ਪੜਚੋਲ ਕਰੋ

Entertainment Live: 'ਮੈਂ ਥੱਕ ਗਿਆ ਹਾਂ...' ਮਲਾਇਕਾ ਦੇ ਪਿਤਾ ਨੇ ਆਖਰੀ ਵਾਰ ਬੋਲੇ ਇਹ ਸ਼ਬਦ, ਮਸ਼ਹੂਰ ਪੰਜਾਬੀ ਗਾਇਕ ਦੀ ਟੁੱਟੀ ਬਾਂਹ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: 'ਮੈਂ ਥੱਕ ਗਿਆ ਹਾਂ...' ਮਲਾਇਕਾ ਦੇ ਪਿਤਾ ਨੇ ਆਖਰੀ ਵਾਰ ਬੋਲੇ ਇਹ ਸ਼ਬਦ, ਮਸ਼ਹੂਰ ਪੰਜਾਬੀ ਗਾਇਕ ਦੀ ਟੁੱਟੀ ਬਾਂਹ ਸਣੇ ਅਹਿਮ ਖਬਰਾਂ

Background

Entertainment News Live Today: ਬਾਲੀਵੁੱਡ ਜਗਤ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦਰਅਸਲ, ਅਦਾਕਾਰਾ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਮਹਿਤਾ ਨੇ ਆਪਣੇ ਘਰ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। 

ਆਪਣੇ ਪਿਤਾ ਦੀ ਮੌਤ ਤੋਂ ਬਾਅਦ ਅਦਾਕਾਰਾ ਪੂਰੀ ਤਰ੍ਹਾਂ ਟੁੱਟ ਗਈ ਹੈ। ਇਸ ਦੌਰਾਨ ਅਨਿਲ ਮਹਿਤਾ ਦੇ ਆਖਰੀ ਕਾਲ ਨੂੰ ਲੈ ਕੇ ਕੁਝ ਜਾਣਕਾਰੀ ਸਾਹਮਣੇ ਆਈ ਹੈ। ਜਿਸ ਵਿੱਚ ਉਨ੍ਹਾਂ ਇੱਕ ਹੈਰਾਨੀਜਨਕ ਗੱਲ ਕਹੀ... ਮਲਾਇਕਾ ਅਰੋੜਾ ਦੇ ਪਿਤਾ ਅਨਿਲ ਕੁਲਦੀਪ ਮਹਿਤਾ ਨੇ ਬੀਤੇ ਦਿਨੀਂ 65 ਸਾਲ ਦੀ ਉਮਰ ਵਿੱਚ ਘਰ ਦੀ ਛੱਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਸੀ। ਇਸ ਖਬਰ ਨੇ ਅਭਿਨੇਤਰੀ ਦੇ ਪਰਿਵਾਰ ਦੇ ਨਾਲ-ਨਾਲ ਪੂਰੀ ਇੰਡਸਟਰੀ ਨੂੰ ਡੂੰਘਾ ਸਦਮਾ ਦਿੱਤਾ ਹੈ।

Read More: Sidhu Moose Wala: ਛੋਟਾ ਸਿੱਧੂ ਸੋਸ਼ਲ ਮੀਡੀਆ 'ਤੇ ਹੋਇਆ ਵਾਇਰਲ, ਬਲਕੌਰ ਸਿੱਧੂ ਅਤੇ ਮਾਤਾ ਚਰਨ ਕੌਰ ਪੁੱਤ ਨਾਲ ਲਾਡ ਲੜਾਉਂਦੇ ਨਜ਼ਰ ਆਏ

ਅਨਿਲ ਮਹਿਤਾ ਨੇ ਮਰਨ ਤੋਂ ਪਹਿਲਾਂ ਕਿਸ ਨੂੰ ਫੋਨ ਕੀਤਾ ਸੀ? ਇਹ ਜਾਣਕਾਰੀ ਸਾਹਮਣੇ ਆਈ ਹੈ। ਨਿਊਜ਼ ਏਜੰਸੀ ਆਈਏਐਨਐਸ ਦੀ ਰਿਪੋਰਟ ਮੁਤਾਬਕ ਮਲਾਇਕਾ ਦੇ ਪਿਤਾ ਨੇ ਬਾਲਕੋਨੀ ਤੋਂ ਛਾਲ ਮਾਰਨ ਤੋਂ ਪਹਿਲਾਂ ਆਪਣੀਆਂ ਧੀਆਂ ਮਲਾਇਕਾ ਅਤੇ ਅੰਮ੍ਰਿਤਾ ਨੂੰ ਫੋਨ ਕੀਤਾ ਸੀ। ਮਲਾਇਕਾ ਦੇ ਪਿਤਾ ਨੇ ਆਪਣੀਆਂ ਬੇਟੀਆਂ ਨਾਲ ਆਖਰੀ ਗੱਲਬਾਤ 'ਚ ਕਿਹਾ ਸੀ ਕਿ 'ਮੈਂ ਥੱਕ ਗਿਆ ਹਾਂ'। ਹਾਲਾਂਕਿ ਇਸ ਤੋਂ ਜ਼ਿਆਦਾ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ ਪਰ ਹੁਣ ਅਦਾਕਾਰਾ ਦੇ ਪਿਤਾ ਦੇ ਇਸ ਬਿਆਨ ਤੋਂ ਕੋਈ ਹੈਰਾਨ ਅਤੇ ਪਰੇਸ਼ਾਨ ਹੈ। ਖਬਰਾਂ ਮੁਤਾਬਕ ਜਦੋਂ ਮਲਾਇਕਾ ਦੇ ਪਿਤਾ ਨੇ ਉਸ ਨੂੰ ਆਖਰੀ ਵਾਰ ਫੋਨ ਕੀਤਾ ਸੀ ਤਾਂ ਅਭਿਨੇਤਰੀ ਇਕ ਇਵੈਂਟ ਲਈ ਮੁੰਬਈ ਤੋਂ ਪੁਣੇ ਜਾ ਰਹੀ ਸੀ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬੇਟੀਆਂ ਨਾਲ ਗੱਲ ਕਰਨ ਤੋਂ ਬਾਅਦ ਅਨਿਲ ਮਹਿਤਾ ਨੇ ਆਪਣੇ ਘਰ ਦੀ ਛੱਤ ਤੋਂ ਹੇਠਾਂ ਛਾਲ ਮਾਰ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਮਲਾਇਕਾ ਅਰੋੜਾ ਅਤੇ ਅੰਮ੍ਰਿਤਾ ਦੇ ਪਿਤਾ ਅਨਿਲ ਅਰੋੜਾ ਮਰਚੈਂਟ ਨੇਵੀ ਵਿੱਚ ਕੰਮ ਕਰ ਚੁੱਕੇ ਹਨ। ਜਿਸ ਨੇ ਮਲਿਆਲੀ ਕ੍ਰਿਸਚੀਅਨ ਜੋਇਸ ਪੋਲੀਕਾਰਪ ਨਾਲ ਵਿਆਹ ਕੀਤਾ ਸੀ। ਹਾਲਾਂਕਿ, ਉਨ੍ਹਾਂ ਦਾ ਵਿਆਹ ਜ਼ਿਆਦਾ ਸਮਾਂ ਨਹੀਂ ਚੱਲ ਸਕਿਆ ਅਤੇ ਜਦੋਂ ਮਲਾਇਕਾ 11 ਸਾਲ ਦੀ ਸੀ ਤਾਂ ਉਨ੍ਹਾਂ ਦਾ ਤਲਾਕ ਹੋ ਗਿਆ। ਹੁਣ ਇਹ ਜੋੜਾ ਪਿਛਲੇ ਕੁਝ ਸਾਲਾਂ ਤੋਂ ਇਕੱਠੇ ਰਹਿ ਰਿਹਾ ਸੀ।

21:10 PM (IST)  •  15 Sep 2024

Entertainment Live: Amrish Puri: ਹਸਪਤਾਲ ਦੀ ਗਲਤੀ ਕਾਰਨ ਅਮਰੀਸ਼ ਪੁਰੀ ਦੀ ਗਈ ਜਾਨ! ਅਭਿਨੇਤਾ ਨੂੰ ਹੋ ਗਿਆ ਸੀ ਮੌਤ ਦਾ ਅਹਿਸਾਸ

Amrish Puri: ਹਿੰਦੀ ਸਿਨੇਮਾ ਦੇ ਸਭ ਤੋਂ ਵਧੀਆ ਅਤੇ ਸਭ ਤੋਂ ਭਿਆਨਕ ਖਲਨਾਇਕਾਂ ਵਿੱਚੋ ਇੱਕ ਮਰਹੂਮ ਅਦਾਕਾਰ ਅਮਰੀਸ਼ ਪੁਰੀ ਅੱਜ ਵੀ ਦਰਸ਼ਕਾਂ ਦੇ ਦਿਲਾਂ ਵਿੱਚ ਵਸਦੇ ਹਨ। ਬਾਲੀਵੁੱਡ ਦੇ ਇਤਿਹਾਸ ਵਿੱਚ ਅਮਰੀਸ਼ ਪੁਰੀ ਵਰਗਾ ਕੋਈ ਹੋਰ ਖਲਨਾਇਕ ਨਹੀਂ ਹੈ। ਅਮਰੀਸ਼ ਪੁਰੀ ਆਪਣੀ ਮੌਜੂਦਗੀ ਵਿੱਚ ਹੀਰੋ ਦੇ ਵੀ ਹੋਸ਼ ਉਡਾ ਦਿੰਦੇ ਸੀ। ਉਹ ਆਪਣੀ ਤਾਕਤ, ਦਮਦਾਰ ਆਵਾਜ਼ ਅਤੇ ਸ਼ਾਨਦਾਰ ਅਦਾਕਾਰੀ ਨਾਲ ਹਰ ਕਿਸੇ ਦਾ ਦਿਲ ਜਿੱਤ ਲੈਂਦੇ ਸਨ। ਹਾਲਾਂਕਿ ਅਮਰੀਸ਼ ਪੁਰੀ ਨੂੰ ਆਪਣੀ ਮੌਤ ਦਾ ਅਹਿਸਾਸ ਪਹਿਲਾਂ ਹੀ ਹੋ ਗਿਆ ਸੀ। ਉਨ੍ਹਾਂ ਦੇ ਬੇਟੇ ਰਾਜੀਵ ਪੁਰੀ ਨੇ ਇਕ ਇੰਟਰਵਿਊ ਦੌਰਾਨ ਆਪਣੇ ਪਿਤਾ ਦੇ ਆਖਰੀ ਦਿਨਾਂ ਦੀ ਕਹਾਣੀ ਸੁਣਾਈ ਸੀ।

Read More: Amrish Puri: ਹਸਪਤਾਲ ਦੀ ਗਲਤੀ ਕਾਰਨ ਅਮਰੀਸ਼ ਪੁਰੀ ਦੀ ਗਈ ਜਾਨ! ਅਭਿਨੇਤਾ ਨੂੰ ਹੋ ਗਿਆ ਸੀ ਮੌਤ ਦਾ ਅਹਿਸਾਸ

19:35 PM (IST)  •  15 Sep 2024

Entertainment Live Today: Sidhu Moose Wala: ਇੰਟਰਨੈੱਟ 'ਤੇ ਛਾਇਆ ਛੋਟਾ ਸਿੱਧੂ, ਮਾਂ-ਪਿਓ ਨਾਲ ਝਲਕ ਵੇਖ ਲੋਕ ਬੋਲੇ- 'ਜਿਓਂਦੇ ਰਹਿਣ'

Aishwarya Rai Bachchan: ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਦੀ ਜੋੜੀ ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ।

Read MOre: Sidhu Moose Wala: ਇੰਟਰਨੈੱਟ 'ਤੇ ਛਾਇਆ ਛੋਟਾ ਸਿੱਧੂ, ਮਾਂ-ਪਿਓ ਨਾਲ ਝਲਕ ਵੇਖ ਲੋਕ ਬੋਲੇ- 'ਜਿਓਂਦੇ ਰਹਿਣ'

18:32 PM (IST)  •  15 Sep 2024

Entertainment Live: Viral Video: ਮਸ਼ਹੂਰ ਅਦਾਕਾਰਾ ਨੂੰ ਬਾਊਂਸਰਾਂ ਨੇ ਮਾਰੇ ਧੱਕੇ, ਬਦਸਲੂਕੀ ਕਰਦੇ ਹੋਏ ਖੋਇਆ ਮੋਬਾਈਲ, ਫਿਰ...

Simran Budharup: ‘ਕੁਮਕੁਮ ਭਾਗਿਆ’ ਅਤੇ ‘ਪੰਡਿਆ ਸਟੋਰ’ ਦੀ ਅਦਾਕਾਰਾ ਸਿਮਰਨ ਬੁਧਰੂਪ ਹਾਲ ਹੀ ਵਿੱਚ ਲਾਲਬਾਗਚਾ ਰਾਜਾ ਦੇ ਦਰਸ਼ਨ ਕਰਨ ਗਈ ਸੀ। ਇਸ ਦੌਰਾਨ ਅਦਾਕਾਰਾ ਦੀ ਮਾਂ ਵੀ ਉਨ੍ਹਾਂ ਦੇ ਨਾਲ ਸੀ ਪਰ ਸਿਮਰਨ ਦਾ ਲਾਲਬਾਗਚਾ ਰਾਜਾ ਨੂੰ ਮਿਲਣ ਦਾ ਤਜਰਬਾ ਬਹੁਤ ਖਰਾਬ ਰਿਹਾ। ਲਾਲਬਾਗਚਾ ਦਾ ਰਾਜਾ ਪੰਡਾਲ ਦੇ ਸਟਾਫ਼ ਅਤੇ ਬਾਊਂਸਰਾਂ ਨੇ ਅਦਾਕਾਰਾ ਸਿਮਰਨ ਨਾਲ ਬਦਸਲੂਕੀ ਕੀਤੀ। ਜਿਸਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਵੀ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ।

Read MOre: Viral Video: ਮਸ਼ਹੂਰ ਅਦਾਕਾਰਾ ਨੂੰ ਬਾਊਂਸਰਾਂ ਨੇ ਮਾਰੇ ਧੱਕੇ, ਬਦਸਲੂਕੀ ਕਰਦੇ ਹੋਏ ਖੋਇਆ ਮੋਬਾਈਲ, ਫਿਰ...

17:43 PM (IST)  •  15 Sep 2024

Entertainment Live Today: Aishwarya Rai: ਐਸ਼ਵਰਿਆ ਰਾਏ ਨੇ ਅਭਿਸ਼ੇਕ ਬੱਚਨ ਤੋਂ ਲਿਆ ਤਲਾਕ ? ਦੁਬਈ ਤੋਂ ਵਾਇਰਲ ਵੀਡੀਓ ਵੇਖ ਅਜਿਹਾ ਬੋਲੇ ਫੈਨਜ਼

Aishwarya Rai Bachchan: ਬਾਲੀਵੁੱਡ ਅਦਾਕਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਬੱਚਨ ਦੀ ਜੋੜੀ ਅਕਸਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਇਹ ਦੋਵੇਂ ਆਪਣੀ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਚਰਚਾ ਵਿੱਚ ਰਹਿੰਦੇ ਹਨ। ਪਿਛਲੇ ਕਈ ਮਹੀਨਿਆਂ ਤੋਂ ਖਬਰਾਂ ਆ ਰਹੀਆਂ ਹਨ ਕਿ ਦੋਵਾਂ ਦਾ ਤਲਾਕ ਹੋ ਰਿਹਾ ਹੈ। ਹਾਲਾਂਕਿ ਬੱਚਨ ਪਰਿਵਾਰ ਨੇ ਇਨ੍ਹਾਂ ਅਫਵਾਹਾਂ 'ਤੇ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ, ਪਰ ਅਭਿਨੇਤਰੀ ਐਸ਼ਵਰਿਆ ਰਾਏ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਉਹ ਆਪਣੇ ਵਿਆਹ ਦੀ ਅੰਗੂਠੀ ਦੇ ਬਿਨਾਂ ਨਜ਼ਰ ਆਈ। ਇਸ ਵੀਡੀਓ ਦੇ ਵਾਇਰਲ ਹੁੰਦੇ ਹੀ ਸੋਸ਼ਲ ਮੀਡੀਆ ਉੱਪਰ ਤਰਥੱਲੀ ਮੱਚ ਗਈ। 

Read More: Aishwarya Rai: ਐਸ਼ਵਰਿਆ ਰਾਏ ਨੇ ਅਭਿਸ਼ੇਕ ਬੱਚਨ ਤੋਂ ਲਿਆ ਤਲਾਕ ? ਦੁਬਈ ਤੋਂ ਵਾਇਰਲ ਵੀਡੀਓ ਵੇਖ ਅਜਿਹਾ ਬੋਲੇ ਫੈਨਜ਼

16:23 PM (IST)  •  15 Sep 2024

Entertainment Live: Punjabi Actor: ਪੰਜਾਬੀ ਗਾਇਕ ਅਤੇ ਅਦਾਕਾਰ ਦੀ ਟੁੱਟੀ ਬਾਂਹ, ਵਾਇਰਲ ਤਸਵੀਰ ਵੇਖ ਫੈਨਜ਼ ਨੂੰ ਲੱਗਾ ਸਦਮਾ

Punjabi Actor: ਪੰਜਾਬੀ ਸਿਨੇਮਾ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਜਿਸਦੇ ਸਾਹਮਣੇ ਆਉਂਦੇ ਹੀ ਪ੍ਰਸ਼ੰਸਕ ਕਾਫੀ ਪਰੇਸ਼ਾਨ ਹੋ ਗਏ ਹਨ। ਦਰਅਸਲ, ਮਸ਼ਹੂਰ ਅਦਾਕਾਰ ਦਰਸ਼ਨ ਔਲਖ ਦੀ ਬਾਂਹ ਟੁੱਟਣ ਦੀ ਖਬਰ ਸਾਹਮਣੇ ਆ ਰਹੀ ਹੈ। ਜਿਸ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਹੈਂਡਲ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਇਹ ਤਸਵੀਰ ਅਦਾਕਾਰ ਵੱਲੋਂ ਖੁਦ ਸ਼ੇਅਰ ਕੀਤੀ ਗਈ, ਜਿਸ ਨੇ ਇੰਟਰਨੈੱਟ ਉੱਪਰ ਵਾਇਰਲ ਹੁੰਦੇ ਹੀ ਤਹਿਲਕਾ ਮਚਾ ਦਿੱਤਾ। 

Read MOre: Punjabi Actor: ਪੰਜਾਬੀ ਗਾਇਕ ਅਤੇ ਅਦਾਕਾਰ ਦੀ ਟੁੱਟੀ ਬਾਂਹ, ਵਾਇਰਲ ਤਸਵੀਰ ਵੇਖ ਫੈਨਜ਼ ਨੂੰ ਲੱਗਾ ਸਦਮਾ

Load More
New Update
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

Ranjit Singh Dhadrianwale Rape Murder Case |ਰੇਪ ਨਹੀਂ ਸਾਜਿਸ਼ ਢੱਡਰੀਆਂ ਵਾਲੇ ਦਾ ਵੱਡਾ ਖ਼ੁਲਾਸਾ! |Abp SanjhaMC Election |Raja Warring | Partap Bazwa | ਨਗਰ ਨਿਗਮ ਚੋਣਾਂ 'ਤੋਂ ਬਾਅਦ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਲਾਈਵ!ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ,ਹਾਦਸੇ ਨੇ ਲਈ ਮਾਸੂਮ ਜ਼ਿੰਦਗੀਆਂ ਦੀ ਜਾਨ |MC Election Result | ਨਗਰ ਨਿਗਮ ਚੋਣਾਂ 'ਚ ਕਿਸਨੇ ਮਾਰੀ ਬਾਜ਼ੀ! ਦੇਖੋ ਖਾਸ ਰਿਪੋਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget