ਪੜਚੋਲ ਕਰੋ

Entertainment Live: ਐਸ਼ਵਰਿਆ ਦੇ ਵਿਆਹੁਤਾ ਰਿਸ਼ਤੇ 'ਚ ਆਈ ਦਰਾਰ, MC ਸਟੈਨ ਨੇ ਰੈਪ ਛੱਡਣ ਦਾ ਕੀਤਾ ਐਲਾਨ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਐਸ਼ਵਰਿਆ ਦੇ ਵਿਆਹੁਤਾ ਰਿਸ਼ਤੇ 'ਚ ਆਈ ਦਰਾਰ, MC ਸਟੈਨ ਨੇ ਰੈਪ ਛੱਡਣ ਦਾ ਕੀਤਾ ਐਲਾਨ ਸਣੇ ਅਹਿਮ ਖਬਰਾਂ

Background

Entertainment News Live Today : ਸਾਊਥ ਸਟਾਰ ਧਨੁਸ਼ ਅਤੇ ਉਨ੍ਹਾਂ ਦੀ ਪਤਨੀ ਐਸ਼ਵਰਿਆ ਰਜਨੀਕਾਂਤ ਹੁਣ ਹਮੇਸ਼ਾ ਲਈ ਵੱਖ ਹੋ ਗਏ ਹਨ। ਦੋਹਾਂ ਦਾ ਵਿਆਹੁਤਾ ਰਿਸ਼ਤਾ ਹੁਣ ਟੁੱਟ ਗਿਆ ਹੈ, ਵਿਆਹ ਦੇ 18 ਸਾਲ ਬਾਅਦ ਸਾਊਥ ਦੀ ਇਸ ਮਸ਼ਹੂਰ ਜੋੜੀ ਨੇ ਵੱਖ ਹੋਣ ਦਾ ਫੈਸਲਾ ਲਿਆ। ਹੁਣ ਦੋਹਾਂ ਨੇ ਅਦਾਲਤ 'ਚ ਤਲਾਕ ਲਈ ਅਰਜ਼ੀ ਦਾਇਰ ਕੀਤੀ ਹੈ।

ਧਨੁਸ਼ ਅਤੇ ਐਸ਼ਵਰਿਆ ਦਾ 18 ਸਾਲ ਪੁਰਾਣਾ ਰਿਸ਼ਤਾ ਟੁੱਟਿਆ

ਦੱਸ ਦੇਈਏ ਕਿ ਇਸ ਜੋੜੇ ਨੇ ਸਾਲ 2022 ਵਿੱਚ ਹੀ ਇਸ ਵਿਆਹ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਸੀ। ਇਸ ਕਾਰਨ ਦੋਵੇਂ ਇੱਕ ਦੂਜੇ ਤੋਂ ਵੱਖ ਰਹਿ ਰਹੇ ਸਨ। ਇਸ ਜੋੜੇ ਨੇ ਸੋਸ਼ਲ ਮੀਡੀਆ 'ਤੇ ਵੱਖ ਹੋਣ ਦਾ ਐਲਾਨ ਵੀ ਕੀਤਾ ਸੀ। ਪਰ ਫਿਰ ਖਬਰ ਆਈ ਕਿ ਦੋਵੇਂ ਇਕੱਠੇ ਹੋ ਗਏ ਹਨ। ਹੁਣ ਤਲਾਕ ਦੀ ਖਬਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਹੈਰਾਨ ਰਹਿ ਗਏ ਹਨ। ਜਾਣਕਾਰੀ ਮੁਤਾਬਕ ਇਹ ਫੈਸਲਾ ਦੋਵਾਂ ਸਿਤਾਰਿਆਂ ਦੀ ਆਪਸੀ ਸਹਿਮਤੀ ਨਾਲ ਲਿਆ ਗਿਆ ਹੈ ਅਤੇ ਇਸ ਪਟੀਸ਼ਨ 'ਤੇ ਜਲਦ ਹੀ ਸੁਣਵਾਈ ਹੋਵੇਗੀ।

ਅਦਾਕਾਰ ਧਨੁਸ਼ ਅਤੇ ਐਸ਼ਵਰਿਆ ਦਾ ਵਿਆਹ ਸਾਲ 2004 ਵਿੱਚ ਬਹੁਤ ਧੂਮ-ਧਾਮ ਨਾਲ ਹੋਇਆ ਸੀ। ਉਨ੍ਹਾਂ ਦੀ ਪਹਿਲੀ ਮੁਲਾਕਾਤ 2003 'ਚ ਫਿਲਮ ਦੇ ਸੈੱਟ 'ਤੇ ਹੋਈ ਸੀ। ਇਸ ਵਿਆਹ ਤੋਂ ਉਨ੍ਹਾਂ ਦੇ ਦੋ ਪੁੱਤਰ ਵੀ ਹੋਏ, ਜਿਨ੍ਹਾਂ ਦੇ ਨਾਂ ਯਾਤਰਾ ਅਤੇ ਲਿੰਗ ਹੈ।

ਵੱਖ ਹੋਣ ਤੋਂ ਬਾਅਦ ਵੀ ਚੰਗੇ ਦੋਸਤ

ਵੱਖ ਹੋਣ ਤੋਂ ਬਾਅਦ ਵੀ ਦੋਵੇਂ ਚੰਗੇ ਦੋਸਤ ਹਨ। ਇਸ ਜੋੜੇ ਨੂੰ ਕਈ ਮੌਕਿਆਂ 'ਤੇ ਇਕ-ਦੂਜੇ ਨੂੰ ਸਪੋਰਟ ਕਰਦੇ ਦੇਖਿਆ ਗਿਆ ਹੈ। ਕੁਝ ਦਿਨ ਪਹਿਲਾਂ ਧਨੁਸ਼ ਨੇ ਆਪਣੀ ਪਤਨੀ ਐਸ਼ਵਰਿਆ ਦੀ ਫਿਲਮ ਲਾਲ ਸਲਾਮ ਨੂੰ ਸੋਸ਼ਲ ਮੀਡੀਆ 'ਤੇ ਚੀਅਰ ਕੀਤਾ ਸੀ। ਇਸ ਦੇ ਨਾਲ ਹੀ ਦੋਵਾਂ ਨੂੰ ਕਈ ਵਾਰ ਬੱਚਿਆਂ ਲਈ ਸਪਾਟ ਕਰਦੇ ਦੇਖਿਆ ਗਿਆ ਹੈ।

ਇਸ ਫਿਲਮ 'ਚ ਨਜ਼ਰ ਆਉਣਗੇ

ਧਨੁਸ਼ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਇਸ ਸਾਲ ਦੇ ਸ਼ੁਰੂ 'ਚ ਰਿਲੀਜ਼ ਹੋਈ 'ਕੈਪਟਨ ਮਿਲਰ' ਨੂੰ ਦਰਸ਼ਕਾਂ ਦਾ ਚੰਗਾ ਹੁੰਗਾਰਾ ਮਿਲਿਆ ਸੀ। ਪਰ ਇਹ ਫਿਲਮ ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਕਰ ਸਕੀ। ਹੁਣ ਧਨੁਸ਼ ਆਪਣੀ ਅਗਲੀ ਫਿਲਮ 'ਰਾਇਨ' ਲੈ ਕੇ ਆਉਣ ਜਾ ਰਹੇ ਹਨ। ਦੱਸ ਦੇਈਏ ਕਿ ਇਹ ਧਨੁਸ਼ ਦੀ 50ਵੀਂ ਫਿਲਮ ਹੋਵੇਗੀ।

13:42 PM (IST)  •  09 Apr 2024

Entertainment News Live: Diljit Dosanjh: ਦਿਲਜੀਤ ਦੋਸਾਂਝ-ਪਰਿਣੀਤੀ ਦੀ ਫਿਲਮੀ ਸਿਤਾਰਿਆਂ 'ਚ ਹੋਈ ਬੱਲੇ-ਬੱਲੇ, ਅਮਰਜੋਤ-ਚਮਕੀਲਾ ਬਣ ਜਿੱਤੇ ਦਿਲ

 Chamkila First Review: ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਸਟਾਰਰ ਅਤੇ ਇਮਤਿਆਜ਼ ਅਲੀ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਚਮਕੀਲਾ' ਦਾ ਪਹਿਲਾ ਰਿਵਿਊ ਸਾਹਮਣੇ ਆ ਗਿਆ ਹੈ।

Read More: Diljit Dosanjh: ਦਿਲਜੀਤ ਦੋਸਾਂਝ-ਪਰਿਣੀਤੀ ਦੀ ਫਿਲਮੀ ਸਿਤਾਰਿਆਂ 'ਚ ਹੋਈ ਬੱਲੇ-ਬੱਲੇ, ਅਮਰਜੋਤ-ਚਮਕੀਲਾ ਬਣ ਜਿੱਤੇ ਦਿਲ

11:50 AM (IST)  •  09 Apr 2024

Entertainment News Live Today: Parineeti Chopra: 'ਰਾਘਵ ਰਾਜਨੀਤੀ ਕਰਦੇ 'ਪਰਿਣੀਤੀ-ਪਰਿਣੀਤੀ' ਕਦੋਂ ਕਰਨ ਲੱਗ ਗਏ ?' ਕਪਿਲ ਸ਼ਰਮਾ ਦੇ ਸਵਾਲ 'ਤੇ ਅਦਾਕਾਰਾ ਨੇ ਦਿੱਤਾ ਜਵਾਬ

Kapil Sharma Teases Parineeti Raghav Chadha: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਆਪਣੀ ਅਪਕਮਿੰਗ ਫਿਲਮ 'ਅਮਰ ਸਿੰਘ ਚਮਕੀਲਾ' ਨੂੰ ਲੈ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਇਸ ਫਿਲਮ ਵਿੱਚ  ਪਰੀ ਪੰਜਾਬੀ ਸੁਪਰਸਟਾਰ ਦਿਲਜੀਤ ਦੋਸਾਂਝ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਏਗੀ। ਫਿਲਹਾਲ ਦੋਵੇਂ ਆਪਣੀ ਫਿਲਮ ਦੀ ਪ੍ਰਮੋਸ਼ਨ ਨੂੰ ਲੈ ਵਿਅਸਤ ਹਨ। ਇਸ ਵਿਚਾਲੇ ਦਿਲਜੀਤ ਅਤੇ ਪਰਿਣੀਤੀ ਕਪਿਲ ਸ਼ਰਮਾ ਦੇ ਸ਼ੋਅ 'ਦਿ ਗ੍ਰੇਟ ਇੰਡੀਅਨ ਕਪਿਲ ਸ਼ੋਅ' ਦਾ ਹਿੱਸਾ ਬਣਨਗੇ। ਜੀ ਹਾਂ, ਨੈੱਟਫਲਿਕਸ 'ਤੇ ਟੈਲੀਕਾਸਟ ਹੋਣ ਵਾਲੇ ਇਸ ਸ਼ੋਅ ਦੇ ਆਉਣ ਵਾਲੇ ਐਪੀਸੋਡ 'ਚ 'ਅਮਰ ਸਿੰਘ ਚਮਕੀਲਾ' ਦੀ ਸਟਾਰ ਕਾਸਟ ਨਜ਼ਰ ਆਉਣ ਵਾਲੀ ਹੈ।

Read More: Parineeti Chopra: 'ਰਾਘਵ ਰਾਜਨੀਤੀ ਕਰਦੇ 'ਪਰਿਣੀਤੀ-ਪਰਿਣੀਤੀ' ਕਦੋਂ ਕਰਨ ਲੱਗ ਗਏ ?' ਕਪਿਲ ਸ਼ਰਮਾ ਦੇ ਸਵਾਲ 'ਤੇ ਅਦਾਕਾਰਾ ਨੇ ਦਿੱਤਾ ਜਵਾਬ

10:42 AM (IST)  •  09 Apr 2024

Entertainment News Live: Sidhu Moose Wala: ਸਿੱਧੂ ਮੂਸੇਵਾਲਾ ਦਾ ਮੌਤ ਤੋਂ ਬਾਅਦ ਛੇਵਾਂ ਗੀਤ ਬੁੱਧਵਾਰ ਨੂੰ ਹੋਏਗਾ ਰਿਲੀਜ਼, ਇਸ ਖਾਸ ਦੋਸਤ ਨੇ ਪੂਰਾ ਕੀਤਾ ਗਾਣਾ

Sidhu Moose Wala Song Will Be Released on 10 April: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਆਵਾਜ਼ ਇੱਕ ਵਾਰ ਫਿਰ ਤੋਂ ਪ੍ਰਸ਼ੰਸਕਾਂ ਵਿਚਾਲੇ ਸੁਣਨ ਨੂੰ ਮਿਲੇਗੀ। ਦੱਸ ਦੇਈਏ ਕਿ ਮੂਸੇਵਾਲਾ ਦਾ ਮੌਤ ਤੋਂ ਬਾਅਦ ਛੇਵਾਂ ਗੀਤ ਰਿਲੀਜ਼ ਹੋਣ ਜਾ ਰਿਹਾ ਹੈ। ਇਹ ਨਵਾਂ ਗਾਣਾ 10 ਅਪ੍ਰੈਲ ਬੁੱਧਵਾਰ ਨੂੰ ਰਿਲੀਜ਼ ਕੀਤਾ ਜਾਏਗਾ। ਇਸ ਗੀਤ ਦੀ ਖਾਸ ਗੱਲ ਇਹ ਹੈ ਕਿ ਇਸ ਨੂੰ ਮਰਹੂਮ ਗਾਇਕ ਦੇ ਖਾਸ ਦੋਸਤ ਸੰਨੀ ਮਾਲਟਨ ਵੱਲੋਂ ਪੂਰਾ ਕੀਤਾ ਗਿਆ ਹੈ। ਗੀਤ ਦਾ ਕਵਰ ਵੀ ਰਿਲੀਜ਼ ਕਰ ਦਿੱਤਾ ਗਿਆ ਹੈ। ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਦੋ ਮਹੀਨਿਆਂ ਵਿੱਚ ਇਹ ਦੂਜੀ ਖੁਸ਼ਖਬਰੀ ਹੈ। ਪਿਛਲੇ ਮਹੀਨੇ ਹੀ ਮੂਸੇਵਾਲਾ ਦੇ ਘਰ ਉਸ ਦੇ ਛੋਟੇ ਭਰਾ ਦਾ ਜਨਮ ਹੋਇਆ ਸੀ।

Read More: Sidhu Moose Wala: ਸਿੱਧੂ ਮੂਸੇਵਾਲਾ ਦਾ ਮੌਤ ਤੋਂ ਬਾਅਦ ਛੇਵਾਂ ਗੀਤ ਬੁੱਧਵਾਰ ਨੂੰ ਹੋਏਗਾ ਰਿਲੀਜ਼, ਇਸ ਖਾਸ ਦੋਸਤ ਨੇ ਪੂਰਾ ਕੀਤਾ ਗਾਣਾ

09:59 AM (IST)  •  09 Apr 2024

Entertainment News Live Today: Dhanush-Aishwaryaa Divorce: ਧਨੁਸ਼- ਐਸ਼ਵਰਿਆ ਵਿਆਹ ਦੇ 18 ਸਾਲ ਬਾਅਦ ਹੋਏ ਵੱਖ, ਇੰਝ ਟੁੱਟਿਆ ਰਜਨੀਕਾਂਤ ਦੀ ਧੀ ਦਾ ਵਿਆਹੁਤਾ ਰਿਸ਼ਤਾ

Dhanush-Aishwaryaa Divorce: ਸਾਊਥ ਸਟਾਰ ਧਨੁਸ਼ ਅਤੇ ਉਨ੍ਹਾਂ ਦੀ ਪਤਨੀ ਐਸ਼ਵਰਿਆ ਰਜਨੀਕਾਂਤ ਹੁਣ ਹਮੇਸ਼ਾ ਲਈ ਵੱਖ ਹੋ ਗਏ ਹਨ। ਦੋਹਾਂ ਦਾ ਵਿਆਹੁਤਾ ਰਿਸ਼ਤਾ ਹੁਣ ਟੁੱਟ ਗਿਆ ਹੈ, ਵਿਆਹ ਦੇ 18 ਸਾਲ ਬਾਅਦ ਸਾਊਥ ਦੀ ਇਸ ਮਸ਼ਹੂਰ ਜੋੜੀ ਨੇ ਵੱਖ ਹੋਣ ਦਾ ਫੈਸਲਾ ਲਿਆ। ਹੁਣ ਦੋਹਾਂ ਨੇ ਅਦਾਲਤ 'ਚ ਤਲਾਕ ਲਈ ਅਰਜ਼ੀ ਦਾਇਰ ਕੀਤੀ ਹੈ।

Read More: Dhanush-Aishwaryaa Divorce: ਧਨੁਸ਼- ਐਸ਼ਵਰਿਆ ਵਿਆਹ ਦੇ 18 ਸਾਲ ਬਾਅਦ ਹੋਏ ਵੱਖ, ਇੰਝ ਟੁੱਟਿਆ ਰਜਨੀਕਾਂਤ ਦੀ ਧੀ ਦਾ ਵਿਆਹੁਤਾ ਰਿਸ਼ਤਾ

08:51 AM (IST)  •  09 Apr 2024

Entertainment News Live: Urvashi Rautela: ਉਰਵਸ਼ੀ ਰੌਤੇਲਾ ਤੱਪਦੀ ਧੁੱਪ 'ਚ ਨੰਗੇ ਪੈਰੀਂ 46 ਕਿਲੋਮੀਟਰ ਕਿਉਂ ਚੱਲੀ ? ਰਿਸ਼ਭ ਪੰਤ ਨਾਲ ਜੁੜਿਆ ਕਨੈਕਸ਼ਨ

Urvashi Rautela Walks 46km Barefoot: ਉਰਵਸ਼ੀ ਰੌਤੇਲਾ ਦਾ ਨਾਂ ਲੰਬੇ ਸਮੇਂ ਤੋਂ ਭਾਰਤੀ ਕ੍ਰਿਕਟਰ ਰਿਸ਼ਭ ਪੰਤ ਨਾਲ ਜੋੜਿਆ ਜਾ ਰਿਹਾ ਹੈ। ਇਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਕਾਫੀ ਚਰਚਾ 'ਚ ਰਹਿੰਦੀਆਂ ਹਨ। ਇਸਦੇ ਨਾਲ ਹੀ ਜਦੋਂ ਅਭਿਨੇਤਰੀ ਨੂੰ ਇਸ ਬਾਰੇ ਪੁੱਛਿਆ ਗਿਆ ਤਾਂ ਉਸਨੇ ਇਸ 'ਤੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ।

Read More: Urvashi Rautela: ਉਰਵਸ਼ੀ ਰੌਤੇਲਾ ਤੱਪਦੀ ਧੁੱਪ 'ਚ ਨੰਗੇ ਪੈਰੀਂ 46 ਕਿਲੋਮੀਟਰ ਕਿਉਂ ਚੱਲੀ ? ਰਿਸ਼ਭ ਪੰਤ ਨਾਲ ਜੁੜਿਆ ਕਨੈਕਸ਼ਨ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Advertisement
ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?
Embed widget