ਪੜਚੋਲ ਕਰੋ

Eid 2023: ਪੰਜਾਬੀ ਇੰਡਸਟਰੀ ਦੇ ਇਨ੍ਹਾਂ ਕਲਾਕਾਰਾਂ ਨੇ ਫੈਨਜ਼ ਨੂੰ ਦਿੱਤੀ ਈਦ ਦੀ ਵਧਾਈ, ਸੋਸ਼ਲ ਮੀਡੀਆ 'ਤੇ ਪਾਈਆਂ ਪੋਸਟਾਂ

Punjabi Celebs Eid Wishes: ਪਾਲੀਵੁੱਡ ਸੈਲੇਬਸ ਆਪਣੇ ਫੈਨਜ਼ ਨੂੰ ਈਦ ਦੀਆਂ ਖੂਬ ਵਧਾਈਆਂ ਦੇ ਰਹੇ ਹਨ। ਪੰਜਾਬੀ ਇੰਡਸਟਰੀ ਦੇ ਕੁੱਝ ਕਲਾਕਾਰਾਂ ਨੇ ਈਦ ਦੇ ਮੌਕੇ ਆਪਣੇ ਫੈਨਜ਼ ਨੂੰ ਵਧਾਈ ਦਿੱਤੀ ਹੈ।

Punjabi Celebs Wish Their Fans On Eid: ਦੁਨੀਆ ਭਰ ਵਿੱਚ ਅੱਜ ਈਦ ਦਾ ਤਿਓਹਾਰ ਬੜੇ ਉਤਸ਼ਾਹ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਬਾਲੀਵੁੱਡ ਤੇ ਪਾਲੀਵੁੱਡ ਸੈਲੇਬਸ ਆਪਣੇ ਫੈਨਜ਼ ਨੂੰ ਖੂਬ ਵਧਾਈਆਂ ਦੇ ਰਹੇ ਹਨ। ਪੰਜਾਬੀ ਇੰਡਸਟਰੀ ਦੇ ਕੁੱਝ ਕਲਾਕਾਰਾਂ ਨੇ ਈਦ ਦੇ ਮੌਕੇ ਆਪਣੇ ਫੈਨਜ਼ ਨੂੰ ਵਧਾਈ ਦਿੱਤੀ ਹੈ।

ਇਹ ਵੀ ਪੜ੍ਹੋ: ਜ਼ਿੰਦਗੀ 'ਚ ਹਾਰ ਮੰਨਣ ਤੋਂ ਪਹਿਲਾਂ ਸੁਣ ਲਓ ਸਰਗੁਣ ਮਹਿਤਾ ਦੀਆਂ ਇਹ ਗੱਲਾਂ, ਮਿਲੇਗੀ ਹਿੰਮਤ, ਦੇਖੋ ਵੀਡੀਓ

ਅਮਰ ਨੂਰੀ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਈਦ ਦੀ ਵਧਾਈ
ਮਰਹੂਮ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਤੇ ਗਾਇਕਾ-ਅਦਾਕਾਰਾ ਅਮਰ ਨੂਰੀ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਈਦ ਦੇ ਰੰਗ 'ਚ ਰੰਗੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਆਪਣੀ ਤਸਵੀਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਫੈਨਜ਼ ਨੂੰ ਈਦ ਮੁਬਾਰਕ ਕਿਹਾ ਹੈ। 

Eid 2023: ਪੰਜਾਬੀ ਇੰਡਸਟਰੀ ਦੇ ਇਨ੍ਹਾਂ ਕਲਾਕਾਰਾਂ ਨੇ ਫੈਨਜ਼ ਨੂੰ ਦਿੱਤੀ ਈਦ ਦੀ ਵਧਾਈ, ਸੋਸ਼ਲ ਮੀਡੀਆ 'ਤੇ ਪਾਈਆਂ ਪੋਸਟਾਂ

ਅਦਾਕਾਰਾ ਨਿਸ਼ਾ ਬਾਨੋ ਦੀ ਪੋਸਟ
ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਨੇ ਸੋਸ਼ਲ ਮੀਡੀਆ 'ਤੇ ਆਪਣੇ ਪਤੀ ਨਾਲ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ ਦੀ ਕੈਪਸ਼ਨ 'ਚ ਉਸ ਨੇ ਫੈਨਜ਼ ਨੂੰ ਈਦ ਦੀ ਵਧਾਈ ਦਿੱਤੀ ਹੈ। ਉਸ ਨੇ ਪੋਸਟ ਸ਼ੇਅਰ ਕਰਦਿਆਂ ਕਿਹਾ, 'ਮੇਰੇ ਸਾਰੇ ਦੋਸਤਾਂ ਨੂੰ ਈਦ ਮੁਬਾਰਕ'।

View this post on Instagram
 
A post shared by NISHA BANO ( ਨਿਸ਼ਾ ਬਾਨੋ ) (@nishabano)

ਐਮੀ ਵਿਰਕ ਨੇ ਫੈਨਜ਼ ਨੂੰ ਦਿੱਤੀ ਵਧਾਈ
ਪੰਜਾਬੀ ਸਿੰਗਰ ਤੇ ਐਕਟਰ ਐਮੀ ਵਿਰਕ ਨੇ ਵੀ ਫੈਨਜ਼ ਨੂੰ ਈਦ ਦੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕੈਪਸ਼ਨ ਲਿਖੀ, 'ਈਦ ਮੁਬਾਰਕ ਸੱਜਣੋ।'

Eid 2023: ਪੰਜਾਬੀ ਇੰਡਸਟਰੀ ਦੇ ਇਨ੍ਹਾਂ ਕਲਾਕਾਰਾਂ ਨੇ ਫੈਨਜ਼ ਨੂੰ ਦਿੱਤੀ ਈਦ ਦੀ ਵਧਾਈ, ਸੋਸ਼ਲ ਮੀਡੀਆ 'ਤੇ ਪਾਈਆਂ ਪੋਸਟਾਂ

ਕਾਬਿਲੇਗ਼ੌਰ ਹੈ ਕਿ ਈਦ ਦਾ ਤਿਓਹਾਰ ਅੱਜ ਬੜੇ ਧੂਮਧਾਮ ਨਾਲ ਪੂਰੇ ਦੇਸ਼ 'ਚ ਨਹੀਂ, ਸਗੋਂ ਦੁਨੀਆ 'ਚ ਮਨਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਈਦ ਦੇ ਮੌਕੇ ਬਿਕਨੀ ਪਹਿਨੇ ਨਜ਼ਰ ਆਈ ਉਰਫੀ ਜਾਵੇਦ, ਭੜਕੇ ਲੋਕ, ਬੋਲੇ- 'ਅੱਜ ਤਾਂ ਢੰਗ ਦੇ ਕੱਪੜੇ ਪਹਿਨ ਲੈਂਦੀ'

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget