ਪੜਚੋਲ ਕਰੋ

Dj Azex: ਪ੍ਰਸਿੱਧ ਡੀਜੇ ਅਜੈਕਸ ਨੇ ਫਾਹਾ ਲੈਕੇ ਕੀਤੀ ਖੁਦਕੁਸ਼ੀ, ਪ੍ਰੇਮਿਕਾ 'ਤੇ ਲੱਗਿਆ ਖੁਦਕੁਸ਼ੀ ਲਈ ਉਕਸਾਉਣ ਦਾ ਇਲਜ਼ਾਮ

Dj Azex Passes Away: ਓਡੀਸ਼ਾ ਦੇ ਮਸ਼ਹੂਰ ਗਾਇਕ ਅਤੇ ਡੀਜੇ ਯਾਨੀ ਡੀਜੇ ਅਜ਼ੈਕਸ ਉਰਫ ਅਕਸ਼ੈ ਕੁਮਾਰ ਨੇ ਖੁਦਕੁਸ਼ੀ ਕਰ ਲਈ ਹੈ। ਬੀਤੇ ਸ਼ਨੀਵਾਰ ਡੀਜੇ ਅਜੈਕਸ ਦੀ ਲਾਸ਼ ਉਸਦੇ ਘਰ ਵਿੱਚ ਲਟਕਦੀ ਮਿਲੀ ਸੀ

Dj Azex Death: ਉੜੀਸਾ ਦੇ ਮਸ਼ਹੂਰ ਗਾਇਕ ਡੀਜੇ ਅਜੈਕਸ ਯਾਨੀ ਅਕਸ਼ੈ ਕੁਮਾਰ ਇਸ ਦੁਨੀਆ 'ਚ ਨਹੀਂ ਰਹੇ। 18 ਮਾਰਚ ਨੂੰ ਡੀਜੇ ਅਜੈਕਸ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਉਸ ਦੀ ਲਾਸ਼ ਉੜੀਸਾ ਦੇ ਭੁਵਨੇਸ਼ਵਰ ਸਥਿਤ ਡੀਜੇ ਅਜ਼ੈਕਸ ਦੇ ਘਰ ਲਟਕਦੀ ਮਿਲੀ। ਜਲਦਬਾਜ਼ੀ ਵਿੱਚ ਡੀਜੇ ਅਜੈਕਸ ਨੂੰ ਸਥਾਨਕ ਕੈਪੀਟਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡੀਜੇ ਅਜੈਕਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਡੀਜੇ ਅਜੈਕਸ ਨੇ ਆਪਣੀ ਪ੍ਰੇਮਿਕਾ ਵੱਲੋਂ ਬਲੈਕਮੇਲ ਕਰਨ ਦੀ ਵਜ੍ਹਾ ਕਰਕੇ ਮੌਤ ਨੂੰ ਗਲੇ ਲਗਾ ਲਿਆ ਹੈ।

ਇਹ ਵੀ ਪੜ੍ਹੋ: ਜੈਸਮੀਨ ਸੈਂਡਲਾਸ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਨਵੀਆਂ ਤਸਵੀਰਾਂ, ਗਾਇਕਾ ਦੇ ਟੈਟੂ ਨੇ ਖਿੱਚਿਆ ਧਿਆਨ

ਡੀਜੇ ਅਜੈਕਸ ਨੇ ਖੁਦਕੁਸ਼ੀ ਕਰ ਲਈ
ਦੱਸਿਆ ਜਾ ਰਿਹਾ ਹੈ ਕਿ ਡੀਜੇ ਅਜੈਕਸ ਅਤੇ ਉਸ ਦੀ ਪ੍ਰੇਮਿਕਾ ਵਿਚਕਾਰ ਪਿਛਲੇ ਸਮੇਂ ਤੋਂ ਕੁਝ ਵੀ ਠੀਕ ਨਹੀਂ ਚੱਲ ਰਿਹਾ ਸੀ। ਇੰਨਾ ਹੀ ਨਹੀਂ, ਇਹ ਵੀ ਕਿਹਾ ਜਾ ਰਿਹਾ ਹੈ ਕਿ ਡੀਜੇ ਅਜੈਕਸ ਦੀ ਗਰਲਫ੍ਰੈਂਡ ਉਸ ਤੋਂ ਇਲਾਵਾ ਕਿਸੇ ਹੋਰ ਨਾਲ ਰਿਸ਼ਤੇ ਵਿੱਚ ਸੀ। ਡੀਜੇ ਅਜੈਕਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਡੀਜੇ ਅਜੈਕਸ ਨੂੰ 18 ਮਾਰਚ ਸ਼ਨੀਵਾਰ ਨੂੰ ਘਰ ਦੇ ਕਮਰੇ ਵਿੱਚ ਜਾਂਦਾ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਹ ਕਾਫੀ ਦੇਰ ਤੱਕ ਬਾਹਰ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਕਈ ਫ਼ੋਨ ਕਾਲਾਂ ਕੀਤੀਆਂ ਅਤੇ ਦਰਵਾਜ਼ਾ ਖੜਕਾਇਆ, ਪਰ ਡੀਜੇ ਅਜੈਕਸ ਵੱਲੋਂ ਕੋਈ ਜਵਾਬ ਨਹੀਂ ਆਇਆ।

View this post on Instagram
 
A post shared by DJ AZEX (@djazex)

ਜਿਵੇਂ ਹੀ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਤੋੜ ਕੇ ਦੇਖਿਆ ਤਾਂ ਡੀਜੇ ਅਜੈਕਸ ਦੀ ਲਾਸ਼ ਫਾਂਸੀ ਨਾਲ ਲਟਕਦੀ ਮਿਲੀ। ਦੱਸ ਦਈਏ ਕਿ ਉਸ ਨੇ ਚਾਦਰ ਦਾ ਫਾਹਾ ਬਣਾ ਕੇ ਖੁਦਕੁਸ਼ੀ ਕੀਤੀ ਹੈ। ਅਜਿਹੇ 'ਚ ਕਲਾਕਾਰ ਦੇ ਪਰਿਵਾਰਕ ਮੈਂਬਰਾਂ ਨੇ ਡੀਜੇ ਅਜੈਕਸ ਦੀ ਪ੍ਰੇਮਿਕਾ ਅਤੇ ਉਸ ਦੇ ਦੋਸਤ ਦੇ ਖਿਲਾਫ ਪੁਲਿਸ 'ਚ ਖੁਦਕੁਸ਼ੀ ਲਈ ਉਕਸਾਉਣ ਦੀ ਸ਼ਿਕਾਇਤ ਦਰਜ ਕਰਵਾਈ ਹੈ।

ਪੁਲਿਸ ਮਾਮਲੇ ਦੀ ਜਾਂਚ ਕਰੇਗੀ
ਡੀਜੇ ਅਜੈਕਸ ਦੇ ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਪੁਲਿਸ ਹੁਣ 20 ਮਾਰਚ ਯਾਨੀ ਅੱਜ ਡੀਜੇ ਅਜੈਕਸ ਦੀ ਪ੍ਰੇਮਿਕਾ ਅਤੇ ਉਸਦੇ ਦੋਸਤ ਤੋਂ ਪੁੱਛਗਿੱਛ ਕਰੇਗੀ। ਇਸ ਦੇ ਨਾਲ ਹੀ ਪੁਲਿਸ ਨੇ ਡੀਜੇ ਐਜੇਕਸ ਦੇ ਸਾਰੇ ਮੋਬਾਈਲ ਫ਼ੋਨ ਜ਼ਬਤ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਡੀਜੇ ਅਜੈਕਸ ਪਿਛਲੇ 9 ਸਾਲਾਂ ਤੋਂ ਗਾਇਕੀ ਅਤੇ ਡੀਜੇ ਦੇ ਕੰਮ ਲਈ ਮਸ਼ਹੂਰ ਸੀ।

ਇਹ ਵੀ ਪੜ੍ਹੋ: ਸਤਿੰਦਰ ਸੱਤੀ ਨੇ ਸਰਤਾਜ ਦੀ ਰੱਜ ਕੇ ਕੀਤੀ ਤਾਰੀਫ, ਬੋਲੀ- 'ਤੁਸੀਂ ਪੰਜਾਬੀ ਇੰਡਸਟਰੀ ਦੇ ਬੁੱਧੀਜੀਵੀ'

ਟਾਪ ਹੈਡਲਾਈਨ

Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Artist Arrest: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਮਾਮਲਾ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ
Imran Khan News: ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਇਮਰਾਨ ਖਾਨ ਨੂੰ 'ਭਾਰਤ ਛੱਡਣ' ਦਾ ਨੋਟਿਸ, ਆਮਿਰ ਖਾਨ ਦਾ ਭਾਣਜਾ ਅਤੇ ਅਦਾਕਾਰ ਇਸ ਫੈਸਲੇ ਨੂੰ ਬੰਬੇ ਹਾਈ ਕੋਰਟ 'ਚ ਦਏਗਾ ਚੁਣੌਤੀ, ਮਨੋਰੰਜਨ ਜਗਤ 'ਚ ਮੱਚੀ ਤਰਥੱਲੀ...
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਆਮਿਰ ਖਾਨ ਦੇ ਭਾਣਜੇ ਤੇ ਅਦਾਕਾਰ ਇਮਰਾਨ ਖਾਨ ਨੂੰ ਭਾਰਤ ਛੱਡਣ ਦਾ ਨੋਟਿਸ; ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget