Entertainment Live: ਨਿੱਕਾ ਸਿੱਧੂ ਮੂਸੇਵਾਲਾ ਸੋਸ਼ਲ ਮੀਡੀਆ 'ਤੇ ਵਾਇਰਲ ? ਵਿਆਹ ਤੋਂ ਬਾਅਦ ਕਿਉਂ ਰੋ ਰਹੀ ਸੋਨਾਕਸ਼ੀ ਸਿਨਹਾ ਸਣੇ ਅਹਿਮ ਖਬਰਾਂ
Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।
LIVE
Background
Entertainment News Live Today: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਸਣੇ ਉਨ੍ਹਾਂ ਦਾ ਪਰਿਵਾਰ ਆਏ ਦਿਨ ਸੁਰਖੀਆਂ ਦਾ ਵਿਸ਼ਾ ਬਣਿਆ ਰਹਿੰਦਾ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਆਪਣੇ ਛੋਟੇ ਪੁੱਤਰ ਯਾਨੀ ਕਿ ਨਿੱਕੇ ਸਿੱਧੂ ਨਾਲ ਖਾਸ ਸਮਾਂ ਬਤੀਤ ਕਰ ਰਹੇ ਹਨ। ਹਾਲਾਂਕਿ ਨਿੱਕੇ ਸਿੱਧੂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਛਾਈਆਂ ਹੋਈਆਂ ਹਨ। ਉਸਦੇ ਜਨਮ ਤੋਂ ਬਾਅਦ ਕਈ ਤਸਵੀਰਾਂ ਅਤੇ ਵੀਡੀਓ ਤੇਜ਼ੀ ਨਾਲ ਵਾਇਰਲ ਹੋਏ, ਜਿਨ੍ਹਾਂ ਉੱਪਰ ਪ੍ਰਸ਼ੰਸਕਾਂ ਨੇ ਆਪਣਾ ਖੂਬ ਪਿਆਰ ਲੁਟਾਇਆ। ਇਸ ਵਿਚਾਲੇ ਨਿੱਕੇ ਸਿੱਧੂ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ, ਜਿਸ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।
ਕੀ ਅਸਲ ਵਿੱਚ ਵਾਇਰਲ ਹੋਈ ਨਿੱਕੇ ਸਿੱਧੂ ਦੀ ਵੀਡੀਓ...
ਦਰਅਸਲ, ਇਹ ਵੀਡੀਓ __moosa__jatt._.5911__ ਇੰਸਟਾਗ੍ਰਾਮ ਪੇਜ਼ ਉੱਪਰ ਸ਼ੇਅਰ ਕੀਤਾ ਗਿਆ ਹੈ। ਇਸ ਵਿੱਚ ਇੱਕ ਛੋਟਾ ਬੱਚਾ ਸੌਫੇ ਉੱਪਰ ਬੈਠਾ ਹੱਸਦੇ ਹੋਏ ਵਿਖਾਈ ਦੇ ਰਿਹਾ ਹੈ। ਇਸ ਵੀਡੀਓ ਉੱਪਰ ਪ੍ਰਸ਼ੰਸਕਾਂ ਵੱਲੋਂ ਕਈ ਕਮੈਂਟ ਕੀਤੇ ਜਾ ਰਹੇ ਹਨ। ਹਾਲਾਂਕਿ ਕਈਆਂ ਨੇ ਇਹ ਵੀ ਪੁੱਛਿਆ ਕਿ ਇਹ ਐਡਿਟ ਵੀਡੀਓ ਹੈ, ਜਾਂ ਸੱਚਮੁੱਚ ਨਿੱਕਾ ਸਿੱਧੂ ਹੈ। ਜਿਸਦੇ ਜਵਾਬ ਵਿੱਚ ਇਹੀ ਕਿਹਾ ਜਾ ਰਿਹਾ ਹੈ ਕਿ ਇਹ ਅਸਲ ਨਿੱਕੇ ਸਿੱਧੂ ਮੂਸੇਵਾਲਾ ਦਾ ਵੀਡੀਓ ਹੈ।
View this post on Instagram
ਪ੍ਰਸ਼ੰਸਕ ਵੀਡੀਓ ਤੇ ਕਰ ਰਹੇ ਕਮੈਂਟ...
ਇਸ ਵੀਡੀਓ ਉੱਪਰ ਇੱਕ ਪ੍ਰਸ਼ੰਸਕ ਨੇ ਕਮੈਂਟ ਕਰ ਲਿਖਿਆ, ਇਹ ਅਸਲੀ ਤਸਵੀਰ ਜਾਂ ਐਡਿਟ ਕੀਤੀ ਹੋਈ। ਜਿਸਦੇ ਜਵਾਬ ਵਿੱਚ ਕਿਹਾ ਗਿਆ ਕਿ ਇਹ ਅਸਲ ਤਸਵੀਰ ਹੈ। ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਾਬਾ ਜੀ ਲੰਬੀ ਉਮਰ ਕਰੇ ਸਿੱਧੂ ਦੀ... ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਲਿਖਿਆ, ਕਿੰਨਾ ਪਿਆਰ ਸਿੱਧੂ ਮੂਸੇਵਾਲਾ। ਇਸ ਤੋਂ ਇਲਾਵਾ ਕਈ ਪ੍ਰਸ਼ੰਸਕ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ। ਇਸਦੇ ਨਾਲ ਹੀ ਇੱਕ ਯੂਜ਼ਰ ਨੇ ਇਸ ਵੀਡੀਓ ਵਿੱਚ ਬੈਠੇ ਬੱਚੇ ਬਾਰੇ ਦੱਸਦੇ ਹੋਏ ਕਿਹਾ ਛੋਟਾ ਆ ਅਸਲ ਨਹੀਂ ਆ... ਇਹ ਮੇਰੇ ਭਰਾ ਦਾ ਮੁੰਡਾ ਆ ਨਵਾਬ ਸਿੰਘ ਔਕੇ... ਹਾਲਾਂਕਿ ਇਹ ਅਸਲ ਵਿੱਚ ਨਿੱਕੇ ਸਿੱਧੂ ਮੂਸੇਵਾਲਾ ਦੀ ਵੀਡੀਓ ਹੈ, ਇਸ ਬਾਰੇ ਸਿਰਫ ਪ੍ਰਸ਼ੰਸਕ ਅੰਦਾਜ਼ਾ ਹੀ ਲਗਾ ਰਹੇ ਹਨ।
Entertainment Live: Sidhu Moose Wala: ਛੋਟੇ ਸਿੱਧੂ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ, ਫੈਨਜ਼ ਦੁਆਵਾਂ ਦੇ ਨਾਲ ਲੁੱਟਾ ਰਹੇ ਪਿਆਰ
Sidhu Moose Wala Brother: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਸਣੇ ਉਨ੍ਹਾਂ ਦਾ ਪਰਿਵਾਰ ਆਏ ਦਿਨ ਸੁਰਖੀਆਂ ਦਾ ਵਿਸ਼ਾ ਬਣਿਆ ਰਹਿੰਦਾ ਹੈ।
Read MOre: Sidhu Moose Wala: ਛੋਟੇ ਸਿੱਧੂ ਦੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵਾਇਰਲ, ਫੈਨਜ਼ ਦੁਆਵਾਂ ਦੇ ਨਾਲ ਲੁੱਟਾ ਰਹੇ ਪਿਆਰ
Entertainment Live Today: Death: ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਪੰਜਾਬੀ ਗਾਇਕ ਦੇ ਘਰ ਛਾਇਆ ਮਾਤਮ
Death: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਜੈਜ਼ੀ ਬੀ ਇਸ ਸਮੇਂ ਡੂੰਘੇ ਸਦਮੇ ਵਿੱਚੋਂ ਗੁਜ਼ਰ ਰਹੇ ਹਨ। ਦਰਅਸਲ, ਗਾਇਕ ਜੈਜ਼ੀ ਬੀ (Jazzy B) ਦੇ ਫੁੱਫੜ ਜੀ ਦਾ ਦੇਹਾਂਤ ਹੋ ਗਿਆ ਹੈ। ਇਸ ਦੁੱਖ ਦੀ ਘੜੀ ਵਿੱਚ ਫਿਲਮੀ ਸਿਤਾਰੇ ਵੀ ਦੁੱਖ ਪ੍ਰਗਟਾਵਾ ਕਰ ਰਹੇ ਹਨ। ਦੱਸ ਦੇਈਏ ਕਿ ਇਸਦੀ ਜਾਣਕਾਰੀ ਖੁਦ ਪੰਜਾਬੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਵੀਡੀਓ ਸ਼ੇਅਰ ਕਰ ਦਿੱਤੀ ਹੈ। ਉਨ੍ਹਾਂ ਆਪਣੇ ਫੁੱਫੜ ਜੀ ਨਾਲ ਖਾਸ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੂੰ ਮਸਤੀ ਕਰਦੇ ਹੋਏ ਵੇਖਿਆ ਜਾ ਸਕਦਾ ਹੈ।
Read MOre: Death: ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਪੰਜਾਬੀ ਗਾਇਕ ਦੇ ਘਰ ਛਾਇਆ ਮਾਤਮ
Entertainment Live: Singer Kaka: ਗਾਇਕ ਕਾਕਾ ਦੀ ਨਵੇਂ ਗੀਤ 'ਨੀਂਦ' 'ਚ ਮਾਡਲ ਨਾਲ ਲੁੱਕ ਵਾਇਰਲ, ਯੂਜ਼ਰਸ ਬੋਲੇ- 'ਰਸਗੁੱਲੇ ਨੂੰ ਕੀੜਾ ਲੱਗਿਆ'
Singer Kaka New Hindi Song: ਮਸ਼ਹੂਰ ਪੰਜਾਬੀ ਗਾਇਕ ਕਾਕਾ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾਈ ਹੈ। ਗੀਤ ਗਾਉਣ ਦੇ ਨਾਲ-ਨਾਲ ਕਾਕਾ ਲਿਖਣ ਵਿੱਚ ਵੀ ਖੂਬ ਮਾਹਿਰ ਹੈ। ਇਨ੍ਹੀਂ ਦਿਨੀਂ ਪੰਜਾਬੀ ਕਲਾਕਾਰ ਆਪਣੇ ਨਵੇਂ ਗੀਤ ਨੂੰ ਲੈ ਸੁਰਖੀਆਂ ਬਟੋਰ ਰਿਹਾ ਹੈ। ਇਸ ਨਵੇਂ ਗੀਤ ਨੀਂਦ ਦੀ ਖਾਸੀਅਤ ਇਹ ਹੈ ਕਿ ਇਸ ਨੂੰ ਕਾਕਾ ਦ ਪਹਿਲਾ ਹਿੰਦੀ ਗੀਤ ਦੱਸਿਆ ਜਾ ਰਿਹਾ ਹੈ। ਕਲਾਕਾਰ ਵੱਲੋਂ ਆਪਣੇ ਯੂਟਿਊਬ ਚੈਨਲ ਉੱਪਰ ਗਾਣੇ ਦਾ ਟੀਜ਼ਰ ਰਿਲੀਜ਼ ਕੀਤਾ ਗਿਆ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਗਿਆ। ਹਾਲਾਂਕਿ ਕਲਾਕਾਰ ਨੂੰ ਟ੍ਰੋਲ ਵੀ ਕੀਤਾ ਜਾ ਰਿਹਾ ਹੈ। ਤੁਸੀ ਵੀ ਵੇਖੋ ਇਹ ਖਾਸ ਪੋਸਟ...
Read More: Singer Kaka: ਗਾਇਕ ਕਾਕਾ ਦੀ ਨਵੇਂ ਗੀਤ 'ਨੀਂਦ' 'ਚ ਮਾਡਲ ਨਾਲ ਲੁੱਕ ਵਾਇਰਲ, ਯੂਜ਼ਰਸ ਬੋਲੇ- 'ਰਸਗੁੱਲੇ ਨੂੰ ਕੀੜਾ ਲੱਗਿਆ'
Entertainment Live Today: Actress Video: ਮਸ਼ਹੂਰ ਨਵ-ਵਿਆਹੀ ਜੋੜੀ ਨੇ ਕੀਤੀ ਅਜਿਹੀ ਕਰਤੂਤ, ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਨੇ ਮਚਾਇਆ ਹਾਹਾਕਾਰ
Divya Agarwal- Apurva Padgaonkar accused of fraud: ਬਿੱਗ ਬੌਸ OTT 1 ਦੀ ਜੇਤੂ ਅਤੇ ਮਸ਼ਹੂਰ ਮਾਡਲ ਦਿਵਿਆ ਅਗਰਵਾਲ ਵੀ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦੱਸ ਦੇਈਏ ਕਿ ਵਿਆਹ ਤੋਂ ਬਾਅਦ ਚਰਚਾ ਵਿੱਚ ਆਈ ਮਾਡਲ ਇਨ੍ਹੀਂ ਦਿਨੀਂ ਵਿਵਾਦਾਂ ਵਿੱਚ ਫਸਦੀ ਹੋਈ ਨਜ਼ਰ ਆ ਰਹੀ ਹੈ। ਦਰਅਸਲ, ਹਾਲ ਹੀ 'ਚ ਖਬਰਾਂ ਸਨ ਕਿ ਦਿਵਿਆ ਅਗਰਵਾਲ ਆਪਣੇ ਪਤੀ ਨੂੰ ਤਲਾਕ ਦੇਣ ਜਾ ਰਹੀ ਹੈ, ਪਰ ਜਲਦ ਹੀ ਦਿਵਿਆ ਅਗਰਵਾਲ ਨੇ ਸਾਫ ਕਰ ਦਿੱਤਾ ਕਿ ਅਜਿਹਾ ਕੁਝ ਨਹੀਂ ਹੋ ਰਿਹਾ ਹੈ, ਉਹ ਆਪਣੇ ਵਿਆਹ ਵਿੱਚ ਖੁਸ਼ ਹੈ। ਇਸ ਤੋਂ ਬਾਅਦ ਦਿਵਿਆ ਇਕ ਵਾਰ ਫਿਰ ਆਪਣੇ ਬੱਚਿਆਂ ਨੂੰ ਲੈ ਕੇ ਦਿੱਤੇ ਬਿਆਨ ਨੂੰ ਲੈ ਕੇ ਸੁਰਖੀਆਂ 'ਚ ਰਹੀ।
Read MOre: Actress Video: ਮਸ਼ਹੂਰ ਨਵ-ਵਿਆਹੀ ਜੋੜੀ ਨੇ ਕੀਤੀ ਅਜਿਹੀ ਕਰਤੂਤ, ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਨੇ ਮਚਾਇਆ ਹਾਹਾਕਾਰ
Entertainment Live: Sidhu Moose Wala: ਛੋਟਾ ਸਿੱਧੂ ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ ? ਵੀਡੀਓ ਵੇਖ ਫੈਨਜ਼ ਬੋਲੇ- 'ਬਾਬਾ ਜੀ ਲੰਮੀ ਉਮਰ ਕਰਨ...'
Sidhu Moose Wala Brother: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਸਣੇ ਉਨ੍ਹਾਂ ਦਾ ਪਰਿਵਾਰ ਆਏ ਦਿਨ ਸੁਰਖੀਆਂ ਦਾ ਵਿਸ਼ਾ ਬਣਿਆ ਰਹਿੰਦਾ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਮੂਸੇਵਾਲਾ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਆਪਣੇ ਛੋਟੇ ਪੁੱਤਰ ਯਾਨੀ ਕਿ ਨਿੱਕੇ ਸਿੱਧੂ ਨਾਲ ਖਾਸ ਸਮਾਂ ਬਤੀਤ ਕਰ ਰਹੇ ਹਨ। ਹਾਲਾਂਕਿ ਨਿੱਕੇ ਸਿੱਧੂ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਛਾਈਆਂ ਹੋਈਆਂ ਹਨ। ਉਸਦੇ ਜਨਮ ਤੋਂ ਬਾਅਦ ਕਈ ਤਸਵੀਰਾਂ ਅਤੇ ਵੀਡੀਓ ਤੇਜ਼ੀ ਨਾਲ ਵਾਇਰਲ ਹੋਏ, ਜਿਨ੍ਹਾਂ ਉੱਪਰ ਪ੍ਰਸ਼ੰਸਕਾਂ ਨੇ ਆਪਣਾ ਖੂਬ ਪਿਆਰ ਲੁਟਾਇਆ। ਇਸ ਵਿਚਾਲੇ ਨਿੱਕੇ ਸਿੱਧੂ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ, ਜਿਸ ਉੱਪਰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕਮੈਂਟ ਕੀਤੇ ਜਾ ਰਹੇ ਹਨ।
Read More: Sidhu Moose Wala: ਛੋਟਾ ਸਿੱਧੂ ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ ? ਵੀਡੀਓ ਵੇਖ ਫੈਨਜ਼ ਬੋਲੇ- 'ਬਾਬਾ ਜੀ ਲੰਮੀ ਉਮਰ ਕਰਨ...'