ਪੜਚੋਲ ਕਰੋ

ਡਰੱਗਜ਼ ਕੇਸ: ਫਿਲਮ ਨਿਰਮਾਤਾ ਫਿਰੋਜ਼ ਨਾਡੀਆਡਵਾਲਾ ਦੇ ਘਰ ਐਨਸੀਬੀ ਦੀ ਛਾਪੇਮਾਰੀ, ਡਰੱਗਜ਼ ਬਰਾਮਦ 

ਬਾਲੀਵੁੱਡ ਵਿੱਚ ਫੈਲੇ ਡਰੱਗਜ਼ ਕੇਸ ਦਾ ਜਾਲ ਹੁਣ ਫਿਲਮ ਨਿਰਮਾਤਾ ਫਿਰੋਜ਼ ਨਾਡੀਆਡਵਾਲਾ ਤੱਕ ਪਹੁੰਚ ਚੁੱਕਿਆ ਹੈ। ਸੂਤਰਾਂ ਅਨੁਸਾਰ ਫਿਰੋਜ਼ ਨਾਡੀਆਡਵਾਲਾ ਦੇ ਘਰੋਂ ਡਰੱਗਜ਼ ਬਰਾਮਦ ਕੀਤੀ ਗਈ ਹੈ।

ਬਾਲੀਵੁੱਡ ਵਿੱਚ ਫੈਲੇ ਡਰੱਗਜ਼ ਕੇਸ ਦਾ ਜਾਲ ਹੁਣ ਫਿਲਮ ਨਿਰਮਾਤਾ ਫਿਰੋਜ਼ ਨਾਡੀਆਡਵਾਲਾ ਤੱਕ ਪਹੁੰਚ ਚੁੱਕਿਆ ਹੈ। ਸੂਤਰਾਂ ਅਨੁਸਾਰ ਫਿਰੋਜ਼ ਨਾਡੀਆਡਵਾਲਾ ਦੇ ਘਰੋਂ ਡਰੱਗਜ਼ ਬਰਾਮਦ ਕੀਤੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਹੁਣ ਐਨਸੀਬੀ ਜਲਦੀ ਹੀ ਫਿਰੋਜ਼ ਨੂੰ ਪੁੱਛਗਿੱਛ ਲਈ ਸੰਮਨ ਭੇਜੇਗੀ। ਐਨਸੀਬੀ ਦੀ ਟੀਮ ਨਡੀਆਡਵਾਲਾ ਦੇ ਘਰ ਪਹੁੰਚੀ। ਐਨਸੀਬੀ ਦੇ ਸੂਤਰਾਂ ਅਨੁਸਾਰ ਫਿਲਮ ਨਿਰਮਾਤਾ ਫਿਰੋਜ਼ ਨਾਡੀਆਡਵਾਲਾ ਦੇ ਘਰੋਂ ਕੁਝ ਮਾਤਰਾ 'ਚ ਡਰੱਗਜ਼ ਬਰਾਮਦ ਹੋਈ। ਜਿਸ ਵੇਲੇ ਐਨਸੀਬੀ ਦੀ ਟੀਮ ਸਾਜਿਦ ਦੇ ਘਰ ਗਈ ਉਸ ਦੌਰਾਨ ਫਿਰੋਜ਼ ਨਾਡੀਆਡਵਾਲਾ ਘਰ ਵਿੱਚ ਮੌਜੂਦ ਨਹੀਂ ਸੀ। ਬਿਲਬੋਰਡ ਚਾਰਟ 'ਤੇ ਛਾਇਆ ਦਿਲਜੀਤ ਦੋਸਾਂਝ, ਵੀਡੀਓ ਸ਼ੇਅਰ ਕਰ ਕੀਤਾ ਧੰਨਵਾਦ ਫਿਰੋਜ਼ ਦੇ ਘਰ ਐਨਸੀਬੀ ਦੀ ਇਨਵੈਸਟੀਗੇਸ਼ਨ ਦੌਰਾਨ 10 ਗ੍ਰਾਮ ਕੋਕੀਨ ਤੇ ਤਿੰਨ ਮੋਬਾਈਲ ਫੋਨ ਬਰਾਮਦ ਹੋਏ ਹਨ। ਐਨਸੀਬੀ ਮੁੰਬਈ ਦੀ ਟੀਮ ਨੇ ਐਨਸੀਬੀ ਦੇ ਜ਼ੋਨਲ ਡਾਇਰੈਕਟਰ ਸਮੀਰ ਬਾਨਖੇੜੇ ਦੀ ਅਗਵਾਈ ਹੇਠ ਕੱਲ੍ਹ ਮੁੰਬਈ ਦੇ 5 ਟਿਕਾਣਿਆਂ ’ਤੇ ਛਾਪਾ ਮਾਰਿਆ। ਐਨਸੀਬੀ ਜਲਦੀ ਹੀ ਫਿਰੋਜ਼ ਨਾਡੀਆਡਵਾਲਾ ਨੂੰ ਸੰਮਨ ਭੇਜੇਗੀ ਅਤੇ ਉਸ ਤੋਂ ਬਾਅਦ ਬਹੁਤ ਜਲਦੀ ਪੁੱਛਗਿੱਛ ਕੀਤੀ ਜਾ ਸਕਦੀ ਹੈ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

Embed widget