ਪੜਚੋਲ ਕਰੋ

Drishyam 2: ‘ਦ੍ਰਿਸ਼ਯਮ 2’ ਨੇ ਰਣਬੀਰ ਕਪੂਰ ਦੀ ‘ਬ੍ਰਹਿਮਸਤਰ’ ਨੂੰ ਛੱਡਿਆ ਪਿੱਛੇ, ਕਮਾਈ ਦੇ ਤੋੜ ਦਿੱਤੇ ਸਾਰੇ ਰਿਕਾਰਡ

Drishyam 2 vs Brahmastra: ਫਿਲਮ 'ਦ੍ਰਿਸ਼ਯਮ 2' ਨੇ ਬਾਕਸ ਆਫਿਸ 'ਤੇ ਆਪਣੀ ਮਜ਼ਬੂਤ ​​ਪਕੜ ਬਣਾਈ ਰੱਖੀ ਹੈ। ਅਜਿਹੇ 'ਚ ਰਿਲੀਜ਼ ਦੇ 11ਵੇਂ ਦਿਨ 'ਦ੍ਰਿਸ਼ਮ 2' ਨੇ ਕਮਾਈ ਦੇ ਮਾਮਲੇ 'ਚ ਰਣਬੀਰ ਕਪੂਰ ਦੀ 'ਬ੍ਰਹਮਾਸਤਰ' ਨੂੰ ਪਿੱਛੇ ਛੱਡ ਦਿੱਤਾ

Drishyam 2 vs Brahmastra Box Office Clash: ਬਾਲੀਵੁੱਡ ਸੁਪਰਸਟਾਰ ਅਜੇ ਦੇਵਗਨ ਦੀ ਫਿਲਮ 'ਦ੍ਰਿਸ਼ਯਮ 2' ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਸ਼ਾਨਦਾਰ ਕਹਾਣੀ ਅਤੇ ਦਮਦਾਰ ਅਦਾਕਾਰੀ ਨਾਲ ਭਰਪੂਰ 'ਦ੍ਰਿਸ਼ਮ 2' ਦਰਸ਼ਕਾਂ ਦੇ ਦਿਲਾਂ ਨੂੰ ਆਸਾਨੀ ਨਾਲ ਛੂਹ ਰਹੀ ਹੈ। ਅਜਿਹੇ 'ਚ 'ਦ੍ਰਿਸ਼ਯਮ 2' ਦੀ ਕਮਾਈ ਦਾ ਗ੍ਰਾਫ ਵੀ ਹਰ ਦਿਨ ਵੱਧ ਰਿਹਾ ਹੈ। ਇਸ ਦੌਰਾਨ ਜੇਕਰ 11ਵੇਂ ਦਿਨ ਬਾਕਸ ਆਫਿਸ ਕਲੈਕਸ਼ਨ ਦੀ ਗੱਲ ਕਰੀਏ ਤਾਂ ਇਸ ਮਾਮਲੇ 'ਚ ਅਜੇ ਦੇਵਗਨ ਦੀ ਫਿਲਮ ਨੇ ਇਸ ਸਾਲ ਦੀ ਸੁਪਰਸਟਾਰ ਰਣਬੀਰ ਕਪੂਰ ਦੀ ਸੁਪਰਹਿੱਟ ਫਿਲਮ 'ਬ੍ਰਹਮਾਸਤਰ' ਨੂੰ ਪਿੱਛੇ ਛੱਡ ਦਿੱਤਾ ਹੈ।

'ਦ੍ਰਿਸ਼ਯਮ 2' ਨੇ 'ਬ੍ਰਹਮਾਸਤਰ' ਨੂੰ ਛੱਡਿਆ ਪਿੱਛੇ
18 ਨਵੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ 'ਦ੍ਰਿਸ਼ਮ 2' ਨੇ 11 ਦਿਨਾਂ ਬਾਅਦ ਵੀ ਬਾਕਸ ਆਫਿਸ 'ਤੇ ਸ਼ਾਨਦਾਰ ਕਮਾਈ ਜਾਰੀ ਰੱਖੀ ਹੋਈ ਹੈ। ਅਜਿਹੇ 'ਚ ਜੇਕਰ 'ਦ੍ਰਿਸ਼ਮ 2' ਅਤੇ 'ਬ੍ਰਹਮਾਸਤਰ-ਪਾਰਟ ਵਨ' ਦੇ 11ਵੇਂ ਦਿਨ ਦੇ ਬਾਕਸ ਆਫਿਸ ਕਲੈਕਸ਼ਨ ਦੀ ਤੁਲਨਾ ਕੀਤੀ ਜਾਵੇ ਤਾਂ ਅਜੇ ਦੇਵਗਨ ਦੀ ਫਿਲਮ ਇਸ ਮਾਮਲੇ 'ਚ ਅੱਗੇ ਨਿਕਲ ਗਈ ਹੈ। ਦਰਅਸਲ, 9 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੁਪਰਸਟਾਰ ਰਣਬੀਰ ਕਪੂਰ ਦੀ ਫਿਲਮ 'ਬ੍ਰਹਮਾਸਤਰ' ਨੇ ਰਿਲੀਜ਼ ਦੇ 11ਵੇਂ ਦਿਨ ਬਾਕਸ ਆਫਿਸ 'ਤੇ 4.65 ਕਰੋੜ ਦਾ ਕਾਰੋਬਾਰ ਕੀਤਾ ਸੀ।

ਦੂਜੇ ਪਾਸੇ, ਸਸਪੈਂਸ ਥ੍ਰਿਲਰ 'ਦ੍ਰਿਸ਼ਯਮ 2' ਨੇ 11ਵੇਂ ਦਿਨ ਬਾਕਸ ਆਫਿਸ 'ਤੇ 5.25 ਤੋਂ 5.50 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਅਜਿਹੇ 'ਚ ਸਾਫ ਕਿਹਾ ਜਾ ਸਕਦਾ ਹੈ ਕਿ 'ਦ੍ਰਿਸ਼ਯਮ 2' ਨੇ ਇਸ ਮਾਮਲੇ 'ਚ ਬ੍ਰਹਮਾਸਤਰ ਨੂੰ ਹਰਾ ਦਿੱਤਾ ਹੈ। ਇੰਨਾ ਹੀ ਨਹੀਂ 'ਦ੍ਰਿਸ਼ਯਮ 2' ਨੇ 10ਵੇਂ ਦਿਨ 17 ਕਰੋੜ ਦੀ ਕਮਾਈ ਕੀਤੀ ਹੈ ਅਤੇ 10ਵੇਂ ਦਿਨ 'ਬ੍ਰਹਮਾਸਤਰ' ਦੇ 16 ਕਰੋੜ ਦੇ ਕਾਰੋਬਾਰ ਦਾ ਰਿਕਾਰਡ ਤੋੜ ਦਿੱਤਾ ਹੈ।

'ਦ੍ਰਿਸ਼ਯਮ 2' ਤੋੜੇਗੀ 'ਬ੍ਰਹਮਾਸਤਰ' ਦਾ ਰਿਕਾਰਡ?
ਇਸ ਸਾਲ ਦੀਆਂ ਸੁਪਰਹਿੱਟ ਫਿਲਮਾਂ ਦੀ ਗੱਲ ਕਰੀਏ ਤਾਂ ਇਸ 'ਚ 'ਬ੍ਰਹਮਾਸਤਰ' ਦਾ ਨਾਂ ਵੀ ਸ਼ਾਮਲ ਹੈ। 'ਬ੍ਰਹਮਾਸਤਰ- ਪਾਰਟ ਵਨ ਸ਼ਿਵ' ਨੇ ਬਾਕਸ ਆਫਿਸ 'ਤੇ 250 ਕਰੋੜ ਤੋਂ ਵੱਧ ਦੀ ਕਮਾਈ ਕਰਕੇ ਸ਼ਾਨਦਾਰ ਰਿਕਾਰਡ ਬਣਾਇਆ ਹੈ। ਅਜਿਹੇ 'ਚ ਹਰ ਕੋਈ ਇਸ ਗੱਲ ਦਾ ਇੰਤਜ਼ਾਰ ਕਰ ਰਿਹਾ ਹੈ ਕਿ 11 ਦਿਨਾਂ 'ਚ ਕਰੀਬ 147 ਕਰੋੜ ਦੀ ਕਮਾਈ ਕਰਨ ਵਾਲੀ ਅਜੇ ਦੇਵਗਨ ਦੀ 'ਦ੍ਰਿਸ਼ਯਮ 2' ਰਣਬੀਰ ਕਪੂਰ ਸਟਾਰਰ 'ਬ੍ਰਹਮਾਸਤਰ' ਦੇ ਇਸ ਰਿਕਾਰਡ ਨੂੰ ਤੋੜ ਸਕੇਗੀ ਜਾਂ ਨਹੀਂ।

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget