ਪੜਚੋਲ ਕਰੋ

Entertainment Live: ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ 'ਚ ਪੁਲਿਸ ਦੇ ਹੱਥ ਲੱਗੇ ਸਬੂਤ, ਮੂਸੇਵਾਲਾ ਦੇ ਲਾਈਵ ਕੰਸਰਟ ਨੂੰ ਲੈ ਸਾਹਮਣੇ ਆਇਆ ਅਪਡੇਟ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ 'ਚ ਪੁਲਿਸ ਦੇ ਹੱਥ ਲੱਗੇ ਸਬੂਤ, ਮੂਸੇਵਾਲਾ ਦੇ ਲਾਈਵ ਕੰਸਰਟ ਨੂੰ ਲੈ ਸਾਹਮਣੇ ਆਇਆ ਅਪਡੇਟ ਸਣੇ ਅਹਿਮ ਖਬਰਾਂ

Background

Entertainment News Live Today : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੁੰਬਈ ਪੁਲਿਸ ਨੂੰ ਇਸ ਮਾਮਲੇ ਵਿੱਚ ਵੱਡੇ ਸਬੂਤ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਨੇ ਸੂਰਤ ਦੇ ਤਾਪੀ ਨਦੀ 'ਚੋਂ ਇਕ ਬੰਦੂਕ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਮੁੰਬਈ ਪੁਲਿਸ ਦੇ ਹੱਥ ਜੋ ਬੰਦੂਕ ਅਤੇ ਕਾਰਤੂਸ ਮਿਲੇ ਹਨ, ਉਹ ਉਹੀ ਬੰਦੂਕ ਅਤੇ ਕਾਰਤੂਸ ਹਨ ਜੋ ਸਲਮਾਨ ਖਾਨ ਦੇ ਘਰ ਬਾਹਰ ਹੋਈ ਗੋਲੀਬਾਰੀ ਵਿੱਚ ਵਰਤੇ ਗਏ ਸਨ। ਮੁੰਬਈ ਪੁਲਿਸ ਇਕ ਦੋਸ਼ੀ ਵਿੱਕੀ ਗੁਪਤਾ ਨੂੰ ਬੰਦੂਕ ਦੀ ਭਾਲ ਲਈ ਤਾਪੀ ਨਦੀ 'ਤੇ ਲੈ ਗਈ ਸੀ। ਹੁਣ ਪੁਲਿਸ ਇਸ ਮਾਮਲੇ 'ਚ ਦੋਸ਼ੀਆਂ ਖਿਲਾਫ ਹੋਰ ਧਾਰਾਵਾਂ ਜੋੜ ਸਕਦੀ ਹੈ। ਫਿਲਹਾਲ ਪੁਲਿਸ ਦੂਜੀ ਬੰਦੂਕ ਦੀ ਭਾਲ 'ਚ ਲੱਗੀ ਹੋਈ ਹੈ।

10 ਤੋਂ ਵੱਧ ਲੋਕਾਂ ਦੇ ਬਿਆਨ ਲੈ ਚੁੱਕੀ ਹੈ ਪੁਲਿਸ 

ਏਐਨਆਈ ਦੀ ਰਿਪੋਰਟ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਨੇ ਕਿਹਾ ਹੈ ਕਿ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਉਨ੍ਹਾਂ ਨੇ 10 ਤੋਂ ਵੱਧ ਲੋਕਾਂ ਦੇ ਬਿਆਨ ਦਰਜ ਕੀਤੇ ਹਨ ਅਤੇ ਹੋਰਾਂ ਦੇ ਬਿਆਨ ਲਏ ਜਾਣੇ ਬਾਕੀ ਹਨ।

ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਉਸਦੇ ਭਰਾ ਨੂੰ ਪੁਲਿਸ ਨੇ ਦੋਸ਼ੀ ਬਣਾਇਆ 

ਦੱਸ ਦੇਈਏ ਕਿ ਸ਼ਨੀਵਾਰ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਅਤੇ ਉਸ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਨੂੰ ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਦੋਸ਼ੀ ਬਣਾਇਆ ਸੀ। ਪੁਲਿਸ ਨੇ ਕਿਹਾ ਸੀ ਕਿ ਉਹ ਲਾਰੇਂਸ ਦੀ ਹਿਰਾਸਤ ਦੀ ਮੰਗ ਕਰ ਸਕਦੀ ਹੈ, ਜੋ ਪਹਿਲਾਂ ਹੀ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ।

ਜਾਣੋ ਕੀ ਹੈ ਸਾਰਾ ਮਾਮਲਾ 

14 ਅਪ੍ਰੈਲ ਨੂੰ ਦੋ ਬਾਈਕ ਸਵਾਰਾਂ ਨੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਸਲਮਾਨ ਖਾਨ 'ਤੇ 5 ਰਾਊਂਡ ਫਾਇਰ ਕੀਤੇ ਅਤੇ ਫਰਾਰ ਹੋ ਗਏ। ਪੁਲਿਸ ਨੂੰ ਵਾਰਦਾਤ ਵਾਲੀ ਥਾਂ ਤੋਂ ਕੁਝ ਦੂਰੀ ’ਤੇ ਵਾਰਦਾਤ ’ਚ ਵਰਤੀ ਗਈ ਬਾਈਕ ਬਰਾਮਦ ਹੋਈ ਸੀ। ਦੋ ਦਿਨ ਬਾਅਦ, ਮੁੰਬਈ ਪੁਲਿਸ ਨੇ ਦੋਵਾਂ ਬਾਈਕ ਸਵਾਰਾਂ ਨੂੰ ਕੱਛ, ਗੁਜਰਾਤ ਤੋਂ ਗ੍ਰਿਫਤਾਰ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

12:46 PM (IST)  •  23 Apr 2024

Entertainment Live Today: Amitabh Bachchan: ਅਯੁੱਧਿਆ ਤੋਂ ਬਾਅਦ ਹੁਣ ਅਮਿਤਾਭ ਬੱਚਨ ਨੇ ਅਲੀਬਾਗ 'ਚ ਖਰੀਦੀ ਕਰੋੜਾਂ ਦੀ ਜ਼ਮੀਨ, ਕੀਮਤ ਉੱਡਾ ਦਏਗੀ ਹੋਸ਼

Amitabh Bachchan New Property: ਬਾਲੀਵੁੱਡ ਦੇ ਸ਼ਹਿਨਸ਼ਾਹ ਅਮਿਤਾਭ ਬੱਚਨ ਨੇ ਹਾਲ ਹੀ 'ਚ ਅਯੁੱਧਿਆ 'ਚ ਰਾਮ ਮੰਦਰ ਦੇ ਨਿਰਮਾਣ ਤੋਂ ਬਾਅਦ ਜ਼ਮੀਨ ਖਰੀਦੀ ਸੀ। ਹੁਣ ਬਿੱਗ ਬੀ ਨੇ ਅਲੀਬਾਗ 'ਚ 10 ਕਰੋੜ ਦੀ ਜ਼ਮੀਨ ਖਰੀਦੀ ਹੈ। ਦੱਸ ਦਈਏ ਕਿ ਹਾਊਸ ਆਫ ਅਭਿਨੰਦਨ ਲੋਢਾ (HoABL) ਤੋਂ 10,000 ਵਰਗ ਫੁੱਟ ਜ਼ਮੀਨ ਖਰੀਦੀ ਗਈ ਹੈ। ਇਹ ਜ਼ਮੀਨ ਕਥਿਤ ਤੌਰ 'ਤੇ ਅਲੀਬਾਗ ਨਾਮ ਦੇ ਇੱਕ ਪ੍ਰੋਜੈਕਟ ਵਿੱਚ ਖਰੀਦੀ ਗਈ ਹੈ। ਹਾਲਾਂਕਿ ਅਦਾਕਾਰ ਨੇ ਇਸ ਖਰੀਦਦਾਰੀ 'ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

Read MOre: Amitabh Bachchan: ਅਯੁੱਧਿਆ ਤੋਂ ਬਾਅਦ ਹੁਣ ਅਮਿਤਾਭ ਬੱਚਨ ਨੇ ਅਲੀਬਾਗ 'ਚ ਖਰੀਦੀ ਕਰੋੜਾਂ ਦੀ ਜ਼ਮੀਨ, ਕੀਮਤ ਉੱਡਾ ਦਏਗੀ ਹੋਸ਼

11:22 AM (IST)  •  23 Apr 2024

Entertainment Live: Arti Singh Wedding: ਗੋਵਿੰਦਾ ਦੀ ਭਾਣਜੀ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਹਲਦੀ ਸਮਾਰੋਹ 'ਚ ਆਰਤੀ ਸਿੰਘ-ਕ੍ਰਿਸ਼ਨਾ ਨੇ ਜਮਾਏ ਰੰਗ

Arti Singh Haldi Ceremony: ਬਾਲੀਵੁੱਡ ਸੁਪਰਸਟਾਰ ਗੋਵਿੰਦਾ ਦੀ ਭਾਣਜੀ ਅਤੇ ਮਸ਼ਹੂਰ ਕਾਮੇਡੀਅਨ ਕ੍ਰਿਸ਼ਨਾ ਅਭਿਸ਼ੇਕ ਦੀ ਭੈਣ ਆਰਤੀ ਸਿੰਘ ਦਾ ਵਿਆਹ 25 ਅਪ੍ਰੈਲ ਨੂੰ ਹੋਣਾ ਹੈ। ਆਰਤੀ ਆਪਣੇ ਬੁਆਏਫ੍ਰੈਂਡ ਦੀਪਕ ਠਾਕੁਰ ਨਾਲ ਵਿਆਹ ਕਰ ਰਹੀ ਹੈ। ਅਜਿਹੇ 'ਚ ਵਿਆਹ ਤੋਂ ਪਹਿਲਾਂ ਦੀਆਂ ਰਸਮਾਂ ਸ਼ੁਰੂ ਹੋ ਗਈਆਂ ਹਨ ਅਤੇ ਹਾਲ ਹੀ 'ਚ ਹਲਦੀ ਸਮਾਰੋਹ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਆਰਤੀ ਸਿੰਘ ਆਪਣੇ ਵਿਆਹ ਨੂੰ ਲੈ ਕੇ ਕਾਫੀ ਉਤਸ਼ਾਹਿਤ ਹੈ।

Read More: Arti Singh Wedding: ਗੋਵਿੰਦਾ ਦੀ ਭਾਣਜੀ ਦੇ ਵਿਆਹ ਦੀਆਂ ਰਸਮਾਂ ਸ਼ੁਰੂ, ਹਲਦੀ ਸਮਾਰੋਹ 'ਚ ਆਰਤੀ ਸਿੰਘ-ਕ੍ਰਿਸ਼ਨਾ ਨੇ ਜਮਾਏ ਰੰਗ

10:44 AM (IST)  •  23 Apr 2024

Entertainment Live Today: Diljit Dosanjh: ਦਿਲਜੀਤ ਦੋਸਾਂਝ ਦੀ ਕਥਿਤ ਪਤਨੀ ਓਸ਼ੀਨ ਬਰਾੜ ਆਈ ਸਾਹਮਣੇ, ਬੋਲੀ- 'ਮੈਂ ਉਦੋਂ ਸਿਰਫ 19 ਸਾਲ ਦੀ...'

Oshin Brar on Diljit Dosanjh: ਪੰਜਾਬੀ ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਫਿਲਮ ਅਮਰ ਸਿੰਘ ਚਮਕੀਲਾ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ।

Read More: Diljit Dosanjh: ਦਿਲਜੀਤ ਦੋਸਾਂਝ ਦੀ ਕਥਿਤ ਪਤਨੀ ਓਸ਼ੀਨ ਬਰਾੜ ਆਈ ਸਾਹਮਣੇ, ਬੋਲੀ- 'ਮੈਂ ਉਦੋਂ ਸਿਰਫ 19 ਸਾਲ ਦੀ...'

09:49 AM (IST)  •  23 Apr 2024

Entertainment Live: Salman Khan: ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ 'ਚ ਪੁਲਿਸ ਦੇ ਹੱਥ ਲੱਗੇ ਵੱਡੇ ਸਬੂਤ, ਸੂਰਤ ਤੋਂ ਬੰਦੂਕ ਸਣੇ ਜਿੰਦਾ ਕਾਰਤੂਸ ਬਰਾਮਦ

Salman Khan House Firing Case: ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਮਾਮਲੇ 'ਚ ਵੱਡਾ ਅਪਡੇਟ ਸਾਹਮਣੇ ਆਇਆ ਹੈ। ਮੁੰਬਈ ਪੁਲਿਸ ਨੂੰ ਇਸ ਮਾਮਲੇ ਵਿੱਚ ਵੱਡੇ ਸਬੂਤ ਮਿਲੇ ਹਨ। ਮਿਲੀ ਜਾਣਕਾਰੀ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਨੇ ਸੂਰਤ ਦੇ ਤਾਪੀ ਨਦੀ 'ਚੋਂ ਇਕ ਬੰਦੂਕ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

Read More: Salman Khan: ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ 'ਚ ਪੁਲਿਸ ਦੇ ਹੱਥ ਲੱਗੇ ਵੱਡੇ ਸਬੂਤ, ਸੂਰਤ ਤੋਂ ਬੰਦੂਕ ਸਣੇ ਜਿੰਦਾ ਕਾਰਤੂਸ ਬਰਾਮਦ

Load More
New Update
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ
Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Embed widget