ਪੜਚੋਲ ਕਰੋ

Entertainment Live: ਸੰਜੇ ਦੱਤ ਨੂੰ ਕਿਡਨੈਪ ਕਰਨ ਆਏ ਲੁਟੇਰੇ, ਸਲਮਾਨ ਖਾਨ ਨੇ ਬੀ ਪਰਾਕ ਨਾਲ ਮਿਲਾਏ ਸੁਰ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਸੰਜੇ ਦੱਤ ਨੂੰ ਕਿਡਨੈਪ ਕਰਨ ਆਏ ਲੁਟੇਰੇ, ਸਲਮਾਨ ਖਾਨ ਨੇ ਬੀ ਪਰਾਕ ਨਾਲ ਮਿਲਾਏ ਸੁਰ ਸਣੇ ਅਹਿਮ ਖਬਰਾਂ

Background

Entertainment News Live Today :  ਬਾਲੀਵੁੱਡ ਦੇ ਖਲਨਾਇਕ ਸੰਜੇ ਦੱਤ ਹਰ ਰੋਜ਼ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਰਹਿੰਦੇ ਹਨ। ਇੱਕ ਸਮਾਂ ਸੀ ਜਦੋਂ ਸੰਜੂ ਬਾਬਾ ਫਿਲਮਾਂ ਦੀ ਬਜਾਏ ਵਿਵਾਦਾਂ ਲਈ ਜ਼ਿਆਦਾ ਸੁਰਖੀਆਂ ਵਿੱਚ ਰਹਿੰਦੇ ਸੀ। ਪਰ ਕੀ ਤੁਸੀਂ ਕਦੇ ਸੁਣਿਆ ਹੈ ਕਿ ਸੰਜੇ ਨੂੰ ਕਿਸੇ ਗੁੰਡੇ ਨੇ ਅਗਵਾ ਕੀਤਾ ਸੀ? ਇਹ ਸੁਣਨ ਵਿੱਚ ਥੋੜ੍ਹਾ ਅਜੀਬ ਲੱਗਦਾ ਹੈ ਪਰ ਇਹ ਸੱਚ ਹੈ। ਇਹ ਘਟਨਾ ਕਈ ਸਾਲ ਪੁਰਾਣੀ ਹੈ, ਜਿਸ ਦਾ ਖੁਲਾਸਾ ਖੁਦ ਸੰਜੇ ਦੱਤ ਨੇ ਕੀਤਾ ਸੀ।

ਸੰਜੇ ਦੱਤ ਨੂੰ ਅਗਵਾ ਕਰਨ ਆਏ ਸੀ ਡਾਕੂ

ਇਹ ਘਟਨਾ ਸਾਲ 1960 ਦੇ ਦਹਾਕੇ ਵਿੱਚ ਸੰਜੇ ਦੱਤ ਦੇ ਪਿਤਾ ਸੁਨੀਲ ਦੱਤ ਦੀ ਫਿਲਮ ‘ਮੁਝੇ ਜੀਨੇ ਦੋ’ ਦੀ ਸ਼ੂਟਿੰਗ ਦੌਰਾਨ ਵਾਪਰੀ ਸੀ। ਇਸ ਗੱਲ ਦਾ ਖੁਲਾਸਾ ਸੰਜੇ ਦੱਤ ਨੇ ਕਪਿਲ ਸ਼ਰਮਾ ਦੇ ਸ਼ੋਅ 'ਤੇ ਕੀਤਾ ਹੈ। ਉਨ੍ਹਾਂ ਦੱਸਿਆ ਸੀ ਕਿ ਬਚਪਨ 'ਚ ਹੀ ਡਾਕੂਆਂ ਨੇ ਉਨ੍ਹਾਂ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਸੀ।

ਸੰਜੂ ਬਾਬਾ ਦੱਸਦੇ ਹਨ ਕਿ ਉਨ੍ਹਾਂ ਦਿਨਾਂ ਵਿੱਚ ਰੂਪਾ ਡਾਕੂ ਦਾ ਡਰ ਹੁੰਦਾ ਸੀ। ਇਕ ਦਿਨ ਉਹ ਫਿਲਮ ਦੀ ਸ਼ੂਟਿੰਗ 'ਤੇ ਆਏ। ਮੈਂ ਉਸ ਸਮੇਂ ਬੱਚਾ ਸੀ। ਮੇਰੇ ਪਿਤਾ ਜੀਨੇ ਦੋ ਦੀ ਸ਼ੂਟਿੰਗ ਕਰ ਰਹੇ ਸਨ। ਉਹ ਆਏ ਅਤੇ ਉਸਨੇ ਆ ਕੇ ਮੈਨੂੰ ਆਪਣੀ ਗੋਦੀ ਵਿੱਚ ਬਿਠਾ ਲਿਆ ਅਤੇ ਮੇਰੇ ਪਿਤਾ ਜੀ ਨੂੰ ਪੁੱਛਿਆ ਕਿ ਫਿਲਮ ਬਣਾਉਣ ਵਿੱਚ ਕਿੰਨਾ ਪੈਸਾ ਖਰਚ ਹੋਇਆ ਹੈ। ਜਵਾਬ ਵਿੱਚ ਦੱਤ ਸਾਹਬ ਨੇ ਕਿਹਾ ਕਿ 15 ਲੱਖ ਰੁਪਏ। 

ਇਸ ਤਰ੍ਹਾਂ ਪਿਤਾ ਨੇ ਬਗਾਵਤ ਕੀਤੀ

ਸੰਜੇ ਦੱਤ ਨੇ ਅੱਗੇ ਕਿਹਾ ਕਿ ਡਾਕੂਆਂ ਨੇ ਪਹਿਲਾਂ ਮੈਨੂੰ ਆਪਣੀ ਗੋਦੀ 'ਚ ਬਿਠਾਇਆ ਅਤੇ ਫਿਰ ਮੇਰੇ ਪਿਤਾ ਨੂੰ ਪੁੱਛਿਆ ਕਿ ਜੇਕਰ ਅਸੀਂ ਇਸ ਬੱਚੇ ਨੂੰ ਅਗਵਾ ਕਰ ਲੈਂਦੇ ਹਾਂ ਤਾਂ ਤੁਸੀਂ ਇਸ ਦੇ ਕਿੰਨੇ ਪੈਸੇ ਦਿਓਗੇ? ਇਹ ਸੁਣ ਕੇ ਮੇਰੇ ਪਿਤਾ ਡਰ ਗਏ ਅਤੇ ਬੜੀ ਚਤੁਰਾਈ ਨਾਲ ਮੈਨੂੰ ਆਪਣੀ ਗੋਦ ਵਿੱਚ ਲੈ ਲਿਆ। ਫਿਰ ਉਸੇ ਸਮੇਂ ਫਿਲਮ ਦੀ ਸ਼ੂਟਿੰਗ ਰੱਦ ਕਰਨੀ ਪਈ ਅਤੇ ਅਗਲੇ ਦਿਨ ਪਿਤਾ ਜੀ ਨੇ ਮੈਨੂੰ ਅਤੇ ਮੇਰੀ ਮਾਂ ਨੂੰ ਮੁੰਬਈ ਵਾਪਸ ਭੇਜ ਦਿੱਤਾ।

ਦੱਖਣ ਦੀ ਫਿਲਮ 'ਚ ਮਚਾਉਣਗੇ ਧਮਾਲ

ਸੰਜੇ ਦੱਤ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਉਹ ਆਖਰੀ ਵਾਰ KGF ਚੈਪਟਰ 2 ਵਿੱਚ ਦੇਖਿਆ ਗਿਆ ਸੀ, ਜਿੱਥੇ ਉਨ੍ਹਾਂ ਦੇ ਕੰਮ ਦੀ ਬਹੁਤ ਸ਼ਲਾਘਾ ਕੀਤੀ ਗਈ ਸੀ। ਇਸ ਤੋਂ ਇਲਾਵਾ ਉਹ ਸੁਪਰਸਟਾਰ ਲਿਓ 'ਚ ਵੀ ਨਜ਼ਰ ਆ ਚੁੱਕੀ ਹੈ। ਹੁਣ ਉਹ ਸਾਊਥ ਦੀ ਇੱਕ ਹੋਰ ਫ਼ਿਲਮ ਵਿੱਚ ਧਮਾਲਾਂ ਪਾਉਣ ਜਾ ਰਹੀ ਹੈ। ਖਬਰਾਂ ਹਨ ਕਿ ਉਹ ਰਾਮ ਚਰਨ ਦੀ ਫਿਲਮ 'ਆਰਸੀ 16' 'ਚ ਅਹਿਮ ਭੂਮਿਕਾ ਨਿਭਾਉਣ ਜਾ ਰਹੇ ਹਨ। ਹਾਲਾਂਕਿ ਮੇਕਰਸ ਵਲੋਂ ਅਜੇ ਤੱਕ ਇਸ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

13:03 PM (IST)  •  10 Apr 2024

Entertainment Live: Neeru Bajwa: 'ਸ਼ਾਇਰ' ਦੀ ਪ੍ਰਮੋਸ਼ਨ ਵਿਚਾਲੇ ਕ੍ਰਿਕਟ ਦੇ ਮੈਦਾਨ 'ਚ ਪੁੱਜੇ ਨੀਰੂ ਬਾਜਵਾ-ਸਤਿੰਦਰ ਸਰਤਾਜ, IPL ਮੈਚ ਦਾ ਲਿਆ ਆਨੰਦ

Neeru Bajwa-Satinder Sartaj Watch IPL 2024: ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਅਪਕਮਿੰਗ ਫਿਲਮ ਸ਼ਾਇਰ ਨੂੰ ਲੈ ਖੂਬ ਸੁਰਖੀਆਂ ਬਟੋਰ ਰਹੀ ਹੈ। ਇਸ ਫਿਲਮ ਵਿੱਚ ਗਾਇਕ ਅਤੇ ਅਦਾਕਾਰ ਸਤਿੰਦਰ ਸਰਤਾਜ ਨੀਰੂ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਦਿਖਾਈ ਦੇਣ ਵਾਲੇ ਹਨ। ਦੱਸ ਦੇਈਏ ਕਿ ਸਟਾਰ ਕਾਸਟ ਰੱਜ ਕੇ ਆਪਣੀ ਫਿਲਮ ਦਾ ਪ੍ਰਮੋਸ਼ਨ ਕਰ ਰਹੇ ਹਨ। ਖਾਸ ਗੱਲ ਇਹ ਹੈ ਕਿ ਆਪਣੀ ਫਿਲਮ ਦੇ ਪ੍ਰਮੋਸ਼ਨ ਲਈ ਨੀਰੂ ਅਤੇ ਸਤਿੰਦਰ ਕ੍ਰਿਕਟ ਦੇ ਮੈਦਾਨ ਵਿੱਚ ਵੀ ਪਹੁੰਚ ਗਏ। ਇਸਦਾ ਇੱਕ ਮਜ਼ੇਦਾਰ ਵੀਡੀਓ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝਾ ਕੀਤਾ ਹੈ। ਜਿਸ ਯੂਜ਼ਰਸ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।

Read More: Neeru Bajwa: 'ਸ਼ਾਇਰ' ਦੀ ਪ੍ਰਮੋਸ਼ਨ ਵਿਚਾਲੇ ਕ੍ਰਿਕਟ ਦੇ ਮੈਦਾਨ 'ਚ ਪੁੱਜੇ ਨੀਰੂ ਬਾਜਵਾ-ਸਤਿੰਦਰ ਸਰਤਾਜ, IPL ਮੈਚ ਦਾ ਲਿਆ ਆਨੰਦ

10:37 AM (IST)  •  10 Apr 2024

Entertainment Live Today: B Praak: ਬੀ ਪਰਾਕ ਨਾਲ ਮਿਲ ਸਲਮਾਨ ਖਾਨ ਨੇ ਲਗਾਏ ਸੁਰ, ਯੂਜ਼ਰਸ ਨੇ ਆਵਾਜ਼ ਸੁਣ ਖੂਬ ਉਡਾਇਆ ਮਜ਼ਾਕ

Anant Ambani Birthday: ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਤੋਂ ਬਾਅਦ ਇੱਕ ਵਾਰ ਫਿਰ ਜਾਮਨਗਰ ਵਿੱਚ ਸਿਤਾਰਿਆਂ ਦਾ ਇਕੱਠ ਦੇਖਣ ਨੂੰ ਮਿਲਿਆ ਹੈ। ਇਸ ਵਾਰ ਮੌਕਾ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਛੋਟੇ ਬੇਟੇ ਅਨੰਤ ਦੇ ਬਰਥ੍ਡੇ ਵਾਸ਼ ਦਾ ਹੈ। ਅਨੰਤ 10 ਅਪ੍ਰੈਲ ਨੂੰ ਆਪਣਾ ਜਨਮ ਦਿਨ ਮਨਾਉਂਦੇ ਹਨ।

Read More: B Praak: ਬੀ ਪਰਾਕ ਨਾਲ ਮਿਲ ਸਲਮਾਨ ਖਾਨ ਨੇ ਲਗਾਏ ਸੁਰ, ਯੂਜ਼ਰਸ ਨੇ ਆਵਾਜ਼ ਸੁਣ ਖੂਬ ਉਡਾਇਆ ਮਜ਼ਾਕ

09:49 AM (IST)  •  10 Apr 2024

Entertainment Live: Sanjay Dutt: ਸੰਜੇ ਦੱਤ ਨੂੰ ਕਿਡਨੈਪ ਕਰਨ ਆਏ ਲੁਟੇਰੇ, ਸ਼ੂਟਿੰਗ ਦੌਰਾਨ ਵਾਪਰੀ ਅਜਿਹੀ ਘਟਨਾ, ਹੋਇਆ ਹੈਰਾਨੀਜਨਕ ਖੁਲਾਸਾ

Sanjay Dutt Shocking Revelation: ਬਾਲੀਵੁੱਡ ਦੇ ਖਲਨਾਇਕ ਸੰਜੇ ਦੱਤ ਹਰ ਰੋਜ਼ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਰਹਿੰਦੇ ਹਨ। ਇੱਕ ਸਮਾਂ ਸੀ ਜਦੋਂ ਸੰਜੂ ਬਾਬਾ ਫਿਲਮਾਂ ਦੀ ਬਜਾਏ ਵਿਵਾਦਾਂ ਲਈ ਜ਼ਿਆਦਾ ਸੁਰਖੀਆਂ ਵਿੱਚ ਰਹਿੰਦੇ ਸੀ। ਪਰ ਕੀ ਤੁਸੀਂ ਕਦੇ ਸੁਣਿਆ ਹੈ ਕਿ ਸੰਜੇ ਨੂੰ ਕਿਸੇ ਗੁੰਡੇ ਨੇ ਅਗਵਾ ਕੀਤਾ ਸੀ? ਇਹ ਸੁਣਨ ਵਿੱਚ ਥੋੜ੍ਹਾ ਅਜੀਬ ਲੱਗਦਾ ਹੈ ਪਰ ਇਹ ਸੱਚ ਹੈ। ਇਹ ਘਟਨਾ ਕਈ ਸਾਲ ਪੁਰਾਣੀ ਹੈ, ਜਿਸ ਦਾ ਖੁਲਾਸਾ ਖੁਦ ਸੰਜੇ ਦੱਤ ਨੇ ਕੀਤਾ ਸੀ।

Read More: Sanjay Dutt: ਸੰਜੇ ਦੱਤ ਨੂੰ ਕਿਡਨੈਪ ਕਰਨ ਆਏ ਲੁਟੇਰੇ, ਸ਼ੂਟਿੰਗ ਦੌਰਾਨ ਵਾਪਰੀ ਅਜਿਹੀ ਘਟਨਾ, ਹੋਇਆ ਹੈਰਾਨੀਜਨਕ ਖੁਲਾਸਾ

08:42 AM (IST)  •  10 Apr 2024

Entertainment Live Today: Diljit Dosanjh: ਦਿਲਜੀਤ ਦੋਸਾਂਝ-ਪਰਿਣੀਤੀ ਦੀ ਫਿਲਮੀ ਸਿਤਾਰਿਆਂ 'ਚ ਹੋਈ ਬੱਲੇ-ਬੱਲੇ, ਅਮਰਜੋਤ-ਚਮਕੀਲਾ ਬਣ ਜਿੱਤੇ ਦਿਲ

Chamkila First Review: ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਸਟਾਰਰ ਅਤੇ ਇਮਤਿਆਜ਼ ਅਲੀ ਦੇ ਨਿਰਦੇਸ਼ਨ 'ਚ ਬਣੀ ਫਿਲਮ 'ਚਮਕੀਲਾ' ਦਾ ਪਹਿਲਾ ਰਿਵਿਊ ਸਾਹਮਣੇ ਆ ਗਿਆ ਹੈ।

Read More: Diljit Dosanjh: ਦਿਲਜੀਤ ਦੋਸਾਂਝ-ਪਰਿਣੀਤੀ ਦੀ ਫਿਲਮੀ ਸਿਤਾਰਿਆਂ 'ਚ ਹੋਈ ਬੱਲੇ-ਬੱਲੇ, ਅਮਰਜੋਤ-ਚਮਕੀਲਾ ਬਣ ਜਿੱਤੇ ਦਿਲ

07:54 AM (IST)  •  10 Apr 2024

Entertainment Live: Amrita Virk: ਆਸਟਰੇਲੀਆ ਦਾ ਵੀਜ਼ਾ ਲੈਣ ਜਾ ਰਹੀ ਕੁੜੀ ਨੂੰ ਟਿਪਰ ਨੇ ਦਰੜਿਆ, ਗਾਇਕਾ ਅੰਮ੍ਰਿਤਾ ਵਿਰਕ ਨੇ ਸਾਂਝੀ ਕੀਤੀ ਦਰਦਨਾਕ ਪੋਸਟ

Amrita Virk Shared Sad Post: ਪੰਜਾਬੀ ਗਾਇਕ ਅੰਮ੍ਰਿਤਾ ਵਿਰਕ ਕਿਸੇ ਪਛਾਣ ਦੀ ਮੋਹਤਾਜ ਨਹੀਂ ਹੈ। ਆਪਣੇ ਸਮੇਂ ਵਿੱਚ ਉਨ੍ਹਾਂ ਪੰਜਾਬੀ ਸੰਗੀਤ ਜਗਤ ਨੂੰ ਕਈ ਸੁਪਰਹਿੱਟ ਗੀਤ ਦਿੱਤੇ। ਦੱਸ ਦੇਈਏ ਕਿ ਉਹ ਲੰਬੇ ਸਮੇਂ ਤੋਂ ਸੰਗੀਤ ਜਗਤ ਨਾਲ ਜੁੜੀ ਹੋਈ ਹੈ। ਖਾਸ ਗੱਲ ਇਹ ਹੈ ਕਿ ਗਾਇਕਾ ਹੁਣ ਵੀ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ। ਹਾਲ ਹੀ ਵਿੱਚ ਗਾਇਕਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਦਰਦ ਭਰੀ ਪੋਸਟ ਸਾਂਝੀ ਕੀਤੀ ਗਈ ਹੈ। ਇਸ ਪੋਸਟ  ਵਿੱਚ ਦਰਦਨਾਕ ਹਾਦਸੇ ਨੇ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਕਰ ਦਿੱਤੀਆਂ ਹਨ। 

Read More: Amrita Virk: ਆਸਟਰੇਲੀਆ ਦਾ ਵੀਜ਼ਾ ਲੈਣ ਜਾ ਰਹੀ ਕੁੜੀ ਨੂੰ ਟਿਪਰ ਨੇ ਦਰੜਿਆ, ਗਾਇਕਾ ਅੰਮ੍ਰਿਤਾ ਵਿਰਕ ਨੇ ਸਾਂਝੀ ਕੀਤੀ ਦਰਦਨਾਕ ਪੋਸਟ

Load More
New Update
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget