ਪੜਚੋਲ ਕਰੋ

Entertainment Live: ਕੁੱਲ੍ਹੜ ਪੀਜ਼ਾ ਕਪਲ ਦਾ ਰੋਂਦੇ ਹੋਏ ਵੀਡੀਓ ਵਾਇਰਲ, ਮਸ਼ਹੂਰ ਅਦਾਕਾਰ ਨੇ Fan ਨੂੰ ਮਾਰਿਆ ਧੱਕਾ ਸਣੇ ਅਹਿਮ ਖਬਰਾਂ...

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਕੁੱਲ੍ਹੜ ਪੀਜ਼ਾ ਕਪਲ ਦਾ ਰੋਂਦੇ ਹੋਏ ਵੀਡੀਓ ਵਾਇਰਲ, ਮਸ਼ਹੂਰ ਅਦਾਕਾਰ ਨੇ Fan ਨੂੰ ਮਾਰਿਆ ਧੱਕਾ ਸਣੇ ਅਹਿਮ ਖਬਰਾਂ...

Background

Entertainment News Live Today: ਜਲੰਧਰ ਦਾ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਆਪਣੇ ਕੰਮ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਰਿਹਾ। ਉਨ੍ਹਾਂ ਆਪਣੀ ਜ਼ਿੰਦਗੀ ਦੇ ਸਭ ਤੋਂ ਮੁਸ਼ਕਿਲ ਦੌਰ ਵਿੱਚੋਂ ਲੰਘ ਕੇ ਇੱਕ ਵਾਰ ਫਿਰ ਤੋਂ ਆਪਣਾ ਕੰਮ ਅਤੇ ਪਰਿਵਾਰ ਸੰਭਾਲਿਆ। ਇਸ ਵਿਚਾਲੇ ਕੁੱਲ੍ਹੜ ਪੀਜ਼ਾ ਕਪਲ ਦਾ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੂੰ ਭਾਵੁਕ ਹੁੰਦੇ ਹੋਏ ਨਜ਼ਰ ਆ ਰਹੇ ਹਨ। 

ਦਰਅਸਲ, ਇਸ ਕਪਲ ਨੇ ਹਾਲ ਹੀ ਵਿੱਚ ਆਪਣੇ ਇੰਟਰਵਿਊ ਦੇ ਵਿੱਚ ਸੋਸ਼ਲ ਮੀਡੀਆ ਉੱਤੇ ਨਿੱਜੀ ਵੀਡੀਓ ਵਾਇਰਲ ਹੋਣ ਮਗਰੋਂ ਲੋਕਾਂ ਵੱਲੋਂ ਮਿਲੀ ਨਫਰਤ ਤੇ ਉਸ ਮੁਸ਼ਕਲ ਦੌਰ ਬਾਰੇ ਗੱਲਬਾਤ ਕੀਤੀ ਤੇ ਦੱਸਿਆ ਕਿ ਉਹ ਕਿਵੇਂ ਉਸ ਮੁਸ਼ਕਿਲ ਸਮੇਂ ਵਿੱਚੋਂ ਬਾਹਰ ਨਿਕਲੇ। ਉਸ ਦੌਰਾਨ ਉਨ੍ਹਾਂ ਨੂੰ ਸੋਸ਼ਲ ਮੀਡੀਆ ਉੱਤੇ ਕਾਫੀ ਟ੍ਰੋਲਿੰਗ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਲੋਕਾਂ ਵੱਲੋਂ ਬਹੁਤ ਜਲੀਲ ਕੀਤਾ ਗਿਆ ਅਤੇ ਕਾਫੀ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ।

View this post on Instagram
 
A post shared by SunoIndia🇮🇳 (@_sunoindia)

ਇਸ ਕਪਲ ਨੇ ਦੱਸਿਆ ਕਿ ਕਈ ਲੋਕਾਂ ਨੇ ਉਨ੍ਹਾਂ ਉੱਤੇ ਇਹ ਦੋਸ਼ ਲਾਇਆ ਕਿ ਉਨ੍ਹਾਂ ਨੇ ਆਪਣੀ ਇਹ ਵੀਡੀਓ ਪਬਲਿਕ ਸਟੰਟ ਲਈ ਵਇਰਲ ਕੀਤੀ। ਸਹਿਜ ਅਰੋੜਾ ਤੇ ਉਸ ਦੀ ਪਤਨੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਹ ਕਿਸੇ ਤਰ੍ਹਾਂ ਦਾ ਕੋਈ ਪਬਲਿਕ ਸਟੰਟ ਨਹੀਂ ਸੀ। ਹਾਲਾਂਕਿ ਇਸ ਹਾਦਸੇ ਤੋਂ ਬਾਅਦ ਉਨ੍ਹਾਂ ਦੇ ਕੰਮ ਉੱਪਰ ਵੀ ਕਾਫੀ ਬੁਰਾ ਪ੍ਰਭਾਵ ਪਿਆ। ਜੋ ਕਿ ਘੱਟ ਕੇ ਸਿਰਫ 10 ਪਰਸੈਂਟ ਤੱਕ ਹੀ ਰਹਿ ਗਿਆ। ਉਨ੍ਹਾਂ ਦੱਸਿਆ ਕਿ ਕਈ ਮੁਸ਼ਕਿਲਾਂ ਦੇ ਨਾਲ ਆਪਣਾ ਰੈਸਟੋਰੈਂਟ ਖੋਲ੍ਹਿਆ ਸੀ ਅਤੇ ਹੁਣ ਉਨ੍ਹਾਂ ਦੇ ਸੇਲ ਬਹੁਤ ਘੱਟ ਗਈ ਹੈ। 

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਕਿੰਨ੍ਹੀ ਮਿਹਨਤ ਕਰਦਾ ਹੈ, ਕੋਈ ਵੀ ਆਪਣੀ ਰੋਜ਼ੀ ਰੋਟੀ ਨੂੰ ਖਰਾਬ ਕਿਉਂ ਕਰੇਗਾ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੇ ਇਹ ਸਿਖਿਆ ਹੈ ਕਿ ਕਿਸੇ ਵੀ ਮੁਸ਼ਕਿਲ ਸਮੇਂ ਵਿੱਚ ਤੁਹਾਡੇ ਨਾਲ ਸਿਰਫ ਤੁਹਾਡਾ ਪਰਿਵਾਰ ਹੀ ਸਾਥ ਦਿੰਦਾ ਹੈ। ਇਸ ਲਈ ਕੋਈ ਵੀ ਤੁਹਾਡਾ ਨਹੀਂ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

20:00 PM (IST)  •  01 Aug 2024

Entertainment Live Today: Death: ਮਸ਼ਹੂਰ ਕਾਮੇਡੀਅਨ ਦੇ ਦੇਹਾਂਤ ਨਾਲ ਸਦਮੇਂ 'ਚ ਫੈਨਜ਼, ਪੰਜਾਬੀ ਕਲਾਕਾਰ ਨੇ ਨਮ ਅੱਖਾਂ ਨਾਲ ਕੀਤਾ ਯਾਦ

Death: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਕਾਮੇਡੀਅਨ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ।

Read MOre: Death: ਮਸ਼ਹੂਰ ਕਾਮੇਡੀਅਨ ਦੇ ਦੇਹਾਂਤ ਨਾਲ ਸਦਮੇਂ 'ਚ ਫੈਨਜ਼, ਪੰਜਾਬੀ ਕਲਾਕਾਰ ਨੇ ਨਮ ਅੱਖਾਂ ਨਾਲ ਕੀਤਾ ਯਾਦ

18:38 PM (IST)  •  01 Aug 2024

Entertainment Live: Punjabi Singer: ਪੰਜਾਬੀ ਗਾਇਕ ਨੂੰ ਭਿਆਨਕ ਸੜਕ ਹਾਦਸੇ 'ਚ ਲੱਗੀਆਂ ਗੰਭੀਰ ਸੱਟਾਂ, ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ

Punjabi Singer Accident: ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਨੂੰ ਭਿਆਨਕ ਸੜਕ ਹਾਦਸੇ 'ਚ ਗੰਭੀਰ ਸੱਟਾਂ ਲੱਗੀਆਂ ਹਨ। ਇਸਦੀ ਜਾਣਕਾਰੀ ਗਾਇਕ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ ਗਈ ਹੈ। ਦਰਅਸਲ, ਪੰਜਾਬੀ ਕਲਾਕਾਰ ਸੁਲਤਾਨ ਸਿੰਘ (Sultan Singh) ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਇਸ ਖਬਰ ਨੇ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ਉੱਪਰ ਹਲਚਲ ਮਚਾ ਦਿੱਤੀ ਹੈ। 

Read MOre: Punjabi Singer: ਪੰਜਾਬੀ ਗਾਇਕ ਨੂੰ ਭਿਆਨਕ ਸੜਕ ਹਾਦਸੇ 'ਚ ਲੱਗੀਆਂ ਗੰਭੀਰ ਸੱਟਾਂ, ਵਾਇਰਲ ਪੋਸਟ ਨੇ ਵਧਾਈ ਫੈਨਜ਼ ਦੀ ਚਿੰਤਾ

17:47 PM (IST)  •  01 Aug 2024

Entertainment Live Today: Salman Khan: ਸਲਮਾਨ ਨੂੰ ਮਾਰਨ ਲਈ ਲਾਰੇਂਸ ਬਿਸ਼ਨੋਈ ਨੇ 6 ਸ਼ੂਟਰਾਂ ਨੂੰ 20 ਲੱਖ ਦੀ ਦਿੱਤੀ ਸੀ ਫਿਰੌਤੀ, ਚਾਰਜਸ਼ੀਟ 'ਚ ਹੈਰਾਨੀਜਨਕ ਖੁਲਾਸੇ

Salman Khan House firing case: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਅਪ੍ਰੈਲ ਮਹੀਨੇ ਦੋ ਲੋਕਾਂ ਨੇ ਗੋਲੀਬਾਰੀ ਕੀਤੀ ਸੀ। ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਹਾਲਾਂਕਿ ਬਾਅਦ 'ਚ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਜਾਂਚ 'ਚ ਸਾਹਮਣੇ ਆਇਆ ਸੀ ਕਿ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਸ਼ੀ ਲਾਰੇਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਸਨ। ਹੁਣ ਪੁਲਿਸ ਦੀ ਚਾਰਜਸ਼ੀਟ ਮੁਤਾਬਕ ਇਸ ਮਾਮਲੇ 'ਚ ਕੁਝ ਨਵੇਂ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ।

Read MOre: Salman Khan: ਸਲਮਾਨ ਨੂੰ ਮਾਰਨ ਲਈ ਲਾਰੇਂਸ ਬਿਸ਼ਨੋਈ ਨੇ 6 ਸ਼ੂਟਰਾਂ ਨੂੰ 20 ਲੱਖ ਦੀ ਦਿੱਤੀ ਸੀ ਫਿਰੌਤੀ, ਚਾਰਜਸ਼ੀਟ 'ਚ ਹੈਰਾਨੀਜਨਕ ਖੁਲਾਸੇ

16:20 PM (IST)  •  01 Aug 2024

Entertainment Live: Virat Video: ਸਿਆਸੀ ਹਸਤੀ ਦੇ ਮਰਨ 'ਤੇ ਮਸ਼ਹੂਰ ਅਦਾਕਾਰਾ ਨੇ ਜਤਾਈ ਖੁਸ਼ੀ ? ਵਾਇਰਲ ਰਿਐਕਸ਼ਨ ਨੇ ਮਚਾਈ ਤਰਥੱਲੀ

Ismail Haniyeh: ਸੋਸ਼ਲ ਮੀਡੀਆ ਉੱਪਰ ਇਜ਼ਰਾਇਲੀ ਅਭਿਨੇਤਰੀ ਨਿਵ ਸੁਲਤਾਨ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੇ ਹਰ ਪਾਸੇ ਹਲਚਲ ਮਚਾ ਦਿੱਤੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਅਦਾਕਾਰਾ ਨੇ ਇੱਕ ਸ਼ਖਸ਼ ਨੇ ਦੇਹਾਂਤ ਉੱਪਰ ਅਜਿਹਾ ਰਿਐਕਸ਼ਨ ਦਿੱਤਾ ਹੈ, ਜਿਸਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ। ਦਰਅਸਲ, ਇਜ਼ਰਾਈਲ ਦੇ ਸਭ ਤੋਂ ਵੱਡੇ ਦੁਸ਼ਮਣ ਇਸਮਾਈਲ ਹਾਨੀਆ ਦੀ ਹੱਤਿਆ ਕਰ ਦਿੱਤੀ ਗਈ ਹੈ। ਇਜ਼ਰਾਈਲ ਨੇ 7 ਅਕਤੂਬਰ ਨੂੰ ਹੋਏ ਅੱਤਵਾਦੀ ਹਮਲੇ ਦਾ ਬਦਲਾ ਹਮਾਸ ਦੇ ਨੇਤਾ ਦੀ ਹੱਤਿਆ ਨਾਲ ਲੈ ਲਿਆ ਹੈ। ਹੁਣ ਇਜ਼ਰਾਇਲੀ ਅਭਿਨੇਤਰੀ ਨਿਵ ਸੁਲਤਾਨ ਨੇ ਹਾਨੀਆ ਦੇ ਕਤਲ ਦੇ ਵਿਚਕਾਰ ਬੁੱਧਵਾਰ ਨੂੰ ਇੱਕ ਵੀਡੀਓ ਸ਼ੇਅਰ ਕੀਤਾ ਹੈ ਜੋ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

Read MOre: Virat Video: ਸਿਆਸੀ ਹਸਤੀ ਦੇ ਮਰਨ 'ਤੇ ਮਸ਼ਹੂਰ ਅਦਾਕਾਰਾ ਨੇ ਜਤਾਈ ਖੁਸ਼ੀ ? ਵਾਇਰਲ ਰਿਐਕਸ਼ਨ ਨੇ ਮਚਾਈ ਤਰਥੱਲੀ

15:14 PM (IST)  •  01 Aug 2024

Entertainment Live Today: Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਕਲਾਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

Death: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਕਾਮੇਡੀਅਨ ਨੇ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਜਿਸ ਨਾਲ ਨਾਲ ਸਿਰਫ ਪੰਜਾਬੀ ਬਲਕਿ ਪਾਕਿਸਤਾਨੀ ਫਿਲਮ ਇੰਡਸਟਰੀ ਵਿੱਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਦਰਅਸਲ, ਮਸ਼ਹੂਰ ਸਟੇਜ, ਟੀਵੀ ਅਤੇ ਫਿਲਮਾਂ ਦੇ ਨਾਮੀ ਕਾਮੇਡੀਅਨ ਸਰਦਾਰ ਕਮਲ ਇਸ ਦੁਨੀਆ ਤੋਂ ਹਮੇਸ਼ਾ ਲਈ ਰੁਖਸਤ ਹੋ ਗਏ ਹਨ। 

Read MOre: Death: ਮਨੋਰੰਜਨ ਜਗਤ ਨੂੰ ਵੱਡਾ ਝਟਕਾ, ਮਸ਼ਹੂਰ ਕਲਾਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget