ਪੜਚੋਲ ਕਰੋ

Death: ਮਸ਼ਹੂਰ ਅਦਾਕਾਰ ਦਾ ਦੇਹਾਂਤ, ਛੋਟੀ ਉਮਰ 'ਚ ਆਇਆ ਹਾਰਟ ਅਟੈਕ; ਸਦਮੇ 'ਚ ਫੈਨਜ਼

Sudip Pandey Death: ਮਨੋਰੰਜਨ ਜਗਤ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਆ ਰਹੀ ਹੈ। ਮਸ਼ਹੂਰ ਅਦਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦੱਸ ਦੇਈਏ ਕਿ ਅਸੀ ਸੁਦੀਪ ਪਾਂਡੇ (Sudip Pandey) ਦੀ ਗੱਲ ਕਰ ਰਹੇ

Sudip Pandey Death: ਮਨੋਰੰਜਨ ਜਗਤ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਆ ਰਹੀ ਹੈ। ਮਸ਼ਹੂਰ ਅਦਾਕਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਦੱਸ ਦੇਈਏ ਕਿ ਅਸੀ ਸੁਦੀਪ ਪਾਂਡੇ (Sudip Pandey) ਦੀ ਗੱਲ ਕਰ ਰਹੇ ਹਾਂ। ਇਸ ਖ਼ਬਰ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਗਈ ਹੈ। ਉਹ ਆਪਣੀ ਫਿਲਮ ਦੀ ਸ਼ੂਟਿੰਗ ਵਿੱਚ ਰੁੱਝੇ ਹੋਏ ਸੀ, ਪਰ ਅਚਾਨਕ ਆਈ ਦੁਖਦਾਈ ਖ਼ਬਰ ਕਾਰਨ ਫਿਲਮ ਇੰਡਸਟਰੀ ਵਿੱਚ ਮਾਤਮ ਦਾ ਮਾਹੌਲ ਛਾ ਗਿਆ ਹੈ।

ਕਦੋਂ ਹੋਈ ਮੌਤ ?

ਭੋਜਪੁਰੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸੁਦੀਪ ਪਾਂਡੇ ਦੇ ਦੇਹਾਂਤ ਦੀ ਖ਼ਬਰ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦਿੱਤੀ। ਇਹ ਅਦਾਕਾਰ ਅੱਜ ਸਵੇਰੇ ਯਾਨੀ 15 ਜਨਵਰੀ, 2025 ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਦੁਨੀਆ ਨੂੰ ਅਲਵਿਦਾ ਕਹਿ ਗਿਆ। ਅਦਾਕਾਰੀ ਤੋਂ ਇਲਾਵਾ, ਇਹ ਅਦਾਕਾਰ ਰਾਜਨੀਤੀ ਵਿੱਚ ਵੀ ਸ਼ਾਮਲ ਸੀ ਅਤੇ ਐਨਸੀਪੀ ਪਾਰਟੀ ਦਾ ਮੈਂਬਰ ਸੀ। ਉਹ ਪੇਸ਼ੇ ਤੋਂ ਇੱਕ ਸਾਫਟਵੇਅਰ ਇੰਜੀਨੀਅਰ ਵੀ ਸੀ।

ਸਾਲ 2007 ਵਿੱਚ ਸ਼ੁਰੂ ਕੀਤਾ ਸੀ ਅਦਾਕਾਰੀ ਦਾ ਸਫ਼ਰ

ਸੁਦੀਪ ਪਾਂਡੇ ਪੇਸ਼ੇ ਤੋਂ ਇੱਕ ਸਾਫਟਵੇਅਰ ਇੰਜੀਨੀਅਰ ਸੀ, ਪਰ ਅਦਾਕਾਰੀ ਦੇ ਜਨੂੰਨ ਕਾਰਨ, ਉਨ੍ਹਾਂ ਨੇ ਆਪਣੀ ਨੌਕਰੀ ਛੱਡ ਦਿੱਤੀ ਅਤੇ ਫਿਲਮਾਂ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ। ਸੁਦੀਪ ਦੀ ਪਹਿਲੀ ਫਿਲਮ 'ਭੋਜੋਪੁਰੀਆ ਭਈਆ' ਸੀ ਜੋ ਸਾਲ 2007 ਵਿੱਚ ਰਿਲੀਜ਼ ਹੋਈ ਸੀ। ਇਸ ਤੋਂ ਬਾਅਦ, ਉਨ੍ਹਾਂ ਨੇ 'ਮਸੀਹਾ ਬਾਬੂ', 'ਹਮਾਰ ਸੰਗੀ ਬਜਰੰਗਬਲੀ', 'ਭੋਜਪੁਰੀਆ ਦਰੋਗਾ', 'ਹਮਾਰ ਲਲਕਾਰ', 'ਹਮ ਹੈਂ ਧਰਮਯੋਧਾ', 'ਖੂਨੀ ਦੰਗਲ', 'ਧਰਤੀ ਕਾ ਬੇਟਾ' ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ।

View this post on Instagram
 
A post shared by Viral Bhayani (@viralbhayani)

ਬਿਹਾਰ ਟੂਰਿਜ਼ਮ ਦੇ ਬ੍ਰਾਂਡ ਅੰਬੈਸਡਰ ਵੀ ਸੀ ਸੁਦੀਪ 

ਸੁਦੀਪ ਪਾਂਡੇ ਬਹੁਤ ਸਾਰੀਆਂ ਪ੍ਰਤਿਭਾਵਾਂ ਵਾਲਾ ਆਦਮੀ ਸੀ, ਉਨ੍ਹਾਂ ਨੇ ਨਾ ਸਿਰਫ਼ ਅਦਾਕਾਰੀ ਵਿੱਚ ਸਗੋਂ ਰਾਜਨੀਤੀ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਬਿਹਾਰ ਟੂਰਿਜ਼ਮ ਦਾ ਬ੍ਰਾਂਡ ਅੰਬੈਸਡਰ ਵੀ ਬਣਾਇਆ ਗਿਆ ਸੀ। ਇਸ ਅਦਾਕਾਰ ਨੂੰ ਆਪਣੇ ਨਾਮ ਕਈ ਪੁਰਸਕਾਰ ਵੀ ਮਿਲ ਚੁੱਕੇ ਹਨ।

ਤਣਾਅ ਵਿੱਚ ਸੀ ਸੁਦੀਪ

ਸੁਦੀਪ ਪਾਂਡੇ ਦੇ ਇੱਕ ਦੋਸਤ ਨੇ ਦੱਸਿਆ ਕਿ ਉਹ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸੀ। ਉਨ੍ਹਾਂ ਨੇ 'ਵਿਕਟਰ' ਨਾਮ ਦੀ ਇੱਕ ਫਿਲਮ ਬਣਾਈ। ਇਹ ਫਿਲਮ ਫਲਾਪ ਹੋ ਗਈ ਅਤੇ ਸੁਦੀਪ ਨੇ ਆਪਣਾ ਸਾਰਾ ਪੈਸਾ ਗੁਆ ਦਿੱਤਾ ਅਤੇ ਕਰਜ਼ੇ ਵਿੱਚ ਡੁੱਬ ਗਏ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Mohali: ਮੋਹਾਲੀ ‘ਚ ਨਕਲੀ ਦਵਾਈਆਂ ਦੇ ਕਾਰੋਬਾਰ ਦਾ ਹੋਇਆ ਭਾਂਡਾ ਫੋੜ, 2 ਫੈਕਟਰੀਆਂ ‘ਤੇ ਛਾਪਾ, 1 ਸੀਲ, ਦਵਾਈਆਂ ਜ਼ਬਤ, 16 ਲੱਖ ਰੁਪਏ ਦਾ ਜੁਰਮਾਨਾ

Punjab News: ਬੀਜੇਪੀ ਦਾ ਪੰਜਾਬ 'ਚ ਵੱਡਾ ਧਮਕਾ! 2027 ਦੀਆਂ ਚੋਣਾਂ 'ਚ ਬਦਲਣਗੇ ਸਿਆਸੀ ਸਮੀਕਰਨ? 

Punjab News: ਪੰਜਾਬ ‘ਚ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਫ਼ਤਰ ਕਰਵਾਏ ਗਏ ਖਾਲੀ, ਪਾਕਿਸਤਾਨੀ ਸੰਗਠਨ ISKP ਵੱਲੋਂ ਆਈ ਧਮਕੀ ਭਰੀ ਈ-ਮੇਲ

ਟਰੰਪ ਨੂੰ ਮਿਲਿਆ ਨੋਬਲ ਸ਼ਾਂਤੀ ਪੁਰਸਕਾਰ! ਇੰਝ ਪਿਆ ਝੋਲੀ 'ਚ, ਨੋਬਲ ਇਨਾਮ ਮਿਲਦੇ ਹੀ ਟਰੰਪ ਖੁਸ਼ੀ ਨਾਲ ਫੂਲੇ ਨਾ ਸਮਾਏ, ਇਸ ਨੇਤਾ ਬਾਰੇ ਆਖੀ ਇਹ ਗੱਲ...

Embed widget