ਪੜਚੋਲ ਕਰੋ

Drishyam 2 Collection: ਅਜੇ ਦੇਵਗਨ ਦੀ 'ਦ੍ਰਿਸ਼ਯਮ 2' ਨੇ ਪਾਰ ਕੀਤਾ 100 ਕਰੋੜ ਦਾ ਅੰਕੜਾ, ਇੱਥੇ ਜਾਣੋ ਫਿਲਮ ਨੇ ਕਿੰਨੀ ਕੀਤੀ ਕਮਾਈ

Drishyam 2 Box Office Report: ਅਜੇ ਦੇਵਗਨ ਤੇ ਤੱਬੂ ਸਟਾਰਰ ਫਿਲਮ 'ਦ੍ਰਿਸ਼ਯਮ 2' ਆਪਣੀ ਰਿਲੀਜ਼ ਦੇ 7ਵੇਂ ਦਿਨ ਵੀ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਦੱਸ ਦੇਈਏ ਕਿ ਫਿਲਮ ਨੇ ਕਾਫੀ ਕਮਾਈ ਕਰਦੇ ਹੋਏ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ

Drishyam 2 Box Office Collection: ਅਜੇ ਦੇਵਗਨ ਅਤੇ ਤੱਬੂ ਸਟਾਰਰ ਫਿਲਮ 'ਦ੍ਰਿਸ਼ਯਮ 2' ਆਪਣੀ ਰਿਲੀਜ਼ ਦੇ ਸੱਤਵੇਂ ਦਿਨ ਵੀ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਨੇ ਕਾਫੀ ਕਮਾਈ ਕਰਦੇ ਹੋਏ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਦਰਅਸਲ 'ਦ੍ਰਿਸ਼ਮ 2' ਦੀ ਰਿਲੀਜ਼ ਤੋਂ ਪਹਿਲਾਂ ਹੀ ਫਿਲਮ ਦੀ ਐਡਵਾਂਸ ਬੁਕਿੰਗ ਹੋ ਚੁੱਕੀ ਸੀ, ਜਿਸ ਕਾਰਨ ਪਹਿਲੇ ਦਿਨ ਹੀ ਫਿਲਮ ਦੇਖਣ ਲਈ ਲੋਕਾਂ ਦੀ ਭਾਰੀ ਭੀੜ ਪਹੁੰਚ ਗਈ ਸੀ। ਪਹਿਲੇ ਦਿਨ ਦੀ ਕਮਾਈ ਦੀ ਗੱਲ ਕਰੀਏ ਤਾਂ ਫਿਲਮ ਨੇ ਪਹਿਲੇ ਦਿਨ 15.38 ਕਰੋੜ ਦੀ ਕਮਾਈ ਕੀਤੀ।

Drishyam 2 Collection: ਅਜੇ ਦੇਵਗਨ ਦੀ 'ਦ੍ਰਿਸ਼ਯਮ 2' ਨੇ ਪਾਰ ਕੀਤਾ 100 ਕਰੋੜ ਦਾ ਅੰਕੜਾ, ਇੱਥੇ ਜਾਣੋ ਫਿਲਮ ਨੇ ਕਿੰਨੀ ਕੀਤੀ ਕਮਾਈ

ਦੂਜੇ ਦਿਨ ਵੀ ਫਿਲਮ ਦੇ ਕਲੈਕਸ਼ਨ 'ਚ ਜ਼ਬਰਦਸਤ ਉਛਾਲ ਦੇਖਣ ਨੂੰ ਮਿਲਿਆ। ਫਿਲਮ ਨੇ ਦੂਜੇ ਦਿਨ 21.59 ਕਰੋੜ ਦੀ ਰਿਕਾਰਡ ਤੋੜ ਕਮਾਈ ਕੀਤੀ।

Drishyam 2 Collection: ਅਜੇ ਦੇਵਗਨ ਦੀ 'ਦ੍ਰਿਸ਼ਯਮ 2' ਨੇ ਪਾਰ ਕੀਤਾ 100 ਕਰੋੜ ਦਾ ਅੰਕੜਾ, ਇੱਥੇ ਜਾਣੋ ਫਿਲਮ ਨੇ ਕਿੰਨੀ ਕੀਤੀ ਕਮਾਈ

ਤੀਜੇ ਦਿਨ ਦੀ ਕਮਾਈ ਦੀ ਗੱਲ ਕਰੀਏ ਤਾਂ ਫਿਲਮ ਨੇ ਤੀਜੇ ਦਿਨ ਕਰੀਬ 25 ਕਰੋੜ ਰੁਪਏ ਦੀ ਕਮਾਈ ਕਰ ਲਈ। ਯਾਨੀ ਫਿਲਮ ਦੀ ਹੁਣ ਤੱਕ ਕੁੱਲ ਕਮਾਈ 61.97 ਕਰੋੜ ਰੁਪਏ ਹੋ ਗਈ।

Drishyam 2 Collection: ਅਜੇ ਦੇਵਗਨ ਦੀ 'ਦ੍ਰਿਸ਼ਯਮ 2' ਨੇ ਪਾਰ ਕੀਤਾ 100 ਕਰੋੜ ਦਾ ਅੰਕੜਾ, ਇੱਥੇ ਜਾਣੋ ਫਿਲਮ ਨੇ ਕਿੰਨੀ ਕੀਤੀ ਕਮਾਈ

ਚੌਥੇ ਦਿਨ ਵੀ ਫਿਲਮ ਦੀ ਕਮਾਈ 'ਚ ਕਾਫੀ ਵਾਧਾ ਹੋਇਆ ਹੈ। ਚੌਥੇ ਦਿਨ ਫਿਲਮ ਨੇ 11 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਲੈਕਸ਼ਨ ਕਰ ਲਿਆ। ਜਿਸ ਤੋਂ ਬਾਅਦ ਕੁੱਲ ਕਮਾਈ 76.01 ਕਰੋੜ ਰੁਪਏ ਹੋ ਗਈ।

Drishyam 2 Collection: ਅਜੇ ਦੇਵਗਨ ਦੀ 'ਦ੍ਰਿਸ਼ਯਮ 2' ਨੇ ਪਾਰ ਕੀਤਾ 100 ਕਰੋੜ ਦਾ ਅੰਕੜਾ, ਇੱਥੇ ਜਾਣੋ ਫਿਲਮ ਨੇ ਕਿੰਨੀ ਕੀਤੀ ਕਮਾਈ

ਪੰਜਵੇਂ ਦਿਨ ਦੀ ਗੱਲ ਕਰੀਏ ਤਾਂ ਫਿਲਮ ਨੇ ਪੰਜਵੇਂ ਦਿਨ 10.48 ਕਰੋੜ ਰੁਪਏ ਦੀ ਕਮਾਈ ਕੀਤੀ । ਇਸ ਨਾਲ ਫਿਲਮ ਦੀ ਕੁੱਲ ਕਮਾਈ 86.49 ਕਰੋੜ ਰੁਪਏ ਹੋ ਗਈ ਹੈ। ਦੂਜੇ ਪਾਸੇ ਫਿਲਮ ਨੇ ਛੇਵੇਂ ਦਿਨ ਯਾਨੀ ਬੁੱਧਵਾਰ ਨੂੰ 9.55 ਕਰੋੜ ਦੀ ਕਮਾਈ ਕੀਤੀ ਹੈ। ਜਿਸ ਤੋਂ ਬਾਅਦ ਕੁੱਲ ਕਮਾਈ 96.04 ਕਰੋੜ ਹੋ ਗਈ ਹੈ । ਦੂਜੇ ਪਾਸੇ ਫਿਲਮ ਨੇ 7ਵੇਂ ਦਿਨ 100 ਕਰੋੜ ਦਾ ਅੰਕੜਾ ਪਾਰ ਕਰ ਕੇ 9 ਕਰੋੜ ਦਾ ਕਲੈਕਸ਼ਨ ਕਰ ਲਿਆ ਹੈ । ਹੁਣ ਫਿਲਮ ਦੀ ਕੁੱਲ ਕਮਾਈ 104 ਕਰੋੜ ਨੂੰ ਪਾਰ ਕਰ ਗਈ ਹੈ ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦਾ ਗੀਤ ‘ਮੇਰਾ ਨਾਂ’ ਹੋਵੇਗਾ ਰਿਲੀਜ਼, ਬਰਨਾ ਬੁਆਏ ਤੇ ਸਟੀਲ ਬੈਂਗਲਜ਼ ਨੇ ਕੀਤਾ ਐਲਾਨ

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget