ਪੜਚੋਲ ਕਰੋ

Entertainment Live: ਮਸ਼ਹੂਰ ਹਸਤੀ ਨੂੰ ਹੋਟਲ ਦੇ ਕਮਰੇ 'ਚ ਬੁਲਾ ਕੱਪੜੇ ਉਤਾਰਨ ਲਈ ਕਿਹਾ, 'ਪੋ@ਰਨ 'ਚ ਐਂਟਰੀ ਕਰਨਾ ਚਾਹੁੰਦੀ ਇਹ ਅਦਾਕਾਰਾ ਸਣੇ ਅਹਿਮ ਖਬਰਾਂ

Entertainment News Live Today: ਮਸ਼ਹੂਰ ਅਦਾਕਾਰਾ ਆਭਾ ਪਾਲ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਦੱਸ ਦੇਈਏ ਕਿ ਆਭਾ ਕਈ ਵੈੱਬ ਸੀਰੀਜ਼ ਵਿੱਚ ਆਪਣਾ ਜਲਵਾ ਦਿਖਾ ਚੁੱਕੀ ਹੈ। ਹਾਲ ਹੀ ਵਿੱਚ ਆਭਾ ਪਾਲ ਨੇ ਆਪਣੇ ਸੋਸ਼ਲ ਮੀਡੀਆ

LIVE

Key Events
Entertainment-news-live-updates-get-punjabi-cinema-gossips-film-celebrities-social-media-latest-news-1-September-2024 Entertainment Live: ਮਸ਼ਹੂਰ ਹਸਤੀ ਨੂੰ ਹੋਟਲ ਦੇ ਕਮਰੇ 'ਚ ਬੁਲਾ ਕੱਪੜੇ ਉਤਾਰਨ ਲਈ ਕਿਹਾ, 'ਪੋ@ਰਨ 'ਚ ਐਂਟਰੀ ਕਰਨਾ ਚਾਹੁੰਦੀ ਇਹ ਅਦਾਕਾਰਾ ਸਣੇ ਅਹਿਮ ਖਬਰਾਂ
Entertainment News Live Today
Source : Google

Background

21:11 PM (IST)  •  01 Sep 2024

Entertainment Live: Abhishek-Aishwarya: ਅਭਿਸ਼ੇਕ-ਐਸ਼ਵਰਿਆ ਵਿਚਾਲੇ ਹਰ ਰੋਜ਼ ਹੁੰਦੀ ਲੜਾਈ, ਅਦਾਕਾਰਾ ਨੇ ਖੁਦ ਕੀਤਾ ਹੈਰਾਨੀਜਨਕ ਖੁਲਾਸਾ

Abhishek- Aishwarya: ਫਿਲਮ ਇੰਡਸਟਰੀ ਦੀ ਮਸ਼ਹੂਰ ਜੋੜੀ ਐਸ਼ਵਰਿਆ ਰਾਏ ਅਤੇ ਅਭਿਸ਼ੇਕ ਬੱਚਨ ਅਕਸਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਦੱਸ ਦੇਈਏ ਕਿ ਲੰਬੇ ਸਮੇਂ ਤੋਂ ਇਸ ਜੋੜੇ ਦੇ ਤਲਾਕ ਦੀਆਂ ਖਬਰਾਂ ਚਰਚਾ ਵਿੱਚ ਰਹੀਆਂ। ਹਾਲਾਂਕਿ ਕਈ ਫਿਲਮੀ ਈਵੈਂਟ ਵਿੱਚ ਦੋਵਾਂ ਨੂੰ ਇਕੱਠੇ ਪਰਿਵਾਰ ਨਾਲ ਨਹੀਂ ਵੇਖਿਆ ਜਾਂਦਾ। ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ, ਕਿ ਇਹ ਤਲਾਕ ਲੈ ਕੇ ਵੱਖ ਹੋ ਜਾਣਗੇ। 

Read MOre: Abhishek-Aishwarya: ਅਭਿਸ਼ੇਕ-ਐਸ਼ਵਰਿਆ ਵਿਚਾਲੇ ਹਰ ਰੋਜ਼ ਹੁੰਦੀ ਲੜਾਈ, ਅਦਾਕਾਰਾ ਨੇ ਖੁਦ ਕੀਤਾ ਹੈਰਾਨੀਜਨਕ ਖੁਲਾਸਾ

20:34 PM (IST)  •  01 Sep 2024

Entertainment Live Today: Famous Rapper Death: ਮਸ਼ਹੂਰ ਰੈਪਰ ਦੀ ਲਾਈਵ ਕੰਸਰਟ ਦੌਰਾਨ ਸਟੇਜ 'ਤੇ ਮੌਤ, ਗਮ 'ਚ ਡੁੱਬੇ ਫੈਨਜ਼

Famous Rapper Death: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨਾਲ ਸੋਸ਼ਲ ਮੀਡੀਆ ਉੱਪਰ ਸੋਗ ਦੀ ਲਹਿਰ ਦੌੜ ਗਈ ਹੈ। ਦਰਅਸਲ, ਮਸ਼ਹੂਰ ਰੈਪਰ ਅਚਾਨਕ ਲਾਈਵ ਕੰਸਰਟ ਦੌਰਾਨ ਸਟੇਜ 'ਤੇ ਬੇਹੋਸ਼ ਹੋ ਗਿਆ। ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਦੱਸ ਦੇਈਏ ਕਿ ਅਸੀ ਅਮਰੀਕੀ ਰੈਪਰ ਫੈਟਮੈਨ ਸਕੂਪ ਦੀ ਗੱਲ ਕਰ ਰਹੇ ਹਾਂ। ਜਿਨ੍ਹਾਂ 53 ਸਾਲ ਦੀ ਉਮਰ ਵਿੱਚ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ ਹੈ। ਹਾਲਾਂਕਿ ਜ਼ਿਆਦਾਤਰ ਪ੍ਰਸ਼ੰਸਕ ਇਸ ਖਬਰ ਉੱਪਰ ਵਿਸ਼ਵਾਸ ਨਹੀਂ ਕਰ ਪਾ ਰਹੇ ਕਿ ਫੈਟਮੈਨ ਹੁਣ ਇਸ ਦੁਨੀਆਂ ਵਿੱਚ ਨਹੀਂ ਹੈ।/

Read MOre: Famous Rapper Death: ਮਸ਼ਹੂਰ ਰੈਪਰ ਦੀ ਲਾਈਵ ਕੰਸਰਟ ਦੌਰਾਨ ਸਟੇਜ 'ਤੇ ਮੌਤ, ਗਮ 'ਚ ਡੁੱਬੇ ਫੈਨਜ਼

18:31 PM (IST)  •  01 Sep 2024

Entertainment Live: Kangana Controversy: ਬੁਰੀ ਫਸੀ ਕੰਗਨਾ! ਆਪਣੀ ਹੀ ਪਾਰਟੀ ਨੇ ਮੋੜਿਆ ਮੂੰਹ...ਗਰੇਵਾਲ ਬੋਲੇ...ਕਿਸੇ ਦੇ ਵਪਾਰ ਲਈ ਪਾਰਟੀ ਕੁਰਬਾਨ ਨਹੀਂ ਕਰ ਸਕਦੇ

Kangana Controversy: ਪੰਜਾਬੀਆਂ ਤੇ ਕਿਸਾਨ ਅੰਦੋਲਨ ਬਾਰੇ ਉਲਟਾ-ਸਿੱਧਾ ਬੋਲ ਕੇ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਆਪਣੀ ਹੀ ਪਾਰਟੀ ਬੀਜੇਪੀ ਦੇ ਲੀਡਰਾਂ ਦੇ ਮਨੋਂ ਲਹਿ ਗਈ ਹੈ। ਪਾਰਟੀ ਦੇ ਸੀਨੀਅਰ ਲੀਡਰਾਂ ਨੇ ਕੰਗਨਾ ਰਣੌਤ ਦੇ ਬਿਆਨਾਂ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ। ਪੰਜਾਬ ਅੰਦਰ ਤਾਂ ਬੀਜੇਪੀ ਲੀਡਰ ਕੰਗਨਾ ਰਣੌਤ ਨੂੰ ਖਰੀਆਂ-ਖੋਟੀਆਂ ਸੁਣਾ ਰਹੇ ਹਨ। 

Read MOre: Kangana Controversy: ਬੁਰੀ ਫਸੀ ਕੰਗਨਾ! ਆਪਣੀ ਹੀ ਪਾਰਟੀ ਨੇ ਮੋੜਿਆ ਮੂੰਹ...ਗਰੇਵਾਲ ਬੋਲੇ...ਕਿਸੇ ਦੇ ਵਪਾਰ ਲਈ ਪਾਰਟੀ ਕੁਰਬਾਨ ਨਹੀਂ ਕਰ ਸਕਦੇ

17:30 PM (IST)  •  01 Sep 2024

Entertainment Live Today: Manpreet Manna: ਪੰਜਾਬੀ ਗਾਇਕ ਮਨਪ੍ਰੀਤ ਮੰਨਾ ਨੇ ਲਾਈਵ ਆ ਕੱਢੀਆਂ ਗਾਲ੍ਹਾਂ, ਪ੍ਰੇਮ ਢਿੱਲੋਂ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ

Manpreet Manna-Prem Dhillon Controversy: ਮਸ਼ਹੂਰ ਪੰਜਾਬੀ ਗਾਇਕ ਮਨਪ੍ਰੀਤ ਮੰਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਨੇ ਹਰ ਪਾਸੇ ਤਰਥੱਲੀ ਮਚਾ ਦਿੱਤੀ ਹੈ। ਦੱਸ ਦੇਈਏ ਕਿ ਇਸ ਵੀਡੀਓ ਵਿੱਚ ਗਾਇਕ ਪ੍ਰੇਮ ਢਿੱਲੋਂ ਸਣੇ ਹੋਰ ਬੰਦਿਆਂ ਦਾ ਨਾਂਅ ਲੈਂਦੇ ਹੋਏ ਗਾਲ੍ਹਾਂ ਕੱਢਦੇ ਹੋਏ ਨਜ਼ਰ ਆ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਭੱਜ ਜਾਣ ਜਿੱਥੇ ਭੱਜਦੇ ਨਹੀਂ ਤਾਂ ਮਾਰ ਦੇਣਗੇ। 

Read MOre: Manpreet Manna: ਪੰਜਾਬੀ ਗਾਇਕ ਮਨਪ੍ਰੀਤ ਮੰਨਾ ਨੇ ਲਾਈਵ ਆ ਕੱਢੀਆਂ ਗਾਲ੍ਹਾਂ, ਪ੍ਰੇਮ ਢਿੱਲੋਂ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ

16:24 PM (IST)  •  01 Sep 2024

Entertainment Live: Salman Khan: ਸਲਮਾਨ ਖਾਨ ਦੀਆਂ ਪਸਲੀਆਂ 'ਤੇ ਲੱਗੀ ਗੰਭੀਰ ਸੱਟ, ਬਿੱਗ ਬੌਸ 18 ਨਹੀਂ ਕਰਨਗੇ ਹੋਸਟ ?

Salman Khan: ਬਿੱਗ ਬੌਸ 18 ਟਾਕ ਆਫ ਦ ਟਾਊਨ ਬਣਿਆ ਹੋਇਆ ਹੈ। ਸ਼ੋਅ 'ਚ ਕੌਣ ਐਂਟਰੀ ਕਰੇਗਾ ਇਸ ਨੂੰ ਲੈ ਕੇ ਕਾਫੀ ਚਰਚਾ ਹੈ। ਕਈ ਵੱਡੇ ਸਿਤਾਰਿਆਂ ਦੇ ਨਾਂ ਸਾਹਮਣੇ ਆ ਰਹੇ ਹਨ। ਹਾਲਾਂਕਿ ਇਸ ਦੌਰਾਨ ਸ਼ੋਅ ਨੂੰ ਲੈ ਕੇ ਇਕ ਬੁਰੀ ਖਬਰ ਵੀ ਆ ਰਹੀ ਹੈ। ਖਬਰਾਂ ਹਨ ਕਿ ਸਲਮਾਨ ਖਾਨ ਬਿੱਗ ਬੌਸ 18 ਨੂੰ ਹੋਸਟ ਨਹੀਂ ਕਰਨਗੇ।

Read MOre: Salman Khan: ਸਲਮਾਨ ਖਾਨ ਦੀਆਂ ਪਸਲੀਆਂ 'ਤੇ ਲੱਗੀ ਗੰਭੀਰ ਸੱਟ, ਬਿੱਗ ਬੌਸ 18 ਨਹੀਂ ਕਰਨਗੇ ਹੋਸਟ ?

Load More
New Update
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Embed widget