ਪੜਚੋਲ ਕਰੋ

Entertainment Live: ਘਰ ਬਾਹਰ ਗੋਲੀਬਾਰੀ 'ਤੇ ਬੋਲੇ ਸਲਮਾਨ ਅਤੇ ਪਿਤਾ ਸਲੀਮ, ਦਿਲਜੀਤ ਦੋਸਾਂਝ ਨੇ ਟ੍ਰੋਲਰਸ ਨੂੰ ਦਿੱਤਾ ਤਿੱਖਾ ਜਵਾਬ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਘਰ ਬਾਹਰ ਗੋਲੀਬਾਰੀ 'ਤੇ ਬੋਲੇ ਸਲਮਾਨ ਅਤੇ ਪਿਤਾ ਸਲੀਮ, ਦਿਲਜੀਤ ਦੋਸਾਂਝ ਨੇ ਟ੍ਰੋਲਰਸ ਨੂੰ ਦਿੱਤਾ ਤਿੱਖਾ ਜਵਾਬ ਸਣੇ ਅਹਿਮ ਖਬਰਾਂ

Background

Salim Khan on Salman Khan House Firing: ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਨੇ ਪੂਰੀ ਇੰਡਸਟਰੀ 'ਚ ਹਲਚਲ ਮਚਾ ਦਿੱਤੀ ਹੈ। ਭਾਈਜਾਨ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ਦੇ ਬਾਹਰ ਕੁਝ ਅਣਪਛਾਤੇ ਲੋਕਾਂ ਨੇ ਐਤਵਾਰ ਸਵੇਰੇ 5 ਵਜੇ ਕਈ ਰਾਉਂਡ ਫਾਇਰ ਕੀਤੇ। ਇਸ ਘਟਨਾ ਤੋਂ ਬਾਅਦ ਸੁਪਰਸਟਾਰ ਦੇ ਪ੍ਰਸ਼ੰਸਕ ਵੀ ਕਾਫੀ ਚਿੰਤਤ ਹਨ। ਸਲਮਾਨ ਦੇ ਘਰ 'ਤੇ ਹਮਲੇ ਤੋਂ ਬਾਅਦ ਅਰਬਾਜ਼-ਸੋਹੇਲ ਆਪਣੇ ਭਰਾ ਨੂੰ ਮਿਲਣ ਗਲੈਕਸੀ ਅਪਾਰਟਮੈਂਟ ਪਹੁੰਚੇ।

ਸਾਹਮਣੇ ਆਈ ਪਿਤਾ ਸਲੀਮ ਖਾਨ ਦੀ ਪ੍ਰਤੀਕਿਰਿਆ 

ਇਸ ਘਟਨਾ ਤੋਂ ਬਾਅਦ ਸਲਮਾਨ ਖਾਨ ਦੇ ਘਰ ਦੇ ਆਲੇ-ਦੁਆਲੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਫੋਰੈਂਸਿਕ ਟੀਮ ਅਤੇ ਮੁੰਬਈ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਮੁੰਬਈ ਪੁਲਿਸ ਨੇ ਕਿਹਾ ਹੈ ਕਿ ਗੋਲੀਬਾਰੀ ਦੇ ਸਮੇਂ ਸਲਮਾਨ ਖਾਨ ਘਰ ਵਿੱਚ ਮੌਜੂਦ ਸਨ। ਹਮਲੇ ਤੋਂ ਬਾਅਦ ਸਲਮਾਨ ਖਾਨ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਸੁਪਰਸਟਾਰ ਨੇ ਆਪਣੇ ਪਰਿਵਾਰ ਨੂੰ ਲੈ ਕੇ ਕਾਫੀ ਚਿੰਤਾ ਜ਼ਾਹਰ ਕੀਤੀ ਹੈ। ਹੁਣ ਸਲਮਾਨ ਦੇ ਪਿਤਾ ਸਲੀਮ ਖਾਨ ਨੇ ਵੀ ਇਸ ਮਾਮਲੇ 'ਤੇ ਆਪਣੀ ਚੁੱਪੀ ਤੋੜ ਦਿੱਤੀ ਹੈ।

ਸਲਮਾਨ ਖਾਨ ਦੇ ਘਰ ਇਸ ਘਟਨਾ ਦੇ ਕੁਝ ਸਮੇਂ ਬਾਅਦ ਪਿਤਾ ਸਲੀਮ ਖਾਨ ਨੇ ਕਿਹਾ, 'ਚਿੰਤਾ ਦੀ ਕੋਈ ਗੱਲ ਨਹੀਂ ਹੈ। ਦੱਸਣ ਲਈ ਕੁਝ ਵੀ ਨਹੀਂ ਹੈ। ਉਹ ਲੋਕ ਸਿਰਫ਼ ਪਬਲਿਸਿਟੀ ਚਾਹੁੰਦੇ ਹਨ, ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।

'ਪਰਿਵਾਰ ਬਹੁਤ ਸੁਚੇਤ ਅਤੇ ਸਾਵਧਾਨ ਹੈ'

ਖਬਰਾਂ ਮੁਤਾਬਕ, 'ਸਲੀਮ ਇਸ ਘਟਨਾ ਤੋਂ ਤੁਰੰਤ ਬਾਅਦ ਸੈਰ ਕਰਨ ਲਈ ਨਿਕਲ ਗਏ ਸੀ।' ਇਕ ਸੂਤਰ ਨੇ ਕਿਹਾ, 'ਸਲੀਮ ਖਾਨ ਬਿਲਕੁਲ ਵੀ ਚਿੰਤਤ ਨਹੀਂ ਹਨ ਅਤੇ ਆਪਣੀ ਰੋਜ਼ਾਨਾ ਦੀ ਰੁਟੀਨ ਨੂੰ ਜਾਰੀ ਰੱਖਦੇ ਹਨ। ਪਰਿਵਾਰ ਬਹੁਤ ਸੁਚੇਤ ਅਤੇ ਸਾਵਧਾਨ ਹੈ। ਸਲਮਾਨ ਖਾਨ ਸੁਰੱਖਿਅਤ ਅਤੇ ਸਿਹਤਮੰਦ ਹਨ।

ਗੋਲੀਬਾਰੀ ਦੀ ਖਬਰ ਜਦੋਂ ਸਾਹਮਣੇ ਆਈ ਤਾਂ , ਸਲਮਾਨ ਖਾਨ ਦੇ ਪ੍ਰਸ਼ੰਸਕ ਅਭਿਨੇਤਾ ਦੇ ਘਰ ਦੇ ਬਾਹਰ ਉਨ੍ਹਾਂ ਦਾ ਸਮਰਥਨ ਕਰਨ ਲਈ ਇਕੱਠੇ ਹੋ ਰਹੇ ਹਨ। ਇਸ ਦੌਰਾਨ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋ ਹਮਲਾਵਰਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ 'ਚ ਜਿਸ ਗੈਂਗਸਟਰ ਵਿਸ਼ਾਲ ਉਰਫ ਕਾਲੂ ਦਾ ਨਾਂ ਸਾਹਮਣੇ ਆ ਰਿਹਾ ਹੈ, ਉਸਦੀ ਤਸਵੀਰ ਵੀ ਸਾਹਮਣੇ ਆਈ ਹੈ।

13:17 PM (IST)  •  15 Apr 2024

Entertainment Live Today: Death: ਸਾਊਥ ਫਿਲਮ ਇੰਡਸਟਰੀ ਨੂੰ ਵੱਡਾ ਝਟਕਾ! ਇਸ ਮਸ਼ਹੂਰ ਹਸਤੀ ਨੇ ਦੁਨੀਆਂ ਨੂੰ ਕਿਹਾ ਅਲਵਿਦਾ

Soundarya Jagdish Death: ਸਾਊਥ ਇੰਡਸਟਰੀ ਤੋਂ ਬਹੁਤ ਹੀ ਦੁਖਦਾਈ ਖਬਰ ਆ ਰਹੀ ਹੈ। ਦਰਅਸਲ, ਦੱਸਿਆ ਜਾ ਰਿਹਾ ਹੈ ਕਿ ਕੰਨੜ ਫਿਲਮ ਨਿਰਮਾਤਾ ਅਤੇ ਕਾਰੋਬਾਰੀ ਸੌਂਦਰਿਆ ਜਗਦੀਸ਼ ਦੀ ਖੁਦਕੁਸ਼ੀ ਦੀ ਕੋਸ਼ਿਸ਼ ਤੋਂ ਬਾਅਦ ਮੌਤ ਹੋ ਗਈ ਹੈ। ਪੁਲਿਸ ਅਤੇ ਉਸਦੇ ਨਜ਼ਦੀਕੀ ਸੂਤਰਾਂ ਨੇ ਐਤਵਾਰ ਨੂੰ ਪੀਟੀਆਈ ਨੂੰ ਦੱਸਿਆ ਕਿ ਨਿਰਮਾਤਾ ਨੇ ਐਤਵਾਰ ਸਵੇਰੇ ਮਹਾਲਕਸ਼ਮੀ ਲੇਆਉਟ, ਬੈਂਗਲੁਰੂ ਸਥਿਤ ਆਪਣੇ ਨਿਵਾਸ 'ਤੇ ਕਥਿਤ ਤੌਰ 'ਤੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਸ ਨੂੰ ਤੁਰੰਤ ਰਾਜਾਜੀਨਗਰ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Read More: Death: ਸਾਊਥ ਫਿਲਮ ਇੰਡਸਟਰੀ ਨੂੰ ਵੱਡਾ ਝਟਕਾ! ਇਸ ਮਸ਼ਹੂਰ ਹਸਤੀ ਨੇ ਦੁਨੀਆਂ ਨੂੰ ਕਿਹਾ ਅਲਵਿਦਾ

11:45 AM (IST)  •  15 Apr 2024

Entertainment Live: Simi Chahal: ਸਿੰਮੀ ਚਾਹਲ ਦੀ ਕਿਊਟਨੇਸ ਨੇ ਖਿੱਚਿਆ ਧਿਆਨ, 'ਲਾਲ ਪਰੀ' ਬਣ ਇੱਧਰ-ਉੱਧਰ ਘੁੰਮਦੀ ਆਈ ਨਜ਼ਰ

Simi Chahal Pics: ਪੰਜਾਬੀ ਅਦਾਕਾਰਾ ਸਿੰਮੀ ਚਾਹਲ ਅਦਾਕਾਰੀ ਦੇ ਨਾਲ-ਨਾਲ ਕਿਊਟ ਅੰਦਾਜ਼ ਦੇ ਚੱਲਦੇ ਵੀ ਸੁਰਖੀਆਂ ਵਿੱਚ ਛਾਈ ਰਹਿੰਦੀ ਹੈ। ਉਹ ਸੋਸ਼ਲ ਮੀਡੀਆ ਹੈਂਡਲ ਰਾਹੀਂ ਫੈਨਜ਼ ਵਿਚਾਲੇ ਹਮੇਸ਼ਾ ਐਕਟਿਵ ਰਹਿੰਦੀ ਹੈ।

Read More: Simi Chahal: ਸਿੰਮੀ ਚਾਹਲ ਦੀ ਕਿਊਟਨੇਸ ਨੇ ਖਿੱਚਿਆ ਧਿਆਨ, 'ਲਾਲ ਪਰੀ' ਬਣ ਇੱਧਰ-ਉੱਧਰ ਘੁੰਮਦੀ ਆਈ ਨਜ਼ਰ

10:41 AM (IST)  •  15 Apr 2024

Entertainment Live Today: Diljit Dosanjh: ਦਿਲਜੀਤ ਦੋਸਾਂਝ ਨੇ ਟ੍ਰੋਲਰਸ ਦੀ ਬੋਲਤੀ ਕੀਤੀ ਬੰਦ, ਬੋਲੇ- 'ਕਹਿੰਦੇ ਸੀ ਸਰਦਾਰ ਬੰਦਾ ਫੈਸ਼ਨ ਨੀ ਕਰ ਸਕਦਾ...'

Diljit Dosanjh on Trollers: ਇਸ ਸਮੇਂ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਹਰ ਪਾਸੇ ਬੱਲੇ-ਬੱਲੇ ਹੋ ਰਹੀ ਹੈ। ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਅਤੇ ਹਾਲੀਵੁੱਡ ਵਿੱਚ ਵੀ ਦੋਸਾਂਝਾਵਾਲੇ ਦੇ ਚਰਚੇ ਹੋ ਰਹੇ ਹਨ। ਦੱਸ ਦੇਈਏ ਕਿ ਗਾਇਕੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਦਿਲਜੀਤ ਅਦਾਕਾਰੀ ਅਤੇ ਫੈਸ਼ਨ ਵਿੱਚ ਵੀ ਆਪਣੇ ਨਾਂਅ ਦੇ ਝੰਡੇ ਗੱਢ ਚੁੱਕੇ ਹਨ। ਉਨ੍ਹਾਂ ਦੁਨੀਆਂ ਭਰ ਵਿੱਚ ਪੰਜਾਬੀ ਅਤੇ ਪੰਜਾਬੀਅਤ ਦਾ ਮਾਣ ਵਧਾਈਆ ਹੈ। ਇਸ ਵਿਚਾਲੇ ਕਲਾਕਾਰ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਉਨ੍ਹਾਂ ਲੋਕਾਂ ਨੂੰ ਜਵਾਬ ਦਿੰਦੇ ਨਜ਼ਰ ਆ ਰਹੇ ਹਨ, ਜਿਨ੍ਹਾਂ ਸਰਦਾਰਾਂ ਬਾਰੇ ਕਈ ਤਰ੍ਹਾਂ ਦੀਆਂ ਗੱਲਾਂ ਕਹੀਆਂ ਸਨ। 

Read More: Diljit Dosanjh: ਦਿਲਜੀਤ ਦੋਸਾਂਝ ਨੇ ਟ੍ਰੋਲਰਸ ਦੀ ਬੋਲਤੀ ਕੀਤੀ ਬੰਦ, ਬੋਲੇ- 'ਕਹਿੰਦੇ ਸੀ ਸਰਦਾਰ ਬੰਦਾ ਫੈਸ਼ਨ ਨੀ ਕਰ ਸਕਦਾ...'

09:46 AM (IST)  •  15 Apr 2024

Entertainment Live: Gippy Grewal: ਗਿੱਪੀ ਗਰੇਵਾਲ ਤੇ ਸਲਮਾਨ ਦੀ ਦੋਸਤੀ 'ਚ ਕਿਉਂ ਆਈ ਦਰਾਰ ? ਲਾਰੈਂਸ ਬਿਸ਼ਨੋਈ ਦੇ ਖੌਫ ਨਾਲ ਹਿੱਲ ਗਿਆ ਸੀ ਪੰਜਾਬੀ ਗਾਇਕ

Why Gippy Grewal Salman Khan Friendship Broke: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਅਦਾਕਾਰ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਐਤਵਾਰ ਤੜਕੇ ਮੁੰਬਈ 'ਚ ਗੋਲੀਬਾਰੀ ਹੋਈ। ਜਾਣਕਾਰੀ ਮੁਤਾਬਕ ਮੋਟਰਸਾਈਕਲ 'ਤੇ ਆਏ ਦੋ ਅਣਪਛਾਤੇ ਹਮਲਾਵਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਇਸ ਹਮਲੇ ਦੀ ਜ਼ਿੰਮੇਵਾਰੀ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੇ ਲਈ ਹੈ।

Read More: Gippy Grewal: ਗਿੱਪੀ ਗਰੇਵਾਲ ਤੇ ਸਲਮਾਨ ਦੀ ਦੋਸਤੀ 'ਚ ਕਿਉਂ ਆਈ ਦਰਾਰ ? ਲਾਰੈਂਸ ਬਿਸ਼ਨੋਈ ਦੇ ਖੌਫ ਨਾਲ ਹਿੱਲ ਗਿਆ ਸੀ ਪੰਜਾਬੀ ਗਾਇਕ

08:47 AM (IST)  •  15 Apr 2024

Entertainment Live Today: Salman Khan: ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਤੋਂ ਬਾਅਦ ਪਿਤਾ ਸਲੀਮ ਖਾਨ ਬੋਲੇ- 'ਦੱਸਣ ਲਈ ਕੁਝ ਨਹੀਂ...'

Salim Khan on Salman Khan House Firing: ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਨੇ ਪੂਰੀ ਇੰਡਸਟਰੀ 'ਚ ਹਲਚਲ ਮਚਾ ਦਿੱਤੀ ਹੈ। ਭਾਈਜਾਨ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ਦੇ ਬਾਹਰ ਕੁਝ ਅਣਪਛਾਤੇ ਲੋਕਾਂ ਨੇ ਐਤਵਾਰ ਸਵੇਰੇ 5 ਵਜੇ ਕਈ ਰਾਉਂਡ ਫਾਇਰ ਕੀਤੇ। ਇਸ ਘਟਨਾ ਤੋਂ ਬਾਅਦ ਸੁਪਰਸਟਾਰ ਦੇ ਪ੍ਰਸ਼ੰਸਕ ਵੀ ਕਾਫੀ ਚਿੰਤਤ ਹਨ। ਸਲਮਾਨ ਦੇ ਘਰ 'ਤੇ ਹਮਲੇ ਤੋਂ ਬਾਅਦ ਅਰਬਾਜ਼-ਸੋਹੇਲ ਆਪਣੇ ਭਰਾ ਨੂੰ ਮਿਲਣ ਗਲੈਕਸੀ ਅਪਾਰਟਮੈਂਟ ਪਹੁੰਚੇ।

Read More: Salman Khan: ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਤੋਂ ਬਾਅਦ ਪਿਤਾ ਸਲੀਮ ਖਾਨ ਬੋਲੇ- 'ਦੱਸਣ ਲਈ ਕੁਝ ਨਹੀਂ...'

Load More
New Update
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget