Entertainment Live: ਮਸ਼ਹੂਰ ਅਦਾਕਾਰ ਦੀ ਡਿਵਾਈਡਰ ਨਾਲ ਟਕਰਾਈ ਕਾਰ, ਮਲਾਇਕਾ ਦੇ ਪਿਤਾ ਤੋਂ ਬਾਅਦ ਲਾਪਤਾ ਹੋਏ ਅਦਾਕਾਰ ਦੀ ਮਿਲੀ ਲਾਸ਼ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

ਰੁਪਿੰਦਰ ਕੌਰ ਸੱਭਰਵਾਲ Last Updated: 12 Sep 2024 09:21 PM
Entertainment Live: Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'

Actress Pics Viral: ਮਸ਼ਹੂਰ ਅਦਾਕਾਰਾ ਆਭਾ ਪਾਲ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਦੱਸ ਦੇਈਏ ਕਿ ਆਭਾ ਕਈ ਵੈੱਬ ਸੀਰੀਜ਼ ਵਿੱਚ ਆਪਣਾ ਜਲਵਾ ਦਿਖਾ ਚੁੱਕੀ ਹੈ।

Read MOre: Pics Viral: ਮਸ਼ਹੂਰ ਅਦਾਕਾਰਾ ਨੇ ਦਿਖਾਈ ਲਚਰਤਾ, ਸ਼ਰੇਆਮ ਹੋਈ ਟਾਪਲੈੱਸ, ਯੂਜ਼ਰਸ ਬੋਲੇ- 'ਗੰਦੀ'

Entertainment Live Today: Malaika Arora: ਮਲਾਇਕਾ ਅਰੋੜਾ ਦੇ ਪਿਤਾ ਦੇ ਅੰਤਿਮ ਸੰਸਕਾਰ 'ਚ ਕਿਉਂ ਨਹੀਂ ਪਹੁੰਚੇ ਸਲਮਾਨ ? ਕੀ ਅਰਜੁਨ ਕਪੂਰ ਬਣੇ ਵਜ੍ਹਾ

Malaika Arora Father Last Rites: ਮਲਾਇਕਾ ਅਰੋੜਾ ਦੇ ਪਿਤਾ ਅਨਿਲ ਮਹਿਤਾ ਨੇ ਬੁੱਧਵਾਰ ਨੂੰ ਆਪਣੇ ਘਰ ਦੀ ਛੇਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਹ ਹੈਰਾਨ ਕਰਨ ਵਾਲੀ ਖਬਰ ਮਿਲਦੇ ਹੀ ਪੂਰਾ ਬਾਲੀਵੁੱਡ ਅਦਾਕਾਰਾ ਦੇ ਘਰ ਇਕੱਠਾ ਹੋ ਗਿਆ। ਮਲਾਇਕਾ ਦੇ ਸਾਬਕਾ ਪਤੀ ਅਰਬਾਜ਼ ਖਾਨ, ਉਨ੍ਹਾਂ ਦੇ ਪਿਤਾ ਸਲੀਮ ਖਾਨ, ਛੋਟਾ ਭਰਾ ਸੋਹੇਲ ਖਾਨ ਅਤੇ ਭੈਣ ਅਲਵੀਰਾ ਵੀ ਅਭਿਨੇਤਰੀ ਦੇ ਨਾਲ ਖੜ੍ਹੇ ਨਜ਼ਰ ਆਏ। ਅਰਬਾਜ਼ ਨੇ ਵੀਰਵਾਰ ਨੂੰ ਆਪਣੀ ਪਤਨੀ ਸ਼ੂਰਾ ਖਾਨ ਨਾਲ ਮਲਾਇਕਾ ਦੇ ਪਿਤਾ ਦੇ ਅੰਤਿਮ ਸੰਸਕਾਰ 'ਚ ਸ਼ਿਰਕਤ ਕੀਤੀ ਸੀ, ਪਰ ਸਲਮਾਨ ਖਾਨ ਇਸ 'ਚ ਸ਼ਾਮਲ ਕਿਉਂ ਨਹੀਂ ਹੋਏ।

Read MOre: Malaika Arora: ਮਲਾਇਕਾ ਅਰੋੜਾ ਦੇ ਪਿਤਾ ਦੇ ਅੰਤਿਮ ਸੰਸਕਾਰ 'ਚ ਕਿਉਂ ਨਹੀਂ ਪਹੁੰਚੇ ਸਲਮਾਨ ? ਕੀ ਅਰਜੁਨ ਕਪੂਰ ਬਣੇ ਵਜ੍ਹਾ

Entertainment Live: Malaika Arora Father Death: 'ਮੈਂ ਥੱਕ ਗਿਆ ਹਾਂ...', ਜਾਣੋ ਮੌਤ ਤੋਂ ਪਹਿਲਾਂ ਮਲਾਇਕਾ ਅਰੋੜਾ ਦੇ ਪਿਤਾ ਨੇ ਕਿਸ ਨੂੰ ਕਹੇ ਇਹ ਸ਼ਬਦ ?

Malaika Arora Father Death Reason: ਬਾਲੀਵੁੱਡ ਜਗਤ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ, ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਮਹਿਤਾ ਨੇ ਆਪਣੇ ਘਰ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ।

Read More: Malaika Arora Father Death: 'ਮੈਂ ਥੱਕ ਗਿਆ ਹਾਂ...', ਜਾਣੋ ਮੌਤ ਤੋਂ ਪਹਿਲਾਂ ਮਲਾਇਕਾ ਅਰੋੜਾ ਦੇ ਪਿਤਾ ਨੇ ਕਿਸ ਨੂੰ ਕਹੇ ਇਹ ਸ਼ਬਦ ?

Entertainment Live Today: Video Viral: ਮਸ਼ਹੂਰ ਅਦਾਕਾਰਾ ਹੋਈ ਟਾਪਲੈੱਸ, ਤਸਵੀਰਾਂ ਵਾਇਰਲ ਹੁੰਦੇ ਹੀ ਇੰਟਰਨੈੱਟ 'ਤੇ ਮੱਚਿਆ ਹੰਗਾਮਾ

Actress Video Viral: ਮਸ਼ਹੂਰ ਅਦਾਕਾਰਾ ਆਭਾ ਪਾਲ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਦੱਸ ਦੇਈਏ ਕਿ ਆਭਾ ਕਈ ਵੈੱਬ ਸੀਰੀਜ਼ ਵਿੱਚ ਆਪਣਾ ਜਲਵਾ ਦਿਖਾ ਚੁੱਕੀ ਹੈ। ਹਾਲ ਹੀ ਵਿੱਚ ਆਭਾ ਪਾਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ। ਫਾਲੋਅਰਸ ਵੀ ਉਸ ਦੀਆਂ ਤਸਵੀਰਾਂ 'ਤੇ ਲਗਾਤਾਰ ਕਮੈਂਟ ਕਰ ਰਹੇ ਹਨ। ਇਸ ਵਿਚਾਲੇ ਅਦਾਕਾਰਾ ਦੀ ਅਜਿਹੀ ਤਸਵੀਰ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ, ਜਿਸਨੇ ਹਰ ਪਾਸੇ ਤਹਿਲਕਾ ਮਚਾ ਦਿੱਤਾ ਹੈ। ਇਸ ਤਸਵੀਰ ਨੂੰ ਵੇਖ ਪ੍ਰਸ਼ੰਸਕ ਵੀ ਹੈਰਾਨ ਹੋ ਰਹੇ ਹਨ। 

Read More: Video Viral: ਮਸ਼ਹੂਰ ਅਦਾਕਾਰਾ ਹੋਈ ਟਾਪਲੈੱਸ, ਤਸਵੀਰਾਂ ਵਾਇਰਲ ਹੁੰਦੇ ਹੀ ਇੰਟਰਨੈੱਟ 'ਤੇ ਮੱਚਿਆ ਹੰਗਾਮਾ

Entertainment Live: Shocking: ਇੰਟਰਨੈੱਟ 'ਤੇ ਛਾਈ ਇਹ ਅਦਾਕਾਰਾ, ਇੰਟੀਮੇਟ ਸੀਨ ਦਾ ਵੀਡੀਓ ਹੋਇਆ ਵਾਇਰਲ

Ruhani Sharma: ਅਭਿਨੇਤਰੀ ਰੂਹਾਨੀ ਸ਼ਰਮਾ ਨੇ ਫਿਲਮ ਆਗਰਾ ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਹੈ। ਫਿਲਮ ਆਨਲਾਈਨ ਲੀਕ ਹੋ ਗਈ ਹੈ, ਜਿਸ ਤੋਂ ਅਦਾਕਾਰਾ ਦੇ ਇੰਟੀਮੇਟ ਸੀਨਜ਼ ਦਾ ਵੀਡੀਓ ਵਾਇਰਲ ਹੋ ਰਿਹਾ ਹੈ।

Read MOre: Shocking: ਇੰਟਰਨੈੱਟ 'ਤੇ ਛਾਈ ਇਹ ਅਦਾਕਾਰਾ, ਇੰਟੀਮੇਟ ਸੀਨ ਦਾ ਵੀਡੀਓ ਹੋਇਆ ਵਾਇਰਲ

Entertainment Live Today: Malaika Arora Father Death: ਕਿਸ ਕਾਰਨ ਹੋਈ ਮਲਾਇਕਾ ਅਰੋੜਾ ਦੇ ਪਿਤਾ ਦੀ ਮੌਤ ? ਪੋਸਟਮਾਰਟ ਰਿਪੋਰਟ 'ਚ ਹੋਇਆ ਖੁਲਾਸਾ

Malaika Arora Father Death: ਮਲਾਇਕਾ ਅਰੋੜਾ ਦੇ ਪਿਤਾ ਅਨਿਲ ਮਹਿਤਾ ਨੇ ਬੁੱਧਵਾਰ ਨੂੰ ਖੁਦਕੁਸ਼ੀ ਕਰ ਲਈ। ਇਸ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਅਦਾਕਾਰਾ ਦੇ ਮਰਹੂਮ ਪਿਤਾ ਦੀ ਮੌਤ ਦੇ ਇੱਕ ਦਿਨ ਬਾਅਦ ਪੋਸਟਮਾਰਟਮ ਦੀ ਰਿਪੋਰਟ ਵੀ ਆ ਗਈ। ਜਿਸ ਵਿੱਚ ਇਹ ਖੁਲਾਸਾ ਹੋਇਆ ਹੈ ਕਿ ਅਨਿਲ ਮਹਿਤਾ ਦੀ ਮੌਤ ਦਾ ਕਾਰਨ ਕੀ ਸੀ।

Read MOre: Malaika Arora Father Death: ਕਿਸ ਕਾਰਨ ਹੋਈ ਮਲਾਇਕਾ ਅਰੋੜਾ ਦੇ ਪਿਤਾ ਦੀ ਮੌਤ ? ਪੋਸਟਮਾਰਟ ਰਿਪੋਰਟ 'ਚ ਹੋਇਆ ਖੁਲਾਸਾ

Entertainment Live: Accident: ਮਸ਼ਹੂਰ ਅਦਾਕਾਰ ਭਿਆਨਕ ਸੜਕ ਹਾਦਸੇ ਦਾ ਹੋਇਆ ਸ਼ਿਕਾਰ, ਡਿਵਾਈਡਰ ਨਾਲ ਟਕਰਾਈ ਕਾਰ, ਹਾਲਤ ਗੰਭੀਰ

Actor Kiran Raj Accident: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਅਦਾਕਾਰ ਕਿਰਨ ਰਾਜ ਬੁੱਧਵਾਰ ਨੂੰ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਇਸ ਭਿਆਨਕ ਹਾਦਸੇ 'ਚ ਕਿਰਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਕਿਰਨ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 

Read MOre: Accident: ਮਸ਼ਹੂਰ ਅਦਾਕਾਰ ਭਿਆਨਕ ਸੜਕ ਹਾਦਸੇ ਦਾ ਹੋਇਆ ਸ਼ਿਕਾਰ, ਡਿਵਾਈਡਰ ਨਾਲ ਟਕਰਾਈ ਕਾਰ, ਹਾਲਤ ਗੰਭੀਰ 

ਪਿਛੋਕੜ

Entertainment News Live Today: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਅਦਾਕਾਰ ਕਿਰਨ ਰਾਜ ਬੁੱਧਵਾਰ ਨੂੰ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਖਬਰ ਦੇ ਸਾਹਮਣੇ ਆਉਂਦੇ ਹੀ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਦੱਸ ਦੇਈਏ ਕਿ ਇਸ ਭਿਆਨਕ ਹਾਦਸੇ 'ਚ ਕਿਰਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਕਿਰਨ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 




ਹਾਦਸੇ ਦੀ ਖਬਰ ਤੋਂ ਬਾਅਦ ਹਸਪਤਾਲ 'ਚ ਕਿਰਨ ਰਾਜ ਦੀ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ, ਜਿਸ ਕਾਰਨ ਪ੍ਰਸ਼ੰਸਕ ਕਾਫੀ ਪਰੇਸ਼ਾਨ ਹਨ। ਫਿਲਹਾਲ ਪ੍ਰਸ਼ੰਸਕ ਅਦਾਕਾਰ ਲਈ ਦੁਆਵਾਂ ਮੰਗ ਰਹੇ ਹਨ।




ਅਦਾਕਾਰ ਨੂੰ ਆਈਆਂ ਗੰਭੀਰ ਸੱਟਾਂ


ਮਿਲੀ ਜਾਣਕਾਰੀ ਅਨੁਸਾਰ ਕਿਰਨ ਰਾਜ ਮੰਗਲਵਾਰ ਨੂੰ ਆਪਣੀ ਕਾਰ ਵਿੱਚ ਜਾ ਰਹੇ ਸੀ। ਇਸ ਦੌਰਾਨ ਉਨ੍ਹਾਂ ਦੀ ਕਾਰ ਤੇਜ਼ ਰਫਤਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ਤੋਂ ਬਾਅਦ ਕਿਰਨ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਹੁਣ ਕਿਰਨ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਕਾਰ 'ਚ ਕਿਰਨ ਦੇ ਨਾਲ ਉਸ ਦਾ ਐਗਜ਼ੀਕਿਊਟਿਵ ਪ੍ਰੋਡਿਊਸਰ ਵੀ ਮੌਜੂਦ ਸੀ। ਹਾਲਾਂਕਿ ਇਸ ਹਾਦਸੇ 'ਚ ਕਿਰਨ ਰਾਜ ਦੇ ਸੱਟਾਂ ਲੱਗੀਆਂ ਹਨ, ਪਰ ਉਸ ਦੇ ਨਿਰਮਾਤਾ ਦਾ ਬਚਾਅ ਹੋ ਗਿਆ ਹੈ।




ਦੱਸ ਦੇਈਏ ਕਿ ਕਿਰਨ ਰਾਜ ਦੀ ਗਿਣਤੀ ਕੰਨੜ ਫਿਲਮ ਇੰਡਸਟਰੀ ਦੇ ਸਿਤਾਰਿਆਂ ਵਿੱਚ ਹੁੰਦੀ ਹੈ। ਕਿਰਨ ਰਾਜ ਦੀ ਫਿਲਮ 'ਦਿ ਰੂਲਰ' ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ। ਕਿਰਨ ਦੀ ਪਛਾਣ ਵੀ ਇਸ ਫਿਲਮ ਨਾਲ ਹੋਈ ਹੈ। ਕਿਰਨ ਰਾਜ ਨੂੰ ਕੰਨੜ ਫਿਲਮ ਇੰਡਸਟਰੀ ਦੇ ਮਸ਼ਹੂਰ ਸਿਤਾਰਿਆਂ ਵਿੱਚ ਗਿਣਿਆ ਜਾਂਦਾ ਹੈ। ਕਿਰਨ ਨੇ ਆਪਣੇ ਕਰੀਅਰ ਵਿੱਚ 49 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ ਹੈ। IMDB ਦੇ ਅਨੁਸਾਰ, ਕਿਰਨ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2005 ਵਿੱਚ ਰਿਲੀਜ਼ ਹੋਈ ਫਿਲਮ ਰਾਜਮਾਨਿਕਯਮ ਨਾਲ ਕੀਤੀ ਸੀ। ਇਸ ਤੋਂ ਬਾਅਦ ਕਿਰਨ ਨੇ ਕਈ ਹਿੱਟ ਫਿਲਮਾਂ ਦਿੱਤੀਆਂ ਹਨ।




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.