ਪੜਚੋਲ ਕਰੋ

'ਵੱਡਾ ਗਰੇਵਾਲ' ਹਸਪਤਾਲ 'ਚ ਦਾਖਲ, ਐਲੀ ਮਾਂਗਟ ਨੇ ਕੀਤਾ ਖੁਲਾਸਾ

ਸੋਸ਼ਲ ਮੀਡੀਆ ‘ਤੇ ਪੰਜਾਬੀ ਸਿੰਗਰ ਤੇ ਐਕਟਰ ਵੱਡਾ ਗਰੇਵਾਲ ਦੀ ਹਸਪਤਾਲ ‘ਚ ਦਾਖਲ ਦੀ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ। ਪਹਿਲਾਂ ਤਾਂ ਖ਼ਬਰਾਂ ਸੀ ਕਿ ਇਹ ਤਸਵੀਰ ਫੇਕ ਹੈ ਪਰ ਸਿੰਗਰ ਐਲੀ ਮਾਂਗਟ ਨੇ ਆਪਣੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ।

ਚੰਡੀਗੜ੍ਹ: ਸੋਸ਼ਲ ਮੀਡੀਆ ‘ਤੇ ਪੰਜਾਬੀ ਸਿੰਗਰ ਤੇ ਐਕਟਰ ਵੱਡਾ ਗਰੇਵਾਲ ਦੀ ਹਸਪਤਾਲ ‘ਚ ਦਾਖਲ ਦੀ ਤਸਵੀਰ ਕਾਫੀ ਵਾਇਰਲ ਹੋ ਰਹੀ ਹੈ। ਪਹਿਲਾਂ ਤਾਂ ਖ਼ਬਰਾਂ ਸੀ ਕਿ ਇਹ ਤਸਵੀਰ ਫੇਕ ਹੈ ਪਰ ਸਿੰਗਰ ਐਲੀ ਮਾਂਗਟ ਨੇ ਆਪਣੇ ਇੰਸਟਾਗ੍ਰਾਮ ‘ਤੇ ਪੋਸਟ ਸ਼ੇਅਰ ਕਰ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਵੱਡਾ ਗਰੇਵਾਲ' ਹਸਪਤਾਲ 'ਚ ਦਾਖਲ, ਐਲੀ ਮਾਂਗਟ ਨੇ ਕੀਤਾ ਖੁਲਾਸਾ ਦੱਸ ਦਈਏ ਕਿ ਵੱਡਾ ਗਰੇਵਾਲ ਦੀ ਸਿਹਤ ਵਿਗੜਨ ਕਰਕੇ ਉਸ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਉਸ ਦੇ ਡਰੱਗ ਦੀ ਓਰਵਰਡੋਜ਼ ਦੀ ਅਫਵਾਹ ਵੀ ਫੈਲ ਗਈ ਜਿਸ ਨੂੰ ਐਲੀ ਮਾਂਗਟ ਨੇ ਖਾਰਜ ਕੀਤਾ। ਦੱਸ ਦਈਏ ਵੱਡਾ ਗਰੇਵਾਲ ਹਾਲ ਹੀ ‘ਚ ਸ਼ੈਰੀ ਮਾਨ ਦੇ ਨਵੇਂ ਗੀਤ ‘ਬਰਥਡੇਅ ਗਿਫਟ’ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ। ਉਹ ਅਕਸਰ ਗੀਤਾਂ 'ਚ ਨਸ਼ੇ ਨੂੰ ਪ੍ਰਮੋਟ ਕਰਦੇ ਰਹਿੰਦਾ ਹੈ।
ਜੇ ਗੱਲ ਕਰੀਏ ਉਹ ਬਤੌਰ ਗਾਇਕ ਛੱਲਾ, ਮੁਲਾਕਾਤ, ਨਾਗਣੀ ਵਰਗੇ ਕਈ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕਾ ਹੈ। ਇਸ ਤੋਂ ਇਲਾਵਾ ਉਹ ਕਈ ਪੰਜਾਬੀ ਫ਼ਿਲਮਾਂ ‘ਚ ਆਪਣੇ ਚੁਲਬੁਲੇ ਅੰਦਾਜ਼ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤ ਚੁੱਕਿਆ ਹੈ। ਰਾਣਾ ਰਣਬੀਰ ਦੇ ਡਾਇਰੈਕਸ਼ਨ ‘ਚ ਬਣੀ ਫ਼ਿਲਮ ‘ਪੋਸਤੀ’ ‘ਚ ਵੀ ਵੱਡਾ ਗਰੇਵਾਲ ਨੇ ਅਹਿਮ ਕਿਰਦਾਰ ਨਿਭਾਇਆ ਹੈ।

ਟਾਪ ਹੈਡਲਾਈਨ

ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਪੰਜਾਬੀ ਸਿੰਗਰ ਨੂੰ ਆਇਆ ਹਾਰਟ ਅਟੈਕ; ਵੀਡੀਓ ਸ਼ੇਅਰ ਕਰ ਕੀਤਾ...
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget