ਪੜਚੋਲ ਕਰੋ

Entertainment Live: ਅਦਾਕਾਰਾ ਦੀਆਂ ਬਿਨਾਂ ਬ੍ਰਾ ਦੇ Bold ਤਸਵੀਰਾਂ ਵਾਇਰਲ, ਮੂਸੇਵਾਲਾ ਦੀ ਸੀਨੇ ਨਾਲ ਤਸਵੀਰ ਲਾਈ ਰੱਖਦਾ ਇਹ ਸ਼ਖਸ਼ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਅਦਾਕਾਰਾ ਦੀਆਂ ਬਿਨਾਂ ਬ੍ਰਾ ਦੇ Bold ਤਸਵੀਰਾਂ ਵਾਇਰਲ, ਮੂਸੇਵਾਲਾ ਦੀ ਸੀਨੇ ਨਾਲ ਤਸਵੀਰ ਲਾਈ ਰੱਖਦਾ ਇਹ ਸ਼ਖਸ਼ ਸਣੇ ਅਹਿਮ ਖਬਰਾਂ

Background

Entertainment News Live Today: ਮਸ਼ਹੂਰ ਅਦਾਕਾਰਾ ਐਲੀ ਅਵਰਾਮ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰ ਸਿਧਾਰਥ ਮਲਹੋਤਰਾ ਦੇ ਨਾਲ ਗੀਤ 'ਜਿਲਾ ਹਿਲੇ ਲਾ' 'ਚ ਆਪਣੇ ਡਾਂਸ ਨਾਲ ਪ੍ਰਭਾਵਿਤ ਕਰਨ ਵਾਲੀ ਐਲੀ ਅਵਰਾਮ (Elli Avram) ਅਸਲ ਜ਼ਿੰਦਗੀ 'ਚ ਕਾਫੀ ਬੋਲਡ ਅਤੇ ਹੌਟ ਹੈ। ਉਹ ਅਕਸਰ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੀ ਹੈ। 

ਹੌਟ ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ

ਦੱਸ ਦੇਈਏ ਕਿ ਸਵੀਡਿਸ਼-ਗ੍ਰੀਕ ਅਦਾਕਾਰਾ ਐਲੀ ਅਵਰਾਮ (Swedish-Greek actress Elli Avram) ਨੇ ਫਿਲਮ 'ਕਿਸ ਕਿਸ ਕੋ ਪਿਆਰ ਕਰੂੰ' 'ਚ ਬਤੌਰ ਅਦਾਕਾਰਾ ਕੰਮ ਕੀਤਾ ਸੀ। ਇਸ ਤੋਂ ਇਲਾਵਾ ਉਹ ਆਮਿਰ ਖਾਨ ਨਾਲ 'ਹਰਫਾਨ ਮੌਲਾ' ਗੀਤ 'ਚ ਵੀ ਨਜ਼ਰ ਆਈ ਸੀ। ਫਿਲਹਾਲ ਅਦਾਕਾਰਾ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਹੈ, ਜੋ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

View this post on Instagram
 
A post shared by Elli AvrRam (@elliavrram)

ਐਲੀ ਅਵਰਾਮ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਅਭਿਨੇਤਰੀ ਵਾਈਟ ਕਮੀਜ਼ ਅਤੇ ਅੰਡਰਗਾਰਮੈਂਟ ਪਹਿਨੇ ਨਜ਼ਰ ਆ ਰਹੀ ਹੈ। ਗਿੱਲੀ ਕਮੀਜ਼ ਅਤੇ ਗਿੱਲੇ ਵਾਲਾਂ ਨਾਲ ਅਦਾਕਾਰਾ ਸਮੁੰਦਰ ਵਿੱਚ ਆਪਣੀਆਂ ਅਦਾਵਾਂ ਦਿਖਾ ਰਹੀ ਹੈ। ਉਨ੍ਹਾਂ ਦੀਆਂ ਕਾਤਿਲਾਨਾ ਨਜ਼ਰਾਂ ਪ੍ਰਸ਼ੰਸਕਾਂ ਨੂੰ ਹੋਰ ਵੀ ਦੀਵਾਨਾ ਬਣਾ ਰਹੀਆਂ ਹਨ। 

ਦਰਅਸਲ, ਤਸਵੀਰਾਂ ਵਿੱਚ ਐਲੀ ਅਵਰਾਮ ਸਮੁੰਦਰ ਦੇ ਵਿਚਕਾਰ ਖੜ੍ਹੀ ਆਪਣੇ ਫਿਗਰ ਨੂੰ ਫਲੋਟ ਕਰਦੀ ਨਜ਼ਰ ਆ ਰਹੀ ਹੈ ਅਤੇ ਐਲੀ ਅਵਰਾਮ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਨੈਟੀਜ਼ਨ ਖੁਦ ਨੂੰ ਤਾਰੀਫ ਕਰਨ ਤੋਂ ਰੋਕ ਨਹੀਂ ਪਾ ਰਹੇ ਹਨ। ਇੱਕ ਯੂਜ਼ਰ ਨੇ ਤਾਂ ਲਿਖਿਆ- 'ਇੰਟਰਨੈੱਟ ਕ੍ਰੈਸ਼ ਹੋ ਜਾਵੇਗਾ।' ਇਸ ਤੋਂ ਪਹਿਲਾਂ ਵੀ ਐਲੀ ਅਵਰਾਮ ਆਪਣੀਆਂ ਸਿਜ਼ਲਿੰਗ ਤਸਵੀਰਾਂ ਨਾਲ ਲੋਕਾਂ ਨੂੰ ਦੀਵਾਨਾ ਬਣਾ ਚੁੱਕੀ ਹੈ, ਇਸ ਤਸਵੀਰ 'ਚ ਅਦਾਕਾਰਾ ਲੀਓ ਪ੍ਰਿੰਟ ਬਿਕਨੀ ਪਹਿਨ ਕੇ ਬੀਚ 'ਤੇ ਰੇਤ 'ਤੇ ਲੇਟਦੀ ਨਜ਼ਰ ਆ ਰਹੀ ਹੈ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

21:06 PM (IST)  •  15 Aug 2024

Entertainment Live Today: Films Banned In India: ਗੰਦੇ ਦ੍ਰਿਸ਼ਾਂ ਅਤੇ ਅਸ਼ਲੀਲ ਕੰਟੈਂਟ ਕਾਰਨ ਭਾਰਤ 'ਚ ਬੈਨ ਹੋਈਆਂ ਇਹ ਫਿਲਮਾਂ, ਵੇਖੋ ਲਿਸਟ

Films Banned In India: ਭਾਰਤ ਵਿੱਚ ਭਾਵੇਂ ਹੁਣ ਵੈੱਬ ਸੀਰੀਜ਼ ਅਤੇ ਫਿਲਮਾਂ ਵਿੱਚ ਅਸ਼ਲੀਲ ਦ੍ਰਿਸ਼ ਬਹੁਤ ਜ਼ਿਆਦਾ ਦੇਖੇ ਜਾਂਦੇ ਹਨ, ਇੱਕ ਸਮਾਂ ਸੀ ਜਦੋਂ ਇਸਨੂੰ ਬਹੁਤ ਗੰਦਾ ਮੰਨਿਆ ਜਾਂਦਾ ਸੀ। ਅਜਿਹੇ 'ਚ ਕਈ ਫਿਲਮਾਂ 'ਤੇ ਪਾਬੰਦੀ ਵੀ ਲੱਗ ਚੁੱਕੀ ਹੈ। ਗੰਦੇ ਦ੍ਰਿਸ਼ਾਂ ਅਤੇ ਅਸ਼ਲੀਲ ਸਮੱਗਰੀ ਕਾਰਨ ਭਾਰਤ ਵਿੱਚ ਇਨ੍ਹਾਂ ਫਿਲਮਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਸੀ

Read MOre: Films Banned In India: ਗੰਦੇ ਦ੍ਰਿਸ਼ਾਂ ਅਤੇ ਅਸ਼ਲੀਲ ਕੰਟੈਂਟ ਕਾਰਨ ਭਾਰਤ 'ਚ ਬੈਨ ਹੋਈਆਂ ਇਹ ਫਿਲਮਾਂ, ਵੇਖੋ ਲਿਸਟ

18:40 PM (IST)  •  15 Aug 2024

Entertainment Live: Punjabi Actress: ਪੰਜਾਬੀ ਅਦਾਕਾਰਾ ਨੇ ਹੱਦਾਂ ਕੀਤੀਆਂ ਪਾਰ, ਲੋਕਾਂ ਨੇ ਕੱਢੀਆਂ ਗਾਲ੍ਹਾਂ, ਬੋਲੇ- 'ਨੰਗ ਪੁਣਾ ਦਿਖਾਉਣ ਵਾਲੀਏ...'

Punjabi Actress Sara Gurpal: ਪੰਜਾਬੀ ਅਦਾਕਾਰਾ ਗਾਇਕਾ ਅਤੇ ਮਾਡਲ ਸਾਰਾ ਗੁਰਪਾਲ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ।

Read MOre: Punjabi Actress: ਪੰਜਾਬੀ ਅਦਾਕਾਰਾ ਨੇ ਹੱਦਾਂ ਕੀਤੀਆਂ ਪਾਰ, ਲੋਕਾਂ ਨੇ ਕੱਢੀਆਂ ਗਾਲ੍ਹਾਂ, ਬੋਲੇ- 'ਨੰਗ ਪੁਣਾ ਦਿਖਾਉਣ ਵਾਲੀਏ...'

17:47 PM (IST)  •  15 Aug 2024

Entertainment Live Today: Property Seized: 3 ਕਰੋੜ ਦਾ ਕਰਜ਼ਾ ਵਧ ਕੇ ਹੋਇਆ 11 ਕਰੋੜ...ਵਿੱਤੀ ਸੰਕਟ ਨਾਲ ਜੂਝ ਰਿਹਾ ਮਸ਼ਹੂਰ ਕਾਮੇਡੀਅਨ

Rajpal Yadav Property Seized: ਬਾਲੀਵੁੱਡ ਸਿਨੇਮਾ ਜਗਤ ਦੇ ਮਸ਼ਹੂਰ ਕਾਮੇਡੀਅਨ ਰਾਜਪਾਲ ਯਾਦਵ ਇਨ੍ਹੀਂ ਦਿਨੀਂ ਸੁਰਖੀਆਂ ਦਾ ਵਿਸ਼ਾ ਬਣੇ ਹੋਏ ਹਨ।

Read More: Property Seized: 3 ਕਰੋੜ ਦਾ ਕਰਜ਼ਾ ਵਧ ਕੇ ਹੋਇਆ 11 ਕਰੋੜ...ਵਿੱਤੀ ਸੰਕਟ ਨਾਲ ਜੂਝ ਰਿਹਾ ਮਸ਼ਹੂਰ ਕਾਮੇਡੀਅਨ

16:25 PM (IST)  •  15 Aug 2024

Entertainment Live: Mankirt Aulakh: ਮਨਕੀਰਤ ਔਲਖ 400 ਬਾਈਕ ਸਵਾਰਾਂ ਨਾਲ ਪਹੁੰਚੇ ਲੁਧਿਆਣਾ, ਇੰਝ ਮਨਾਇਆ ਸੁਤੰਤਰਤਾ ਦਿਵਸ

Mankirt Aulakh: ਪੰਜਾਬੀ ਗਾਇਕ ਮਨਕੀਰਤ ਔਲਖ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਆਪਣੀ ਗਾਇਕੀ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਦੱਸ ਦੇਈਏ ਕਿ ਅੱਜ 15 ਅਗਸਤ ਯਾਨੀ ਸੁਤੰਤਰਤਾ ਦਿਵਸ ਮੌਕੇ ਮਸ਼ਹੂਰ ਗਾਇਕ ਲੁਧਿਆਣਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚਿਆ। ਇਸ ਦੌਰਾਨ ਗਾਇਕ ਦੇ ਨਾਲ ਕਰੀਬ 400 ਬਾਈਕ ਸਵਾਰਾਂ ਦੀ ਟੀਮ ਵੀ ਸੀ। ਜਿਨ੍ਹਾਂ ਨੇ ਪੂਰੇ ਸਾਊਥ ਸਿਟੀ ਵਿੱਚ ਘੁੰਮ ਕੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ।

Read More: Mankirt Aulakh: ਮਨਕੀਰਤ ਔਲਖ 400 ਬਾਈਕ ਸਵਾਰਾਂ ਨਾਲ ਪਹੁੰਚੇ ਲੁਧਿਆਣਾ, ਇੰਝ ਮਨਾਇਆ ਸੁਤੰਤਰਤਾ ਦਿਵਸ

15:39 PM (IST)  •  15 Aug 2024

Entertainment Live Today: Slapped Controversy: ਕੰਗਨਾ ਰਣੌਤ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਦੇ ਪਿਆ 'ਥੱਪੜ', ਜਾਣੋ ਕਿਉਂ ਹੋਇਆ ਵਿਵਾਦ

Bollywood Actress Slapped Controversy: ਬਾਲੀਵੁੱਡ ਇੰਡਸਟਰੀ 'ਚ ਅਭਿਨੇਤਰੀਆਂ ਵਿਚਾਲੇ ਦੋਸਤੀ ਅਤੇ ਲੜਾਈ ਦੀਆਂ ਖਬਰਾਂ ਅਕਸਰ ਸੁਰਖੀਆਂ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। ਅਭਿਨੇਤਰੀਆਂ ਵਿਚਕਾਰ ਕੋਲਡ ਵਾਰ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਦੀ ਹੈ। ਅਜਿਹੀ ਹੀ ਇੱਕ ਘਟਨਾ ਅਦਾਕਾਰਾ ਮਾਲਾ ਸਿਨਹਾ ਅਤੇ ਸ਼ਰਮੀਲਾ ਟੈਗੋਰ ਵਿਚਕਾਰ ਹੋਈ।

Read More: Slapped Controversy: ਕੰਗਨਾ ਰਣੌਤ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਦੇ ਪਿਆ 'ਥੱਪੜ', ਜਾਣੋ ਕਿਉਂ ਹੋਇਆ ਵਿਵਾਦ

Load More
New Update
Advertisement
Advertisement
Advertisement

ਟਾਪ ਹੈਡਲਾਈਨ

Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Advertisement
ABP Premium

ਵੀਡੀਓਜ਼

Farmers  Protest | ਕਿਸਾਨ ਆਗੂ ਡੱਲੇਵਾਲ ਨਾਲ ਜੁੜੀ ਵੱਡੀ ਅਪਡੇਟ! |Abp SanjhaFarmers Protest | Shambhu Border | ਹਰਿਆਣਾ ਦੇ ਗੋਲਿਆਂ ਖ਼ਿਲਾਫ਼ ਕਿਸਾਨਾਂ ਦਾ ਵੱਡਾ ਕਦਮ! |Abp SanjhaMC Election | ਨਗਰ ਨਿਗਮ ਚੋਣਾਂ ਤੋਂ ਪਹਿਲਾਂ ਪ੍ਰਤਾਪ ਬਾਜਵਾ ਦਾ ਵੱਡਾ ਬਿਆਨ! |Partap Bazwa Vs Cm MaanAkali Dal |  'ਦਾਗ਼ੀ ਧੜੇ' ਦੀ ਸਜ਼ਾ ਹੋਈ ਪੂਰੀ, ਅੱਜ ਸੁਧਾਰ ਲਹਿਰ ਭੰਗ ਕਰਕੇ ਮੁੜ ਅਕਾਲੀ ਦਲ 'ਚ ਹੋਣਗੇ ਸ਼ਾਮਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Sukhbir badal Attack: ਸੁਖਬੀਰ ਦੇ ਕਤਲ ਦੀ ਕੋਸ਼ਿਸ਼ 'ਚ ਚੌੜਾ ਤੋਂ ਇਲਾਵਾ ਕਈ ਹੋਰ ਵੀ ਸ਼ਾਮਲ, ਵਿਦੇਸ਼ 'ਚ ਰਚੀ ਗਈ ਪੂਰੀ ਸਾਜ਼ਿਸ਼ ? ਜਾਣੋ ਕਿਵੇਂ ਹੋਇਆ ਖ਼ੁਲਾਸਾ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
Immigration Law: ਕੈਨੇਡਾ ਤੋਂ ਬਾਅਦ ਅਮਰੀਕਾ ਦਾ ਵੀ ਵੱਡਾ ਐਲਾਨ, ਲੱਖਾਂ ਪਰਵਾਸੀ ਹੋਣਗੇ ਡਿਪੋਰਟ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
ਪੰਜਾਬ ਦੇ ਖਿਡਾਰੀਆਂ ਲਈ ਸਰਕਾਰ ਦਾ ਵੱਡਾ ਐਲਾਨ, ਹੁਣ ਆਹ ਨਵਾਂ ਨਿਯਮ ਹੋਇਆ ਲਾਗੂ
Biggest Car Discount: ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
ਭਾਰਤੀ ਕੰਪਨੀਆਂ ਨੇ ਗਾਹਕਾਂ ਲਈ ਪੇਸ਼ ਕੀਤੀ ਨਵੀਂ ਡੀਲ, ਜਾਣੋ ਨਵੀਆਂ ਕਾਰਾਂ 'ਤੇ ਕਿਉਂ ਦੇ ਰਹੇ 9 ਲੱਖ ਦੀ ਛੋਟ ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
Punjab News: ਸੁਖਬੀਰ ਬਾਦਲ 'ਤੇ ਹਮਲੇ ਦੀ ਕਿਸ ਨੇ ਘੜੀ ਸਾਜਿਸ਼...ਆਖਰ ਸੱਚ ਸਾਹਮਣੇ ਆਉਣ ਤੋਂ ਕੌਣ ਡਰ ਰਿਹਾ?
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਸੜਕਾਂ 'ਤੇ ਵਿਰੋਧ ਪ੍ਰਦਰਸ਼ਨਾਂ ਪ੍ਰਤੀ ਇਸਲਾਮ ਦਾ ਦ੍ਰਿਸ਼ਟੀਕੋਣ, ਨਿਆਂ ਤੇ ਸ਼ਾਂਤਮਈ ਹਾਲਾਤ ਨੂੰ ਕਾਇਮ ਰੱਖਣਾ
ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ
ਹਰਿਆਣਾ ਸਰਕਾਰ ਦੀ ਕਿਸਾਨਾਂ ਤੇ ਕਾਰਵਾਈ ਸਾਰੀ ਦੁਨੀਆ ਨੇ ਦੇਖੀ
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
ਡੱਲੇਵਾਲ ਦੀ ਵਿਗੜੀ ਸਿਹਤ, 11 ਕਿਲੋ ਘਟਿਆ ਭਾਰ, ਅੱਜ ਕਿਸਾਨ ਵੀ ਕਰਨਗੇ ਭੁੱਖ ਹੜਤਾਲ, ਬਣਾਈ ਜਾਵੇਗੀ ਅਗਲੀ ਰਣਨੀਤੀ
Embed widget