ਪੜਚੋਲ ਕਰੋ

Death: ਮਨੋਰੰਜਨ ਜਗਤ ਨੂੰ ਇੱਕ ਹੋਰ ਵੱਡਾ ਝਟਕਾ, ਹੁਣ ਇਸ ਮਸ਼ਹੂਰ ਅਦਾਕਾਰਾ ਦੇ ਦੇਹਾਂਤ ਨਾਲ ਸਦਮੇ 'ਚ ਫੈਨਜ਼

Dame Maggie Smith Death: ਮਨੋਰੰਜਨ ਜਗਤ ਤੋਂ ਦੁਖਦ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦਾ ਦਿਲ ਤੋੜ ਦਿੱਤਾ ਹੈ। ਦਰਅਸਲ, ਹਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਫਰੈਂਚਾਇਜ਼ੀ 'ਹੈਰੀ ਪੋਟਰ' 'ਚ ਪ੍ਰੋਫੈਸਰ ਮਿਨਰਵਾ ਮੈਕਗੋਨਾਗਲ (

Dame Maggie Smith Death: ਮਨੋਰੰਜਨ ਜਗਤ ਤੋਂ ਦੁਖਦ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦਾ ਦਿਲ ਤੋੜ ਦਿੱਤਾ ਹੈ। ਦਰਅਸਲ, ਹਾਲੀਵੁੱਡ ਇੰਡਸਟਰੀ ਦੀ ਮਸ਼ਹੂਰ ਫਰੈਂਚਾਇਜ਼ੀ 'ਹੈਰੀ ਪੋਟਰ' 'ਚ ਪ੍ਰੋਫੈਸਰ ਮਿਨਰਵਾ ਮੈਕਗੋਨਾਗਲ (Minerva McGonagall) ਦੀ ਭੂਮਿਕਾ ਨਿਭਾਉਣ ਵਾਲੀ ਅਦਾਕਾਰਾ ਡੇਮ ਮੈਗੀ ਸਮਿਥ ਦਾ ਦੇਹਾਂਤ ਹੋ ਗਿਆ ਹੈ। ਇਸ ਖਬਰ ਦੇ ਸਾਹਮਣੇ ਆਉਂਦੇ ਫੈਨਜ਼ ਨੂੰ ਵੱਡਾ ਝਟਕਾ ਲੱਗਾ ਹੈ। 

ਮੌਤ ਦੇ ਕਾਰਨ ਦਾ ਨਹੀਂ ਹੋਇਆ ਖੁਲਾਸਾ

ਦੱਸ ਦੇਈਏ ਕਿ ਮਸ਼ਹੂਰ ਅਦਾਕਾਰਾ ਦੀ ਉਮਰ 89 ਸਾਲ ਸੀ। ਡੇਮ ਨੂੰ ਫਿਲਮ ਦ ਪ੍ਰਾਈਮ ਆਫ ਮਿਸ ਜੀਨ ਬ੍ਰੋਡੀ ਲਈ ਆਸਕਰ ਮਿਲਿਆ ਹੈ। ਡੇਮ ਮੈਗੀ ਸਮਿਥ ਨੂੰ ਲੰਡਨ ਦੇ 'ਚੈਲਸੀ ਐਂਡ ਵੈਸਟਮਿੰਸਟਰ' ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ ਅਤੇ ਇੱਥੇ ਹੀ ਉਨ੍ਹਾਂ ਨੇ ਆਖਰੀ ਸਾਹ ਲਿਆ। ਅਦਾਕਾਰਾ ਦੇ ਦਿਹਾਂਤ ਦੀ ਖ਼ਬਰ ਉਨ੍ਹਾਂ ਦੇ ਪੁੱਤਰਾਂ ਕ੍ਰਿਸ ਲਾਰਕਿਨ ਅਤੇ ਟੋਬੀ ਸਟੀਫਨ ਨੇ ਸਾਂਝੀ ਕੀਤੀ ਹੈ। ਹਾਲਾਂਕਿ ਉਸ ਦੀ ਮੌਤ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

Read MOre: Shocking: 'ਪ੍ਰਸਾਦ 'ਚ ਮਿਲਾਈਆਂ ਜਾ ਰਹੀਆਂ ਗਰਭ ਨਿਰੋਧਕ ਗੋਲੀਆਂ', ਨਿਰਦੇਸ਼ਕ ਦੇ ਬਿਆਨ ਨੇ ਮਚਾਈ ਤਰਥੱਲੀ

ਉਨ੍ਹਾਂ ਅਦਾਕਾਰਾ ਦੀ ਮੌਤ ਦੀ ਖਬਰ ਸਾਂਝੀ ਕਰਦੇ ਹੋਏ ਦੱਸਿਆ, ਸਾਨੂੰ ਇਹ ਐਲਾਨ ਕਰਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਡੇਮ ਮੈਗੀ ਸਮਿਥ ਨਹੀਂ ਰਹੇ। ਸ਼ੁੱਕਰਵਾਰ 27 ਸਤੰਬਰ ਦੀ ਸਵੇਰ ਨੂੰ ਹਸਪਤਾਲ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਹ ਆਪਣੇ ਆਖਰੀ ਪਲਾਂ ਵਿੱਚ ਆਪਣੇ ਦੋਸਤਾਂ ਅਤੇ ਪਰਿਵਾਰ ਨਾਲ ਸੀ। ਉਨ੍ਹਾਂ ਦੇ ਦੋ ਪੁੱਤਰ ਅਤੇ ਪੰਜ ਪਿਆਰੇ ਪੋਤੇ ਹਨ, ਜੋ ਆਪਣੀ ਮਾਂ ਅਤੇ ਦਾਦੀ ਦੇ ਅਚਾਨਕ ਵਿਛੋੜੇ ਤੋਂ ਬਹੁਤ ਦੁਖੀ ਹਨ।

ਉਨ੍ਹਾਂ ਕਿਹਾ “ਚੈਲਸੀ ਅਤੇ ਵੈਸਟਮਿੰਸਟਰ ਹਸਪਤਾਲ ਦੇ ਸ਼ਾਨਦਾਰ ਸਟਾਫ ਨੇ ਉਨ੍ਹਾਂ ਦੇ ਅੰਤਿਮ ਦਿਨਾਂ ਵਿੱਚ ਉਨ੍ਹਾਂ ਦੀ ਦੇਖਭਾਲ ਕੀਤੀ। ਅਸੀਂ ਮੰਗ ਕਰਦੇ ਹਾਂ ਕਿ ਤੁਸੀਂ ਇਸ ਸਮੇਂ ਸਾਡੀ ਪ੍ਰਾਈਵੇਸੀ ਦਾ ਸਨਮਾਨ ਕਰੋ।

ਡੇਮ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਥੀਏਟਰ ਨਾਲ ਕੀਤੀ ਸੀ। ਉਨ੍ਹਾਂ 1958 ਦੇ ਮੇਲੋਡ੍ਰਾਮਾ, ਨੋਇਰ ਟੂ ਗੋ ਲਈ ਆਪਣਾ ਪਹਿਲਾ ਬਾਪਟਾ ਨਾਮਜ਼ਦਗੀ ਪ੍ਰਾਪਤ ਕੀਤੀ। ਡੈਮੇ ਨੇ ਬ੍ਰੌਡਵੇ 'ਤੇ 'ਨਿਊ ਫੇਸ ਆਫ 56' ਵਿੱਚ ਪੇਸ਼ੇਵਰ ਸ਼ੁਰੂਆਤ ਕੀਤੀ। ਬ੍ਰਿਟਿਸ਼ ਮੂਲ ਦੀ ਮੈਗੀ ਨੇ ਆਪਣੇ ਕਰੀਅਰ ਵਿੱਚ ਦੋ ਆਸਕਰ ਪੁਰਸਕਾਰ ਜਿੱਤੇ।

Read MOre: Aishwarya Rai: ਜਯਾ ਬੱਚਨ ਨੇ ਨੂੰਹ ਐਸ਼ਵਰਿਆ ਲਈ ਬੋਲੇ ਤਿੱਖੇ ਸ਼ਬਦ! ਗੱਲਾਂ-ਗੱਲਾਂ 'ਚ ਕਿਹਾ- 'ਉਹ ਮੇਰੀ ਧੀ ਨਹੀਂ, ਕਿਉਂਕਿ...'

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget