ਪੜਚੋਲ ਕਰੋ

Entertainment Live: ਮਸ਼ਹੂਰ ਪੰਜਾਬੀ ਗਾਇਕ ਨੇ ਗੁੱਪ-ਚੁੱਪ ਕਰਵਾਇਆ ਵਿਆਹ, ਅੰਬਾਨੀ ਦੇ ਇਸ਼ਾਰੀਆਂ 'ਤੇ ਨਹੀਂ ਨੱਚੀ ਪੰਜਾਬਣ ਅਦਾਕਾਰਾ ਸਣੇ ਅਹਿਮ ਖਬਰਾਂ...

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਮਸ਼ਹੂਰ ਪੰਜਾਬੀ ਗਾਇਕ ਨੇ ਗੁੱਪ-ਚੁੱਪ ਕਰਵਾਇਆ ਵਿਆਹ, ਅੰਬਾਨੀ ਦੇ ਇਸ਼ਾਰੀਆਂ 'ਤੇ ਨਹੀਂ ਨੱਚੀ ਪੰਜਾਬਣ ਅਦਾਕਾਰਾ ਸਣੇ ਅਹਿਮ ਖਬਰਾਂ...

Background

Entertainment News Live Today: ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਵਿੱਚ ਦੁਨੀਆ ਭਰ ਦੇ ਫਿਲਮੀ ਸਿਤਾਰੇ ਅਤੇ ਕਾਰੋਬਾਰੀ ਸ਼ਾਮਲ ਹੋਏ। ਇਸ ਵਿਆਹ ਵਿੱਚ ਦੇਸ਼-ਵਿਦੇਸ਼ ਦੀਆਂ ਕਈ ਉੱਘੀਆਂ ਹਸਤੀਆਂ ਨੇ ਆਪਣੀ ਹਾਜ਼ਰੀ ਲਗਵਾਈ। ਹਾਲਾਂਕਿ, ਕੁਝ ਸਿਤਾਰੇ ਅਜਿਹੇ ਵੀ ਹਨ ਜੋ ਵਿਆਹ ਵਿੱਚ ਸ਼ਾਮਲ ਨਹੀਂ ਹੋਏ, ਉਨ੍ਹਾਂ ਵਿੱਚੋਂ ਇੱਕ ਹੈ ਅਦਾਕਾਰਾ ਤਾਪਸੀ ਪੰਨੂ। ਹੁਣ ਉਸ ਨੇ ਵਿਆਹ ਵਿੱਚ ਸ਼ਾਮਲ ਨਾ ਹੋਣ ਦੀ ਵਜ੍ਹਾ ਦਾ ਖੁਲਾਸਾ ਕੀਤਾ ਹੈ। 

ਦਰਅਸਲ, ਸੋਸ਼ਲ ਮੀਡੀਆ 'ਤੇ ਅਦਾਕਾਰਾ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ ਕਲਿੱਪ 'ਚ ਤਾਪਸੀ ਨੂੰ ਮੈਗਾ ਅੰਬਾਨੀ ਦੇ ਵਿਆਹ ਦਾ ਹਿੱਸਾ ਬਣਨ ਬਾਰੇ ਪੁੱਛਿਆ ਗਿਆ, ਜਿਸ 'ਤੇ ਉਹ ਉੱਚੀ-ਉੱਚੀ ਹੱਸਣ ਲੱਗੀ। ਹਾਲਾਂਕਿ ਇਹ ਵੀਡੀਓ ਅੰਬਾਨੀ ਦੇ ਵਿਆਹ ਤੋਂ ਪਹਿਲਾਂ ਦਾ ਹੈ। ਇਸ ਦੌਰਾਨ ਤਾਪਸੀ ਨੇ ਦੱਸਿਆ ਕਿ ਉਹ ਇਸ ਵਿਆਹ 'ਚ ਸ਼ਾਮਲ ਕਿਉਂ ਨਹੀਂ ਹੋਏਗੀ। ਵੀਡੀਓ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਇਸ ਤਿਉਹਾਰ ਵਿੱਚ ਸ਼ਾਮਲ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਉਹ ਉਦੋਂ ਹੀ ਵਿਆਹਾਂ ਵਿੱਚ ਸ਼ਾਮਲ ਹੋਣਾ ਪਸੰਦ ਕਰਦੀ ਹੈ ਜਦੋਂ ਮੇਜ਼ਬਾਨ ਪਰਿਵਾਰ ਅਤੇ ਮਹਿਮਾਨਾਂ ਵਿਚਕਾਰ ਗੱਲਬਾਤ ਹੁੰਦੀ ਹੈ।

ਉਨ੍ਹਾਂ ਅੱਗੇ ਕਿਹਾ, 'ਮੈਂ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਨਹੀਂ ਜਾਣਦੀ। ਮੈਨੂੰ ਲੱਗਦਾ ਹੈ ਕਿ ਵਿਆਹ ਬਹੁਤ ਹੀ ਨਿੱਜੀ ਮਾਮਲਾ ਹੈ। ਮੈਨੂੰ ਯਕੀਨ ਹੈ ਕਿ ਉਨ੍ਹਾਂ ਦੇ ਬਹੁਤ ਸਾਰੇ ਦੋਸਤ ਹਨ, ਪਰ ਮੈਂ ਅਜਿਹੇ ਵਿਆਹ 'ਤੇ ਜਾਣਾ ਪਸੰਦ ਕਰਦੀ ਹਾਂ ਜਿੱਥੇ ਘੱਟੋ-ਘੱਟ ਪਰਿਵਾਰ ਅਤੇ ਮਹਿਮਾਨਾਂ ਵਿਚਾਲੇ ਕਿਸੇ ਕਿਸਮ ਦੀ ਗੱਲਬਾਤ ਹੋਵੇ। ਤਾਪਸੀ ਤੋਂ ਇਲਾਵਾ ਕਈ ਹੋਰ ਬਾਲੀਵੁੱਡ ਸਿਤਾਰੇ ਜਿਨ੍ਹਾਂ ਨੇ ਵਿਆਹ 'ਚ ਸ਼ਿਰਕਤ ਨਹੀਂ ਕੀਤੀ, ਉਨ੍ਹਾਂ 'ਚ ਕਰੀਨਾ ਕਪੂਰ ਖਾਨ, ਕਰਿਸ਼ਮਾ ਕਪੂਰ, ਸੈਫ ਅਲੀ ਖਾਨ, ਕਾਰਤਿਕ ਆਰੀਅਨ, ਅਕਸ਼ੇ ਕੁਮਾਰ, ਕੰਗਨਾ ਰਣੌਤ ਸ਼ਾਮਲ ਹਨ।

ਅਨੰਤ ਅਤੇ ਰਾਧਿਕਾ ਦਾ ਵਿਆਹ 12 ਜੁਲਾਈ ਨੂੰ ਇੱਕ ਸ਼ਾਨਦਾਰ ਸਮਾਰੋਹ ਵਿੱਚ ਹੋਇਆ ਸੀ। ਵਿਆਹ 'ਚ ਸ਼ਾਮਲ ਹੋਣ ਵਾਲਿਆਂ 'ਚ ਸ਼ਾਹਰੁਖ ਖਾਨ, ਸਲਮਾਨ ਖਾਨ, ਅਮਿਤਾਭ ਬੱਚਨ, ਰਣਵੀਰ ਸਿੰਘ, ਦੀਪਿਕਾ ਪਾਦੂਕੋਣ, ਰੇਖਾ, ਐਸ਼ਵਰਿਆ ਰਾਏ ਬੱਚਨ, ਕੈਟਰੀਨਾ ਕੈਫ, ਰਣਬੀਰ ਕਪੂਰ, ਆਲੀਆ ਭੱਟ ਆਦਿ ਸ਼ਾਮਲ ਸਨ। ਪ੍ਰਿਯੰਕਾ ਚੋਪੜਾ ਜੋਨਸ ਵੀ ਪਤੀ ਨਿਕ ਜੋਨਸ ਦੇ ਨਾਲ ਅਮਰੀਕਾ ਤੋਂ ਆਈ ਸੀ ਅਤੇ ਅੰਬਾਨੀ ਦੇ ਵਿਆਹ ਵਿੱਚ ਮਹਿਮਾਨ ਬਣੀ ਸੀ, ਕੁਝ ਚਾਰਟਬਸਟਰ ਬਾਲੀਵੁੱਡ ਗੀਤਾਂ 'ਤੇ ਡਾਂਸ ਕਰਦੀ ਨਜ਼ਰ ਆਈ।

ਤਾਪਸੀ ਪੰਨੂ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਸਾਲ 2023 'ਚ ਫਿਲਮ 'ਡੰਕੀ' 'ਚ ਨਜ਼ਰ ਆਈ ਸੀ। ਹੁਣ ਤਾਪਸੀ ਆਉਣ ਵਾਲੇ ਦਿਨਾਂ 'ਚ 'ਵੋ ਲੜਕੀ ਹੈ ਕਹਾਂ', 'ਖੇਲ-ਖੇਲ ਮੇਂ' ਅਤੇ 'ਫਿਰ ਆਈ ਹਸੀਨ ਦਿਲਰੁਬਾ' ਵਰਗੀਆਂ ਫਿਲਮਾਂ 'ਚ ਨਜ਼ਰ ਆਉਣ ਵਾਲੀ ਹੈ।

20:46 PM (IST)  •  16 Jul 2024

Entertainment News Live: Babbu Maan: ਬੱਬੂ ਮਾਨ ਨੇ Stage ਤੋਂ ਅਚਾਨਕ ਮਾਰੀ ਛਾਲ, ਵਾਇਰਲ ਵੀਡੀਓ ਨੂੰ ਲੈ ਮੱਚਿਆ ਹਾਹਾਕਾਰ

Babbu Maan: ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਆਪਣੀ ਗਾਇਕੀ ਅਤੇ ਲਿਖਤ ਦੇ ਚੱਲਦਿਆਂ ਦੁਨੀਆ ਭਰ ਵਿੱਚ ਮਸ਼ਹੂਰ ਹਨ। ਉਨ੍ਹਾਂ ਦੀ ਗਾਇਕੀ ਨੂੰ ਪੰਜਾਬੀਆਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦਾ ਹੈ। ਇਸ ਤੋਂ ਇਲਾਵਾ ਗਾਇਕ ਨੂੰ ਕਈ ਸਟੇਜ਼ ਸ਼ੋਅ ਕਰਦੇ ਵੀ ਵੇਖਿਆ ਜਾਂਦਾ ਹੈ, ਜੋ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਵੇਖਣ ਨੂੰ ਮਿਲਦੇ ਹਨ। ਇਸ ਵਿਚਾਲੇ ਕਲਾਕਾਰ ਦਾ ਇੱਕ ਅਜਿਹਾ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। ਆਖਿਰ ਇਸ ਵੀਡੀਓ ਵਿੱਚ ਅਜਿਹਾ ਕੀ ਹੈ, ਤੁਸੀ ਵੀ ਜਾਣੋ...

Read MOre: Babbu Maan: ਬੱਬੂ ਮਾਨ ਨੇ Stage ਤੋਂ ਅਚਾਨਕ ਮਾਰੀ ਛਾਲ, ਵਾਇਰਲ ਵੀਡੀਓ ਨੂੰ ਲੈ ਮੱਚਿਆ ਹਾਹਾਕਾਰ

20:26 PM (IST)  •  16 Jul 2024

Entertainment News Live Today : Anant-Radhika Wedding: ਅੰਬਾਨੀ ਦੇ ਇਸ਼ਾਰੀਆਂ 'ਤੇ ਨੱਚੀਆਂ ਉੱਘੀਆਂ ਹਸਤੀਆਂ, ਪਰ ਪੰਜਾਬਣ ਅਦਾਕਾਰਾ ਬੋਲੀ- 'ਮੈਂ ਨਹੀਂ ...'

Taapsee Pannu: ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਵਿੱਚ ਦੁਨੀਆ ਭਰ ਦੇ ਫਿਲਮੀ ਸਿਤਾਰੇ ਅਤੇ ਕਾਰੋਬਾਰੀ ਸ਼ਾਮਲ ਹੋਏ। ਇਸ ਵਿਆਹ ਵਿੱਚ ਦੇਸ਼-ਵਿਦੇਸ਼ ਦੀਆਂ ਕਈ ਉੱਘੀਆਂ ਹਸਤੀਆਂ ਨੇ ਆਪਣੀ ਹਾਜ਼ਰੀ ਲਗਵਾਈ। ਹਾਲਾਂਕਿ, ਕੁਝ ਸਿਤਾਰੇ ਅਜਿਹੇ ਵੀ ਹਨ ਜੋ ਵਿਆਹ ਵਿੱਚ ਸ਼ਾਮਲ ਨਹੀਂ ਹੋਏ, ਉਨ੍ਹਾਂ ਵਿੱਚੋਂ ਇੱਕ ਹੈ ਅਦਾਕਾਰਾ ਤਾਪਸੀ ਪੰਨੂ। ਹੁਣ ਉਸ ਨੇ ਵਿਆਹ ਵਿੱਚ ਸ਼ਾਮਲ ਨਾ ਹੋਣ ਦੀ ਵਜ੍ਹਾ ਦਾ ਖੁਲਾਸਾ ਕੀਤਾ ਹੈ। 

Read MOre: Anant-Radhika Wedding: ਅੰਬਾਨੀ ਦੇ ਇਸ਼ਾਰੀਆਂ 'ਤੇ ਨੱਚੀਆਂ ਉੱਘੀਆਂ ਹਸਤੀਆਂ, ਪਰ ਪੰਜਾਬਣ ਅਦਾਕਾਰਾ ਬੋਲੀ- 'ਮੈਂ ਨਹੀਂ ...'

17:33 PM (IST)  •  16 Jul 2024

Entertainment Live: Arrested: ਮਸ਼ਹੂਰ ਅਦਾਕਾਰਾ ਦਾ ਭਰਾ ਡਰੱਗਜ਼ ਮਾਮਲੇ 'ਚ ਹੋਇਆ ਗ੍ਰਿਫਤਾਰ, ਵੱਡੀ ਮਾਤਰਾ 'ਚ ਕੋਕੀਨ ਬਰਾਮਦ

Actress Brother Arrested: ਮਨੋਰੰਜਨ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਅਦਾਕਾਰਾ ਰਕੁਲ ਪ੍ਰੀਤ ਸਿੰਘ ਦਾ ਭਰਾ ਅਮਨ ਪ੍ਰੀਤ ਸਿੰਘ ਵੱਡੀ ਮੁਸੀਬਤ ਵਿੱਚ ਫਸ ਚੁੱਕਿਆ ਹੈ। ਦਰਅਸਲ, ਉਸ ਦਾ ਨਾਂ ਹੈਦਰਾਬਾਦ ਦੇ ਕੋਕੀਨ ਰੈਕੇਟ ਨਾਲ ਜੁੜਿਆ ਹੋਇਆ ਹੈ, ਜਿਸ 'ਚ 30 ਲੋਕਾਂ ਦੇ ਨਾਂ ਸ਼ਾਮਲ ਹਨ। ਇਸ ਖਬਰ ਨੇ ਸਾਹਮਣੇ ਆਉਂਦੇ ਹੀ ਫਿਲਮ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ। 

Read More: Arrested: ਮਸ਼ਹੂਰ ਅਦਾਕਾਰਾ ਦਾ ਭਰਾ ਡਰੱਗਜ਼ ਮਾਮਲੇ 'ਚ ਹੋਇਆ ਗ੍ਰਿਫਤਾਰ, ਵੱਡੀ ਮਾਤਰਾ 'ਚ ਕੋਕੀਨ ਬਰਾਮਦ

16:24 PM (IST)  •  16 Jul 2024

Entertainment News Live Today : Wedding: ਮਸ਼ਹੂਰ ਹਸਤੀ ਨੇ 51 ਸਾਲ ਦੀ ਉਮਰ 'ਚ ਗੁੱਪ-ਚੁੱਪ ਕਰਵਾਇਆ ਵਿਆਹ ? ਵਾਇਰਲ ਖਬਰਾਂ ਦੀ ਖੋਲ੍ਹੀ ਸੱਚਾਈ

Geeta Kapur Wedding: ਬਾਲੀਵੁੱਡ ਦੀ ਸਭ ਤੋਂ ਮਸ਼ਹੂਰ ਕੋਰੀਓਗ੍ਰਾਫਰਾਂ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਆਪਣੇ ਕਰੀਅਰ ਵਿੱਚ ਕਈ ਸੁਪਰਹਿੱਟ ਗੀਤਾਂ ਦੀ ਕੋਰੀਓਗ੍ਰਾਫੀ ਕਰਨ ਵਾਲੀ ਗੀਤਾ ਕਪੂਰ ਦੇ 51 ਸਾਲ ਦੀ ਉਮਰ ਵਿੱਚ ਵਿਆਹ ਦੀਆਂ ਖਬਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਹੀ ਨਹੀਂ ਪ੍ਰਸ਼ੰਸਕਾਂ ਵੱਲੋਂ ਵੀ ਕੋਰੀਓਗ੍ਰਾਫਰ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਹਾਲਾਂਕਿ ਇਨ੍ਹਾਂ ਖਬਰਾਂ ਵਿੱਚ ਕਿੰਨੀ ਸੱਚਾਈ ਹੈ, ਇਸਦਾ ਹੁਣ ਖੁਲਾਸਾ ਹੋ ਚੁੱਕਿਆ ਹੈ। 

Read More: Wedding: ਮਸ਼ਹੂਰ ਹਸਤੀ ਨੇ 51 ਸਾਲ ਦੀ ਉਮਰ 'ਚ ਗੁੱਪ-ਚੁੱਪ ਕਰਵਾਇਆ ਵਿਆਹ ? ਵਾਇਰਲ ਖਬਰਾਂ ਦੀ ਖੋਲ੍ਹੀ ਸੱਚਾਈ

15:17 PM (IST)  •  16 Jul 2024

Entertainment Live: Punjabi Singer Wedding: ਮਸ਼ਹੂਰ ਪੰਜਾਬੀ ਗਾਇਕ ਨੇ ਕੈਨੇਡਾ 'ਚ ਗੁੱਪ-ਚੁੱਪ ਕਰਵਾਇਆ ਵਿਆਹ, ਤਸਵੀਰਾਂ ਵਾਇਰਲ

Punjabi Singer Wedding: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ (Sarbjit Cheema) ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ।

Read More: Punjabi Singer Wedding: ਮਸ਼ਹੂਰ ਪੰਜਾਬੀ ਗਾਇਕ ਨੇ ਕੈਨੇਡਾ 'ਚ ਗੁੱਪ-ਚੁੱਪ ਕਰਵਾਇਆ ਵਿਆਹ, ਤਸਵੀਰਾਂ ਵਾਇਰਲ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Embed widget