ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ 'ਡੰਕੀ' ਨੇ ਫੜੀ ਰਫਤਾਰ, ਰਿਲੀਜ਼ ਦੇ ਤੀਜੇ ਦਿਨ ਕੀਤੀ ਜ਼ਬਰਦਸਤ ਕਮਾਈ, ਜਾਣੋ ਵਰਲਡ ਵਾਈਡ ਕਲੈਕਸ਼ਨ

Dunki Box Office Collection Day 3:'ਡੰਕੀ' ਨੂੰ ਰਿਲੀਜ਼ ਹੋਏ 3 ਦਿਨ ਹੋ ਗਏ ਹਨ। ਫਿਲਮ ਨੇ ਤਿੰਨ ਦਿਨਾਂ 'ਚ 70 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਆਓ ਜਾਣਦੇ ਹਾਂ ਸ਼ਨੀਵਾਰ ਨੂੰ ਫਿਲਮ ਨੇ ਕਿੰਨਾ ਕਲੈਕਸ਼ਨ ਕੀਤਾ ਹੈ।

Dunki Box Office Collection Day 3: ਸ਼ਾਹਰੁਖ ਖਾਨ ਦੀ ਸਭ ਤੋਂ ਉਡੀਕੀ ਜਾ ਰਹੀ ਫਿਲਮ ਡੰਕੀ 21 ਦਸੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ। ਫਿਲਮ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਕਿੰਗ ਖਾਨ ਦੀ ਫਿਲਮ ਨੇ 3 ਦਿਨਾਂ 'ਚ 70 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਪਰ ਫਿਲਮ ਦੇ ਕ੍ਰੇਜ਼ ਨੂੰ ਦੇਖਦੇ ਹੋਏ ਸ਼ਾਹਰੁਖ ਦੀ ਫਿਲਮ ਬਹੁਤ ਘੱਟ ਕਲੈਕਸ਼ਨ ਕਰ ਸਕੀ ਹੈ।

ਇਹ ਵੀ ਪੜ੍ਹੋ: ਬੇਸ਼ੁਮਾਰ ਸੰਪਤੀ ਦੇ ਮਾਲਕ ਸ਼ਾਹਰੁਖ, 13 ਸਾਲਾਂ 'ਚ 320 ਫੀਸਦੀ ਵਧੀ ਜਾਇਦਾਦ, ਇੱਕ ਦਿਨ ਇੰਨੇ ਕਰੋੜ ਕਮਾਉਂਦੇ ਕਿੰਗ ਖਾਨ

ਸਕਨੀਲਕ ਦੀ ਰਿਪੋਰਟ ਮੁਤਾਬਕ ਡੰਕੀ ਨੇ ਪਹਿਲੇ ਦਿਨ 29.2 ਕਰੋੜ ਰੁਪਏ ਦੀ ਓਪਨਿੰਗ ਕੀਤੀ ਸੀ। ਦੂਜੇ ਦਿਨ ਫਿਲਮ ਨੇ ਸਿਰਫ 20.5 ਕਰੋੜ ਰੁਪਏ ਕਮਾਏ। ਇਸ ਦੇ ਨਾਲ ਹੀ ਫਿਲਮ ਦੇ ਪਹਿਲੇ ਸ਼ਨੀਵਾਰ ਦੇ ਕਲੈਕਸ਼ਨ ਦੇ ਅੰਕੜੇ ਵੀ ਸਾਹਮਣੇ ਆਏ ਹਨ, ਜਿਸ ਦੇ ਮੁਤਾਬਕ ਫਿਲਮ ਨੇ ਦੂਜੇ ਦਿਨ ਤੋਂ ਜ਼ਿਆਦਾ ਕਲੈਕਸ਼ਨ ਕੀਤੀ ਹੈ। ਰਿਪੋਰਟ ਮੁਤਾਬਕ ਡੰਕੀ ਨੇ ਤੀਜੇ ਦਿਨ ਯਾਨੀ ਸ਼ਨੀਵਾਰ ਨੂੰ ਸਾਰੀਆਂ ਭਾਸ਼ਾਵਾਂ 'ਚ 26 ਕਰੋੜ ਰੁਪਏ ਇਕੱਠੇ ਕੀਤੇ ਹਨ। ਇਸ ਨਾਲ ਘਰੇਲੂ ਬਾਕਸ ਆਫਿਸ 'ਤੇ ਕਿੰਗ ਖਾਨ ਦੀ ਫਿਲਮ ਦਾ ਕੁਲ ਕੁਲੈਕਸ਼ਨ 75.32 ਕਰੋੜ ਹੋ ਗਿਆ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Shah Rukh Khan (@iamsrk)

'ਸਾਲਾਰ' ਤੋਂ ਪਿੱਛੇ ਰਹਿ ਗਈ 'ਡੰਕੀ'
ਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਖਾਨ ਦੀ ਫਿਲਮ ਡੰਕੀ ਦਾ ਪ੍ਰਭਾਸ ਦੀ ਫਿਲਮ ਸਲਾਰ ਨਾਲ ਟੱਕਰ ਦੇਖਣ ਨੂੰ ਮਿਲ ਰਹੀ ਹੈ। ਡੰਕੀ 21 ਦਸੰਬਰ ਨੂੰ ਰਿਲੀਜ਼ ਹੋਈ ਸੀ, ਸਲਾਰ 22 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਸਲਾਰ ਨੇ ਪਹਿਲਾਂ ਹੀ ਐਡਵਾਂਸ ਬੁਕਿੰਗ ਵਿੱਚ ਡੰਕੀ ਨੂੰ ਪਿੱਛੇ ਛੱਡ ਦਿੱਤਾ ਸੀ। ਇਸ ਦੇ ਨਾਲ ਹੀ ਹੁਣ ਸਲਾਰ ਕਮਾਈ ਦੇ ਮਾਮਲੇ 'ਚ ਵੀ ਡੰਕੀ ਨੂੰ ਮਾਤ ਦੇ ਰਹੀ ਹੈ। ਜਿੱਥੇ ਸ਼ਨੀਵਾਰ ਦੀ ਐਡਵਾਂਸ ਬੁਕਿੰਗ 'ਚ ਡੰਕੀ ਨੇ 10 ਕਰੋੜ ਰੁਪਏ ਕਮਾਏ ਸਨ। ਜਦੋਂ ਕਿ ਸਲਾਰ ਨੇ ਲਗਭਗ ਦੁੱਗਣਾ ਕਾਰੋਬਾਰ ਕੀਤਾ ਯਾਨੀ 19.7 ਕਰੋੜ ਰੁਪਏ।

ਇੰਨੇ ਕਰੋੜ ਰੁਪਏ ਦੇ ਬਜਟ ਵਿੱਚ ਬਣੀ ਫਿਲਮ
ਡੰਕੀ ਦਾ ਨਿਰਦੇਸ਼ਨ ਬਾਲੀਵੁੱਡ ਦੇ ਸਰਵੋਤਮ ਨਿਰਦੇਸ਼ਕਾਂ ਵਿੱਚੋਂ ਇੱਕ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ। ਸ਼ਾਹਰੁਖ ਖਾਨ ਅਤੇ ਰਾਜਕੁਮਾਰ ਨੇ ਇਸ ਫਿਲਮ ਰਾਹੀਂ ਪਹਿਲੀ ਵਾਰ ਇਕੱਠੇ ਕੰਮ ਕੀਤਾ ਹੈ। ਫਿਲਮ 'ਚ ਸ਼ਾਹਰੁਖ ਤੋਂ ਇਲਾਵਾ ਤਾਪਸੀ ਪੰਨੂ, ਵਿੱਕੀ ਕੌਸ਼ਲ ਅਤੇ ਬੋਮਨ ਇਰਾਨੀ ਅਹਿਮ ਭੂਮਿਕਾਵਾਂ 'ਚ ਹਨ। ਖਬਰਾਂ ਮੁਤਾਬਕ ਫਿਲਮ ਦਾ ਬਜਟ 85 ਕਰੋੜ ਰੁਪਏ ਹੈ। 

ਇਹ ਵੀ ਪੜ੍ਹੋ: ਅਨਮੋਲ ਕਵਾਤਰਾ ਨੇ ਆਪਣੀ ਮਾਂ ਨੂੰ ਜਨਮਦਿਨ ਦੀ ਦਿੱਤੀ ਵਧਾਈ, ਮਾਂ ਨਾਲ ਪਿਆਰੀਆਂ ਤਸਵੀਰਾਂ ਕੀਤੀਆਂ ਸ਼ੇਅਰ

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget