ਪੜਚੋਲ ਕਰੋ

Entertainment Live: ਮੰਗੇਤਰ ਕਾਰਨ ਮਿਸ ਇੰਡੀਆ ਨੇ ਮੌਤ ਨੂੰ ਲਗਾਇਆ ਗਲੇ, ਦਿਲਜੀਤ ਦੇ ਨਾਂ 'ਤੇ ਲੱਖਾਂ-ਕਰੋੜਾਂ ਦਾ ਘਪਲਾ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

Key Events
Entertainment-news-live-updates-get-punjabi-cinema-gossips-film-celebrities-social-media-latest-news-10-october-2024 Entertainment Live: ਮੰਗੇਤਰ ਕਾਰਨ ਮਿਸ ਇੰਡੀਆ ਨੇ ਮੌਤ ਨੂੰ ਲਗਾਇਆ ਗਲੇ, ਦਿਲਜੀਤ ਦੇ ਨਾਂ 'ਤੇ ਲੱਖਾਂ-ਕਰੋੜਾਂ ਦਾ ਘਪਲਾ ਸਣੇ ਅਹਿਮ ਖਬਰਾਂ
Entertainment News Live Today
Source : Google

Background

Entertainment News Live Today: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ। ਦਰਅਸਲ, ਸਾਬਕਾ ਮਿਸ ਇੰਡੀਆ ਜਿਸ ਨੇ ਕਈ ਬਿਊਟੀ ਮੁਕਾਬਲੇ ਜਿੱਤੇ। ਸੁਭਾਈ ਘਈ ਦੀ ਫਿਲਮ 'ਤਾਲ' 'ਚ ਕੈਮਿਓ ਰੋਲ ਵਿੱਚ ਦੇਖਿਆ ਗਿਆ ਸੀ। ਦੱਸ ਦੇਈਏ ਕਿ ਅਸੀ ਮਸ਼ਹੂਰ ਮਾਡਲ ਅਤੇ ਟੀਵੀ ਹੋਸਟ ਨਫੀਸਾ ਜੋਸੇਫ ਦੀ ਗੱਲ ਕਰ ਰਹੇ ਹਾਂ। ਜਦੋਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ 'ਚ ਭੂਚਾਲ ਆਇਆ ਤਾਂ ਉਨ੍ਹਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।  

ਮੌਤ ਨੂੰ ਕਿਉਂ ਗਲੇ ਲਗਾ ਲਿਆ

ਭਾਰਤ ਦੀ ਮਸ਼ਹੂਰ ਮਾਡਲ ਅਤੇ ਟੀਵੀ ਹੋਸਟ ਨਫੀਸਾ ਜੋਸੇਫ, ਜਿਸ ਨੇ 1997 ਵਿੱਚ ਫੇਮਿਨਾ ਮਿਸ ਇੰਡੀਆ ਯੂਨੀਵਰਸ ਦਾ ਤਾਜ ਪਹਿਨ ਕੇ ਹਰ ਦਿਲ ਵਿੱਚ ਆਪਣੀ ਥਾਂ ਬਣਾਈ ਸੀ। ਪਰ ਇੱਕ ਦਿਨ ਇਸ ਅਦਾਕਾਰਾ ਨੇ ਮੌਤ ਨੂੰ ਗਲੇ ਲਗਾ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ। ਨਫੀਸਾ ਆਪਣੀ ਨਿੱਜੀ ਜ਼ਿੰਦਗੀ ਵਿੱਚ ਵੀ ਓਨੀ ਹੀ ਦਲੇਰ ਸੀ ਜਿੰਨੀ ਉਹ ਆਪਣੀ ਪੇਸ਼ੇਵਰ ਜ਼ਿੰਦਗੀ ਵਿੱਚ ਸੀ। ਆਪਣੇ ਮੰਗੇਤਰ ਦੇ ਨਾਲ, ਉਸਨੇ '2's Company' ਨਾਮ ਦੀ ਇੱਕ ਪ੍ਰੋਗਰਾਮਿੰਗ ਯੂਨਿਟ ਸ਼ੁਰੂ ਕੀਤੀ ਅਤੇ ਇੱਕ ਮੈਗਜ਼ੀਨ 'ਗਰਲਜ਼' ਦਾ ਸੰਪਾਦਨ ਵੀ ਕੀਤਾ। ਉਸਨੇ ਜਾਨਵਰਾਂ ਦੀ ਭਲਾਈ ਲਈ ਵੀ ਆਵਾਜ਼ ਉਠਾਈ ਅਤੇ 'ਪੇਟਾ' ਵਰਗੀਆਂ ਸੰਸਥਾਵਾਂ ਨਾਲ ਕੰਮ ਕੀਤਾ। ਉਹ ਬੈਂਗਲੁਰੂ ਵਿੱਚ 'ਟਾਈਮਜ਼ ਆਫ਼ ਇੰਡੀਆ' ਲਈ ਜਾਨਵਰਾਂ ਬਾਰੇ ਜਾਗਰੂਕਤਾ ਫੈਲਾਉਣ ਵਾਲੇ ਲੇਖ ਵੀ ਲਿਖਦੀ ਸੀ।

Read More: Miss India Death: ਮੰਗੇਤਰ ਵੱਲੋਂ ਮਿਲੇ ਧੋਖੇ ਨਾਲ ਬੁਰੀ ਤਰ੍ਹਾਂ ਟੁੱਟੀ ਮਿਸ ਇੰਡੀਆ, ਫਲੈਟ 'ਚ ਲਟਕਦੀ ਮਿਲੀ ਲਾ*ਸ਼

ਪਿਆਰ ਵਿੱਚ ਮਿਲੀ ਅਜਿਹੀ ਸਜ਼ਾ

ਹਾਲਾਂਕਿ, ਉਨ੍ਹਾਂ ਦੀ ਨਿੱਜੀ ਜ਼ਿੰਦਗੀ ਸੰਘਰਸ਼ ਨਾਲ ਭਰੀ ਹੋਈ ਸੀ। ਨਫੀਸਾ ਦਾ ਵਿਆਹ ਕਾਰੋਬਾਰੀ ਗੌਤਮ ਖੰਡੂਜਾ ਨਾਲ ਹੋਣ ਜਾ ਰਿਹਾ ਸੀ। ਪਰ ਜਦੋਂ ਉਸ ਨੂੰ ਪਤਾ ਲੱਗਾ ਕਿ ਗੌਤਮ ਅਜੇ ਵੀ ਕਾਨੂੰਨੀ ਤੌਰ 'ਤੇ ਵਿਆਹਿਆ ਹੋਇਆ ਹੈ, ਤਾਂ ਉਸ ਦਾ ਦਿਲ ਟੁੱਟ ਗਿਆ। ਖਬਰਾਂ ਮੁਤਾਬਕ ਗੌਤਮ ਨੇ ਨਫੀਸਾ ਨੂੰ ਬਲੈਕਮੇਲ ਕਰਨ ਦੀ ਧਮਕੀ ਵੀ ਦਿੱਤੀ ਸੀ, ਜਿਸ ਕਾਰਨ ਉਹ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ। ਇਸ ਟੁੱਟੇ ਭਰੋਸੇ ਅਤੇ ਤਣਾਅ ਨੇ ਉਸ ਦਾ ਜੀਵਨ ਮੁਸ਼ਕਲ ਬਣਾ ਦਿੱਤਾ।

ਨਫੀਸਾ ਨੇ ਖੁਦਕੁਸ਼ੀ ਕਰ ਲਈ

29 ਜੁਲਾਈ 2004 ਨਫੀਸਾ ਜੋਸੇਫ ਦੀ ਜ਼ਿੰਦਗੀ ਦਾ ਆਖਰੀ ਦਿਨ ਸਾਬਤ ਹੋਇਆ, ਜਦੋਂ ਉਸਨੇ ਮੁੰਬਈ ਦੇ ਵਰਸੋਵਾ ਸਥਿਤ ਆਪਣੇ ਫਲੈਟ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਉਸ ਦੇ ਮਾਪਿਆਂ ਨੇ ਗੌਤਮ ਖੰਡੂਜਾ 'ਤੇ ਉਨ੍ਹਾਂ ਦੀ ਧੀ ਨੂੰ ਇਸ ਦੁਖਦਾਈ ਸਥਿਤੀ ਵੱਲ ਧੱਕਣ ਦਾ ਦੋਸ਼ ਲਗਾਇਆ। ਹਾਲਾਂਕਿ, ਗੌਤਮ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਅਤੇ ਇਹ ਮਾਮਲਾ ਲੰਬੇ ਸਮੇਂ ਤੱਕ ਅਦਾਲਤ 'ਚ ਚੱਲਿਆ।

ਨਫੀਸਾ ਦੀ ਖੁਦਕੁਸ਼ੀ ਨੇ ਸਮਾਜ ਵਿੱਚ ਡੂੰਘੇ ਸਵਾਲ ਖੜ੍ਹੇ ਕੀਤੇ ਹਨ ਕਿ ਮਾਨਸਿਕ ਤਣਾਅ ਅਤੇ ਨਿੱਜੀ ਕਲੇਸ਼ ਇੱਕ ਵਿਅਕਤੀ ਨੂੰ ਕਿਸ ਹੱਦ ਤੱਕ ਤੋੜ ਸਕਦੇ ਹਨ। ਉਸ ਦੀ ਖੁਦਕੁਸ਼ੀ ਦੇ ਪਿੱਛੇ ਕਾਰਨ ਭਾਵੇਂ ਕੁਝ ਵੀ ਹੋਣ ਪਰ ਇਸ ਘਟਨਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਬਾਹਰੋਂ ਖੁਸ਼ ਦਿਸਣ ਵਾਲੇ ਲੋਕਾਂ ਦੇ ਅੰਦਰ ਵੀ ਦਰਦ ਅਤੇ ਸੰਘਰਸ਼ ਛੁਪਿਆ ਹੁੰਦਾ ਹੈ।

21:16 PM (IST)  •  10 Oct 2024

Entertainment Live: Sanjay Dutt: ਸੰਜੇ ਦੱਤ ਨੇ 65 ਸਾਲ ਦੀ ਉਮਰ 'ਚ ਚੌਥੀ ਵਾਰ ਕਿਉਂ ਕੀਤਾ ਵਿਆਹ ? ਇੰਟਰਨੈੱਟ 'ਤੇ ਤਸਵੀਰਾਂ ਵਾਇਰਲ

Sanjay Dutt Married Fourth Time: ਬਾਲੀਵੁੱਡ ਅਦਾਕਾਰ ਸੰਜੇ ਦੱਤ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਇਸਦੀ ਵਜ੍ਹਾਂ ਉਨ੍ਹਾਂ ਵੱਲੋਂ 65 ਸਾਲ ਦੀ ਉਮਰ ਵਿੱਚ ਦੋਬਾਰਾ ਵਿਆਹ ਕਰਵਾਉਣਾ ਹੈ।

Read MOre: Sanjay Dutt: ਸੰਜੇ ਦੱਤ ਨੇ 65 ਸਾਲ ਦੀ ਉਮਰ 'ਚ ਚੌਥੀ ਵਾਰ ਕਿਉਂ ਕੀਤਾ ਵਿਆਹ ? ਇੰਟਰਨੈੱਟ 'ਤੇ ਤਸਵੀਰਾਂ ਵਾਇਰਲ

20:22 PM (IST)  •  10 Oct 2024

Entertainment Live Today: Sridevi Third Daughter: ਸ਼੍ਰੀਦੇਵੀ ਦੀ 'ਤੀਜੀ ਬੇਟੀ' ਨੂੰ ਲੈ ਛਿੜੀ ਚਰਚਾ, ਜਾਣੋ ਕਿੱਥੇ ਰਹਿੰਦੀ ਮਰਹੂਮ ਅਦਾਕਾਰਾ ਦੀ ਧੀ ?

Sridevi Third Daughter: ਮਰਹੂਮ ਅਦਾਕਾਰਾ ਸ਼੍ਰੀਦੇਵੀ ਭਲੇ ਹੀ ਪ੍ਰਸ਼ੰਸਕਾਂ ਵਿਚਾਲੇ ਮੌਜੂਦ ਨਹੀਂ ਹਨ, ਪਰ ਉਨ੍ਹਾਂ ਦੀਆਂ ਯਾਦਾਂ ਹਰ ਕਿਸੇ ਦੇ ਦਿਲ ਵਿੱਚ ਵਸੀਆਂ ਹੋਈਆਂ ਹਨ। ਅੱਜ ਇੱਕ ਵਾਰ ਸ਼੍ਰੀਦੇਵੀ ਦਾ ਨਾਂਅ ਸੁਰਖੀਆਂ ਦਾ ਵਿਸ਼ਾ ਬਣ ਗਿਆ ਹੈ, ਇਸਦੀ ਵਜ੍ਹਾ ਕੁਝ ਹੋਰ ਨਹੀਂ ਬਲਕਿ ਉਨ੍ਹਾਂ ਦੀ ਤੀਸਰੀ ਧੀ ਹੈ। ਜਿਸ ਨੂੰ ਲੈ ਹਰ ਪਾਸੇ ਚਰਚਾ ਛਿੜੀ ਹੋਈ ਹੈ। ਆਖਿਰ ਸ਼੍ਰੀਦੇਵੀ ਦੀ ਤੀਜੀ ਧੀ ਕੌਣ ਹੈ ਤੁਸੀ ਵੀ ਜਾਣੋ। 

Read More: Sridevi Third Daughter: ਸ਼੍ਰੀਦੇਵੀ ਦੀ 'ਤੀਜੀ ਬੇਟੀ' ਨੂੰ ਲੈ ਛਿੜੀ ਚਰਚਾ, ਜਾਣੋ ਕਿੱਥੇ ਰਹਿੰਦੀ ਮਰਹੂਮ ਅਦਾਕਾਰਾ ਦੀ ਧੀ ?

Load More
New Update
Sponsored Links by Taboola

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
Actress Accident: ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...
ਮਸ਼ਹੂਰ ਅਦਾਕਾਰਾ ਦਾ ਭਿਆਨਕ ਐਕਸੀਡੈਂਟ, ਰੀੜ੍ਹ ਦੀ ਹੱਡੀ 'ਤੇ ਲੱਗੀ ਗੰਭੀਰ ਸੱਟ, ਅਜਿਹੀ ਹਾਲਤ 'ਚ ਵੀਡੀਓ ਆਇਆ ਸਾਹਮਣੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪਾਕਿਸਤਾਨ ਕ੍ਰਿਕਟ 'ਚ ਵੱਡਾ ਫੇਰਬਦਲ, ਅਚਾਨਕ ਬਦਲਿਆ ਕਪਤਾਨ; ਇਸ ਦਿੱਗਜ ਤੋਂ ਖੋਹੀ ਕਮਾਨ
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਪੰਜਾਬ 'ਚ ਮੁਲਾਜ਼ਮਾਂ ਦੇ ਡੀਏ ਨੂੰ ਲੈਕੇ ਅੱਜ ਫਿਰ ਹਾਈਕੋਰਟ 'ਚ ਸੁਣਵਾਈ, ਕੱਲ੍ਹ ਸਰਕਾਰ ਨੂੰ ਲਾਈ ਸੀ ਫਟਕਾਰ; ਕਿਹਾ- ਬਹੁਤ ਹੋ ਗਿਆ...
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
ਅੱਜ ਕਿੰਨੀ LPG ਗੈਸ ਸਿਲੰਡਰ ਦੀ ਕੀਮਤ, ਕਮਰਸ਼ੀਅਲ ਹੋਈ ਮਹਿੰਗੀ! ਜਾਣ ਲਓ ਅੱਜ ਦੇ ਰੇਟ
Embed widget