ਪੜਚੋਲ ਕਰੋ

Entertainment Live: ਇਸ ਨਿਰਦੇਸ਼ਕ ਨਾਲ ਖਤਮ ਹੋਈ ਸਲਮਾਨ ਖਾਨ ਦੀ ਦੁਸ਼ਮਣੀ ? ਨੇਹਾ ਕੱਕੜ ਦੀ ਕਿਊਟ Smile ਨੇ ਲੁੱਟੀ ਮਹਿਫਲ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਇਸ ਨਿਰਦੇਸ਼ਕ ਨਾਲ ਖਤਮ ਹੋਈ ਸਲਮਾਨ ਖਾਨ ਦੀ ਦੁਸ਼ਮਣੀ ? ਨੇਹਾ ਕੱਕੜ ਦੀ ਕਿਊਟ Smile ਨੇ ਲੁੱਟੀ ਮਹਿਫਲ ਸਣੇ ਅਹਿਮ ਖਬਰਾਂ

Background

Entertainment News Live Today: ਬਾਲੀਵੁੱਡ ਦੇ ਦਬੰਗ ਯਾਨੀ ਸਲਮਾਨ ਖਾਨ ਨੇ ਆਪਣੇ ਫਿਲਮੀ ਕਰੀਅਰ 'ਚ ਹੁਣ ਤੱਕ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਭਾਈਜਾਨ ਹਮੇਸ਼ਾ ਆਪਣੇ ਸਵੈਗ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੇ ਹਨ। ਨਾਲ ਹੀ ਆਪਣੇ 35 ਸਾਲ ਦੇ ਫਿਲਮੀ ਕਰੀਅਰ 'ਚ ਸਲਮਾਨ ਖਾਨ ਦੀ ਕਈ ਨਿਰਦੇਸ਼ਕਾਂ ਨਾਲ ਚੰਗੀ ਦੋਸਤੀ ਹੈ। ਸਲਮਾਨ ਖਾਨ ਨੇ 1996 ਵਿੱਚ ਸੰਜੇ ਲੀਲਾ ਭੰਸਾਲੀ ਦੀ ਫਿਲਮ ਖਾਮੋਸ਼ੀ ਵਿੱਚ ਕੰਮ ਕੀਤਾ, ਜਿਸ ਤੋਂ ਬਾਅਦ ਇਸ ਜੋੜੀ ਨੇ 1999 ਵਿੱਚ ਹਮ ਦਿਲ ਦੇ ਚੁਕੇ ਸਨਮ ਵਿੱਚ ਧਮਾਲ ਮਚਾ ਦਿੱਤੀ।

ਭੰਸਾਲੀ ਨਾਲ ਸਲਮਾਨ ਦੇ ਰਿਸ਼ਤਿਆਂ 'ਚ ਸੁਧਾਰ ਹੋਇਆ?

ਇਸ ਤੋਂ ਬਾਅਦ ਖਬਰਾਂ ਆਈਆਂ ਸਨ ਕਿ ਸਲਮਾਨ ਖਾਨ ਅਤੇ ਸੰਜੇ ਲੀਲਾ ਭੰਸਾਲੀ ਨੇ 'ਇੰਸ਼ਾਅੱਲ੍ਹਾ' ਲਈ ਇੱਕ ਦੂਜੇ ਨਾਲ ਹੱਥ ਮਿਲਾਇਆ ਹੈ। ਹਾਲਾਂਕਿ ਬਾਅਦ 'ਚ ਦੱਸਿਆ ਗਿਆ ਕਿ ਸਲਮਾਨ ਖਾਨ ਇਸ ਫਿਲਮ 'ਚ ਕੰਮ ਨਹੀਂ ਕਰ ਰਹੇ ਹਨ। ਦਰਅਸਲ, ਸਲਮਾਨ ਆਲੀਆ ਭੱਟ ਨਾਲ 'ਇੰਸ਼ਾਅੱਲ੍ਹਾ' 'ਚ ਨਜ਼ਰ ਆਉਣ ਵਾਲੇ ਸਨ ਪਰ ਇਸ ਤੋਂ ਬਾਅਦ ਇਹ ਫਿਲਮ ਰੱਦ ਹੋ ਗਈ ਸੀ। ਕਿਉਂਕਿ ਇਸ ਫਿਲਮ ਦੀ ਸ਼ੂਟਿੰਗ ਦੌਰਾਨ ਭੰਸਾਲੀ ਅਤੇ ਸਲਮਾਨ ਵਿਚਾਲੇ ਬਹਿਸ ਹੋ ਗਈ ਸੀ ਅਤੇ ਸਲਮਾਨ ਅੱਧ ਵਿਚਾਲੇ ਹੀ ਸੈੱਟ ਛੱਡ ਕੇ ਚਲੇ ਗਏ ਸਨ।

View this post on Instagram
 
A post shared by Instant Bollywood (@instantbollywood)

ਸਲਮਾਨ ਖਾਨ ਅਤੇ ਭੰਸਾਲੀ ਦੇ ਵਿੱਚ ਦਰਾਰ ਤੋਂ ਬਾਅਦ ਦੋਵੇਂ ਇੱਕ ਦੂਜੇ ਨਾਲ ਕੋਈ ਫਿਲਮ ਨਹੀਂ ਕਰਨਾ ਚਾਹੁੰਦੇ ਸਨ। ਹਾਲਾਂਕਿ ਹੁਣ ਲੱਗਦਾ ਹੈ ਕਿ ਸਲਮਾਨ ਅਤੇ ਭੰਸਾਲੀ ਦੇ ਰਿਸ਼ਤੇ ਸੁਧਰ ਗਏ ਹਨ। ਕਿਉਂਕਿ ਹਾਲ ਹੀ 'ਚ ਸੰਜੇ ਲੀਲਾ ਭੰਸਾਲੀ ਦੀ ਮੋਸਟ ਅਵੇਟਿਡ ਸੀਰੀਜ਼ 'ਹੀਰਾਮੰਡੀ' ਦੀ ਸਕ੍ਰੀਨਿੰਗ ਰੱਖੀ ਗਈ ਸੀ। ਜਿਸ 'ਚ ਸਲਮਾਨ ਖਾਨ ਆਪਣੇ ਸਵੈਗ ਨਾਲ ਐਂਟਰੀ ਹੋਏ।

'ਹੀਰਾਮੰਡੀ' ਦੀ ਸਕ੍ਰੀਨਿੰਗ ਦੌਰਾਨ ਸਲਮਾਨ ਖਾਨ ਕਾਲੇ ਰੰਗ ਦੀ ਸ਼ਰਟ ਦੇ ਨਾਲ ਸਫੇਦ ਰੰਗ ਦੀ ਫੰਕੀ ਪ੍ਰਿੰਟ ਪੈਂਟ ਪਹਿਨੇ ਨਜ਼ਰ ਆਏ। ਇਸ ਦੇ ਨਾਲ ਹੀ ਆਲੀਆ ਭੱਟ 'ਹੀਰਾਮੰਡੀ' ਦੀ ਸਕ੍ਰੀਨਿੰਗ 'ਚ ਵੀ ਨਜ਼ਰ ਆਈ ਸੀ। ਅਭਿਨੇਤਰੀ ਸਫੇਦ ਰੰਗ ਦੇ ਸ਼ਰਾਰਾ ਸੂਟ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ। ਤੁਹਾਨੂੰ ਦੱਸ ਦੇਈਏ ਕਿ 'ਹੀਰਾਮੰਡੀ' ਦੇ ਪ੍ਰਸ਼ੰਸਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ। ਹੁਣ 'ਹੀਰਾਮੰਡੀ' 1 ਮਈ 2024 ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਣ ਜਾ ਰਹੀ ਹੈ।

12:21 PM (IST)  •  25 Apr 2024

Entertainment Live Today: Amitabh Bachchan: ਅਮਿਤਾਭ ਬੱਚਨ ਨੂੰ ਮਿਲਿਆ 'ਲਤਾ ਦੀਨਾਨਾਥ ਮੰਗੇਸ਼ਕਰ ਐਵਾਰਡ', ਜਾਣੋ ਅਦਾਕਾਰ ਨੇ ਕਿਸ ਕੋਲੋਂ ਮੰਗੀ ਮੁਆਫੀ

Lata Deenanath Mangeshkar Award: ਭਾਰਤੀ ਸਿਨੇਮਾ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਭਾਰਤ ਦਾ ਮਾਣ ਕਿਹਾ ਜਾਂਦਾ ਹੈ। ਅੱਜ ਵੀ ਲੋਕ ਉਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਯਾਦ ਕਰਦੇ ਹਨ। ਮੁੰਬਈ 'ਚ ਲਤਾ ਦੀਨਾਨਾਥ ਮੰਗੇਸ਼ਕਰ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਇਸ ਦੌਰਾਨ ਉੱਥੇ ਮੌਜੂਦ ਹਰ ਕਿਸੇ ਨੇ ਲਤਾ ਜੀ ਨੂੰ ਯਾਦ ਕੀਤਾ। ਲਤਾ ਦੀਨਾਨਾਥ ਮੰਗੇਸ਼ਕਰ ਅਵਾਰਡ ਦੀ ਸਥਾਪਨਾ ਮਾਸਟਰ ਦੀਨਾਨਾਥ ਮੰਗੇਸ਼ਕਰ ਸਮ੍ਰਿਤੀ ਪ੍ਰਤਿਸ਼ਠਾਨ ਦੁਆਰਾ ਕੀਤੀ ਗਈ ਸੀ।

Read More: Amitabh Bachchan: ਅਮਿਤਾਭ ਬੱਚਨ ਨੂੰ ਮਿਲਿਆ 'ਲਤਾ ਦੀਨਾਨਾਥ ਮੰਗੇਸ਼ਕਰ ਐਵਾਰਡ', ਜਾਣੋ ਅਦਾਕਾਰ ਨੇ ਕਿਸ ਕੋਲੋਂ ਮੰਗੀ ਮੁਆਫੀ

11:37 AM (IST)  •  25 Apr 2024

Entertainment Live: Neha Kakkar: ਨੇਹਾ ਕੱਕੜ ਦੀ ਖੂਬਸੂਰਤ ਲੁੱਕ ਤੋਂ ਨਹੀਂ ਹਟਾ ਸਕੋਗੇ ਨਜ਼ਰਾਂ, ਪਤੀ ਰੋਹਨਪ੍ਰੀਤ ਬੋਲਿਆ- 'ਦਿਲ 'ਤੇ ਲੱਗੀਆਂ ਇਹ ਫੋਟੋਆਂ...'

Neha Kakkar Pics: ਮਸ਼ਹੂਰ ਗਾਇਕਾ ਨੇਹਾ ਕੱਕੜ 'ਸੁਪਰ ਸਟਾਰ ਸਿੰਗਰ 3' 'ਚ ਜੱਜ ਵਜੋਂ ਨਜ਼ਰ ਆ ਰਹੀ ਹੈ। ਇਸ ਮੌਕੇ ਉਹ ਆਪਣੀਆਂ ਕਈ ਖੂਬਸੂਰਤ ਤਸਵੀਰਾਂ ਅਤੇ ਵੀਡੀਓ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

Read More: Neha Kakkar: ਨੇਹਾ ਕੱਕੜ ਦੀ ਖੂਬਸੂਰਤ ਲੁੱਕ ਤੋਂ ਨਹੀਂ ਹਟਾ ਸਕੋਗੇ ਨਜ਼ਰਾਂ, ਪਤੀ ਰੋਹਨਪ੍ਰੀਤ ਬੋਲਿਆ- 'ਦਿਲ 'ਤੇ ਲੱਗੀਆਂ ਇਹ ਫੋਟੋਆਂ...'

10:24 AM (IST)  •  25 Apr 2024

Entertainment Live Today: Amar Singh Chamkila: ਚਮਕੀਲੇ ਨਾਲ ਨਹੀਂ ਹੋਇਆ ਸੀ ਅਮਰਜੋਤ ਦਾ ਵਿਆਹ, ਪਹਿਲੀ ਪਤਨੀ ਗੁਰਮੇਲ ਬੋਲੀ- '15 ਸਾਲ ਤੱਕ ਕੇਸ ਚੱਲਿਆ'

Gurmail Kaur Amar Singh Chamkila-Amarjot Wedding: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਇਨ੍ਹੀਂ ਦਿਨੀਂ ਫਿਲਮ ‘ਅਮਰ ਸਿੰਘ ਚਮਕੀਲਾ’ ਨੂੰ ਲੈ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੋਵਾਂ ਦੀ ਜੋੜੀ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਚਮਕੀਲਾ ਦੀ ਬਾਇਓਪਿਕ ਰਿਲੀਜ਼ ਹੋਣ ਤੋਂ ਬਾਅਦ ਕਲਾਕਾਰ ਦੀ ਜ਼ਿੰਦਗੀ ਨਾਲ ਜੁੜੇ ਕਈ ਲੋਕ ਸਾਹਮਣੇ ਆ ਰਹੇ ਹਨ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀਆਂ ਧੀਆਂ ਅਤੇ ਪਹਿਲੀ ਪਤਨੀ ਗੁਰਮੇਲ ਕੌਰ ਵੀ ਕਈ ਇੰਟਰਵਿਊ ਦਿੰਦੇ ਹੋਏ ਨਜ਼ਰ ਆਈ। ਇਸ ਵਿਚਾਲੇ ਉਨ੍ਹਾਂ ਦੇ ਇੱਕ ਇੰਟਰਵਿਊ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਚਮਕੀਲਾ ਅਤੇ ਅਮਰਜੋਤ ਦੇ ਵਿਆਹ ਬਾਰੇ ਗੱਲ ਕਰਦੇ ਹੋਏ ਨਜ਼ਰ ਆ ਰਹੀ ਹੈ। 

Read MOre: Amar Singh Chamkila: ਚਮਕੀਲੇ ਨਾਲ ਨਹੀਂ ਹੋਇਆ ਸੀ ਅਮਰਜੋਤ ਦਾ ਵਿਆਹ, ਪਹਿਲੀ ਪਤਨੀ ਗੁਰਮੇਲ ਬੋਲੀ- '15 ਸਾਲ ਤੱਕ ਕੇਸ ਚੱਲਿਆ'

09:51 AM (IST)  •  25 Apr 2024

Entertainment Live: Salman Khan: ਇਸ ਨਿਰਦੇਸ਼ਕ ਨਾਲ ਖਤਮ ਹੋਈ ਸਲਮਾਨ ਖਾਨ ਦੀ ਦੁਸ਼ਮਣੀ ? ਸਕ੍ਰੀਨਿੰਗ 'ਤੇ ਪਹੁੰਚ ਗਿਲੇ-ਸ਼ਿਕਵੇ ਕੀਤੇ ਦੂਰ

Salman Khan: ਬਾਲੀਵੁੱਡ ਦੇ ਦਬੰਗ ਯਾਨੀ ਸਲਮਾਨ ਖਾਨ ਨੇ ਆਪਣੇ ਫਿਲਮੀ ਕਰੀਅਰ 'ਚ ਹੁਣ ਤੱਕ ਕਈ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਭਾਈਜਾਨ ਹਮੇਸ਼ਾ ਆਪਣੇ ਸਵੈਗ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਦੇ ਹਨ। ਨਾਲ ਹੀ ਆਪਣੇ 35 ਸਾਲ ਦੇ ਫਿਲਮੀ ਕਰੀਅਰ 'ਚ ਸਲਮਾਨ ਖਾਨ ਦੀ ਕਈ ਨਿਰਦੇਸ਼ਕਾਂ ਨਾਲ ਚੰਗੀ ਦੋਸਤੀ ਹੈ। ਸਲਮਾਨ ਖਾਨ ਨੇ 1996 ਵਿੱਚ ਸੰਜੇ ਲੀਲਾ ਭੰਸਾਲੀ ਦੀ ਫਿਲਮ ਖਾਮੋਸ਼ੀ ਵਿੱਚ ਕੰਮ ਕੀਤਾ, ਜਿਸ ਤੋਂ ਬਾਅਦ ਇਸ ਜੋੜੀ ਨੇ 1999 ਵਿੱਚ ਹਮ ਦਿਲ ਦੇ ਚੁਕੇ ਸਨਮ ਵਿੱਚ ਧਮਾਲ ਮਚਾ ਦਿੱਤੀ।

Read More: Salman Khan: ਇਸ ਨਿਰਦੇਸ਼ਕ ਨਾਲ ਖਤਮ ਹੋਈ ਸਲਮਾਨ ਖਾਨ ਦੀ ਦੁਸ਼ਮਣੀ ? ਸਕ੍ਰੀਨਿੰਗ 'ਤੇ ਪਹੁੰਚ ਗਿਲੇ-ਸ਼ਿਕਵੇ ਕੀਤੇ ਦੂਰ

07:45 AM (IST)  •  25 Apr 2024

Entertainment Live Today: Amar Singh Chamkila: ਚਮਕੀਲੇ ਦੇ ਅਖਾੜੇ ਕਿੰਨੀ ਕੀਮਤ 'ਚ ਕੀਤੇ ਜਾਂਦੇ ਸੀ ਬੁੱਕ, ਸੋਸ਼ਲ ਮੀਡੀਆ ਤੇ ਵਾਇਰਲ ਹੋਈ ਬੁਕਿੰਗ ਦੀ ਪਰਚੀ

Amar Singh Chamkila Akhara cost: ਮਰਹੂਮ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦੇ ਨਾਂਅ ਤੇ ਹਰ ਪਾਸੇ ਚਰਚਾ ਛਿੜੀ ਹੋਈ ਹੈ। ਦੱਸ ਦੇਈਏ ਕਿ ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਦੀ ਫਿਲਮ ਚਮਕੀਲਾ ਤੋਂ ਬਾਅਦ ਹਰ ਕੋਈ ਇਨ੍ਹਾਂ ਮਰਹੂਮ ਕਲਾਕਾਰਾਂ ਪ੍ਰਤੀ ਆਪਣਾ ਪਿਆਰ ਜ਼ਾਹਿਰ ਕਰ ਰਹੇ ਹਨ। ਜਿੱਥੇ ਦਿਲਜੀਤ ਅਤੇ ਪਰਿਣੀਤੀ ਦੇ ਕਿਰਦਾਰ ਨੂੰ ਬੇਹੱਦ ਪਸੰਦ ਕੀਤਾ ਗਿਆ, ਉੱਥੇ ਹੀ ਪ੍ਰਸ਼ੰਸਕਾਂ ਵਿਚਾਲੇ ਲਗਾਤਾਰ ਅਮਰਜੋਤ ਅਤੇ ਚਮਕੀਲਾ ਨਾਲ ਜੁੜੀਆਂ ਕਈ ਤਸਵੀਰਾਂ ਅਤੇ ਵੀਡੀਓ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਵਿਚਾਲੇ ਦੋਵੇਂ ਕਲਾਕਾਰਾਂ ਦੇ ਸ਼ੋਅ ਨਾਲ ਜੁੜੀ ਇੱਕ ਪਰਚੀ ਸੋਸ਼ਲ ਮੀਡੀਐ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਆਖਿਰ ਆਪਣੇ ਸਮੇਂ ਵਿੱਚ ਅਮਰਜੋਤ ਅਤੇ ਚਮਕੀਲਾ ਸ਼ੋਅ ਲਈ ਕਿੰਨੇ ਪੈਸੇ ਲੈਂਦੇ ਸੀ, ਇਸ ਖਬਰ ਰਾਹੀਂ ਜਾਣੋ...

Read More: Amar Singh Chamkila: ਚਮਕੀਲੇ ਦੇ ਅਖਾੜੇ ਕਿੰਨੀ ਕੀਮਤ 'ਚ ਕੀਤੇ ਜਾਂਦੇ ਸੀ ਬੁੱਕ, ਸੋਸ਼ਲ ਮੀਡੀਆ ਤੇ ਵਾਇਰਲ ਹੋਈ ਬੁਕਿੰਗ ਦੀ ਪਰਚੀ

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget