ਪੜਚੋਲ ਕਰੋ

Body Builder Death: ਮਨੋਰੰਜਨ ਤੇ ਫਿੱਟਨੈੱਸ ਜਗਤ ਨੂੰ ਵੱਡਾ ਝਟਕਾ, ਭਰੀ ਜਵਾਨੀ 'ਚ ਇੱਕ ਹੋਰ Body Builder ਦੀ ਮੌਤ; ਪ੍ਰਸ਼ੰਸਕਾਂ ਨੂੰ ਲੱਗਿਆ ਡੂੰਘਾ ਸਦਮਾ... 

Body Builder Death: ਮਨੋਰੰਜਨ ਅਤੇ ਫਿਟਨੈੱਸ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਫਿਲਮੀ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਪ੍ਰਸਿੱਧ...

Body Builder Death: ਮਨੋਰੰਜਨ ਅਤੇ ਫਿਟਨੈੱਸ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਕਾਰਨ ਫਿਲਮੀ ਹਸਤੀਆਂ ਦੇ ਨਾਲ-ਨਾਲ ਪ੍ਰਸ਼ੰਸਕਾਂ ਵਿਚਾਲੇ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਪ੍ਰਸਿੱਧ ਰਿਐਲਿਟੀ ਸ਼ੋਅ 'ਸਪਲਿਟਸਵਿਲਾ 7' ਦੇ ਸਟਾਰ ਕੰਟੈਸਟੈਂਟ ਅਤੇ 6 ਵਾਰ 'ਮਿਸਟਰ ਇੰਡੀਆ' ਦਾ ਖਿਤਾਬ ਜਿੱਤਣ ਵਾਲੇ ਮਯੰਕ ਪਵਾਰ (Mayank Pawar) ਦਾ ਮਹਿਜ਼ 37 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਮਯੰਕ ਨਾ ਸਿਰਫ਼ ਇੱਕ ਟੀਵੀ ਸਟਾਰ ਸਨ, ਸਗੋਂ ਨੌਜਵਾਨਾਂ ਲਈ ਇੱਕ ਫਿਟਨੈੱਸ ਆਈਕਨ ਵਜੋਂ ਵੀ ਜਾਣੇ ਜਾਂਦੇ ਸਨ। ਇਸ ਖ਼ਬਰ ਨੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਨੂੰ ਸਗੋਂ ਸੋਸ਼ਲ ਮੀਡੀਆ 'ਤੇ ਉਨ੍ਹਾਂ ਦੇ ਲੱਖਾਂ ਪ੍ਰਸ਼ੰਸਕਾਂ ਨੂੰ ਵੀ ਡੂੰਘੇ ਸਦਮੇ ਵਿੱਚ ਪਾ ਦਿੱਤਾ ਹੈ।

'ਸਪਲਿਟਸਵਿਲਾ 7' ਤੋਂ ਮਿਲੀ ਪ੍ਰਸਿੱਧੀ 

ਮਯੰਕ ਨੂੰ ਸਭ ਤੋਂ ਵੱਧ ਪ੍ਰਸਿੱਧੀ 'ਸਪਲਿਟਸਵਿਲਾ 7' ਤੋਂ ਮਿਲੀ ਸੀ। ਮਯੰਕ ਪਵਾਰ ਸ਼ੋਅ ਦੇ ਸਭ ਤੋਂ ਚਰਚਿਤ ਅਤੇ ਮਜ਼ਬੂਤ ਮੁਕਾਬਲੇਬਾਜ਼ਾਂ ਵਿੱਚੋਂ ਇੱਕ ਸਨ। ਸ਼ੋਅ ਦੇ ਇੱਕ ਸੀਨ ਦੌਰਾਨ ਮਯੰਕ ਦੀਆਂ ਗੱਲਾਂ ਅਤੇ ਉਨ੍ਹਾਂ ਦੇ ਸਫ਼ਰ ਨੂੰ ਸੁਣ ਕੇ ਹੋਸਟ ਅਤੇ ਅਦਾਕਾਰਾ ਸੰਨੀ ਲਿਓਨੀ ਆਪਣੇ ਹੰਝੂ ਨਹੀਂ ਰੋਕ ਸਕੀ ਸੀ।

View this post on Instagram
 
A post shared by Mayank Pawar™ (@pawarmayank)

ਮਯੰਕ ਨੂੰ ਸਭ ਤੋਂ ਵੱਧ ਪ੍ਰਸਿੱਧੀ 'ਸਪਲਿਟਸਵਿਲਾ 7' ਤੋਂ ਮਿਲੀ ਸੀ। ਮਯੰਕ ਪਵਾਰ ਸ਼ੋਅ ਦੇ ਸਭ ਤੋਂ ਚਰਚਿਤ ਅਤੇ ਮਜ਼ਬੂਤ ਮੁਕਾਬਲੇਬਾਜ਼ਾਂ ਵਿੱਚੋਂ ਇੱਕ ਸਨ। ਸ਼ੋਅ ਦੇ ਇੱਕ ਸੀਨ ਦੌਰਾਨ ਮਯੰਕ ਦੀਆਂ ਗੱਲਾਂ ਅਤੇ ਉਨ੍ਹਾਂ ਦੇ ਸਫ਼ਰ ਨੂੰ ਸੁਣ ਕੇ ਹੋਸਟ ਅਤੇ ਅਦਾਕਾਰਾ ਸੰਨੀ ਲਿਓਨੀ ਆਪਣੇ ਹੰਝੂ ਨਹੀਂ ਰੋਕ ਸਕੀ ਸੀ।

ਫਿਟਨੈੱਸ ਦੀ ਦੁਨੀਆ ਦਾ ਸੀ ਵੱਡਾ ਨਾਮ

ਮਯੰਕ ਪਵਾਰ ਨੇ ਆਪਣੀ ਮਿਹਨਤ ਦੇ ਦਮ 'ਤੇ 'ਮਿਸਟਰ ਇੰਡੀਆ' ਦਾ ਖਿਤਾਬ ਆਪਣੇ ਨਾਮ ਕੀਤਾ ਸੀ। ਉਹ ਆਪਣੀ ਸ਼ਾਨਦਾਰ ਬਾਡੀ ਅਤੇ ਅਨੁਸ਼ਾਸਿਤ ਜੀਵਨ ਸ਼ੈਲੀ ਲਈ ਮਸ਼ਹੂਰ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ ਕਿਉਂਕਿ ਉਹ ਸਿਹਤ ਪ੍ਰਤੀ ਬਹੁਤ ਸੁਚੇਤ ਰਹਿੰਦੇ ਸਨ।

ਸੋਸ਼ਲ ਮੀਡੀਆ 'ਤੇ ਸੋਗ ਦੀ ਲਹਿਰ

ਮਯੰਕ ਦੀ ਮੌਤ ਦੇ ਕਾਰਨਾਂ ਬਾਰੇ ਅਜੇ ਪੂਰੀ ਜਾਣਕਾਰੀ ਸਪੱਸ਼ਟ ਨਹੀਂ ਹੋ ਸਕੀ ਹੈ, ਪਰ ਉਨ੍ਹਾਂ ਦੇ ਚਾਹੁਣ ਵਾਲੇ ਲਗਾਤਾਰ ਸੋਸ਼ਲ ਮੀਡੀਆ 'ਤੇ ਸ਼ਰਧਾਂਜਲੀ ਭੇਟ ਕਰ ਰਹੇ ਹਨ। ਛੋਟੀ ਉਮਰ ਵਿੱਚ ਦੁਨੀਆ ਨੂੰ ਅਲਵਿਦਾ ਕਹਿ ਜਾਣ ਕਾਰਨ ਮਨੋਰੰਜਨ ਅਤੇ ਫਿਟਨੈੱਸ ਜਗਤ ਵਿੱਚ ਸੋਗ ਦਾ ਮਾਹੌਲ ਹੈ।

ਹੋਰ ਪੜ੍ਹੋ
Sponsored Links by Taboola
Advertisement

ਟਾਪ ਹੈਡਲਾਈਨ

Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ

Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 

Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ

Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ
Advertisement

ਫੋਟੋਗੈਲਰੀ

Advertisement
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 
Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  

Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ

Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 

Punjab Budget Session : ਮਹਿਲਾਵਾਂ ਨੂੰ 1,000 ਰੁਪਏ ਮਹੀਨਾ ,ਕੋਈ ਨਵਾਂ ਟੈਕਸ ਨਹੀਂ, 22,000 ਸਰਕਾਰੀ ਨੌਕਰੀਆਂ; ਜਾਣੋ ਕੱਲ੍ਹ ਦੇ ਬਜਟ 'ਚ ਹੋਰ ਕੀ ਮਿਲ ਸਕਦੈ 

Embed widget