ਪੜਚੋਲ ਕਰੋ

Entertainment Live: ਕ੍ਰਿਤਿਕਾ ਨੂੰ Skin Fit ਕੱਪੜਿਆਂ 'ਚ ਦੇਖ ਭੜਕਿਆ ਅਰਮਾਨ ਮਲਿਕ, ਅੰਮ੍ਰਿਤ ਮਾਨ ਦੀਆਂ ਅੱਖਾਂ ਹੋਈਆਂ ਨਮ ਸਣੇ ਅਹਿਮ ਖਬਰਾਂ...

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਕ੍ਰਿਤਿਕਾ ਨੂੰ Skin Fit ਕੱਪੜਿਆਂ 'ਚ ਦੇਖ ਭੜਕਿਆ ਅਰਮਾਨ ਮਲਿਕ, ਅੰਮ੍ਰਿਤ ਮਾਨ ਦੀਆਂ ਅੱਖਾਂ ਹੋਈਆਂ ਨਮ ਸਣੇ ਅਹਿਮ ਖਬਰਾਂ...

Background

Entertainment News Live Today: ਪੰਜਾਬੀ ਅਦਾਕਾਰ ਅਮਰਿੰਦਰ ਗਿੱਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੇ ਗੀਤਾਂ ਅਤੇ ਅਦਾਕਾਰੀ ਰਾਹੀਂ ਪ੍ਰਸ਼ੰਸਕਾਂ ਦੇ ਦਿਲਾ ਉੱਪਰ ਰਾਜ ਕਰਦੇ ਹਨ। ਹਾਲਾਂਕਿ ਕਲਾਕਾਰ ਆਪਣੀ ਨਿੱਜੀ ਜ਼ਿੰਦਗੀ ਨੂੰ ਪ੍ਰਸ਼ੰਸਕਾਂ ਨਾਲ ਘੱਟ ਹੀ ਸ਼ੇਅਰ ਕਰਦੇ ਹਨ। ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਬੁਰੀ ਖਬਰ ਸਾਂਝੀ ਕੀਤੀ ਗਈ। ਦਰਅਸਲ, ਕਲਾਕਾਰ ਨੇ ਸਟੋਰੀ ਵਿੱਚ ਇੱਕ ਦੁੱਖ ਭਰੀ ਖਬਰ ਸ਼ੇਅਰ ਕੀਤੀ ਹੈ। 

ਦੱਸ ਦੇਈਏ ਕਿ ਪੰਜਾਬੀ ਕਲਾਕਾਰ ਨੇ ਰਿਪੁਤਪਨ ਸਿੰਘ ਗਿੱਲ (ਰਿਪਨ) ਦੇ ਦੇਹਾਂਤ ਦੀ ਖਬਰ ਸਾਂਝੀ ਕੀਤੀ ਹੈ। ਉਨ੍ਹਾਂ ਦੀ ਪੋਸਟ ਸ਼ੇਅਰ ਕਰਦੇ ਹੋਏ ਕਲਾਕਾਰ ਨੇ ਲਿਖਿਆ, ਭਰਾ ਤੁਹਾਨੂੰ ਹਮੇਸ਼ਾ ਯਾਦ ਕੀਤਾ ਜਾਏਗਾ... 

ਇਸ ਤੋਂ ਪਹਿਲਾਂ ਇੱਕ ਪੋਸਟ ਵਿੱਚ ਲਿਖਿਆ ਗਿਆ ਸੀ ਬੜੇ ਦੁੱਖ ਨਾਲ ਮੈਂ ਆਪਣੇ ਛੋਟੇ ਭਰਾ ਰਿਪੁਤਪਨ ਸਿੰਘ ਗਿੱਲ (ਰਿਪਨ) ਦੇ ਅਕਾਲ ਚਲਾਣੇ ਦੀ ਖਬਰ ਸਾਂਝੀ ਕਰ ਰਿਹਾ ਹਾਂ। ਉਹ ਇੱਕ ਦਿਆਲੂ ਅਤੇ ਪਿਆਰੀ ਆਤਮਾ ਸੀ। ਉਹ ਉਨ੍ਹਾਂ ਸਾਰਿਆਂ ਦੁਆਰਾ ਡੂੰਘਾਈ ਨਾਲ ਯਾਦ ਕੀਤਾ ਜਾਵੇਗਾ ਜੋ ਉਸਨੂੰ ਜਾਣਦੇ ਸਨ। ਅਸੀਂ ਇਸ ਮੁਸ਼ਕਲ ਸਮੇਂ ਦੌਰਾਨ ਤੁਹਾਡੇ ਵਿਚਾਰਾਂ ਅਤੇ ਪ੍ਰਾਰਥਨਾਵਾਂ ਦੀ ਕਦਰ ਕਰਦੇ ਹਾਂ। ਕਿਰਪਾ ਕਰਕੇ ਉਸਦੇ ਜੀਵਨ ਦੀ ਯਾਦ ਵਿੱਚ ਸਾਡੇ ਨਾਲ ਸ਼ਾਮਲ ਹੋਵੋ। ਇਸ ਪੋਸਟ ਵਿੱਚ ਅੰਤਿਮ ਸੰਸਕਾਰ ਬਾਰੇ ਵੀ ਜਾਣਕਾਰੀ ਦਿੱਤੀ ਗਈ। 

ਅਮਰਿੰਦਰ ਗਿੱਲ ਦੇ ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਲਾਕਾਰ ਨੇ ਆਪਣੀ ਅਪਕਮਿੰਗ ਫਿਲਮ ਦਾਰੂ ਨਾ ਪੀਂਦਾ ਹੋਵੇ ਦਾ ਪੋਸਟਰ ਸ਼ੇਅਰ ਕੀਤਾ। ਇਹ ਫਿਲਮ 2 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ। ਜਿਸਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ। ਇਸ ਤੋਂ ਪਹਿਲਾਂ ਅਮਰਿੰਦਰ ਕਈ ਹਿੱਟ ਗੀਤ ਪ੍ਰਸ਼ੰਸਕਾਂ ਵਿਚਾਲੇ ਰੱਖ ਚੁੱਕੇ ਹਨ।

Read More: Bigg Boss OTT 3: ਅਰਮਾਨ ਮਲਿਕ ਨੂੰ ਪਤਨੀ ਕ੍ਰਿਤਿਕਾ 'ਤੇ ਆਇਆ ਗੁੱਸਾ, Skin Fit ਕੱਪੜਿਆਂ 'ਚ ਦੇਖ ਭੜਕਿਆ 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

19:16 PM (IST)  •  14 Jul 2024

Entertainment Live: Aishwarya Rai: ਐਸ਼ਵਰਿਆ ਰਾਏ ਨੂੰ ਆਸ਼ੀਰਵਾਦ ਸਮਾਰੋਹ ਦੇ ਅੱਧ ਵਿਚਾਲੇ ਆਇਆ ਗੁੱਸਾ, ਜਾਣੋ ਕਿਸ ਵੱਲ ਕੱਢੀਆਂ ਅੱਖਾਂ...

Anant Radhika Wedding: ਇਨ੍ਹੀਂ ਦਿਨੀਂ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦੀ ਚਰਚਾ ਦੇਸ਼ ਹੀ ਨਹੀਂ ਬਲਕਿ ਪੂਰੀ ਦੁਨੀਆ 'ਚ ਹੋ ਰਿਹਾ ਹੈ। ਵੱਖ-ਵੱਖ ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵਿਆਹ 'ਤੇ ਹਜ਼ਾਰਾਂ ਕਰੋੜ ਰੁਪਏ ਖਰਚ ਕੀਤੇ ਗਏ ਹਨ। ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਨੇ ਆਪਣੇ ਬੇਟੇ ਦੇ ਵਿਆਹ 'ਚ ਦੇਸ਼ ਅਤੇ ਦੁਨੀਆ ਦੀਆਂ ਕਈ ਮਸ਼ਹੂਰ ਹਸਤੀਆਂ ਨੂੰ ਸੱਦਾ ਦਿੱਤਾ ਸੀ।

Read More: Aishwarya Rai: ਐਸ਼ਵਰਿਆ ਰਾਏ ਨੂੰ ਆਸ਼ੀਰਵਾਦ ਸਮਾਰੋਹ ਦੇ ਅੱਧ ਵਿਚਾਲੇ ਆਇਆ ਗੁੱਸਾ, ਜਾਣੋ ਕਿਸ ਵੱਲ ਕੱਢੀਆਂ ਅੱਖਾਂ...

18:10 PM (IST)  •  14 Jul 2024

Entertainment Live Today: Amrit Maan: ਅੰਮ੍ਰਿਤ ਮਾਨ ਦੀਆਂ ਅੱਖਾਂ ਹੋਈਆਂ ਨਮ, ਜਾਣੋ ਕਿਸ ਗੱਲ ਨੂੰ ਲੈ ਰੋਇਆ ਪੰਜਾਬੀ ਗਾਇਕ

Amrit Maan: ਪੰਜਾਬੀ ਗਾਇਕ ਅੰਮ੍ਰਿਤ ਮਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹੈ। ਉਨ੍ਹਾਂ ਆਪਣੀ ਗਾਇਕੀ ਦੇ ਦਮ ਦਰਸ਼ਕਾਂ ਦੇ ਦਿਲਾਂ ਵਿੱਚ ਵੱਖਰੀ ਜਗ੍ਹਾ ਬਣਾਈ ਹੈ।

Read MOre: Amrit Maan: ਅੰਮ੍ਰਿਤ ਮਾਨ ਦੀਆਂ ਅੱਖਾਂ ਹੋਈਆਂ ਨਮ, ਜਾਣੋ ਕਿਸ ਗੱਲ ਨੂੰ ਲੈ ਰੋਇਆ ਪੰਜਾਬੀ ਗਾਇਕ

16:33 PM (IST)  •  14 Jul 2024

Entertainment Live: Kim Kardashian: ਐਸ਼ਵਰਿਆ ਰਾਏ ਦੀ ਖੂਬਸੂਰਤੀ ਤੇ ਦਿਲ ਹਾਰੀ ਕਿਮ ਕਰਦਾਸ਼ੀਅਨ, ਪੋਸਟ ਸ਼ੇਅਰ ਕਰ ਕਹੀ ਅਜਿਹੀ ਗੱਲ

Kim Kardashian On Aishwarya Rai's Beauty: ਦੇਸ਼ ਦੇ ਸਭ ਤੋਂ ਅਮੀਰ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਛੋਟੇ ਪੁੱਤ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਵਿਆਹ ਤੋਂ ਬਾਅਦ ਵੀ ਲਗਾਤਾਰ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਹਜ਼ਾਰਾਂ ਕਰੋੜਾਂ ਦੀ ਲਾਗਤ ਵਾਲੇ ਇਸ ਵਿਆਹ ਵਿੱਚ ਦੇਸ਼ ਅਤੇ ਦੁਨੀਆ ਦੀਆਂ ਕਈ ਦਿੱਗਜ ਹਸਤੀਆਂ ਨੇ ਸ਼ਿਰਕਤ ਕੀਤੀ। ਸਮਾਗਮ ਵਿੱਚ ਕਈ ਵਿਦੇਸ਼ੀ ਹਸੀਨਾਵਾਂ ਵੀ ਖਿੱਚ ਦਾ ਕੇਂਦਰ ਬਣੀਆ। 

Read MOre: Kim Kardashian: ਐਸ਼ਵਰਿਆ ਰਾਏ ਦੀ ਖੂਬਸੂਰਤੀ ਤੇ ਦਿਲ ਹਾਰੀ ਕਿਮ ਕਰਦਾਸ਼ੀਅਨ, ਪੋਸਟ ਸ਼ੇਅਰ ਕਰ ਕਹੀ ਅਜਿਹੀ ਗੱਲ

15:31 PM (IST)  •  14 Jul 2024

Entertainment Live Today: Amrinder Gill: ਅਮਰਿੰਦਰ ਗਿੱਲ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਜਾਣੋ ਪੰਜਾਬੀ ਕਲਾਕਾਰ ਦੀਆਂ ਅੱਖਾਂ ਕਿਉਂ ਹੋਈਆਂ ਨਮ ?

Amrinder Gill: ਪੰਜਾਬੀ ਅਦਾਕਾਰ ਅਮਰਿੰਦਰ ਗਿੱਲ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੇ ਗੀਤਾਂ ਅਤੇ ਅਦਾਕਾਰੀ ਰਾਹੀਂ ਪ੍ਰਸ਼ੰਸਕਾਂ ਦੇ ਦਿਲਾ ਉੱਪਰ ਰਾਜ ਕਰਦੇ ਹਨ। ਹਾਲਾਂਕਿ ਕਲਾਕਾਰ ਆਪਣੀ ਨਿੱਜੀ ਜ਼ਿੰਦਗੀ ਨੂੰ ਪ੍ਰਸ਼ੰਸਕਾਂ ਨਾਲ ਘੱਟ ਹੀ ਸ਼ੇਅਰ ਕਰਦੇ ਹਨ। ਹਾਲ ਹੀ ਵਿੱਚ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਬੁਰੀ ਖਬਰ ਸਾਂਝੀ ਕੀਤੀ ਗਈ। ਦਰਅਸਲ, ਕਲਾਕਾਰ ਨੇ ਸਟੋਰੀ ਵਿੱਚ ਇੱਕ ਦੁੱਖ ਭਰੀ ਖਬਰ ਸ਼ੇਅਰ ਕੀਤੀ ਹੈ। 

Read MOre: Amrinder Gill: ਅਮਰਿੰਦਰ ਗਿੱਲ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਜਾਣੋ ਪੰਜਾਬੀ ਕਲਾਕਾਰ ਦੀਆਂ ਅੱਖਾਂ ਕਿਉਂ ਹੋਈਆਂ ਨਮ ?

14:29 PM (IST)  •  14 Jul 2024

Entertainment Live: Bigg Boss OTT 3: ਅਰਮਾਨ ਮਲਿਕ ਨੂੰ ਪਤਨੀ ਕ੍ਰਿਤਿਕਾ 'ਤੇ ਆਇਆ ਗੁੱਸਾ, Skin Fit ਕੱਪੜਿਆਂ 'ਚ ਦੇਖ ਭੜਕਿਆ

Bigg Boss OTT 3: 'ਬਿੱਗ ਬੌਸ OTT 3' ਦੇ ਵੀਕੈਂਡ ਵਾਰ ਦੌਰਾਨ ਅਨਿਲ ਕਪੂਰ ਨੂੰ ਕੰਟੇਸਟੈਂਟ ਉੱਪਰ ਭੜਕਦੇ ਹੋਏ ਨਜ਼ਰ ਆਏ। ਪੂਰਾ ਹਫ਼ਤਾ ਸਾਰਿਆਂ 'ਤੇ ਨਜ਼ਰ ਰੱਖਣ ਤੋਂ ਬਾਅਦ ਅਨਿਲ ਨੇ ਪਰਿਵਾਰਕ ਮੈਂਬਰਾਂ ਦੀ ਰੱਜ ਕੇ ਕਲਾਸ ਲਗਾਈ। ਅਜਿਹੇ 'ਚ ਹਾਲ ਹੀ 'ਚ ਸ਼ੋਅ ਤੋਂ ਇਕ ਹੋਰ ਪ੍ਰਤੀਯੋਗੀ ਦਾ ਸਫਰ ਵੀ ਖਤਮ ਹੋ ਗਿਆ। ਦਰਅਸਲ, ਬਿੱਗ ਬੌਸ ਵਿੱਚ ਆਈ ਵੜਾ ਪਾਵ ਗਰਲ ਚੰਦਰਿਕਾ ਦੀਕਸ਼ਿਤ ਸ਼ਨੀਵਾਰ ਨੂੰ ਬਿੱਗ ਬੌਸ ਘਰ ਤੋਂ ਬਾਹਰ ਹੋ ਗਈ। ਇਸ ਸਥਿਤੀ ਵਿੱਚ, ਹੁਣ ਘਰ ਵਿੱਚ 11 ਲੋਕ ਬਚੇ ਹਨ। ਇਸ ਸਭ ਦੇ ਵਿਚਕਾਰ ਅਰਮਾਨ ਮਲਿਕ ਅਤੇ ਉਨ੍ਹਾਂ ਦੀ ਪਤਨੀ ਕ੍ਰਿਤਿਕਾ ਮਲਿਕ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਅਰਮਾਨ ਨੇ ਆਪਣੀ ਪਤਨੀ ਦੇ ਕੱਪੜਿਆਂ 'ਤੇ ਟਿੱਪਣੀ ਕੀਤੀ।

Read MOre: Bigg Boss OTT 3: ਅਰਮਾਨ ਮਲਿਕ ਨੂੰ ਪਤਨੀ ਕ੍ਰਿਤਿਕਾ 'ਤੇ ਆਇਆ ਗੁੱਸਾ, Skin Fit ਕੱਪੜਿਆਂ 'ਚ ਦੇਖ ਭੜਕਿਆ 

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget