ਪੜਚੋਲ ਕਰੋ

ਹੇਮਾ ਮਾਲਿਨੀ ਨਾਲ ਵਿਆਹ ਕਰਵਾਉਣ ਲਈ ਇਉਂ ਮਜਬੂਰ ਹੋਏ ਧਰਮਿੰਦਰ

ਮੁੰਬਈ: ਡ੍ਰੀਮ ਗਰਲ ਹੇਮਾ ਮਾਲਿਨੀ ਤੇ ਐਕਟਰ ਧਰਮਿੰਦਰ ਦੀ ਲਵ ਸਟੋਰੀ ਅੱਜ ਲੱਖਾਂ ਪ੍ਰੇਮੀਆਂ ਲਈ ਕਿਸੇ ਉਦਾਹਰਨ ਤੋਂ ਘੱਟ ਨਹੀਂ। ਦੋਵਾਂ ਦੀ ਲਵ ਸਟੋਰੀ ਕਾਫੀ ਦਿਲਚਸਪ ਹੈ। ਧਰਮਿੰਦਰ ਨੇ 13 ਸਾਲ ਛੋਟੀ ਹੇਮਾ ਮਾਲਿਨੀ ਨਾਲ ਧਰਮ ਤੇ ਆਪਣਾ ਨਾਂ ਬਦਲ ਕੇ ਵਿਆਹ ਕੀਤਾ ਸੀ। 1970 ‘ਚ ਧਰਮਿੰਦਰ ਤੇ ਹੇਮਾ ਪਹਿਲੀ ਵਾਰ ਫ਼ਿਲਮ ‘ਸ਼ਰਾਫਤ’ ਤੇ ‘ਤੁਮ ਹਸੀਨ ਮੈਂ ਜਵਾਂ’ ‘ਚ ਸਕਰੀਨ ‘ਤੇ ਆਏ ਸੀ। ਇਨ੍ਹਾਂ ਫ਼ਿਲਮਾਂ ਤੋਂ ਬਾਅਦ ਹੀ ਦੋਵਾਂ ‘ਚ ਨਜ਼ਦੀਕੀ ਦੀਆਂ ਖ਼ਬਰਾਂ ਆ ਗਈਆਂ ਸੀ। 1970 ਤੋਂ ਬਾਅਦ ਹੀ ਦੋਵਾਂ ਨੇ ਲਗਾਤਾਰ ਕਈ ਫ਼ਿਲਮਾਂ ‘ਚ ਕੰਮ ਕੀਤਾ ਤੇ ਇੱਕ-ਦੂਜੇ ਦੇ ਪਿਆਰ ‘ਚ ਪੈ ਗਏ। ਧਰਮ ਪਹਿਲਾਂ ਹੀ ਵਿਆਹੇ ਸੀ। ਉਨ੍ਹਾਂ ਦੀ ਪਹਿਲੀ ਪਤਨੀ ਪ੍ਰਕਾਸ਼ ਕੌਰ ਸੀ ਪਰ ਧਰਮ ਨੇ ਹੇਮਾ ਨਾਲ ਵਿਆਹ ਤੋਂ ਪਹਿਲਾਂ ਸ਼ਰਤ ਰੱਖੀ ਸੀ ਕਿ ਉਹ ਆਪਣੀ ਪਹਿਲੀ ਪਤਨੀ ਪ੍ਰਕਾਸ਼ ਕੌਰ ਤੇ ਦੋਵੇਂ ਬੇਟਿਆਂ ਬੌਬੀ ਦਿਓਲ ਤੇ ਸਨੀ ਦਿਓਲ ਨੂੰ ਨਹੀਂ ਛੱਡਣਗੇ, ਜਿਸ ਨੂੰ ਹੇਮਾ ਨੇ ਮੰਨ ਲਿਆ। ਹਿੰਦੂ ਧਰਮ ਦੇ ਹੋਣ ਕਾਰਨ ਧਰਮਿੰਦਰ ਦੂਜਾ ਵਿਆਹ ਨਹੀਂ ਕਰ ਸਕਦੇ ਸੀ। ਉਨ੍ਹਾਂ ਨੇ ਹੇਮਾ ਨਾਲ ਵਿਆਹ ਕਰਨ ਲਈ ਮੁਸਲਿਮ ਧਰਮ ਅਪਣਾ ਲਿਆ ਸੀ। ਇਸ ਕਾਰਨ ਉਨ੍ਹਾਂ ਦਾ ਹੇਮਾ ਨਾਲ ਵਿਆਹ ਦਿਲਾਵਰ ਖ਼ਾਨ ਦੇ ਨਾਂ ਨਾਲ ਹੋਇਆ ਹੈ। ਹੇਮਾ ਮਾਲਿਨੀ ਨਾਲ ਵਿਆਹ ਕਰਵਾਉਣ ਲਈ ਇਉਂ ਮਜਬੂਰ ਹੋਏ ਧਰਮਿੰਦਰ ਧਰਮ ਤੇ ਹੇਮਾ ਨੇ 1975 ‘ਚ ਫ਼ਿਲਮ ‘ਸ਼ੋਲੇ’ ਕੀਤੀ ਸੀ। ਇਸ ਦੀ ਸ਼ੂਟਿੰਗ ਦੌਰਾਨ ਚੇਨਈ ਦੇ ਹੋਟਲ ‘ਚ ਧਰਮ ਤੇ ਹੇਮਾ ਰੁਕੇ ਸੀ। ਇਸੇ ਦੌਰਾਨ ਫ਼ਿਲਮ ਦੇ ਡਾਇਰੈਕਟਰ ਬਿਨਾ ਦਰਵਾਜ਼ਾ ਖੜਕਾਏ ਉਨ੍ਹਾਂ ਦੇ ਕਮਰੇ ‘ਚ ਦਾਖਲ ਹੋ ਗਏ। ਅੰਦਰ ਧਰਮ ਤੇ ਹੇਮਾ ਇੱਕ ਹੀ ਚਾਦਰ ‘ਚ ਲਿਪਟੇ ਹੋਏ ਸੀ ਜਿਸ ਦੀ ਤਸਵੀਰ ਮਜ਼ਾਕ-ਮਜ਼ਾਕ ‘ਚ ਡਾਇਰੈਕਟਰ ਸਾਹਿਬ ਨੇ ਕਲਿੱਕ ਕਰ ਲਈ ਸੀ। ਇਸ ਤੋਂ ਬਾਅਦ ਇਹ ਤਸਵੀਰਾਂ ਸਭ ਦੇ ਸਾਹਮਣੇ ਆ ਗਈਆਂ ਤੇ ਮੀਡੀਆ ‘ਚ ਛਾ ਗਈਆਂ। ਮੀਡੀਆ ਰਿਪੋਰਟ ਦਾ ਦਾਅਵਾ ਹੈ ਕਿ ਇਨ੍ਹਾਂ ਤਸਵੀਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਧਰਮ ਤੇ ਹੇਮਾ ਨੇ ਵਿਆਹ ਕਰਨ ਦਾ ਫੈਸਲਾ ਲਿਆ ਸੀ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਸਣੇ ਸਦਮੇ 'ਚ ਫੈਨਜ਼...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਦਿੱਗਜ ਨਿਰਮਾਤਾ ਅਤੇ ਨਿਰਦੇਸ਼ਕ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਸਣੇ ਸਦਮੇ 'ਚ ਫੈਨਜ਼...
Kulhad Pizza Sehaj Arora: ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਹਾਲਤ ਗੰਭੀਰ, ਭਰਾ ਬੋਲਿਆ- ਅਪੈਂਡਿਕਸ ਦਾ ਆਪ੍ਰੇਸ਼ਨ ਹੋਇਆ, ਟੈਸਟਾਂ ਤੋਂ ਅੰਤੜੀਆਂ ਦੇ ਨੇੜੇ ਟਿਊਮਰ ਹੋਣ ਦੀ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, CM ਨੇ ਜਤਾਇਆ ਦੁੱਖ ਬੋਲੇ- ਉਨ੍ਹਾਂ ਦਾ ਜਾਣਾ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦਾ ਅਚਾਨਕ ਦੇਹਾਂਤ, CM ਨੇ ਜਤਾਇਆ ਦੁੱਖ ਬੋਲੇ- ਉਨ੍ਹਾਂ ਦਾ ਜਾਣਾ...
ਮੈਂ ਰਹਾਂ ਨਾ ਰਹਾਂ, ਸਾਨੂੰ ਟਰੋਲ ਕਰਨਾ ਬੰਦ ਕਰ ਦਿਓ...Hospital ਤੋਂ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਸਹਿਜ ਅਰੋੜਾ
ਮੈਂ ਰਹਾਂ ਨਾ ਰਹਾਂ, ਸਾਨੂੰ ਟਰੋਲ ਕਰਨਾ ਬੰਦ ਕਰ ਦਿਓ...Hospital ਤੋਂ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਸਹਿਜ ਅਰੋੜਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
ਸਿਆਸੀ ਜਗਤ 'ਚ ਵੱਡੀ ਹਲਚਲ, ਕੈਬਨਿਟ 'ਚ ਹੋਇਆ ਫੇਰਬਦਲ, ਇਹ 4 ਨਵੇਂ ਮੰਤਰੀ ਹੋਏ ਸ਼ਾਮਲ, ਜਾਣੋ ਕਿਸਦੀ ਹੋਈ ਛੁੱਟੀ? ਜੰਮੂ-ਕਸ਼ਮੀਰ ਵਿੱਚ ਉਮਰ ਸਰਕਾਰ ਦਾ ਪਹਿਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
Embed widget