ਪੜਚੋਲ ਕਰੋ

Entertainment Live: ਦੀਪਕ ਚੌਹਾਨ-ਆਰਤੀ ਸਿੰਘ ਦੇ ਵਿਆਹ 'ਚ ਪੁੱਜੇ ਮਾਮਾ ਗੋਵਿੰਦਾ, ਕੌਰ ਬੀ ਨੇ ਆਪਣੀ ਲਵ ਲਾਈਫ ਦਾ ਇੰਝ ਕੀਤਾ ਖੁਲਾਸਾ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਦੀਪਕ ਚੌਹਾਨ-ਆਰਤੀ ਸਿੰਘ ਦੇ ਵਿਆਹ 'ਚ ਪੁੱਜੇ ਮਾਮਾ ਗੋਵਿੰਦਾ, ਕੌਰ ਬੀ ਨੇ ਆਪਣੀ ਲਵ ਲਾਈਫ ਦਾ ਇੰਝ ਕੀਤਾ ਖੁਲਾਸਾ ਸਣੇ ਅਹਿਮ ਖਬਰਾਂ

Background

Entertainment News Live Today :  ਆਰਤੀ ਸਿੰਘ ਨੇ ਦੀਪਕ ਚੌਹਾਨ ਨਾਲ ਵਿਆਹ ਕਰਵਾ ਲਿਆ ਹੈ। ਜੀ ਹਾਂ, ਇਸ ਜੋੜੇ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਆਰਤੀ ਸਿੰਘ ਲਾਲ ਰੰਗ ਦੀ ਜੋੜੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਆਰਤੀ ਦੇ ਬ੍ਰਾਈਡਲ ਲੁੱਕ ਨੂੰ ਦੇਖ ਕੇ ਹਰ ਕੋਈ ਉਸ ਦੀ ਤਾਰੀਫ ਕਰਦਾ ਨਜ਼ਰ ਆ ਰਿਹਾ ਹੈ।  

ਦੁਲਹਨ ਦੇ ਰੂਪ 'ਚ ਖੂਬਸੂਰਤ ਲੱਗੀ ਆਰਤੀ ਸਿੰਘ 

ਆਰਤੀ ਸਿੰਘ ਦੇ ਵਿਆਹ ਦੇ ਮੌਕੇ 'ਤੇ ਇੱਕ ਪਾਸੇ ਭਰਾ ਕ੍ਰਿਸ਼ਨਾ ਅਭਿਸ਼ੇਕ ਅਤੇ ਭਰਜਾਈ ਕਸ਼ਮੀਰਾ ਸ਼ਾਹ ਕਾਫੀ ਖੁਸ਼ ਹਨ ਤਾਂ ਦੂਜੇ ਪਾਸੇ ਆਰਤੀ ਦੇ ਜਾਣ 'ਤੇ ਦੋਵੇਂ ਭਾਵੁਕ ਵੀ ਹਨ। ਸਾਹਮਣੇ ਆਏ ਵੀਡੀਓ 'ਚ ਭੈਣ ਕਸ਼ਮੀਰਾ ਕਹਿੰਦੀ ਦਿਖਾਈ ਦੇ ਰਹੀ ਹੈ ਕਿ ਅੱਜ ਸਾਨੂੰ ਲੱਗਦਾ ਹੈ ਕਿ ਸਾਡਾ ਬੱਚਾ ਵੱਡਾ ਹੋ ਗਿਆ ਹੈ ਅਤੇ ਅੱਜ ਉਸ ਦੀ ਜ਼ਿੰਦਗੀ ਦਾ ਨਵਾਂ ਅਧਿਆਏ ਸ਼ੁਰੂ ਹੋਣ ਵਾਲਾ ਹੈ। ਇਸ ਮੌਕੇ 'ਤੇ ਭਰਾ ਕ੍ਰਿਸ਼ਨਾ ਅਭਿਸ਼ੇਕ ਨੇ ਕਿਹਾ- 'ਅੱਜ ਆਰਤੀ ਦੀ ਵਿਦਾਈ ਹੋਵੇਗੀ, ਇਹ ਮੇਰੇ ਲਈ ਬਹੁਤ ਭਾਵੁਕ ਪਲ ਹੈ।'

ਵਿਆਹ ਵਿੱਚ ਬਿਪਾਸ਼ਾ ਅਤੇ ਕਰਨ ਵੀ ਨਜ਼ਰ ਆਏ

ਅਭਿਨੇਤਰੀ ਬਿਪਾਸ਼ਾ ਬਾਸੂ ਆਪਣੇ ਪਤੀ ਕਰਨ ਸਿੰਘ ਗਰੋਵਰ ਨਾਲ ਆਰਤੀ ਸਿੰਘ ਅਤੇ ਦੀਪਕ ਚੌਹਾਨ ਦੇ ਵਿਆਹ 'ਚ ਪਹੁੰਚੀ ਹੈ। ਇਸ ਦੇ ਨਾਲ ਹੀ ਆਰਤੀ ਦੀ ਦੋਸਤ ਦੇਵੋਲੀਨਾ ਭੱਟਾਚਾਰਜੀ ਵੀ ਵਿਆਹ ਵਿੱਚ ਆਪਣੇ ਪਤੀ ਨਾਲ ਨਜ਼ਰ ਆਈ ਸੀ। ਇਸ ਸ਼ਾਨਦਾਰ ਵਿਆਹ ਦਾ ਹਿੱਸਾ ਬਣਨ ਲਈ ਬਾਲੀਵੁੱਡ ਦੇ ਭਾਈਜਾਨ ਯਾਨੀ ਸਲਮਾਨ ਖਾਨ ਵੀ ਆਪਣੇ ਭਰਾ ਅਰਬਾਜ਼ ਖਾਨ ਨਾਲ ਪਹੁੰਚੇ।

ਮਾਮਾ ਗੋਵਿੰਦਾ ਭਤੀਜੀ ਦੇ ਵਿਆਹ 'ਤੇ ਪਹੁੰਚੇ

ਆਰਤੀ ਸਿੰਘ ਦੇ ਵਿਆਹ ਵਿੱਚ ਜਿਸ ਵਿਅਕਤੀ ਦਾ ਹਰ ਕੋਈ ਇੰਤਜ਼ਾਰ ਕਰ ਰਿਹਾ ਸੀ, ਉਹ ਸੀ ਅਦਾਕਾਰਾ ਦੇ ਮਾਮਾ ਯਾਨੀ ਗੋਵਿੰਦਾ। ਇਸ ਲਈ ਆਖਰਕਾਰ ਗੋਵਿੰਦਾ ਨੇ ਆਪਣੇ ਮਾਮਾ ਹੋਣ ਦਾ ਫਰਜ਼ ਨਿਭਾਇਆ ਅਤੇ ਅਭਿਨੇਤਾ ਆਰਤੀ ਸਿੰਘ ਦੇ ਵਿਆਹ ਵਿੱਚ ਬਹੁਤ ਖੁਸ਼ੀ ਨਾਲ ਸ਼ਾਮਲ ਹੋਏ। ਗੋਵਿੰਦਾ ਕਾਲੇ ਸੂਟ 'ਚ ਹਮੇਸ਼ਾ ਦੀ ਤਰ੍ਹਾਂ ਕਾਫੀ ਖੂਬਸੂਰਤ ਲੱਗ ਰਹੇ ਹਨ।

ਕੌਣ ਹੈ ਦੀਪਕ ਚੌਹਾਨ?

ਦੀਪਕ ਚੌਹਾਨ ਇੱਕ ਸਫਲ ਕਾਰੋਬਾਰੀ ਅਤੇ ਇੱਕ ਇਵੈਂਟ ਮੈਨੇਜਮੈਂਟ ਕੰਪਨੀ ਦੇ ਸੰਸਥਾਪਕ ਹਨ। ਇਸ ਦੇ ਨਾਲ ਹੀ ਦੀਪਕ ਰੋਡ ਸੇਫਟੀ ਵਰਲਡ ਸੀਰੀਜ਼ ਦਾ ਬ੍ਰਾਂਡ ਅੰਬੈਸਡਰ ਵੀ ਹੈ। ਆਰਤੀ ਜਿੱਥੇ ਟੀਵੀ ਦੀ ਦੁਨੀਆ ਵਿੱਚ ਮਸ਼ਹੂਰ ਹੈ, ਉੱਥੇ ਦੀਪਕ ਇੱਕ ਪ੍ਰਾਈਵੇਟ ਇੰਸਟਾਗ੍ਰਾਮ ਅਕਾਊਂਟ ਨਾਲ ਆਪਣੀ ਪ੍ਰੋਫਾਈਲ ਰੱਖਦਾ ਹੈ, ਪਰ ਦੀਪਕ ਨੂੰ ਵੀ 16 ਹਜ਼ਾਰ ਤੋਂ ਵੱਧ ਲੋਕ ਫਾਲੋ ਕਰਦੇ ਹਨ। ਆਰਤੀ ਸਿੰਘ ਦੇ ਪਤੀ 38 ਸਾਲ ਦੇ ਹਨ।

12:45 PM (IST)  •  26 Apr 2024

Jasbir Jassi: ਜਸਬੀਰ ਜੱਸੀ ਨੇ ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਖਿਲਾਫ ਬੋਲਿਆ ਹੱਲਾ, ਹੁਣ ਚੁੱਕਿਆ ਇਹ ਮੁੱਦਾ

Jasbir Jassi on Punjab: ਪੰਜਾਬੀ ਗਾਇਕ ਜਸਬੀਰ ਜੱਸੀ ਆਪਣੀ ਗਾਇਕੀ ਦੇ ਨਾਲ-ਨਾਲ ਆਏ ਦਿਨ ਕਿਸੇ-ਨਾ-ਕਿਸੇ ਬਿਆਨ ਦੇ ਚੱਲਦੇ ਸੁਰਖੀਆਂ ਵਿੱਚ ਰਹਿੰਦੇ ਹਨ। ਉਨ੍ਹਾਂ ਦੀ ਹਰ ਮੁੱਦੇ ਉੱਪਰ ਤਿੱਖੀ ਪ੍ਰਤੀਕਿਰਿਆ ਕਦੇ ਫੈਨਜ਼ ਨੂੰ ਹੈਰਾਨ ਕਰ ਜਾਂਦੀ ਹੈ, ਅਤੇ ਕਦੇਂ ਖੁਸ਼। ਇਸ ਵਿਚਾਲੇ ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਖਾਸ ਪੋਸਟ ਸ਼ੇਅਰ ਕੀਤੀ ਗਈ ਹੈ। ਜਿਸ ਰਾਹੀਂ ਇੱਕ ਵਾਰ ਫਿਰ ਤੋਂ ਉਹ ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਖਿਲਾਫ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆ ਰਹੇ ਹਨ।  

Read More: Jasbir Jassi: ਜਸਬੀਰ ਜੱਸੀ ਨੇ ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਖਿਲਾਫ ਬੋਲਿਆ ਹੱਲਾ, ਹੁਣ ਚੁੱਕਿਆ ਇਹ ਮੁੱਦਾ

11:50 AM (IST)  •  26 Apr 2024

Entertainment Live Today: Actress Fined: ਨਿਊਡ ਪਾਰਟੀ ਦਾ ਆਯੋਜਨ ਕਰ ਬੁਰੀ ਤਰ੍ਹਾਂ ਫਸੀ ਅਦਾਕਾਰਾ, ਅਦਾਲਤ ਨੇ 50,000 ਰੂਬਲ ਦਾ ਲਗਾਇਆ ਜੁਰਮਾਨਾ

Anastasia Ivleeva Fined: ਰੂਸ ਦੀ ਰਾਜਧਾਨੀ ਮਾਸਕੋ 'ਚ ਆਯੋਜਿਤ ਇੱਕ ਪਾਰਟੀ ਤੋਂ ਬਾਅਦ ਸ਼ੁਰੂ ਹੋਏ ਵਿਵਾਦ ਉੱਪਰ ਅਦਾਲਤ ਨੇ ਵੀਰਵਾਰ ਨੂੰ ਵੱਡਾ ਫੈਸਲਾ ਲਿਆ। ਦੱਸ ਦੇਈਏ ਕਿ ਰੂਸ ਦੀ ਅਦਾਲਤ ਨੇ ਨਿਊਡ ਪਾਰਟੀ ਦੀ ਮੇਜ਼ਬਾਨੀ ਕਰਨ ਤੇ ਟੀਵੀ ਐਂਕਰ ਅਤੇ ਅਦਾਕਾਰਾ ਅਨਾਸਤਾਸੀਆ ਇਵਿਲੇਵਾ ਉੱਪਰ 50,000 ਰੂਬਲ (560 ਅਮਰੀਕੀ ਡਾਲਰ) ਦਾ ਜੁਰਮਾਨਾ ਲਗਾਇਆ ਹੈ। ਅਭਿਨੇਤਰੀ ਉੱਪਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਵਿੱਚ ਯੂਕਰੇਨ ਨਾਲ ਸ਼ਾਂਤੀ ਦਾ ਸੱਦਾ ਦੇ ਕੇ ਫੌਜ ਨੂੰ ਬਦਨਾਮ ਕਰਨ ਲਈ ਜੁਰਮਾਨਾ ਲਗਾਇਆ ਗਿਆ।

Read More: Actress Fined: ਨਿਊਡ ਪਾਰਟੀ ਦਾ ਆਯੋਜਨ ਕਰ ਬੁਰੀ ਤਰ੍ਹਾਂ ਫਸੀ ਅਦਾਕਾਰਾ, ਅਦਾਲਤ ਨੇ 50,000 ਰੂਬਲ ਦਾ ਲਗਾਇਆ ਜੁਰਮਾਨਾ

10:46 AM (IST)  •  26 Apr 2024

Entertainment Live: Vidya Balan: ਵਿਦਿਆ ਬਾਲਨ ਨੇ ਸਲਮਾਨ, ਸ਼ਾਹਰੁਖ ਤੇ ਆਮਿਰ ਨੂੰ ਦਿੱਤੀ ਚੁਣੌਤੀ, ਬੋਲੀ- 'ਇਹ ਕਿਰਦਾਰ ਨਿਭਾਉਣ ਦੀ ਨਹੀਂ ਤਾਕਤ'

Vidya Balan Challenge To Khans: ਵਿਦਿਆ ਬਾਲਨ ਨੇ ਹਿੰਦੀ ਸਿਨੇਮਾ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। 'ਦਿ ਡਰਟੀ ਪਿਕਚਰ' ਨਾਲ ਫਿਲਮੀ ਦੁਨੀਆ 'ਚ ਆਪਣੀ ਪਛਾਣ ਬਣਾਉਣ ਵਾਲੀ ਵਿਦਿਆ ਬਾਲਨ ਨੇ ਕਈ ਸ਼ਾਨਦਾਰ ਭੂਮਿਕਾਵਾਂ ਨਿਭਾਈਆਂ ਹਨ। ਹਾਲਾਂਕਿ ਇਨ੍ਹੀਂ ਦਿਨੀਂ ਉਹ ਆਪਣੀ ਕਿਸੇ ਫਿਲਮ ਲਈ ਨਹੀਂ ਸਗੋਂ ਆਪਣੇ ਇੱਕ ਬਿਆਨ ਕਾਰਨ ਸੁਰਖੀਆਂ 'ਚ ਹੈ। ਵਿਦਿਆ ਬਾਲਨ ਨੇ ਬਾਲੀਵੁੱਡ ਦੇ ਖਾਨਾਂ ਨੂੰ ਜ਼ਬਰਦਸਤ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਬਾਲੀਵੁੱਡ ਦੇ ਕਿਸੇ ਵੀ ਵੱਡੇ ਸਿਤਾਰੇ, ਖਾਸ ਕਰਕੇ ਖਾਨ 'ਚ 'ਗੇ' ਰੋਲ ਨਿਭਾਉਣ ਦੀ ਤਾਕਤ ਨਹੀਂ ਹੈ।

Read More: Vidya Balan: ਵਿਦਿਆ ਬਾਲਨ ਨੇ ਸਲਮਾਨ, ਸ਼ਾਹਰੁਖ ਤੇ ਆਮਿਰ ਨੂੰ ਦਿੱਤੀ ਚੁਣੌਤੀ, ਬੋਲੀ- 'ਇਹ ਕਿਰਦਾਰ ਨਿਭਾਉਣ ਦੀ ਨਹੀਂ ਤਾਕਤ'

10:11 AM (IST)  •  26 Apr 2024

Entertainment Live Today: Arti Singh-Dipak Chauhan Wedding: ਦੀਪਕ ਚੌਹਾਨ-ਆਰਤੀ ਸਿੰਘ ਦੇ ਵਿਆਹ 'ਚ ਪੁੱਜੇ ਮਾਮਾ ਗੋਵਿੰਦਾ, ਇਸ ਲੁੱਕ 'ਚ ਆਏ ਨਜ਼ਰ

Arti Singh Dipak Chauhan Wedding: ਆਰਤੀ ਸਿੰਘ ਨੇ ਦੀਪਕ ਚੌਹਾਨ ਨਾਲ ਵਿਆਹ ਕਰਵਾ ਲਿਆ ਹੈ। ਜੀ ਹਾਂ, ਇਸ ਜੋੜੇ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਆਰਤੀ ਸਿੰਘ ਲਾਲ ਰੰਗ ਦੀ ਜੋੜੀ 'ਚ ਬੇਹੱਦ ਖੂਬਸੂਰਤ ਲੱਗ ਰਹੀ ਹੈ। ਆਰਤੀ ਦੇ ਬ੍ਰਾਈਡਲ ਲੁੱਕ ਨੂੰ ਦੇਖ ਕੇ ਹਰ ਕੋਈ ਉਸ ਦੀ ਤਾਰੀਫ ਕਰਦਾ ਨਜ਼ਰ ਆ ਰਿਹਾ ਹੈ।  

Read More: Arti Singh-Dipak Chauhan Wedding: ਦੀਪਕ ਚੌਹਾਨ-ਆਰਤੀ ਸਿੰਘ ਦੇ ਵਿਆਹ 'ਚ ਪੁੱਜੇ ਮਾਮਾ ਗੋਵਿੰਦਾ, ਇਸ ਲੁੱਕ 'ਚ ਆਏ ਨਜ਼ਰ

08:17 AM (IST)  •  26 Apr 2024

Entertainment Live: Amitabh Bachchan: ਅਮਿਤਾਭ ਬੱਚਨ ਨੂੰ ਮਿਲਿਆ 'ਲਤਾ ਦੀਨਾਨਾਥ ਮੰਗੇਸ਼ਕਰ ਐਵਾਰਡ', ਜਾਣੋ ਅਦਾਕਾਰ ਨੇ ਕਿਸ ਕੋਲੋਂ ਮੰਗੀ ਮੁਆਫੀ

Lata Deenanath Mangeshkar Award: ਭਾਰਤੀ ਸਿਨੇਮਾ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੂੰ ਭਾਰਤ ਦਾ ਮਾਣ ਕਿਹਾ ਜਾਂਦਾ ਹੈ। ਅੱਜ ਵੀ ਲੋਕ ਉਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਯਾਦ ਕਰਦੇ ਹਨ। ਮੁੰਬਈ 'ਚ ਲਤਾ ਦੀਨਾਨਾਥ ਮੰਗੇਸ਼ਕਰ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ ਅਤੇ ਇਸ ਦੌਰਾਨ ਉੱਥੇ ਮੌਜੂਦ ਹਰ ਕਿਸੇ ਨੇ ਲਤਾ ਜੀ ਨੂੰ ਯਾਦ ਕੀਤਾ। ਲਤਾ ਦੀਨਾਨਾਥ ਮੰਗੇਸ਼ਕਰ ਅਵਾਰਡ ਦੀ ਸਥਾਪਨਾ ਮਾਸਟਰ ਦੀਨਾਨਾਥ ਮੰਗੇਸ਼ਕਰ ਸਮ੍ਰਿਤੀ ਪ੍ਰਤਿਸ਼ਠਾਨ ਦੁਆਰਾ ਕੀਤੀ ਗਈ ਸੀ।

Read More: Amitabh Bachchan: ਅਮਿਤਾਭ ਬੱਚਨ ਨੂੰ ਮਿਲਿਆ 'ਲਤਾ ਦੀਨਾਨਾਥ ਮੰਗੇਸ਼ਕਰ ਐਵਾਰਡ', ਜਾਣੋ ਅਦਾਕਾਰ ਨੇ ਕਿਸ ਕੋਲੋਂ ਮੰਗੀ ਮੁਆਫੀ

Load More
New Update
Advertisement
Advertisement
Advertisement

ਟਾਪ ਹੈਡਲਾਈਨ

Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Advertisement
ABP Premium

ਵੀਡੀਓਜ਼

MP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰSikh | ਬੇਅਦਬੀ! ਸ੍ਰੀ ਗੁਰੂ ਨਾਨਕ ਦੇਵ ਜੀ ਬਣਕੇ ਆਇਆ ਬੰਦਾ Punjab 'ਚ ਵੱਡਾ ਹੰਗਾਮਾ | ABP Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Canada Study Visa: ਕੈਨੇਡਾ ਸਰਕਾਰ ਵੱਲੋਂ ਹੋਰ ਸਖਤੀ! ਹੁਣ ਆਸਾਨ ਨਹੀਂ ਹੋਵੇਗਾ ਕਾਲਜ ਬਦਲਣਾ, ਅਜਿਹਾ ਕਰਨ ’ਤੇ Deport ਦਾ ਖਤਰਾ !
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
Vitamin B-12 Foods: ਆਂਡੇ ਨਾਲ ਖਾਓ ਇਹ ਚੀਜ਼ਾਂ, ਸਰੀਰ 'ਚ ਵਿਟਾਮਿਨ ਬੀ-12 ਦੀ ਕਮੀ ਕੁੱਝ ਹੀ ਦਿਨਾਂ ‘ਚ ਹੋ ਜਾਏਗੀ ਦੂਰ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
ਪੈਸਾ ਹੀ ਪੈਸਾ! ਪੋਸਟ ਆਫਿਸ ਦੀ ਇਹ ਸਕੀਮ ਸਾਰੀ ਉਮਰ ਦੇਏਗੀ ਲਾਭ! ਹਰ ਮਹੀਨੇ ਮਿਲਣਗੇ 20500 ਰੁਪਏ, ਜਾਣੋ ਪੂਰੀ ਡਿਟੇਲ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
Punjab News: ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ SDO ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਮੁਕੱਦਮਾ ਦਰਜ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
International Criminal Court ਵੱਲੋਂ ਵੱਡਾ ਐਕਸ਼ਨ! ਇਜ਼ਰਾਈਲ ਦੇ PM ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਕੀਤਾ ਜਾਰੀ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
ਲੇਟ ਸੌਂਣਾ ਤੇ ਛੇਤੀ ਉੱਠਣਾ ਸਿਹਤ ਲਈ ਬਹੁਤ ਖ਼ਤਰਨਾਕ, ਸਰੀਰ ਨੂੰ ਘੇਰ ਲੈਂਦੀਆਂ ਨੇ ਭਿਆਨਕ ਬਿਮਾਰੀਆਂ, ਜਾਣੋ ਕਿਵੇਂ ਕਰੀਏ ਬਚਾਅ
Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ
Patiala News: ਪਟਿਆਲਾ 'ਚ ਮੱਛੀ ਮੰਡੀ ਬਣਾਉਣ ਦੀ ਮੰਗ ਹੋਈ ਪੂਰੀ, ਹਰਚੰਦ ਬਰਸਟ ਨੇ ਦੱਸਿਆ ਮੱਛੀ ਵਿਕਰੇਤਾਵਾਂ ਲਈ ਆਮਦਨ ਦੇ ਨਵੇਂ ਮੌਕੇ ਹੋਣਗੇ ਪੈਦਾ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
ਚੈਂਪੀਅਨ ਟਰਾਫੀ ਤੋਂ ਪਹਿਲਾਂ ਪਾਕਿਸਤਾਨ 'ਚ ਵੱਡਾ ਅੱਤਵਾਦੀ ਹਮਲਾ, ਸ਼ਰੇਆਮ ਗੋਲ਼ੀਆਂ ਨਾਲ ਭੁੰਨੇ ਲੋਕ, 38 ਦੀ ਮੌਤ
Embed widget