ਪੜਚੋਲ ਕਰੋ

Entertainment News Live Today: ਆਮਿਰ ਖਾਨ ਨੇ EX-Wife ਕਿਰਨ ਰਾਓ ਨੂੰ ਕੀਤਾ KISS! ਪੰਜਾਬੀ ਗਾਇਕ ਕਾਕਾ ਦੀ ਲਵ ਲਾਈਫ ਦਾ ਖੁਲਾਸਾ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ।

Key Events
entertainment-news-live-updates-get-punjabi-cinema-gossips-film-celebrities-pollywood-social-media-latest-news-4-january-2024 Entertainment News Live Today: ਆਮਿਰ ਖਾਨ ਨੇ EX-Wife ਕਿਰਨ ਰਾਓ ਨੂੰ ਕੀਤਾ KISS! ਪੰਜਾਬੀ ਗਾਇਕ ਕਾਕਾ ਦੀ ਲਵ ਲਾਈਫ ਦਾ ਖੁਲਾਸਾ ਸਣੇ ਅਹਿਮ ਖਬਰਾਂ
Entertainment News Live Today

Background

Entertainment News Live Today: ਆਮਿਰ ਖਾਨ ਦੀ ਬੇਟੀ ਈਰਾ ਖਾਨ ਵਿਆਹ ਦੇ ਬੰਧਨ 'ਚ ਬੱਝ ਗਈ ਹੈ। ਈਰਾ ਨੇ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਅਤੇ ਮੰਗੇਤਰ ਨੂਪੁਰ ਸ਼ਿਖਾਰੇ ਨਾਲ ਕੋਰਟ ਮੈਰਿਜ ਕੀਤੀ ਹੈ। ਇਸ ਜੋੜੇ ਨੇ ਪਰਿਵਾਰ ਅਤੇ ਕਰੀਬੀ ਰਿਸ਼ਤੇਦਾਰਾਂ ਵਿਚਾਲੇ ਵਿਆਹ ਕਰਵਾਇਆ ਹੈ।  ਈਰਾ ਨੇ ਆਪਣੇ ਖਾਸ ਦਿਨ ਲਈ ਮਹਾਰਾਸ਼ਟਰੀ ਲੁੱਕ ਨੂੰ ਅਪਣਾਇਆ। ਦੱਸ ਦੇਈਏ ਕਿ ਲਾੜੇ ਨੇ ਨੇਵੀ ਬਲੂ ਸ਼ੇਰਵਾਨੀ ਪਹਿਨੀ, ਜੋ ਕਿ ਬਹੁਤ ਵਧੀਆ ਲੱਗ ਰਹੀ ਸੀ।  

ਆਮਿਰ ਖਾਨ ਨੇ ਆਪਣੀ ਲਾਡਲੀ ਧੀ ਦੇ ਵਿਆਹ ਲਈ ਕਰੀਮ ਕਲਰ ਦਾ ਧੋਤੀ ਕੁੜਤਾ ਪਾਇਆ ਸੀ। ਇਸ ਦੇ ਨਾਲ, ਉਸਨੇ ਇੱਕ ਮੈਚਿੰਗ ਸ਼ਾਲ ਅਤੇ ਹਲਕੇ ਗੁਲਾਬੀ ਰੰਗ ਦੀ ਪੱਗ ਪਹਿਨੀ ਸੀ। ਇਸ ਲੁੱਕ 'ਚ ਆਮਿਰ ਕਾਫੀ ਸ਼ਾਨਦਾਰ ਲੱਗ ਰਹੇ ਸਨ। ਆਮਿਰ ਨੇ ਆਪਣੀ ਧੀ ਅਤੇ ਜਵਾਈ ਨਾਲ ਕਾਫੀ ਤਸਵੀਰਾਂ ਵੀ ਕਲਿੱਕ ਕਰਵਾਈਆਂ। ਇਸ ਦੌਰਾਨ ਉਹ ਆਪਣੀ ਸਾਬਕਾ ਪਤਨੀ ਕਿਰਨ ਰਾਓ ਨੂੰ ਕਿੱਸ ਕਰਦੇ ਵੀ ਨਜ਼ਰ ਆਏ, ਜਿਸ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਵੇਖੋ Instant Bollywood ਤੇ ਸ਼ੇਅਰ ਕੀਤਾ ਗਿਆ ਇਹ ਵੀਡੀਓ...

View this post on Instagram
 
A post shared by Instant Bollywood (@instantbollywood)

ਮਿਸਟਰ ਪਰਫੈਕਸ਼ਨਿਸਟ ਪਾਪਰਾਜ਼ੀ ਨਾਲ ਪੋਜ਼ ਦਿੰਦੇ ਹੋਏ ਨਜ਼ਰ ਆਏ

ਆਮਿਰ ਖਾਨ ਨੇ ਈਰਾ ਖਾਨ ਦੇ ਵਿਆਹ ਸਮਾਰੋਹ 'ਚ ਸ਼ਾਮਲ ਹੋਏ ਪਾਪਰਾਜ਼ੀ ਨਾਲ ਵੀ ਹੱਥ ਮਿਲਾਇਆ। ਮਿਸਟਰ ਪਰਫੈਕਸ਼ਨਿਸਟ ਨੇ ਫੋਟੋਗ੍ਰਾਫਰਾਂ ਨਾਲ ਵੀ ਤਸਵੀਰਾਂ ਕਲਿੱਕ  ਕਰਵਾਈਆਂ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਵੱਡਾ ਬੇਟਾ ਜੁਨੈਦ ਖਾਨ ਵੀ ਨਜ਼ਰ ਆਇਆ। ਆਮਿਰ ਖਾਨ ਦੇ ਇਸ ਹਾਵ-ਭਾਵ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਕਾਰੋਬਾਰੀ ਮੁਕੇਸ਼ ਅੰਬਾਨੀ ਆਪਣੀ ਪਤਨੀ ਨੀਤਾ ਅੰਬਾਨੀ ਨਾਲ ਈਰਾ ਦੇ ਵਿਆਹ 'ਚ ਪਹੁੰਚੇ ਸਨ, ਜਿਨ੍ਹਾਂ ਨੂੰ ਲੈਣ ਲਈ ਆਮਿਰ ਖੁਦ ਉਨ੍ਹਾਂ ਦੀ ਕਾਰ 'ਚ ਆਏ ਅਤੇ ਉਨ੍ਹਾਂ ਨੂੰ ਜੱਫੀ ਪਾ ਕੇ ਸਵਾਗਤ ਕੀਤਾ।

ਆਮਿਰ ਦੀ ਬੇਟੀ ਨੇ ਆਪਣੇ ਜਿਮ ਟ੍ਰੇਨਰ ਨਾਲ ਵਿਆਹ ਕੀਤਾ

ਤੁਹਾਨੂੰ ਦੱਸ ਦੇਈਏ ਕਿ ਈਰਾ ਖਾਨ ਨੇ ਆਪਣੇ ਜਿਮ ਟ੍ਰੇਨਰ ਨੂਪੁਰ ਸ਼ਿਖਾਰੇ ਨਾਲ ਵਿਆਹ ਕੀਤਾ ਹੈ। ਇਸ ਜੋੜੇ ਦੀ ਪਿਛਲੇ ਸਾਲ ਕਰੀਬੀ ਰਿਸ਼ਤੇਦਾਰਾਂ ਅਤੇ ਦੋਸਤਾਂ ਵਿਚਾਲੇ ਮੰਗਣੀ ਹੋਈ ਸੀ ਅਤੇ ਹੁਣ ਉਨ੍ਹਾਂ ਨੇ ਨਿੱਜੀ ਤੌਰ 'ਤੇ ਵਿਆਹ ਵੀ ਕਰ ਲਿਆ ਹੈ। ਹੁਣ ਖਬਰਾਂ ਹਨ ਕਿ ਜੋੜੇ ਨੇ ਉਦੈਪੁਰ ਵਿੱਚ ਵਿਆਹ ਦੀ ਰਿਸੈਪਸ਼ਨ ਦੀ ਮੇਜ਼ਬਾਨੀ ਕੀਤੀ ਹੈ।
 
13:06 PM (IST)  •  04 Jan 2024

Entertainment News Live Update: Gurdas Maan Birthday: ਗੁਰਦਾਸ ਮਾਨ ਅੱਜ ਮਨਾ ਰਹੇ ਜਨਮ ਦਿਨ, ਗਾਇਕ ਹੋਣ ਦੇ ਨਾਲ ਮਾਰਸ਼ਲ ਆਰਟਸ ‘ਚ ਵੀ ਮਾਹਿਰ, ਜਾਣੋ ਮੌਤ ਦੇ ਮੂੰਹ 'ਚੋਂ ਕਿਵੇਂ ਆਏ ਸੀ ਬਾਹਰ

Happy Birthday Gurdas Maan: ਪੰਜਾਬੀਆਂ ਦਾ ਮਾਣ ਗੁਰਦਾਸ ਮਾਨ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਦੀ ਗਾਇਕੀ ਦਾ ਜਲਵਾ ਨਾ ਸਿਰਫ ਪੰਜਾਬੀ ਬਲਕਿ ਹਿੰਦੀ ਸਿਨੇਮਾ ਵਿੱਚ ਵੀ ਵੇਖਣ ਨੂੰ ਮਿਲਿਆ। ਦੱਸ ਦੇਈਏ ਕਿ ਕਲਾਕਾਰ ਅੱਜ ਆਪਣਾ 67ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ਇੰਡਸਟਰੀ ਦੇ ਕਈ ਸਿਤਾਰੇ ਅਤੇ ਪ੍ਰਸ਼ੰਸਕ ਕਲਾਕਾਰ ਨੂੰ ਵਧਾਈ ਦੇ ਰਹੇ ਹਨ। ਅੱਜ ਅਸੀ ਤੁਹਾਨੂੰ ਗੁਰਦਾਸ ਮਾਨ ਨਾਲ ਜੁੜੀਆਂ ਅਜਿਹੀਆਂ ਗੱਲਾਂ ਤੋਂ ਜਾਣੂ ਕਰਵਾਉਣ ਜਾ ਰਹੇ ਹਾਂ, ਜਿਨ੍ਹਾਂ ਤੋਂ ਸ਼ਾਇਦ ਤੁਸੀ ਵੀ ਅਣਜਾਣ ਹੋਵੋਗੇ। 

Read MOre: Gurdas Maan Birthday: ਗੁਰਦਾਸ ਮਾਨ ਅੱਜ ਮਨਾ ਰਹੇ ਜਨਮ ਦਿਨ, ਗਾਇਕ ਹੋਣ ਦੇ ਨਾਲ ਮਾਰਸ਼ਲ ਆਰਟਸ ‘ਚ ਵੀ ਮਾਹਿਰ, ਜਾਣੋ ਮੌਤ ਦੇ ਮੂੰਹ 'ਚੋਂ ਕਿਵੇਂ ਆਏ ਸੀ ਬਾਹਰ

11:12 AM (IST)  •  04 Jan 2024

Entertainment News Live: Singer Jazzy B: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ Jazzy B, ਸੰਗਤਾਂ ਨੂੰ ਕੀਤੀ ਇਹ ਅਪੀਲ

Punjabi singer jazzy b at darbar sahib: ਪੰਜਾਬੀ ਗਾਇਕ ਅਤੇ ਅਦਾਕਾਰ ਜੈਜ਼ੀ ਬੀ ਸੰਗੀਤ ਜਗਤ ਦਾ ਜਾਣਿਆ ਪਛਾਣਿਆ ਨਾਂਅ ਹੈ। ਉਨ੍ਹਾਂ ਆਪਣੇ ਗੀਤਾਂ ਨਾਲ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵਿੱਚ ਵੀ ਧਮਾਲ ਮਚਾਈ ਹੈ। ਪੰਜਾਬੀ ਸੰਗੀਤ ਜਗਤ ਵਿੱਚ ਉਹ ਆਪਣੀ ਜ਼ਿੰਦਗੀ ਦੇ 30 ਸਾਲ ਪੂਰੇ ਕਰ ਚੁੱਕੇ ਹਨ। ਇਸ ਦੇ ਬਾਵਜੂਦ ਵੀ ਕਲਾਕਾਰ ਆਪਣੇ ਪ੍ਰਸ਼ੰਸਕਾਂ ਲਈ ਲਗਾਤਾਰ ਹਿੱਟ ਗੀਤਾਂ ਦੀ ਬਰਸਾਤ ਕਰਦਾ ਰਹਿੰਦਾ ਹੈ। ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਰਹਿੰਦਾ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬੀ ਗਾਇਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। 

Read MOre: Singer Jazzy B: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਪੰਜਾਬੀ ਗਾਇਕ Jazzy B, ਸੰਗਤਾਂ ਨੂੰ ਕੀਤੀ ਇਹ ਅਪੀਲ

Load More
New Update
Sponsored Links by Taboola

ਟਾਪ ਹੈਡਲਾਈਨ

AAP MLA: 'ਆਪ' ਵਿਧਾਇਕ ਦੇ ਕਿਸਨੇ ਮਾਰੀ ਸ਼ਰੇਆਮ ਜੁੱਤੀ? ਸਟੇਜ 'ਤੇ ਭਾਸ਼ਣ ਦਿੰਦੇ ਸਮੇਂ ਮੱਚੀ ਹਫੜਾ-ਦਫੜੀ; ਇੰਟਰਨੈੱਟ 'ਤੇ ਵੀਡੀਓ ਵਾਇਰਲ...
'ਆਪ' ਵਿਧਾਇਕ ਦੇ ਕਿਸਨੇ ਮਾਰੀ ਸ਼ਰੇਆਮ ਜੁੱਤੀ? ਸਟੇਜ 'ਤੇ ਭਾਸ਼ਣ ਦਿੰਦੇ ਸਮੇਂ ਮੱਚੀ ਹਫੜਾ-ਦਫੜੀ; ਇੰਟਰਨੈੱਟ 'ਤੇ ਵੀਡੀਓ ਵਾਇਰਲ...
ਗਾਇਕ ਦਿਲਪ੍ਰੀਤ ਢਿੱਲੋਂ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਦੇ ਘਰ ਆਈ ਖੁਸ਼ੀ, ਸਿੰਗਰ ਜੌਰਡਨ ਸੰਧੂ ਬਣੇ ਪਿਤਾ, ਨੂਰ ਜ਼ੋਰਾ ਨੇ ਬੋਲੀਆਂ ਪਾ ਦਿੱਤੀ ਵਧਾਈ, ਦੇਖੋ ਵੀਡੀਓ
ਗਾਇਕ ਦਿਲਪ੍ਰੀਤ ਢਿੱਲੋਂ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਦੇ ਘਰ ਆਈ ਖੁਸ਼ੀ, ਸਿੰਗਰ ਜੌਰਡਨ ਸੰਧੂ ਬਣੇ ਪਿਤਾ, ਨੂਰ ਜ਼ੋਰਾ ਨੇ ਬੋਲੀਆਂ ਪਾ ਦਿੱਤੀ ਵਧਾਈ, ਦੇਖੋ ਵੀਡੀਓ
Punjab News: ਪੰਜਾਬ ਦੇ ਕਿਸਾਨ ਫਸਲਾਂ ਨੂੰ ਪਾਈ ਜਾ ਰਹੇ ਨਕਲੀ ਖਾਦਾਂ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦੇ ਕਿਸਾਨ ਫਸਲਾਂ ਨੂੰ ਪਾਈ ਜਾ ਰਹੇ ਨਕਲੀ ਖਾਦਾਂ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP MLA: 'ਆਪ' ਵਿਧਾਇਕ ਦੇ ਕਿਸਨੇ ਮਾਰੀ ਸ਼ਰੇਆਮ ਜੁੱਤੀ? ਸਟੇਜ 'ਤੇ ਭਾਸ਼ਣ ਦਿੰਦੇ ਸਮੇਂ ਮੱਚੀ ਹਫੜਾ-ਦਫੜੀ; ਇੰਟਰਨੈੱਟ 'ਤੇ ਵੀਡੀਓ ਵਾਇਰਲ...
'ਆਪ' ਵਿਧਾਇਕ ਦੇ ਕਿਸਨੇ ਮਾਰੀ ਸ਼ਰੇਆਮ ਜੁੱਤੀ? ਸਟੇਜ 'ਤੇ ਭਾਸ਼ਣ ਦਿੰਦੇ ਸਮੇਂ ਮੱਚੀ ਹਫੜਾ-ਦਫੜੀ; ਇੰਟਰਨੈੱਟ 'ਤੇ ਵੀਡੀਓ ਵਾਇਰਲ...
ਗਾਇਕ ਦਿਲਪ੍ਰੀਤ ਢਿੱਲੋਂ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਦੇ ਘਰ ਆਈ ਖੁਸ਼ੀ, ਸਿੰਗਰ ਜੌਰਡਨ ਸੰਧੂ ਬਣੇ ਪਿਤਾ, ਨੂਰ ਜ਼ੋਰਾ ਨੇ ਬੋਲੀਆਂ ਪਾ ਦਿੱਤੀ ਵਧਾਈ, ਦੇਖੋ ਵੀਡੀਓ
ਗਾਇਕ ਦਿਲਪ੍ਰੀਤ ਢਿੱਲੋਂ ਤੋਂ ਬਾਅਦ ਇੱਕ ਹੋਰ ਪੰਜਾਬੀ ਗਾਇਕ ਦੇ ਘਰ ਆਈ ਖੁਸ਼ੀ, ਸਿੰਗਰ ਜੌਰਡਨ ਸੰਧੂ ਬਣੇ ਪਿਤਾ, ਨੂਰ ਜ਼ੋਰਾ ਨੇ ਬੋਲੀਆਂ ਪਾ ਦਿੱਤੀ ਵਧਾਈ, ਦੇਖੋ ਵੀਡੀਓ
Punjab News: ਪੰਜਾਬ ਦੇ ਕਿਸਾਨ ਫਸਲਾਂ ਨੂੰ ਪਾਈ ਜਾ ਰਹੇ ਨਕਲੀ ਖਾਦਾਂ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦੇ ਕਿਸਾਨ ਫਸਲਾਂ ਨੂੰ ਪਾਈ ਜਾ ਰਹੇ ਨਕਲੀ ਖਾਦਾਂ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ
ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!
ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!
ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ
ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ
ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ
ਗੋਆ ‘ਚ ਨਾਈਟ ਕਲੱਬ 'ਚ ਸਿਲੰਡਰ ਧਮਾਕਾ, 25 ਲੋਕਾਂ ਦੀ ਦਰਦਨਾਕ ਮੌਤ… CM ਨੇ ਦਿੱਤੇ ਜਾਂਚ ਦੇ ਹੁਕਮ, ਦੇਖੋ ਹਾਦਸੇ ਦਾ ਖੌਫਨਾਕ ਵੀਡੀਓ
ਗੋਆ ‘ਚ ਨਾਈਟ ਕਲੱਬ 'ਚ ਸਿਲੰਡਰ ਧਮਾਕਾ, 25 ਲੋਕਾਂ ਦੀ ਦਰਦਨਾਕ ਮੌਤ… CM ਨੇ ਦਿੱਤੇ ਜਾਂਚ ਦੇ ਹੁਕਮ, ਦੇਖੋ ਹਾਦਸੇ ਦਾ ਖੌਫਨਾਕ ਵੀਡੀਓ
Embed widget