ ਅੱਗੇ ਰੱਖਦੀ ਹੈ। ਹਾਲਾਂਕਿ, ਇਸ ਸਭ ਦੇ ਵਿਚਕਾਰ, ਰਿਚਾ ਕਈ ਵਾਰ ਟ੍ਰੋਲ ਵੀ ਹੁੰਦੀ ਰਹੀ ਸੀ।

ਟਵਿੱਟਰ 'ਤੇ ਬਹੁਤ ਸਾਰੇ ਯੂਜ਼ਰਸ ਨੇ ਰਿਚਾ ਨੂੰ ਉਨ੍ਹਾਂ ਦੀ ਪਰਸਨਲ ਲਾਈਫ ਨੂੰ ਲੈ ਕੇ ਟ੍ਰੋਲ ਕੀਤਾ। ਕੁਝ ਲੋਕਾਂ ਨੇ ਰਿਚਾ ਦੇ ਬੁਆਏਫ੍ਰੈਂਡ ਅਲੀ ਫਜ਼ਲ ਅਤੇ ਉਨ੍ਹਾਂ ਦੇ ਰਿਸ਼ਤੇ ਬਾਰੇ ਅਪਮਾਨਜਨਕ ਸ਼ਬਦ ਵੀ ਲਿਖੇ ਸਨ। ਇਸ ਸਭ ਨੂੰ ਟੌਕਸਿਕ ਦੱਸਦਿਆਂ ਰਿਚਾ ਚੱਢਾ ਨੇ ਟਵਿੱਟਰ ਛੱਡਣ ਦਾ ਐਲਾਨ ਕੀਤਾ।

ਰਿਚਾ ਤੇ ਅਲੀ ਫਜ਼ਲ ਛੇਤੀ ਹੀ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਵੇਂ ਲੰਮੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਹਨ। ਅਕਸਰ ਦੋਵੇਂ ਇਕੱਠੇ ਤਸਵੀਰਾਂ ਵੀ ਸਾਂਝੀਆਂ ਕਰਦੇ ਰਹਿੰਦੇ ਹਨ।

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget