ਪੜਚੋਲ ਕਰੋ

Entertainment Live: ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਦਾ ਹਰ ਪਾਸੇ ਚਰਚਾ, ਦਰਦ ਨਾਲ ਤੜਪ ਰਹੀ ਹਿਨਾ ਖਾਨ ਦਾ ਬੁਰਾ ਹਾਲ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਦਾ ਹਰ ਪਾਸੇ ਚਰਚਾ, ਦਰਦ ਨਾਲ ਤੜਪ ਰਹੀ ਹਿਨਾ ਖਾਨ ਦਾ ਬੁਰਾ ਹਾਲ ਸਣੇ ਅਹਿਮ ਖਬਰਾਂ

Background

Entertainment News Live Today: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਇੱਕ ਬਹੁਤ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਅਤੇ ਲੇਖਕ ਵੱਡਾ ਗਰੇਵਾਲ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਦਿੱਤੀ ਹੈ। ਕਲਾਕਾਰ ਨੇ ਵੀਡੀਓ ਵਿੱਚ ਆਪਣੇ ਨਾਲ-ਨਾਲ ਆਪਣੇ ਸਾਥੀ ਦਾ ਵੀ ਹਾਲ ਦਿਖਾਇਆ। ਇਸਦੇ ਨਾਲ ਹੀ ਇੱਕ ਸਾਈਡ ਉਨ੍ਹਾਂ ਦੀ ਟਰੱਕ ਨਾਲ ਕਾਰ ਦੀ ਟੱਕਰ ਦੀ ਤਸਵੀਰ ਵੀ ਨਜ਼ਰ ਆ ਰਹੀ ਹੈ। 

ਦੱਸ ਦੇਈਏ ਕਿ ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਜੱਟ ਐਂਡ ਜੁਲੀਅਟ 3 ਦੇਖਣ ਚੱਲੇ ਸੀ, ਖੁਸ਼ੀ-ਖੁਸ਼ੀ ਬੱਸ ਫਿਰ ਹੋਗੀ ਘਟਨਾ, ਜਿਸਦਾ ਡਰ ਸੀ। @diljitdosanjh ਜੀ ਕਮੈਂਟ ਕਰਨਗੇ ਵੀਡੀਓ ਹੇਠਾਂ ਸਾਨੂੰ ਹੌਸਲਾ ਮਿਲੂ... ਪਲੀਜ਼ @neerubajwaਜੀ ਨੂੰ ਵੀ ਕਮੈਂਟ ਕਰਨਾ ਚਾਹੀਦਾ ਸਾਡੇ ਪਿੰਡ ਵਾਲਿਆਂ ਦੇ ਹੌਸਲੇ ਬੁਲੰਦ ਕਰਨ ਲਈ... ਪਲੀਡ਼ ਕਮੈਂਟ ਕਰਿਓ ਜ਼ਰੂਰ ਹੌਸਲਾ ਹੀ ਹੁੰਦਾ... @chachachittidaariwala @vaddagrewal #vaddagrewal #diljitdosanjh...

View this post on Instagram
 
A post shared by Vadda Grewal (@vaddagrewal)

ਪੰਜਾਬੀ ਗਾਇਕ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਦੁੱਖ ਜ਼ਾਹਿਰ ਕਰ ਰਹੇ ਹਨ। ਉਨ੍ਹਾਂ ਦੀ ਪ੍ਰਤੀਕਿਰਿਆ ਨਾਲ ਕਮੈਂਟ ਬਾੱਕਸ ਵੀ ਭਰਿਆ ਹੋਇਆ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬੱਚ ਗਿਆ ਸ਼ੁਕਰ ਆ ਰੱਬ ਦਾ... ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਦੇ ਹੋਏ ਕਿਹਾ ਮੈਂ ਵੇਖੀ ਸੀ ਤੁਹਾਡੀ ਕਾਰ ਸੋਰੀ ਪਾਜ਼ੀ ਮੈਂ ਰੁਕਿਆ ਨਹੀਂ... ਇਸਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਲਿਖਿਆ, ਮਾੜੇ ਟਾਈਮ ਦਾ ਕੋਈ ਪਤਾ ਨਹੀਂ ਹੁੰਦਾ ਭਰਾ, ਧਿਆਨ ਨਾਲ...

ਵਰਕਫਰੰਟ ਦੀ ਗੱਲ ਕਰਿਏ ਤਾਂ ਗਾਇਕ ਵੱਡਾ ਗਰੇਵਾਲ ਆਪਣੇ ਗੀਤਾਂ ਰਾਹੀਂ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ਼ ਕਰਦੇ ਹਨ। ਉਨ੍ਹਾਂ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦਿੱਤੇ, ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ। ਇਸ ਤੋਂ ਇਲਾਵਾ ਕਲਾਕਾਰ ਨੂੰ ਅਕਸਰ ਫੈਨਜ਼ ਵਿਚਾਲੇ ਐਕਟਿਵ ਵੇਖਿਆ ਜਾਂਦਾ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

20:49 PM (IST)  •  17 Jul 2024

Entertainment Live Today: Neeru Bajwa: ਨੀਰੂ ਬਾਜਵਾ ਦੇ ਘਰ ਜਲਦ ਗੂੰਜਣ ਵਾਲੀਆਂ ਕਿਲਕਾਰੀਆਂ, ਫਿਰ ਆਏਗਾ ਨੰਨ੍ਹਾ ਮਹਿਮਾਨ

Rubina Bajwa Pregnant: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਫਿਲਮ ਜੱਟ ਐਂਡ ਜੁਲੀਅਟ 3 ਦੀ ਸਫਲਤਾ ਦਾ ਆਨੰਦ ਮਾਣ ਰਹੀ ਹੈ। ਇਸ ਫਿਲਮ ਨੂੰ ਦੇਸ਼ ਹੀ ਨਗੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਖਾਸ ਗੱਲ਼ ਇਹ ਹੈ ਕਿ ਇਸ ਫਿਲਮ ਨੇ ਸਿਰਫ 20 ਦਿਨਾਂ ਵਿੱਚ 100 ਕਰੋੜ ਦਾ ਆਂਕੜਾ ਪਾਰ ਕਰ ਲਿਆ ਹੈ। ਇਸ ਵਿਚਾਲੇ ਨੀਰੂ ਬਾਜਵਾ ਦੇ ਘਰੋਂ ਵੱਡੀ ਖੁਸ਼ਖਬਰੀ ਸਾਹਮਣੇ ਆ ਰਹੀ ਹੈ। 

Read More: Neeru Bajwa: ਨੀਰੂ ਬਾਜਵਾ ਦੇ ਘਰ ਜਲਦ ਗੂੰਜਣ ਵਾਲੀਆਂ ਕਿਲਕਾਰੀਆਂ, ਫਿਰ ਆਏਗਾ ਨੰਨ੍ਹਾ ਮਹਿਮਾਨ

19:36 PM (IST)  •  17 Jul 2024

Entertainment Live: Video Leaked: ਮਸ਼ਹੂਰ ਅਦਾਕਾਰਾ ਦਾ ਨਹਾਉਂਦੇ ਹੋਏ ਵੀਡੀਓ ਲੀਕ, ਇੰਟਰਨੈੱਟ 'ਤੇ ਵਾਇਰਲ ਹੁੰਦੇ ਮੱਚਿਆ ਹੰਗਾਮਾ

Video Leaked: ਮਨੋਰੰਜਨ ਜਗਤ ਵਿੱਚ ਫਿਲਮੀ ਸਿਤਾਰਿਆਂ ਨਾਲ ਅਜਿਹੀਆਂ ਕਈ ਘਟਨਾਵਾਂ ਹੁੰਦੀਆਂ ਹਨ, ਜਿਨ੍ਹਾਂ ਨਾਲ ਦੁਨੀਆ ਭਰ ਵਿੱਚ ਹਲਚਲ ਮੱਚ ਜਾਂਦੀ ਹੈ। ਹਾਲਾਂਕਿ ਕਿ ਕਈ ਸਿਤਾਰੇ ਅਜਿਹੇ ਵੀ ਹਨ ਜਿਨ੍ਹਾਂ ਦੇ ਉਨ੍ਹਾਂ ਦੇ ਘਰਾਂ ਤੋਂ ਹੀ ਪ੍ਰਾਈਵੇਟ ਵੀਡੀਓ ਲੀਕ ਹੋ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਸੁਰਖੀਆਂ ਵਿੱਚ ਆਇਆ ਹੈ। ਦੱਸ ਦੇਈਏ ਕਿ ਇੱਥੇ ਅਸੀ ਅਭਿਨੇਤਰੀ ਉਰਵਸ਼ੀ ਰੌਤੇਲਾ ਦੇ ਵੀਡੀਓ ਬਾਰੇ ਗੱਲ ਕਰ ਰਹੇ ਹਾਂ। ਉਹ ਅਕਸਰ ਆਪਣੀਆਂ ਬੋਲਡ ਅਤੇ ਗਲੈਮਰਸ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ, ਪਰ ਇਸ ਦੌਰਾਨ ਉਨ੍ਹਾਂ ਦਾ ਇਕ ਪ੍ਰਾਈਵੇਟ ਵੀਡੀਓ ਲੀਕ ਹੋ ਗਿਆ ਹੈ। ਜਿਸ ਤੋਂ ਬਾਅਦ ਉਹ ਚਰਚਾ 'ਚ ਆ ਗਈ ਹੈ।

Read More: Video Leaked: ਮਸ਼ਹੂਰ ਅਦਾਕਾਰਾ ਦਾ ਨਹਾਉਂਦੇ ਹੋਏ ਵੀਡੀਓ ਲੀਕ, ਇੰਟਰਨੈੱਟ 'ਤੇ ਵਾਇਰਲ ਹੁੰਦੇ ਮੱਚਿਆ ਹੰਗਾਮਾ

18:32 PM (IST)  •  17 Jul 2024

Entertainment Live Today: Sarbjit Cheema: ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਇਨ੍ਹਾਂ ਸਿਤਾਰਿਆਂ ਦਾ ਲੱਗਿਆ ਮੇਲਾ, ਪੰਜਾਬੀ ਕਲਾਕਾਰਾਂ ਨੇ ਰੱਜ ਕੇ ਮਚਾਈ ਧਮਾਲ

Sukhman Cheema Wedding Pics: ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਅਦਾਕਾਰ ਅਤੇ ਗਾਇਕ ਸਰਬਜੀਤ ਚੀਮਾ ਇਨ੍ਹੀਂ ਦਿਨੀਂ ਆਪਣੇ ਪੁੱਤਰ ਦੇ ਵਿਆਹ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ।

Read MOre: Sarbjit Cheema: ਸਰਬਜੀਤ ਚੀਮਾ ਦੇ ਪੁੱਤਰ ਦੇ ਵਿਆਹ ਇਨ੍ਹਾਂ ਸਿਤਾਰਿਆਂ ਦਾ ਲੱਗਿਆ ਮੇਲਾ, ਪੰਜਾਬੀ ਕਲਾਕਾਰਾਂ ਨੇ ਰੱਜ ਕੇ ਮਚਾਈ ਧਮਾਲ

17:47 PM (IST)  •  17 Jul 2024

Entertainment Live: Death: ਮਸ਼ਹੂਰ ਅਦਾਕਾਰਾ ਦੇ ਘਰ ਛਾਇਆ ਮਾਤਮ, ਕਰੀਬੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ

Rashmika Mandanna: ਸਾਊਥ ਅਤੇ ਬਾਲੀਵੁੱਡ 'ਚ ਆਪਣੀ ਐਕਟਿੰਗ ਅਤੇ ਖੂਬਸੂਰਤੀ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ ਵਾਲੀ ਰਸ਼ਮਿਕਾ ਮੰਡਾਨਾ ਇਨ੍ਹੀਂ ਦਿਨੀਂ ਡੂੰਘੇ ਸਦਮੇ ਵਿੱਚੋਂ ਗੁਜ਼ਰ ਰਹੀ ਹੈ। ਦਰਅਸਲ, ਅਦਾਕਾਰਾ ਦੇ ਘਰ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੇ ਕਰੀਬੀ ਨੇ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਰਸ਼ਮਿਕਾ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਰਾਹੀਂ ਆਪਣੇ ਖਾਸ ਨੂੰ ਗੁਆਉਣ ਦਾ ਦਰਦ ਜ਼ਾਹਰ ਕੀਤਾ ਹੈ ਅਤੇ ਲਿਖਿਆ ਹੈ ਕਿ ਉਹ ਉਸ ਨੂੰ ਬਹੁਤ ਯਾਦ ਕਰੇਗੀ।

Read More: Death: ਮਸ਼ਹੂਰ ਅਦਾਕਾਰਾ ਦੇ ਘਰ ਛਾਇਆ ਮਾਤਮ, ਕਰੀਬੀ ਦੇ ਦੇਹਾਂਤ ਨਾਲ ਟੁੱਟਿਆ ਪਰਿਵਾਰ 

16:35 PM (IST)  •  17 Jul 2024

Entertainment Live Today: Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ

Vadda Grewal Accident: ਮਨੋਰੰਜਨ ਜਗਤ ਤੋਂ ਬੁਰੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਇੱਕ ਬਹੁਤ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਅਤੇ ਲੇਖਕ ਵੱਡਾ ਗਰੇਵਾਲ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਨੇ ਇਸਦੀ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀਡੀਓ ਸ਼ੇਅਰ ਕਰ ਦਿੱਤੀ ਹੈ। ਕਲਾਕਾਰ ਨੇ ਵੀਡੀਓ ਵਿੱਚ ਆਪਣੇ ਨਾਲ-ਨਾਲ ਆਪਣੇ ਸਾਥੀ ਦਾ ਵੀ ਹਾਲ ਦਿਖਾਇਆ। ਇਸਦੇ ਨਾਲ ਹੀ ਇੱਕ ਸਾਈਡ ਉਨ੍ਹਾਂ ਦੀ ਟਰੱਕ ਨਾਲ ਕਾਰ ਦੀ ਟੱਕਰ ਦੀ ਤਸਵੀਰ ਵੀ ਨਜ਼ਰ ਆ ਰਹੀ ਹੈ। 

Read MOre: Punjabi Singer: ਮਸ਼ਹੂਰ ਪੰਜਾਬੀ ਗਾਇਕ ਸੜਕ ਹਾਦਸੇ 'ਚ ਹੋਇਆ ਗੰਭੀਰ ਜਖ਼ਮੀ, ਟਰੱਕ ਨਾਲ ਕਾਰ ਦੀ ਹੋਈ ਭਿਆਨਕ ਟੱਕਰ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Advertisement
ABP Premium

ਵੀਡੀਓਜ਼

ਭਾਰਤੀ ਜੁਨੀਅਰ ਹਾਕੀ ਟੀਮ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤਸ੍ਰੀ ਅਕਾਲ ਤਖ਼ਤ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲਸਿੱਧੂ ਮੁਸੇਵਾਲ ਕਤਲ ਕੇਸ 'ਚ ਹੋਈ ਅਹਿਮ ਸੁਣਵਾਈਫਿਰੋਜ਼ਪੁਰ ਅੰਦਰ ਐਚ ਆਈ ਵੀ ਬਣਿਆ ਚਿੰਤਾ ਦਾ ਵਿਸ਼ਾ ਹੁਣ ਤੱਕ 372 ਦੇ ਕਰੀਬ ਮਾਮਲੇ ਆ ਚੁੱਕੇ ਸਾਹਮਣੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ਜਨਵਰੀ 2025 ਤੋਂ ਸ਼ੁਰੂ ਹੋਵੇਗਾ ਇਨ੍ਹਾਂ ਤਾਰੀਖਾਂ 'ਤੇ ਪੈਦਾ ਹੋਏ ਲੋਕਾਂ ਦਾ ਸੁਨਹਿਰੀ ਸਮਾਂ! ਜਾਣੋ ਡਿਟੇਲ
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
ICC Champions Trophy: 'ਹਾਈਬ੍ਰਿਡ ਮਾਡਲ' 'ਤੇ ਹੀ ਹੋਵੇਗੀ ਚੈਂਪੀਅਨਸ ਟਰਾਫੀ, ICC ਨੇ ਲਾਈ ਮੋਹਰ, ਜਾਣੋ ਕਿੱਥੇ ਖੇਡੇ ਜਾਣਗੇ ਭਾਰਤ ਤੇ ਪਾਕਿਸਤਾਨ ਦੇ ਮੈਚ ?
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrest: ਅੱਲੂ ਅਰਜੁਨ ਨੂੰ ਹਾਈ ਕੋਰਟ ਨੇ ਦਿੱਤੀ ਅੰਤਰਿਮ ਜ਼ਮਾਨਤ, ਮ੍ਰਿਤਕ ਔਰਤ ਦਾ ਪਤੀ ਵੀ ਕੇਸ ਵਾਪਸ ਲੈਣ ਲਈ ਤਿਆਰ
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Allu Arjun Arrested: ਅੱਲੂ ਅਰਜੁਨ ਨੂੰ ਵੱਡਾ ਝਟਕਾ ! ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ 'ਪੁਸ਼ਪਾ'
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Blast in Punjab: ਪੁਲਿਸ ਥਾਣੇ 'ਤੇ ਗ੍ਰਨੇਡ ਹਮਲਾ,  ਖਾਲਿਸਤਾਨੀਆਂ ਨੇ ਲਈ ਜ਼ਿੰਮੇਵਾਰੀ, ਪੁਲਿਸ ਨੂੰ ਵਾਰਨਿੰਗ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Punjab News: ਪੰਜਾਬ 'ਚ 10 ਫੀਸਦੀ ਮਹਿੰਗੀ ਹੋ ਸਕਦੀ ਬਿਜਲੀ, ਪਾਵਰਕੌਮ ਨੇ ਰੈਗੂਲੇਟਰੀ ਕਮਿਸ਼ਨ ਨੂੰ ਭੇਜਿਆ ਪ੍ਰਸਤਾਵ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Jagjit Singh Dallewal: ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਜ਼ਰੂਰੀ, ਦਿੱਤੀ ਜਾਵੇ ਡਾਕਟਰੀ ਸਹੂਲਤ, ਕੁਝ ਖਾਣ ਲਈ ਨਾ ਕੀਤਾ ਜਾਵੇ ਮਜਬੂਰ- ਸੁਪਰੀਮ ਕੋਰਟ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Punjab News: ਟਾਸ ਰਾਹੀਂ ਸਰਪੰਚੀ ਸਹੀ ਨਹੀਂ, ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
Embed widget