ਪੜਚੋਲ ਕਰੋ

Shah Rukh Khan: ਮਾਸਟਰਪੀਸ ਹੈ ਸ਼ਾਹਰੁਖ ਖਾਨ ਦੀ 'ਡੰਕੀ', ਅੱਖਾਂ 'ਚ ਹੰਝੂ ਲਿਆ ਦੇਵੇਗੀ ਦਿਲ ਨੂੰ ਛੂਹਣ ਵਾਲੀ ਕਹਾਣੀ, ਪੜ੍ਹੋ ਪਹਿਲਾ ਰਿਵਿਊ

Dunki First Review: ਹਰ ਕੋਈ ਸ਼ਾਹਰੁਖ ਖਾਨ ਦੀ ਆਉਣ ਵਾਲੀ ਫਿਲਮ 'ਡੰਕੀ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਦੌਰਾਨ ਇਸ ਮੋਸਟ ਅਵੇਟਿਡ ਫਿਲਮ ਦਾ ਪਹਿਲਾ ਰਿਵਿਊ ਵੀ ਸਾਹਮਣੇ ਆਇਆ ਹੈ।

Shah Rukh Khan Dunki First Review: ਸਾਲ 2023 ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਲਈ ਖੁਸ਼ਕਿਸਮਤ ਰਿਹਾ ਹੈ। ਸਾਲ ਦੀ ਸ਼ੁਰੂਆਤ 'ਚ ਰਿਲੀਜ਼ ਹੋਈ ਕਿੰਗ ਖਾਨ ਦੀ 'ਪਠਾਨ' ਬਲਾਕਬਸਟਰ ਰਹੀ ਸੀ। ਇਸ ਤੋਂ ਬਾਅਦ 'ਜਵਾਨ' ਰਿਲੀਜ਼ ਹੋਈ ਅਤੇ ਇਸ ਫਿਲਮ ਨੇ ਬਾਕਸ ਆਫਿਸ 'ਤੇ ਕਮਾਈ ਦੇ ਸਾਰੇ ਰਿਕਾਰਡ ਵੀ ਤੋੜ ਦਿੱਤੇ। ਹੁਣ ਜਦੋਂ ਸਾਲ 2023 ਖਤਮ ਹੋਣ ਵਾਲਾ ਹੈ ਤਾਂ ਬਾਲੀਵੁੱਡ ਦੇ ਬਾਦਸ਼ਾਹ ਇਕ ਵਾਰ ਫਿਰ ਆਪਣੀ ਆਉਣ ਵਾਲੀ ਫਿਲਮ 'ਡੰਕੀ' ਨਾਲ ਧਮਾਲ ਮਚਾਉਣ ਦੀ ਤਿਆਰੀ ਕਰ ਰਹੇ ਹਨ।    

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਤੇ ਪ੍ਰਿੰਸ ਕੰਵਲਜੀਤ ਸਿੰਘ ਦੀ 'ਵਾਰਨਿੰਗ 2' ਦਾ ਧਮਾਕੇਦਾਰ ਟੀਜ਼ਰ ਰਿਲੀਜ਼, ਖੂੰਖਾਰ ਅਵਤਾਰ 'ਚ ਨਜ਼ਰ ਆਏ ਗਿੱਪੀ

ਫਿਲਮ ਦੇ ਪੋਸਟਰ, ਟ੍ਰੇਲਰ ਅਤੇ ਟੀਜ਼ਰ ਨੇ ਪਹਿਲਾਂ ਹੀ 'ਡੰਕੀ' ਨੂੰ ਲੈ ਕੇ ਪ੍ਰਸ਼ੰਸਕਾਂ 'ਚ ਉਤਸ਼ਾਹ ਵਧਾ ਦਿੱਤਾ ਹੈ ਅਤੇ ਹੁਣ ਕਿੰਗ ਖਾਨ ਦੀ ਫਿਲਮ ਦਾ ਪਹਿਲਾ ਰਿਵਿਊ ਵੀ ਆ ਗਿਆ ਹੈ। ਆਓ ਜਾਣਦੇ ਹਾਂ ਸ਼ਾਹਰੁਖ ਖਾਨ ਦੀ ਇਹ ਮੋਸਟ ਅਵੇਟਿਡ ਫਿਲਮ ਕਿਵੇਂ ਦੀ ਹੈ?

ਡੰਕੀ ਪਹਿਲਾ ਰਿਵਿਊ
ਮੂਵੀ ਹੱਬ ਨਾਮ ਦੇ ਇੱਕ ਖਾਤੇ ਨੇ ਪਲੇਟਫਾਰਮ ਐਕਸ 'ਤੇ 'ਡੰਕੀ' ਦੀ ਪਹਿਲੀ ਸਮੀਖਿਆ ਸਾਂਝੀ ਕੀਤੀ ਹੈ। ਪਹਿਲੇ ਰਿਵਿਊ ਦੇ ਮੁਤਾਬਕ, 'ਇਨਸਾਈਡਰ ਰਿਪੋਰਟਸ: ਡੰਕੀ 5 ਸਟਾਰ। ਇਹ ਫਿਲਮ ਰਾਜਕੁਮਾਰ ਹਿਰਾਨੀ ਦੀ ਮਾਸਟਰਪੀਸ ਹੈ। ਜਿਸ ਤਰ੍ਹਾਂ ਰਾਜ ਸਰ ਨੇ ਇਸ ਫਿਲਮ ਨੂੰ ਬਣਾਇਆ ਹੈ, ਉਸ ਤਰ੍ਹਾਂ ਭਾਰਤ 'ਚ ਕਿਸੇ ਨੇ ਵੀ ਪਹਿਲਾਂ ਕਦੇ ਇਸ ਤਰ੍ਹਾਂ ਦੀ ਮੂਵੀ ਨੂੰ ਨਹੀਂ ਦੇਖਿਆ ਹੋਵੇਗਾ। ਸ਼ਾਹਰੁਖ ਖਾਨ ਨੇ ਫਿਲਮ 'ਚ ਆਪਣੀ ਬੈਸਟ ਐਕਟਿੰਗ ਕੀਤੀ ਹੈ।

ਫਰਸਟ ਹਾਫ ਯਾਨਿ ਕਿ ਫਿਲਮ ਦਾ ਪਹਿਲਾ ਭਾਗ (ਇੰਟਰਵਲ ਤੋਂ ਪਹਿਲਾਂ) ਡੰਕੀ ਤੋਂ ਲੰਡਨ ਤੱਕ ਦੇ ਸਫਰ ਬਾਰੇ ਹੈ। ਇਹ ਤਹਾਨੂੰ ਕਰੈਕਟਰ ਤੇ ਕਹਾਣੀ, ਕਾਮੇਡੀ, ਰੋਮਾਂਸ, ਪਿਆਰ ਤੇ ਦੋਸਤੀ ਦੇ ਨਾਲ ਬਹੁਤ ਡੂੰਘਾਈ ਨਾਲ ਜੋੜਦਾ ਹੈ। ਫਿਲਮ ਦੀ ਅਸਲ ਕਹਾਣੀ ਇੰਟਰਵਲ ਤੋਂ ਬਾਅਦ ਸ਼ੁਰੂ ਹੁੰਦੀ ਹੈ, ਜਿੱਥੇ ਇਹ ਫਿਲਮ ਤੁਹਾਨੂੰ ਰੁਆਉਂਦੀ ਹੈ। ਇਹ ਭਾਰਤੀ ਸਿਨੇਮਾ ਦੀ ਇਤਿਹਾਸਕ ਫਿਲਮ ਹੋਣ ਵਾਲੀ ਹੈ।

ਜਦੋਂ ਲੋਕਾਂ ਨੇ ਡੰਕੀ ਦੀ ਇਸ ਸਮੀਖਿਆ ਦੀ ਪ੍ਰਮਾਣਿਕਤਾ ਬਾਰੇ ਪੁੱਛਿਆ, ਤਾਂ ਪੋਰਟਲ ਨੇ ਜਵਾਬ ਦਿੱਤਾ, 'ਭਾਰਤ ਵਿੱਚ ਵਿਤਰਕਾਂ ਲਈ 2 ਦਿਨ ਪਹਿਲਾਂ ਸਕ੍ਰੀਨਿੰਗ ਦਾ ਆਯੋਜਨ ਕੀਤਾ ਗਿਆ ਸੀ। ਇਹ ਰਿਪੋਰਟ ਵੱਡੇ ਵਿਤਰਕਾਂ ਵਿੱਚੋਂ ਇੱਕ ਦੀ ਹੈ।

ਕਦੋਂ ਰਿਲੀਜ਼ ਹੋਵੇਗੀ 'ਡੰਕੀ'?
ਰਾਜਕੁਮਾਰ ਹਿਰਾਨੀ ਦੁਆਰਾ ਨਿਰਦੇਸ਼ਤ ਫਿਲਮ ਡੰਕੀ ਵਿੱਚ ਸ਼ਾਹਰੁਖ ਖਾਨ ਤੋਂ ਇਲਾਵਾ ਕਈ ਸ਼ਾਨਦਾਰ ਅਦਾਕਾਰਾਂ ਦਾ ਇੱਕ ਸਮੂਹ ਹੈ। ਇਨ੍ਹਾਂ ਵਿੱਚ ਤਾਪਸੀ ਪੰਨੂ, ਵਿੱਕੀ ਕੌਸ਼ਲ ਅਤੇ ਅਦਾਕਾਰ ਬੋਮਨ ਇਰਾਨੀ ਵੀ ਸ਼ਾਮਲ ਹਨ। ਡੰਕੀ 21 ਦਸੰਬਰ, 2023 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। 

ਇਹ ਵੀ ਪੜ੍ਹੋ: 'ਸਿੰਘਮ' ਦੇ ਇਸ ਐਕਟਰ ਦਾ ਹੋਇਆ ਦੇਹਾਂਤ, 78 ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ, ਕੈਂਸਰ ਤੋਂ ਹਾਰੇ ਜ਼ਿੰਦਗੀ ਦੀ ਜੰਗ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget