ਪੜਚੋਲ ਕਰੋ

ਸਿੱਧੂ ਮੂਸੇਵਾਲਾ ਨੂੰ ਵੀ ਪਈ ਕੋਰੋਨਾਵਾਇਰਸ ਦੀ ਮਾਰ

ਕੋਰੋਨਾਵਾਇਰਸ ਨੇ ਜਿੱਥੇ ਪੂਰੀ ਦੁਨੀਆ ‘ਚ ਤਹਿਲਕਾ ਮਚਾਇਆ ਹੋਇਆ ਹੈ, ਉੱਥੇ ਹੀ ਇਹ ਹੋਲ਼ੀ-ਹੋਲ਼ੀ ਭਾਰਤ ‘ਚ ਵੀ ਪੈਰ ਪਸਾਰ ਰਿਹਾ ਹੈ। ਇਸ ਨਾਲ ਫ਼ਿਲਮ ਤੇ ਮਿਊਜ਼ਿਕ ਇੰਡਸਟਰੀ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਵਨਪ੍ਰੀਤ ਕੌਰ ਚੰਡੀਗੜ੍ਹ: ਕੋਰੋਨਾਵਾਇਰਸ ਨੇ ਜਿੱਥੇ ਪੂਰੀ ਦੁਨੀਆ ‘ਚ ਤਹਿਲਕਾ ਮਚਾਇਆ ਹੋਇਆ ਹੈ, ਉੱਥੇ ਹੀ ਇਹ ਹੋਲ਼ੀ-ਹੋਲ਼ੀ ਭਾਰਤ ‘ਚ ਵੀ ਪੈਰ ਪਸਾਰ ਰਿਹਾ ਹੈ। ਇਸ ਨਾਲ ਫ਼ਿਲਮ ਤੇ ਮਿਊਜ਼ਿਕ ਇੰਡਸਟਰੀ ਨੂੰ ਵੀ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੋਰੋਨਾ ਕਾਰਨ ਕਈ ਪੰਜਾਬੀ ਕਲਾਕਾਰਾਂ ਦੇ ਸ਼ੋਅ ਰੱਦ ਹੋ ਗਏ ਹਨ। ਇਸ ਦਰਮਿਆਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸਿਡਨੀ ਸ਼ੋਅ ਵੀ ਰੱਦ ਹੋ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਨਤਕ ਥਾਂਵਾਂ ਜਿਵੇਂ ਸਿਨੇਮਾ, ਮਾਲ ਆਦਿ ਬੰਦ ਕਰਨ ਦੇ ਨਿਰਦੇਸ਼ ਤੋਂ ਬਾਅਦ ਰਾਣਾ ਰਣਬੀਰ ਦੀ ਫਿਲਮ ‘ਪੋਸਤੀ’ ਦੀ ਰਿਲੀਜ਼ ਡੇਟ ਵੀ ਟਾਲ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫਿਲਮ ‘ਸੰਦੀਪ ਔਰ ਪਿੰਕੀ ਫਰਾਰ’ ਵੀ ਮੁਲਤਵੀ ਕਰ ਦਿੱਤੀ ਗਈ ਹੈ। ਅਕਸ਼ੈ ਕੁਮਾਰ ਦੀ ‘ਸੂਰਿਆਵੰਸ਼ੀ’ ਦੀ ਰਿਲੀਜ਼ ਡੇਟ ਵੀ ਅੱਗੇ ਕਰ ਦਿੱਤੀ ਗਈ ਹੈ। ਉੱਧਰ ‘83’ ਦੀ ਰਿਲੀਜ਼ ‘ਤੇ ਵੀ ਖਤਰਾ ਬਣਿਆ ਹੋਇਆ ਹੈ। ਕੋਰੋਨਾਵਾਇਰਸ ਕਰਕੇ ਸਲਮਾਨ ਖਾਨ ਦੇ ਕੈਨੇਡਾ ਤੇ ਅਮਰੀਕਾ ਦੇ ਕੌਂਸਰਟਸ ਦੀ ਡੇਟ ਵੀ ਅੱਗੇ ਕਰ ਦਿੱਤੀ ਗਈ ਹੈ। ਇਹ ਵੀ ਪੜ੍ਹੋ: ਉੱਧਰ ਰਿਤਿਕ ਰੋਸ਼ਨ ਨੇ ਅਮਰੀਕਾ ਟੂਰ ਨੂੰ ਕੈਂਸਲ ਕਰ ਦਿੱਤਾ ਹੈ। ਪੰਜਾਬ ਦੇ ਨਾਲ-ਨਾਲ ਹੋਰਨਾਂ ਕਈ ਸੂਬਿਆਂ ‘ਚ ਸਿਨੇਮਾਘਰਾਂ ਨੂੰ 31 ਮਾਰਚ ਤੱਕ ਬੰਦ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਹੌਲੀਵੁਡ ‘ਤੇ ਵੀ ਕੋਰੋਨਾ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜੇਮਸ ਬਾਂਡ ਦੀ ਫਿਲਮ ਨੂੰ ਨਵੰਬਰ ਤੱਕ ਮੁਲਵਤੀ ਕਰ ਦਿੱਤਾ ਗਿਆ ਹੈ। ਨਾਲ ਹੀ ‘ਫਾਸਟ ਐਂਡ ਫਿਊਰਿਅਸ 9’ ਵੀ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫਿਲਮ 2 ਅਪ੍ਰੈਲ 2021 ਨੂੰ ਰਿਲੀਜ਼ ਹੋਵੇਗੀ। ਇਹ ਵੀ ਪੜ੍ਹੋ: ਦੇਸ਼ 'ਚ ਵਧਿਆ ਕਰੋਨਾ ਦਾ ਕਹਿਰ! 24 ਘੰਟਿਆਂ 'ਚ 23 ਹੋਰ ਕੇਸ ਆਏ ਸਾਹਮਣੇ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget