ਪੜਚੋਲ ਕਰੋ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ

Shah Rukh Khan Death Threat: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਕਈ ਵਾਰ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹੁਣ ਖਬਰ ਆ ਰਹੀ ਹੈ ਕਿ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ

Shah Rukh Khan Death Threat: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਕਈ ਵਾਰ ਲਾਰੈਂਸ ਬਿਸ਼ਨੋਈ ਗੈਂਗ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹੁਣ ਖਬਰ ਆ ਰਹੀ ਹੈ ਕਿ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖਾਨ ਨੂੰ ਵੀ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਚ ਬਾਂਦਰਾ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਰਾਏਪੁਰ ਦੇ ਫੈਜ਼ਾਨ ਨੇ ਧਮਕੀ ਦਿੱਤੀ 

ਸੂਤਰਾਂ ਮੁਤਾਬਕ ਰਾਏਪੁਰ ਦੇ ਰਹਿਣ ਵਾਲੇ ਫੈਜ਼ਾਨ ਨਾਂ ਦੇ ਵਿਅਕਤੀ ਨੇ ਧਮਕੀ ਭਰੀ ਕਾਲ ਕੀਤੀ ਸੀ। ਇਹ ਫੋਨ ਸ਼ਾਹਰੁਖ ਖਾਨ ਦੀ ਪ੍ਰੋਡਕਸ਼ਨ ਕੰਪਨੀ ਰੈੱਡ ਚਿਲੀਜ਼ ਦੇ ਦਫਤਰ 'ਚ ਆਇਆ, ਜਿਸ ਤੋਂ ਬਾਅਦ ਹੰਗਾਮਾ ਹੋ ਗਿਆ। ਕਿੰਗ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਭਰੇ ਫੋਨ ਆਉਣ ਦੀ ਤੁਰੰਤ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ, ਜਿਸ ਤੋਂ ਬਾਅਦ ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ 'ਚ ਐੱਫ.ਆਈ.ਆਰ. ਦਰਜ ਕੀਤੀ ਗਈ। ਇਸਦੇ ਨਾਲ ਹੀ ਮੁੰਬਈ ਪੁਲਿਸ ਦੀ ਟੀਮ ਛੱਤੀਸਗੜ੍ਹ ਰਾਏਪੁਰ ਪਹੁੰਚੀ ਹੈ। ਦਰਅਸਲ, ਪੁਲਿਸ ਨੇ ਕਾਲ ਟਰੇਸ ਕੀਤਾ ਤਾਂ ਇਹ ਰਾਏਪੁਰ ਦੀ ਨਿਕਲੀ ਸੀ। ਆਖਰੀ ਲੋਕੇਸ਼ਨ ਬਾਜ਼ਾਰ ਦੀ ਹੈ। ਪੁਲਿਸ ਉੱਥੇ ਪਹੁੰਚ ਗਈ ਹੈ ਅਤੇ ਲੋਕਾਂ ਤੋਂ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਫਿਲਹਾਲ ਅਗਲੇਰੀ ਜਾਂਚ ਜਾਰੀ ਹੈ।

ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ 

ਪੁਲਿਸ ਮਾਮਲੇ ਵਿੱਚ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਸਾਈਬਰ ਸੈੱਲ ਦੀ ਟੀਮ ਵੀ ਕੰਮ ਕਰ ਰਹੀ ਹੈ। ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੋਬਾਈਲ ਨੰਬਰ ਫਰਜ਼ੀ ਦਸਤਾਵੇਜ਼ਾਂ ਤੋਂ ਲਿਆ ਗਿਆ ਹੈ? ਫਿਲਹਾਲ ਇਸ ਮਾਮਲੇ ਨੂੰ ਲੈ ਕੇ ਮੁੰਬਈ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਪੁਲਿਸ ਜਲਦ ਹੀ ਇਸ ਪੂਰੇ ਮਾਮਲੇ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ। 

ਟਾਪ ਹੈਡਲਾਈਨ

 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ

8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ

Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?

Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak

Embed widget