ਪੜਚੋਲ ਕਰੋ

Entertainment Live: ਮਸ਼ਹੂਰ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਕਰੋੜਾਂ ਦੇ ਕਰਜ਼ੇ 'ਚ ਡੁੱਬਿਆ ਕਾਮੇਡੀਅਨ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਮਸ਼ਹੂਰ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਕਰੋੜਾਂ ਦੇ ਕਰਜ਼ੇ 'ਚ ਡੁੱਬਿਆ ਕਾਮੇਡੀਅਨ ਸਣੇ ਅਹਿਮ ਖਬਰਾਂ

Background

Entertainment News Live Today: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ।  ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਕਰਨ ਵੋਹਰਾ ਹਾਲ ਹੀ 'ਚ ਹਾਦਸੇ ਦਾ ਸ਼ਿਕਾਰ ਹੋ ਗਏ। ਐਮਾਜ਼ਾਨ ਮਿੰਨੀ ਟੀਵੀ ਸ਼ੋਅ 'ਨਾਮ ਨਮਕ ਨਿਸ਼ਾਨ' ਦੀ ਸ਼ੂਟਿੰਗ ਦੇ ਦੌਰਾਨ ਇੱਕ ਸੀਨ ਵਿੱਚ, ਕਰਨ ਨੇ ਗਾਰਡਨ ਏਰੀਏ ਵਿੱਚ ਰੱਖੇ ਫਾਇਰ ਓਵਨ ਦਾ ਢੱਕਣ ਚੁੱਕਣਾ ਸੀ।

ਇਸ ਸੀਨ ਲਈ ਕਰਨ ਅੱਗੇ ਵਧਿਆ ਅਤੇ ਜਦੋਂ ਉਸ ਨੇ ਢੱਕਣ ਹਟਾਇਆ ਤਾਂ ਤੇਜ਼ ਅੱਗ ਦੀਆਂ ਲਪਟਾਂ ਨਿਕਲ ਆਈਆਂ। ਇਹ ਅੱਗ ਸਿੱਧੇ ਕਰਨ ਦੇ ਕੱਪੜਿਆਂ ਅਤੇ ਚਿਹਰੇ 'ਤੇ ਆ ਗਈ। ਕਰਨ ਵੋਹਰਾ ਨੇ ਤੁਰੰਤ ਢੱਕਣ ਛੱਡਿਆ ਅਤੇ ਪਿੱਛੇ ਹਟ ਗਿਆ। ਉਹ ਕੁਝ ਪਲਾਂ ਲਈ ਸਦਮੇ ਵਿੱਚ ਸੀ।

ਟੈਲੀਵਿਜ਼ਨ ਅਭਿਨੇਤਾ ਵਰੁਣ ਸੂਦ ਤੁਰੰਤ ਉਨ੍ਹਾਂ ਵੱਲ ਭੱਜੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਵੀਡੀਓ ਨੂੰ ਕਰਨ ਵੋਹਰਾ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਪੋਸਟ ਕੀਤਾ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਕਰਨ ਵੋਹਰਾ ਨੇ ਲਿਖਿਆ, "ਬੱਸ ਕਿਸੇ ਤਰ੍ਹਾਂ ਬਚ ਗਏ। ਵਰੁਣ ਸੂਦ ਨੇ ਹੀ ਇਸ ਘਟਨਾ ਨੂੰ ਦੇਖਿਆ।" ਕਰਨ ਨੇ ਅਜਿਹਾ ਇਸ ਲਈ ਲਿਖਿਆ ਹੈ ਕਿਉਂਕਿ ਵੀਡੀਓ 'ਚ ਬਾਕੀ ਸਾਰੇ ਲੋਕ ਮੂਰਤੀਆਂ ਵਾਂਗ ਆਪਣੀ ਜਗ੍ਹਾ 'ਤੇ ਖੜ੍ਹੇ ਹਨ। ਕੇਵਲ ਵਰੁਣ ਹੀ ਕਰਨ ਵੋਹਰਾ ਵੱਲ ਦੌੜਦੇ ਆਏ। ਵੀਡੀਓ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ।

View this post on Instagram
 
A post shared by Karan Vohra (@itskaranvohra)

ਵਰੁਣ ਸੂਦ ਨੇ ਵੀਡੀਓ 'ਤੇ ਟਿੱਪਣੀ ਕੀਤੀ, "ਇਹ ਬਹੁਤ ਖ਼ਤਰਨਾਕ ਸੀ। ਤੁਸੀਂ ਇਸ ਨੂੰ ਇੱਕ ਚੈਂਪੀਅਨ ਵਾਂਗ ਸੰਭਾਲਿਆ।" ਮੇਘਾ ਚੱਕਰਵਰਤੀ ਨੇ ਵੀਡੀਓ 'ਤੇ ਟਿੱਪਣੀ ਕੀਤੀ, "ਹੇ ਭਗਵਾਨ। ਮੈਨੂੰ ਉਮੀਦ ਹੈ ਕਿ ਤੁਸੀਂ ਠੀਕ ਹੋ।" ਕਈ ਪ੍ਰਸ਼ੰਸਕਾਂ ਨੇ ਕਰਨ ਦੀ ਸਿਹਤ ਬਾਰੇ ਪੁੱਛਿਆ ਹੈ ਅਤੇ ਲਿਖਿਆ ਹੈ ਕਿ ਉਮੀਦ ਹੈ ਸਰ ਤੁਸੀਂ ਠੀਕ ਹੋਵੋਗੇ। ਇੱਕ ਪ੍ਰਸ਼ੰਸਕ ਨੇ ਲਿਖਿਆ – ਦੇਵ ਸਰ ਦਾ ਸਮਰਪਣ ਇੱਕ ਵੱਖਰੇ ਪੱਧਰ ਦਾ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ੂਟਿੰਗ ਕਾਰਨ ਕਈ ਵਾਰ ਅਜਿਹੇ ਹਾਦਸੇ ਵਾਪਰਦੇ ਹਨ ਪਰ ਪ੍ਰਸ਼ੰਸਕਾਂ ਨੂੰ ਇਸ ਗੱਲ ਤੋਂ ਰਾਹਤ ਮਿਲੀ ਹੈ ਕਿ ਕੋਈ ਵੱਡੀ ਘਟਨਾ ਨਹੀਂ ਵਾਪਰੀ।

20:08 PM (IST)  •  14 Aug 2024

Entertainment Live: Bold Pics: ਮਸ਼ਹੂਰ ਅਦਾਕਾਰਾ ਨੇ ਬਿਨਾਂ ਬ੍ਰਾ ਦੇ ਸ਼ੇਅਰ ਕੀਤੀਆਂ Bold ਤਸਵੀਰਾਂ, ਯੂਜ਼ਰ ਬੋਲੇ- 'ਇੰਟਰਨੈੱਟ ਕਰੈਸ਼'

Elli AvrRam Hot & Bold Pic: ਮਸ਼ਹੂਰ ਅਦਾਕਾਰਾ ਐਲੀ ਅਵਰਾਮ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਸਿਧਾਰਥ ਮਲਹੋਤਰਾ ਦੇ ਨਾਲ ਗੀਤ 'ਜਿਲਾ ਹਿਲੇ ਲਾ' 'ਚ ਆਪਣੇ ਡਾਂਸ ਨਾਲ ਪ੍ਰਭਾਵਿਤ ਕਰਨ ਵਾਲੀ ਐਲੀ ਅਵਰਾਮ (Elli Avram) ਅਸਲ ਜ਼ਿੰਦਗੀ 'ਚ ਕਾਫੀ ਬੋਲਡ ਅਤੇ ਹੌਟ ਹੈ। ਉਹ ਅਕਸਰ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ। 

Read MOre: Bold Pics: ਮਸ਼ਹੂਰ ਅਦਾਕਾਰਾ ਨੇ ਬਿਨਾਂ ਬ੍ਰਾ ਦੇ ਸ਼ੇਅਰ ਕੀਤੀਆਂ Bold ਤਸਵੀਰਾਂ, ਯੂਜ਼ਰ ਬੋਲੇ- 'ਇੰਟਰਨੈੱਟ ਕਰੈਸ਼'

18:10 PM (IST)  •  14 Aug 2024

Entertainment Live Today: Singer: ਕਾਨੂੰਨੀ ਮੁਸੀਬਤ 'ਚ ਫਸੀ ਮਸ਼ਹੂਰ ਗਾਇਕਾ, ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਕੀਤਾ ਜਾਰੀ

Sapna Chaudhary: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਡਾਂਸਰ ਅਤੇ ਗਾਇਕਾ ਸਪਨਾ ਚੌਧਰੀ ਕਾਨੂੰਨੀ ਮੁਸੀਬਤ ਵਿੱਚ ਫਸ ਗਈ ਹੈ। ਇਸ ਖਬਰ ਨੂੰ ਪੜ੍ਹ ਪ੍ਰਸ਼ੰਸਕ ਵੀ ਹੈਰਾਨ ਹੋ ਰਹੇ ਹਨ। ਜਾਣਕਾਰੀ ਮੁਤਾਬਕ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਸਪਨਾ ਚੌਧਰੀ ਖਿਲਾਫ ਧੋਖਾਧੜੀ ਦੇ ਮਾਮਲੇ 'ਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। 

Read More: Singer: ਕਾਨੂੰਨੀ ਮੁਸੀਬਤ 'ਚ ਫਸੀ ਮਸ਼ਹੂਰ ਗਾਇਕਾ, ਅਦਾਲਤ ਨੇ ਗੈਰ-ਜ਼ਮਾਨਤੀ ਵਾਰੰਟ ਕੀਤਾ ਜਾਰੀ 

16:26 PM (IST)  •  14 Aug 2024

Entertainment Live: Property Seized: ਕਰੋੜਾਂ ਦੇ ਕਰਜ਼ੇ 'ਚ ਡੁੱਬਿਆ ਮਸ਼ਹੂਰ ਕਾਮੇਡੀਅਨ, ਬੈਂਕ ਨੇ ਪ੍ਰਾਪਰਟੀ ਕੀਤੀ ਸੀਜ਼

Rajpal Yadav Property Seized: ਬਾਲੀਵੁੱਡ ਸਿਨੇਮਾ ਜਗਤ ਦੇ ਮਸ਼ਹੂਰ ਕਾਮੇਡੀਅਨ ਰਾਜਪਾਲ ਯਾਦਵ ਇਨ੍ਹੀਂ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ। ਦੱਸ ਦੇਈਏ ਕਿ ਉਨ੍ਹਾਂ ਸਾਲ 2012 ਵਿੱਚ ਇੱਕ ਫਿਲਮ ਅਤਾ ਪਤਾ ਲਾਪਤਾ ਬਣਾਈ ਸੀ। ਇਸ ਫਿਲਮ ਨੂੰ ਬਣਾਉਣ ਲਈ ਰਾਜਪਾਲ ਯਾਦਵ ਨੇ ਮੁੰਬਈ ਸਥਿਤ ਸੈਂਟਰਲ ਬੈਂਕ ਆਫ ਇੰਡੀਆ ਬ੍ਰਾਂਚ ਤੋਂ ਕਰੀਬ 5 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਪਰ ਰਾਜਪਾਲ ਅਜੇ ਤੱਕ ਬੈਂਕ ਤੋਂ ਲਿਆ ਕਰਜ਼ਾ ਨਹੀਂ ਵਾਪਸ ਕਰ ਸਕੇ, ਜਿਸ ਤੋਂ ਬਾਅਦ ਹੁਣ ਬੈਂਕ ਨੇ ਸ਼ਾਹਜਹਾਂਪੁਰ ਸਥਿਤ ਉਨ੍ਹਾਂ ਦੇ ਘਰ ਨੂੰ ਜ਼ਬਤ ਕਰ ਲਿਆ ਹੈ।

Read MOre: Property Seized: ਕਰੋੜਾਂ ਦੇ ਕਰਜ਼ੇ 'ਚ ਡੁੱਬਿਆ ਮਸ਼ਹੂਰ ਕਾਮੇਡੀਅਨ, ਬੈਂਕ ਨੇ ਪ੍ਰਾਪਰਟੀ ਕੀਤੀ ਸੀਜ਼

15:04 PM (IST)  •  14 Aug 2024

Entertainment Live Today: Natasa ਨਾਲ ਤਲਾਕ ਤੋਂ ਬਾਅਦ ਹਾਰਦਿਕ ਪਾਂਡਿਆ ਦੀ ਜ਼ਿੰਦਗੀ 'ਚ ਨਵੀਂ ਹਸੀਨਾਂ ਦੀ ਹੋਈ ਐਂਟਰੀ, ਤਸਵੀਰਾਂ 'ਚ ਖੁੱਲ੍ਹੀ ਪੋਲ!

Hardik Pandya New Girlfriend: ਭਾਰਤੀ ਕ੍ਰਿਕਟਰ ਹਾਰਦਿਕ ਪਾਂਡਿਆ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਕੇ ਲਗਾਤਾਰ ਸੁਰਖੀਆਂ 'ਚ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਕ੍ਰਿਕਟਰ ਨੇ ਅਦਾਕਾਰਾ ਨਤਾਸ਼ਾ ਸਟੈਨਕੋਵਿਚ ਨਾਲ ਆਪਣੇ ਤਲਾਕ ਦਾ ਐਲਾਨ ਕੀਤਾ ਸੀ। ਹਾਰਦਿਕ ਅਤੇ ਨਤਾਸ਼ਾ ਦੇ ਵੱਖ ਹੋਏ ਨੂੰ ਇੱਕ ਮਹੀਨਾ ਵੀ ਨਹੀਂ ਹੋਇਆ ਹੈ ਅਤੇ ਕ੍ਰਿਕਟਰ ਦਾ ਨਾਮ ਇੱਕ ਨਵੀਂ ਹਸੀਨਾ ਨਾਲ ਜੁੜਨਾ ਸ਼ੁਰੂ ਹੋ ਗਿਆ ਹੈ। 

Read MOre: Natasa ਨਾਲ ਤਲਾਕ ਤੋਂ ਬਾਅਦ ਹਾਰਦਿਕ ਪਾਂਡਿਆ ਦੀ ਜ਼ਿੰਦਗੀ 'ਚ ਨਵੀਂ ਹਸੀਨਾਂ ਦੀ ਹੋਈ ਐਂਟਰੀ, ਤਸਵੀਰਾਂ 'ਚ ਖੁੱਲ੍ਹੀ ਪੋਲ!

14:04 PM (IST)  •  14 Aug 2024

Entertainment Live: Viral Video: ਮਸ਼ਹੂਰ ਅਦਾਕਾਰ ਦੀ ਬਾਲ-ਬਾਲ ਬਚੀ ਜਾਨ, ਸੈੱਟ 'ਤੇ ਹੋਇਆ ਭਿਆਨਕ ਹਾਦਸਾ, ਫੈਨਜ਼ ਨੇ ਜਤਾਈ ਚਿੰਤਾ

Karan Vohra Faces Accident On Naam Namak Nishaan Set: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ।  ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਕਰਨ ਵੋਹਰਾ ਹਾਲ ਹੀ 'ਚ ਹਾਦਸੇ ਦਾ ਸ਼ਿਕਾਰ ਹੋ ਗਏ। ਐਮਾਜ਼ਾਨ ਮਿੰਨੀ ਟੀਵੀ ਸ਼ੋਅ 'ਨਾਮ ਨਮਕ ਨਿਸ਼ਾਨ' ਦੀ ਸ਼ੂਟਿੰਗ ਦੇ ਦੌਰਾਨ ਇੱਕ ਸੀਨ ਵਿੱਚ, ਕਰਨ ਨੇ ਗਾਰਡਨ ਏਰੀਏ ਵਿੱਚ ਰੱਖੇ ਫਾਇਰ ਓਵਨ ਦਾ ਢੱਕਣ ਚੁੱਕਣਾ ਸੀ। ਇਸ ਸੀਨ ਲਈ ਕਰਨ ਅੱਗੇ ਵਧਿਆ ਅਤੇ ਜਦੋਂ ਉਸ ਨੇ ਢੱਕਣ ਹਟਾਇਆ ਤਾਂ ਤੇਜ਼ ਅੱਗ ਦੀਆਂ ਲਪਟਾਂ ਨਿਕਲ ਆਈਆਂ। ਇਹ ਅੱਗ ਸਿੱਧੇ ਕਰਨ ਦੇ ਕੱਪੜਿਆਂ ਅਤੇ ਚਿਹਰੇ 'ਤੇ ਆ ਗਈ। ਕਰਨ ਵੋਹਰਾ ਨੇ ਤੁਰੰਤ ਢੱਕਣ ਛੱਡਿਆ ਅਤੇ ਪਿੱਛੇ ਹਟ ਗਿਆ। ਉਹ ਕੁਝ ਪਲਾਂ ਲਈ ਸਦਮੇ ਵਿੱਚ ਸੀ।

Read MOre: Viral Video: ਮਸ਼ਹੂਰ ਅਦਾਕਾਰ ਦੀ ਬਾਲ-ਬਾਲ ਬਚੀ ਜਾਨ, ਸੈੱਟ 'ਤੇ ਹੋਇਆ ਭਿਆਨਕ ਹਾਦਸਾ, ਫੈਨਜ਼ ਨੇ ਜਤਾਈ ਚਿੰਤਾ

Load More
New Update
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

Jagjit Dhallewal| Harjeet Grewal| ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਪੰਜਾਬ ਸਰਕਾਰ 'ਤੇ ਉੱਠੇ ਸਵਾਲਪੰਜਾਬ 'ਚ ਵਧੇਗਾ Green Energy Production: ਸੂਬੇ 'ਚ 264 ਮੈਗਾਵਾਟ ਹੋਵੇਗੀ ਪੈਦਾਵਾਰਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget