ਪੜਚੋਲ ਕਰੋ

Ekta Kapoor: 48 ਦੀ ਉਮਰ 'ਚ ਦੂਜੀ ਵਾਰ ਮਾਂ ਬਣਨ ਜਾ ਰਹੀ ਟੀਵੀ ਕੁਈਨ ਏਕਤਾ ਕਪੂਰ? ਜਾਣੋ ਕੀ ਹੈ ਖਬਰ ਦੀ ਸੱਚਾਈ

LSD 2 Producer Ekta Kapoor: ਹਾਲ ਹੀ ਵਿੱਚ ਇਹ ਅਫਵਾਹ ਸੀ ਕਿ ਏਕਤਾ ਕਪੂਰ ਸਰੋਗੇਸੀ ਰਾਹੀਂ ਦੂਜੀ ਵਾਰ ਮਾਂ ਬਣਨਾ ਚਾਹੁੰਦੀ ਹੈ। ਏਕਤਾ ਦੀ ਇਹ ਖਬਰ ਅਚਾਨਕ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗੀ।

Ekta Kapoor Second Child: ਬਾਲੀਵੁੱਡ ਅਦਾਕਾਰ ਜਤਿੰਦਰ ਅਤੇ ਸ਼ੋਭਾ ਕਪੂਰ ਦੀ ਬੇਟੀ ਏਕਤਾ ਕਪੂਰ ਨੂੰ ਟੈਲੀਵਿਜ਼ਨ ਕਵੀਨ ਕਿਹਾ ਜਾਂਦਾ ਹੈ। ਏਕਤਾ ਕਪੂਰ ਨੇ ਟੀਵੀ ਇੰਡਸਟਰੀ ਵਿੱਚ ਆਪਣੀ ਇੱਕ ਵੱਖਰੀ ਪਹਿਚਾਣ ਬਣਾਈ ਹੈ। ਉਹ ਪਿਛਲੇ ਦੋ ਦਹਾਕਿਆਂ ਤੋਂ ਇੰਡਸਟਰੀ 'ਤੇ ਰਾਜ ਕਰ ਰਹੀ ਹੈ। ਏਕਤਾ ਕਪੂਰ ਨੇ ਟੀਵੀ ਇੰਡਸਟਰੀ ਨੂੰ ਕਈ ਸੁਪਰਹਿੱਟ ਸੀਰੀਅਲ ਦਿੱਤੇ ਹਨ, ਜੋ ਅੱਜ ਵੀ ਲੋਕਾਂ ਦੇ ਦਿਲਾਂ 'ਤੇ ਰਾਜ ਕਰਦੇ ਹਨ। ਏਕਤਾ ਕਪੂਰ ਇੱਕ ਬੇਟੇ ਦੀ ਮਾਂ ਹੈ, ਸਾਲ 2019 ਵਿੱਚ ਉਹ ਸਰੋਗੇਸੀ ਰਾਹੀਂ ਸਿੰਗਲ ਮਦਰ ਬਣ ਗਈ ਸੀ। 

ਇਹ ਵੀ ਪੜ੍ਹੋ: ਪ੍ਰਿਯੰਕਾ ਚੋਪੜਾ ਦੇ ਪਤੀ ਨਿਕ ਜੋਨਸ ਦਾ ਦਰਦ ਨਾਲ ਹੋਇਆ ਬੁਰਾ ਹਾਲ, ਇਸ ਗੰਭੀਰ ਬੀਮਾਰੀ ਤੋਂ ਪੀੜਤ ਹੈ ਹਾਲੀਵੁੱਡ ਸਿੰਗਰ

ਸਰੋਗੇਸੀ ਰਾਹੀਂ ਦੂਜੀ ਵਾਰ ਮਾਂ ਬਣੇਗੀ ਏਕਤਾ ਕਪੂਰ?
ਹੁਣ ਹਾਲ ਹੀ ਵਿੱਚ ਇੱਕ ਅਫਵਾਹ ਸੀ ਕਿ ਏਕਤਾ ਕਪੂਰ ਦੂਜੇ ਬੱਚੇ ਨੂੰ ਦੀ ਯੋਜਨਾ ਬਣਾ ਰਹੀ ਹੈ ਅਤੇ ਸਰੋਗੇਸੀ ਰਾਹੀਂ ਦੂਜੀ ਵਾਰ ਮਾਂ ਬਣਨਾ ਚਾਹੁੰਦੀ ਹੈ। ਏਕਤਾ ਦੀ ਇਹ ਖਬਰ ਅਚਾਨਕ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਲੱਗੀ। ਪਰ ਇਸ ਖਬਰ ਵਿੱਚ ਕੋਈ ਸੱਚਾਈ ਨਹੀਂ ਹੈ। ਜੀ ਹਾਂ, ਏਕਤਾ ਕਪੂਰ ਦੇ ਕਰੀਬੀ ਸੂਤਰ ਨੇ ਕਿਹਾ ਕਿ ਇਹ ਖ਼ਬਰ ਪੂਰੀ ਤਰ੍ਹਾਂ ਝੂਠੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by EktaaRkapoor (@ektarkapoor)

ਇਸ ਖਬਰ ਵਿੱਚ ਕੋਈ ਸੱਚਾਈ ਨਹੀਂ
ਏਕਤਾ ਕਪੂਰ ਦੇ ਕਰੀਬੀ ਸੂਤਰ ਨੇ ਉਨ੍ਹਾਂ ਦੇ ਦੂਜੇ ਬੱਚੇ ਦੀ ਖ਼ਬਰ ਨੂੰ ਖਾਰਜ ਕਰਦਿਆਂ ਕਿਹਾ, 'ਇਹ ਝੂਠ ਹੈ। ਗਲਤ ਖਬਰਾਂ ਨੂੰ ਬਿਲਕੁਲ ਵੀ ਸਵੀਕਾਰ ਨਹੀਂ ਕੀਤਾ ਜਾਵੇਗਾ। ਇਹ ਬਹੁਤ ਮਜ਼ਾਕੀਆ ਲੱਗਦਾ ਹੈ ਜਦੋਂ ਲੋਕ ਅਜਿਹੀਆਂ ਝੂਠੀਆਂ ਖ਼ਬਰਾਂ ਲਿਆਉਂਦੇ ਹਨ। ਦਰਅਸਲ, ਏਕਤਾ ਕਪੂਰ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਹ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦਾ ਬੇਟਾ ਰਵੀ ਕੋਈ ਹੋਰ ਭਰਾ ਜਾਂ ਭੈਣ ਰੱਖਣਾ ਚਾਹੁੰਦਾ ਹੈ, ਪਰ ਇਹ ਸਿਰਫ ਅਫਵਾਹ ਹੀ ਨਿਕਲੀ, ਜਿਸ 'ਚ ਕੋਈ ਸੱਚਾਈ ਨਹੀਂ ਹੈ।

ਅਜੇ ਵੀ ਕੁਆਰੀ ਹੈ ਏਕਤਾ ਕਪੂਰ
ਏਕਤਾ ਕਪੂਰ ਦਾ ਨਾਂ ਵੀ ਉਨ੍ਹਾਂ ਸੈਲੇਬਸ ਦੀ ਸੂਚੀ 'ਚ ਸ਼ਾਮਲ ਹੈ ਜੋ 40 ਸਾਲ ਦੀ ਉਮਰ ਤੋਂ ਬਾਅਦ ਵੀ ਸਿੰਗਲ ਹਨ। ਏਕਤਾ ਨੇ ਖੁਦ ਇਕ ਇੰਟਰਵਿਊ ਦੌਰਾਨ ਖੁਲਾਸਾ ਕੀਤਾ ਸੀ ਕਿ ਉਹ ਅਜੇ ਵੀ ਕੁਆਰੀ ਕਿਉਂ ਹੈ? ਜਦੋਂ ਏਕਤਾ ਕਪੂਰ ਤੋਂ ਪੁੱਛਿਆ ਗਿਆ ਕਿ ਉਹ ਵਿਆਹ ਕਦੋਂ ਕਰੇਗੀ? ਇਸ ਦੇ ਜਵਾਬ 'ਚ ਏਕਤਾ ਕਪੂਰ ਨੇ ਸਿਰਫ ਮੁਸਕਰਾਉਂਦੇ ਹੋਏ ਕਿਹਾ ਸੀ ਕਿ ਉਹ ਸਲਮਾਨ ਖਾਨ ਦੇ ਵਿਆਹ ਤੋਂ ਦੋ-ਤਿੰਨ ਸਾਲ ਬਾਅਦ ਵਿਆਹ ਕਰੇਗੀ। 

ਇਹ ਵੀ ਪੜ੍ਹੋ: ਨਾਬਾਲਗ ਨਾਲ ਅਸ਼ਲੀਲ ਹਰਕਤ ਕਰਦਾ ਫੜਿਆ ਗਿਆ ਫਿਲਮ ਨਿਰਮਾਤਾ, ਯੂਟਿਊਬਰਾਂ ਨੇ ਲਾਈ ਕਲਾਸ, ਵੀਡੀਓ ਵਾਇਰਲ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Embed widget