ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ 'ਡੰਕੀ' ਨੇ ਸਾਲ ਦੇ ਆਖਰੀ ਦਿਨ ਕੀਤੀ ਜ਼ਬਰਦਸਤ ਕਮਾਈ, 11 ਦਿਨਾਂ 'ਚ ਕਮਾ ਲਏ ਇੰਨੇਂ ਕਰੋੜ

Dunki Box Office Collection Day 11 : ਸ਼ਾਹਰੁਖ ਖਾਨ ਦੀ ਫਿਲਮ 'ਡੰਕੀ' ਉਮੀਦ ਤੋਂ ਬਿਹਤਰ ਕਮਾਈ ਕਰਨ 'ਚ ਸਫਲ ਰਹੀ ਹੈ। ਹੁਣ 21 ਦਸੰਬਰ ਨੂੰ ਰਿਲੀਜ਼ ਹੋਈ 'ਡੰਕੀ' ਦੇ 11ਵੇਂ ਦਿਨ ਦੀ ਕਮਾਈ ਦੇ ਅੰਕੜੇ ਵੀ ਸਾਹਮਣੇ ਆਏ ਹਨ।

Shah Rukh Khan Dunki Box Office Colletion: ਸ਼ਾਹਰੁਖ ਖਾਨ ਦੀ 'ਡੰਕੀ' ਬਾਕਸ ਆਫਿਸ 'ਤੇ ਧਮਾਲਾਂ ਮਚਾ ਰਹੀ ਹੈ। ਰਾਜਕੁਮਾਰ ਹਿਰਾਨੀ ਦੇ ਨਿਰਦੇਸ਼ਨ ਵਿੱਚ ਬਣੀ ਇਸ ਪਰਿਵਾਰਕ ਮਨੋਰੰਜਨ ਵਾਲੀ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਕਾਮੇਡੀ ਦੇ ਨਾਲ-ਨਾਲ ਡੰਕੀ ਸਮਾਜਿਕ ਸੰਦੇਸ਼ ਵੀ ਦਿੰਦੀ ਹੈ।

ਇਹ ਵੀ ਪੜ੍ਹੋ: ਦੁਬਈ ਸ਼ਿਫਟ ਹੋਣ ਤੋਂ ਬਾਅਦ ਕਰਨ ਔਜਲਾ ਹੋ ਗਿਆ ਸੀ ਦੀਵਾਲੀਆ? ਗਾਇਕ ਬੋਲਿਆ ਸੀ- 'ਹੁਣ ਮੇਰੇ ਪੱਲੇ ਕੁੱਝ ਨਹੀਂ...'

'ਡੰਕੀ' ਬਾਕਸ ਆਫਿਸ 'ਤੇ ਲਗਾਤਾਰ ਚਮਕ ਰਹੀ ਹੈ
21 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਇਹ ਮਲਟੀਸਟਾਰਰ ਫਿਲਮ ਉਮੀਦ ਤੋਂ ਵੱਧ ਕਮਾਈ ਕਰਨ 'ਚ ਸਫਲ ਰਹੀ ਹੈ। ਫਿਲਮ ਬਾਕਸ ਆਫਿਸ 'ਤੇ ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਫਿਲਮ ਨੇ 11ਵੇਂ ਦਿਨ ਵੀ ਆਪਣੀ ਪਕੜ ਬਣਾਈ ਰੱਖੀ ਹੈ। ਤਾਂ ਆਓ ਜਾਣਦੇ ਹਾਂ ਸਾਲ ਦੇ ਆਖਰੀ ਦਿਨ ਯਾਨੀ ਦੂਜੇ ਐਤਵਾਰ ਫਿਲਮ ਦਾ ਬਾਕਸ ਆਫਿਸ ਕਲੈਕਸ਼ਨ ਕਿਵੇਂ ਰਿਹਾ...

ਸਾਲ ਦੇ ਆਖਰੀ ਦਿਨਜ਼ਬਰਦਸਤ ਕਮਾਈ
ਸੈਕਨਿਲਕ ਦੀ ਰਿਪੋਰਟ ਦੇ ਅਨੁਸਾਰ, ਡੰਕੀ ਨੇ ਆਪਣੀ ਰਿਲੀਜ਼ ਦੇ 11ਵੇਂ ਦਿਨ ਯਾਨੀ ਐਤਵਾਰ ਨੂੰ 9.5 ਕਰੋੜ ਰੁਪਏ ਦਾ ਸ਼ਾਨਦਾਰ ਕਲੈਕਸ਼ਨ ਕੀਤਾ ਹੈ।

ਇਸ ਨਾਲ ਹੁਣ ਤੱਕ ਡੰਕੀ ਦੀ ਕੁਲ ਕਲੈਕਸ਼ਨ 185.72 ਕਰੋੜ ਰੁਪਏ ਹੋ ਗਿਆ ਹੈ।

ਜਲਦ ਹੀ 200 ਕਰੋੜ ਦੇ ਕਲੱਬ 'ਚ ਸ਼ਾਮਲ ਹੋਵੇਗੀ
ਉਮੀਦ ਹੈ ਕਿ ਨਵੇਂ ਸਾਲ 'ਤੇ ਡੰਕੀ ਦੀ ਕਮਾਈ ਵੀ ਵਧੇਗੀ। ਫਿਲਮ ਦੀ ਹੁਣ ਤੱਕ ਦੀ ਕਮਾਈ ਨੂੰ ਦੇਖਦੇ ਹੋਏ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਡੰਕੀ ਜਲਦ ਹੀ 200 ਕਰੋੜ ਦਾ ਅੰਕੜਾ ਪਾਰ ਕਰ ਲਵੇਗੀ। ਰਾਜਕੁਮਾਰ ਹਿਰਾਨੀ ਦੀ ਫਿਲਮ 'ਚ ਸ਼ਾਹਰੁਖ ਖਾਨ ਇਕ ਵੱਖਰੇ ਅਵਤਾਰ 'ਚ ਨਜ਼ਰ ਆ ਰਹੇ ਹਨ। ਕਿੰਗ ਖਾਨ ਨੇ ਇਸ ਫਿਲਮ ਨਾਲ ਇਕ ਵੱਖਰਾ ਜਾਦੂ ਰਚਿਆ ਹੈ। ਇਸ ਦੇ ਜ਼ਰੀਏ ਤਾਪਸੀ ਅਤੇ ਸ਼ਾਹਰੁਖ ਪਹਿਲੀ ਵਾਰ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆ ਰਹੇ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਵਿੱਕੀ ਕੌਸ਼ਲ, ਬੋਮਨ ਇਰਾਨੀ, ਅਨਿਲ ਗਰੋਵਰ ਅਤੇ ਵਿਕਰਮ ਕੋਚਰ ਵੀ ਫਿਲਮ 'ਚ ਅਹਿਮ ਭੂਮਿਕਾਵਾਂ 'ਚ ਹਨ।

ਸਾਲਾਰ ਦੇ ਨਾਲ ਟੱਕਰ
ਤੁਹਾਨੂੰ ਦੱਸ ਦੇਈਏ ਕਿ ਪ੍ਰਭਾਸ ਦੀ 'ਸਾਲਾਰ' ਤੋਂ ਇੱਕ ਦਿਨ ਪਹਿਲਾਂ ਡੰਕੀ ਰਿਲੀਜ਼ ਹੋਈ ਸੀ। ਅਜਿਹੇ 'ਚ ਬਾਕਸ ਆਫਿਸ 'ਤੇ ਇਨ੍ਹਾਂ ਦੋਵਾਂ ਫਿਲਮਾਂ ਵਿਚਾਲੇ ਟੱਕਰ ਹੈ। ਸਾਲਲ ਭਰਲੇ ਭਾਵੇਂ ਕਮਾਈ ਦੇ ਮਾਮਲੇ 'ਚ ਡੰਕੀ ਤੋਂ ਅੱਗੇ ਹਨ ਪਰ ਡੰਕੀ ਉਮੀਦ ਤੋਂ ਬਿਹਤਰ ਕਮਾਈ ਕਰਨ 'ਚ ਸਫਲ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ 'ਤੇ ਬੁਰੀ ਤਰ੍ਹਾਂ ਭੜਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਬਾਰੇ ਕਹੀ ਇਹ ਗੱਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?
Embed widget