ਪੜਚੋਲ ਕਰੋ

‘ਕਿਸਿੰਗ ਬੁਆਏ’ ਇਮਰਾਨ ਨੇ ਕੀਤੀ ‘ਸਿੰਬਾ ਗਰਲ’ ਦੀ ਤਾਰੀਫ, ਜ਼ਾਹਿਰ ਕੀਤੀ ਖਾਹਿਸ਼

ਮੁੰਬਈ: ਸਾਰਾ ਅਲੀ ਖ਼ਾਨ ਦੇ ਸਿਤਾਰੇ ਇਨ੍ਹੀਂ ਦਿਨੀਂ ਬੁਲੰਦੀਆਂ ‘ਤੇ ਹਨ। ਉਸ ਨੇ ਪਿਛਲੇ ਸਾਲ ਦਸੰਬਰ ‘ਚ ‘ਕੇਰਦਾਰਨਾਥ’ ਤੇ ‘ਸਿੰਬਾ’ ਨਾਲ ਬਾਲੀਵੁੱਡ ‘ਚ ਡੈਬਿਊ ਕੀਤਾ ਹੈ। ‘ਕੇਦਾਰਨਾਥ’ ਨਾਲ ਉਸ ਨੂੰ ਮਲੀਆਂ ਤਾਰੀਫਾਂ ਤੇ ‘ਸਿੰਬਾ’ ਨੇ ਬਾਕਸਆਫਿਸ ‘ਤੇ ਧਮਾਲ ਮਚਾ ਦਿੱਤੀ ਹੈ। ਇਸ ਤੋਂ ਬਾਅਦ ਸਾਰਾ ਦੇ ਫੈਨ ਫੌਲੋਇੰਗ ਕਾਫੀ ਵਧ ਗਈ ਹੈ ਜਿਸ ‘ਚ ਬਾਲੀਵੁੱਡ ਦੇ ਸਿਤਾਰੇ ਵੀ ਸ਼ਾਮਲ ਹਨ। ਹੁਣ ਬਾਲੀਵੁੱਡ ਦੇ ਕਈ ਚਹਿਰੇ ਸਾਰਾ ਨਾਲ ਕੰਮ ਕਰਨ ਦੀ ਇੱਛਾ ਜ਼ਾਹਿਰ ਕਰ ਚੁੱਕੇ ਹਨ, ਜਿਨ੍ਹਾਂ ‘ਚ ਇਮਰਾਨ ਹਾਸ਼ਮੀ ਵੀ ਹਨ। ਇਮਰਾਨ ਨੇ ਹਾਲ ਹੀ ‘ਚ ਇੰਟਰਵਿਊ ‘ਚ ਕਿਹਾ, “ਮੈਂ ਅਜੇ ਤਕ ਸਾਰਾ ਦੀ ਕੋਈ ਫ਼ਿਲਮ ਨਹੀਂ ਦੇਖੀ ਪਰ ਮੇਰਾ ਪਰਿਵਾਰ ਉਸ ਤੇ ਕੁਝ ਦੋਸਤਾਂ ਨੇ ਉਸ ਦੇ ਕੰਮ ਦੀ ਕਾਫੀ ਤਾਰੀਫ ਕੀਤੀ ਹੈ। ਉਸ ਦੀ ਇੰਨੀ ਤਾਰੀਫ ਸੁਣ ਮੈਨੂੰ ਲੱਗਦਾ ਹੈ ਕਿ ਸਾਰਾ ਨਾਲ ਕੰਮ ਕਰਨਾ ਚਾਹੀਦਾ ਹੈ।” ਗੱਲਾਂ ਹੀ ਗੱਲਾਂ ‘ਚ ਇਮਰਾਨ ਨੇ ਸਾਰਾ ਦੀ ਜੰਮ ਕੇ ਤਾਰੀਫ ਕੀਤੀ ਹੈ। ਉਨ੍ਹਾਂ ਦੀ ਗੱਲਾਂ ਜਦੋਂ ਸਾਰਾ ਸੁਣੇਗੀ ਤਾਂ ਸੱਚ ਉਹ ਵੀ ਬੇਹੱਦ ਖੁਸ਼ ਹੋਵੇਗੀ। ਸਾਰਾ ਨੇ ਆਪਣੇ ਚੁਲਬੁਲੇ ਸੁਭਾਅ ਤੇ ਕਮਾਲ ਦੀ ਐਕਟਿੰਗ ਨਾਲ ਸਭ ਦਾ ਦਿਲ ਜਿੱਤ ਲਿਆ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget