ਪੜਚੋਲ ਕਰੋ

Entertainment Live: ਗਾਇਕ ਨੂੰ ਡਰਾਈਵਿੰਗ ਕਰਦੇ ਸਮੇਂ ਆਇਆ ਹਾਰਟ ਅਟੈਕ, ਹੁਣ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਇਹ ਪੰਜਾਬੀ ਗਾਇਕ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਗਾਇਕ ਨੂੰ ਡਰਾਈਵਿੰਗ ਕਰਦੇ ਸਮੇਂ ਆਇਆ ਹਾਰਟ ਅਟੈਕ, ਹੁਣ ਗੈਂਗਸਟਰਾਂ ਦੇ ਨਿਸ਼ਾਨੇ 'ਤੇ ਇਹ ਪੰਜਾਬੀ ਗਾਇਕ ਸਣੇ ਅਹਿਮ ਖਬਰਾਂ

Background

21:27 PM (IST)  •  17 Sep 2024

Entertainment Live: Diljit Dosanjh: ਦਿਲਜੀਤ ਦੋਸਾਂਝ ਨੂੰ ਫੈਨ ਨੇ ਭੇਜਿਆ ਕਾਨੂੰਨੀ ਨੋਟਿਸ, ਜਾਣੋ ਲਾਅ ਦੀ ਵਿਦਿਆਰਥਣ ਨੇ ਕਿਉਂ ਚੁੱਕਿਆ ਇਹ ਕਦਮ

Dil-Luminati Tour: ਮਸ਼ਹੂਰ ਪੰਜਾਬੀ ਅਤੇ ਬਾਲੀਵੁੱਡ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਲੋਕਪ੍ਰਿਯਤਾ ਲਗਾਤਾਰ ਵਧਦੀ ਜਾ ਰਹੀ ਹੈ। ਦਿਲਜੀਤ ਨੇ ਦੇਸ਼-ਵਿਦੇਸ਼ 'ਚ ਕਈ ਸ਼ੋਅ ਕੀਤੇ ਹਨ ਅਤੇ ਆਉਣ ਵਾਲੇ ਦਿਨਾਂ 'ਚ ਵੀ ਉਹ ਲਗਾਤਾਰ ਸ਼ੋਅ ਕਰਦੇ ਨਜ਼ਰ ਆਉਣਗੇ। ਦਿਲਜੀਤ ਫਿਲਹਾਲ ਆਉਣ ਵਾਲੇ ਦਿਨਾਂ 'ਚ ਭਾਰਤ ਦੇ 10 ਸ਼ਹਿਰਾਂ 'ਚ ਸ਼ੋਅ ਕਰ ਰਹੇ ਹਨ।

Read MOre: Diljit Dosanjh: ਦਿਲਜੀਤ ਦੋਸਾਂਝ ਨੂੰ ਫੈਨ ਨੇ ਭੇਜਿਆ ਕਾਨੂੰਨੀ ਨੋਟਿਸ, ਜਾਣੋ ਲਾਅ ਦੀ ਵਿਦਿਆਰਥਣ ਨੇ ਕਿਉਂ ਚੁੱਕਿਆ ਇਹ ਕਦਮ

18:40 PM (IST)  •  17 Sep 2024

Entertainment Live Today: Shocking: ਮਸ਼ਹੂਰ ਅਦਾਕਾਰ ਦੀ ਸ਼ਰਾਬ ਨਾਲ ਮਿਲੀ ਲਾਸ਼, ਮਰਨ ਤੋਂ ਪਹਿਲਾਂ ਇਹ ਸੀ ਆਖਰੀ ਖਵਾਹਿਸ਼

Shocking: ਹਿੰਦੀ ਸਿਨੇਮਾ ਜਗਤ ਵਿੱਚ ਅਜਿਹੇ ਕਈ ਮਸ਼ਹੂਰ ਅਦਾਕਾਰ ਮੌਜੂਦ ਹਨ, ਜਿਨ੍ਹਾਂ 90 ਦੇ ਦਹਾਕੇ ਵਿੱਚ ਖੂਬ ਨਾਂਅ ਕਮਾਇਆ। ਇਨ੍ਹਾਂ ਸਿਰਫ ਹਿੰਦੀ ਹੀ ਨਹੀਂ ਬਲਕਿ ਤਾਮਿਲ, ਤੇਲਗੂ ਅਤੇ ਮਲਿਆਲਮ ਫਿਲਮਾਂ ਵਿੱਚ ਵੀ ਖੂਬ ਸ਼ੋਹਰਤ ਹਾਸਿਲ ਕੀਤੀ। ਪਰ ਅੱਜ ਅਸੀ ਤੁਹਾਨੂੰ ਬਾਲੀਵੁੱਡ ਦੇ ਮਸ਼ਹੂਰ ਖਲਨਾਇਕ ਮਹੇਸ਼ ਆਨੰਦ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਨੇ ਆਪਣੇ ਕਰੀਅਰ 'ਚ 300 ਤੋਂ ਜ਼ਿਆਦਾ ਫਿਲਮਾਂ ਕੀਤੀਆਂ ਸਨ। ਪਰ ਉਨ੍ਹਾਂ ਦਾ ਅੰਤ ਕਾਫੀ ਦਰਦਨਾਕ ਸੀ। ਮਹੇਸ਼ ਦੇ ਆਖਰੀ ਦਿਨ ਇੰਨੇ ਬੁਰੇ ਸਨ ਕਿ ਉਨ੍ਹਾਂ ਨੇ ਖੁਦ ਇਸ ਦਾ ਖੁਲਾਸਾ ਸੋਸ਼ਲ ਮੀਡੀਆ 'ਤੇ ਕੀਤਾ।

Read MOre: Shocking: ਮਸ਼ਹੂਰ ਅਦਾਕਾਰ ਦੀ ਸ਼ਰਾਬ ਨਾਲ ਮਿਲੀ ਲਾਸ਼, ਮਰਨ ਤੋਂ ਪਹਿਲਾਂ ਇਹ ਸੀ ਆਖਰੀ ਖਵਾਹਿਸ਼

17:16 PM (IST)  •  17 Sep 2024

Entertainment Live: Elvish Yadav-Munawar Faruqui: ਮੁਨੱਵਰ-ਐਲਵੀਸ਼ ਦੀ ਜਾਨ ਨੂੰ ਖ਼ਤਰਾ! 5 ਸਟਾਰ ਹੋਟਲ ਪੁੱਜੇ ਸ਼ੂਟਰ, ਇੰਝ ਖੁੱਲ੍ਹਿਆ ਰਾਜ਼

Elvish Yadav- Munawar Faruqui: ਬਿੱਗ ਬੌਸ ਓਟੀਟੀ 2 ਦੇ ਜੇਤੂ ਐਲਵਿਸ਼ ਯਾਦਵ ਅਤੇ ਮੁਨੱਵਰ ਫਾਰੂਕੀ ਨੂੰ ਲੈ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਪ੍ਰਸ਼ੰਸਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ। ਦਰਅਸਲ, ਐਲਵਿਸ਼ ਅਤੇ ਮੁਨੱਵਰ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਦੋਵੇਂ ਈਸੀਐਲ 2024 ਦੇ ਮੈਚ ਕਾਰਨ ਸੁਰਖੀਆਂ ਵਿੱਚ ਸਨ। ਕਿਉਂਕਿ ਹਰਿਆਣਵੀ ਹੰਟਰਸ ਦਾ ਕਪਤਾਨ ਐਲਵਿਸ਼ ਹੈ ਅਤੇ ਮੁੰਬਈ ਡਿਸਪਟਰਸ ਟੀਮ ਦਾ ਕਪਤਾਨ ਮੁਨੱਵਰ ਹੈ।

Read MOre: Elvish Yadav-Munawar Faruqui: ਮੁਨੱਵਰ-ਐਲਵੀਸ਼ ਦੀ ਜਾਨ ਨੂੰ ਖ਼ਤਰਾ! 5 ਸਟਾਰ ਹੋਟਲ ਪੁੱਜੇ ਸ਼ੂਟਰ, ਇੰਝ ਖੁੱਲ੍ਹਿਆ ਰਾਜ਼

16:33 PM (IST)  •  17 Sep 2024

Entertainment Live Today: Kangana Ranaut: 'ਮੈਂ ਵਿਆਹ ਕਰਨਾ ਚਾਹੁੰਦੀ ਹਾਂ...' ਕੰਗਨਾ ਰਣੌਤ ਨੇ ਖੋਲ੍ਹਿਆ ਰਾਜ਼, ਕੀ ਚਿਰਾਗ ਪਾਸਵਾਨ ਬਣੇਗਾ ਦੁਲਹਾ, ਜਾਣੋ ?

Kangana Ranaut on Wedding: ਬਾਲੀਵੁੱਡ ਦੀ 'ਪੰਗਾ ਕੁਈਨ' ਅਤੇ ਮੰਡੀ ਦੀ ਸੰਸਦ ਕੰਗਨਾ ਰਣੌਤ ਆਏ ਦਿਨ ਆਪਣੇ ਬਿਆਨ ਦੇ ਚਲਦਿਆਂ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਅਦਾਕਾਰਾ ਨੇ ਫਿਲਮ ਇੰਡਸਟਰੀ, ਰਾਜਨੀਤੀ, ਕਿਸਾਨ ਅੰਦੋਲਨ ਅਤੇ ਆਪਣੇ ਵਿਆਹ ਬਾਰੇ ਗੱਲ ਕੀਤੀ। ਇਸ ਦੌਰਾਨ ਅਦਾਕਾਰਾ ਨੇ ਅਜਿਹੇ ਬਿਆਨ ਦਿੱਤੇ ਜਿਸ ਉੱਪਰ ਪ੍ਰਸ਼ੰਸਕ ਉਨ੍ਹਾਂ ਦਾ ਸਮਰਥਨ ਕਰ ਰਹੇ ਅਤੇ ਹਾਲਾਂਕਿ ਕਈ ਲੋਕਾਂ ਵੱਲੋਂ ਅਦਾਕਾਰਾ ਦਾ ਵਿਰੋਧ ਕੀਤਾ ਜਾ ਰਿਹਾ ਹੈ। 

Read MOre: Kangana Ranaut: 'ਮੈਂ ਵਿਆਹ ਕਰਨਾ ਚਾਹੁੰਦੀ ਹਾਂ...' ਕੰਗਨਾ ਰਣੌਤ ਨੇ ਖੋਲ੍ਹਿਆ ਰਾਜ਼, ਕੀ ਚਿਰਾਗ ਪਾਸਵਾਨ ਬਣੇਗਾ ਦੁਲਹਾ, ਜਾਣੋ ?

15:18 PM (IST)  •  17 Sep 2024

Entertainment Live: Singer R Nait: ਗੈਂਗਸਟਰਾਂ ਦੇ ਨਿਸ਼ਾਨੇ 'ਤੇ ਆਏ ਪੰਜਾਬੀ ਗਾਇਕ ਆਰ ਨੇਤ, ਕਾੱਲ ਕਰ ਲਾਂਰੈਸ ਦੇ ਨਾਂਅ 'ਤੇ ਮੰਗੇ ਪੈਸੇ

Punjabi Singer R Nait: ਪੰਜਾਬੀ ਸਿਨੇਮਾ ਜਗਤ ਵਿੱਚ ਅਜਿਹੇ ਕਈ ਸਿਤਾਰੇ ਮੌਜੂਦ ਹਨ, ਜਿਨ੍ਹਾਂ ਨੂੰ ਗੈਂਗਸਟਰਾਂ ਵੱਲੋਂ ਕਈ ਵਾਰ ਧਮਕੀਆਂ ਮਿਲੀਆਂ ਹਨ। ਹਾਲਾਂਕਿ ਮਸ਼ੂਹਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਵੀ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਵਿਚਾਲੇ ਸੰਗੀਤ ਜਗਤ ਤੋਂ ਇੱਕ ਹੋਰ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੱਤੇ ਹਨ। 

Read MOre: Singer R Nait: ਗੈਂਗਸਟਰਾਂ ਦੇ ਨਿਸ਼ਾਨੇ 'ਤੇ ਆਏ ਪੰਜਾਬੀ ਗਾਇਕ ਆਰ ਨੇਤ, ਕਾੱਲ ਕਰ ਲਾਂਰੈਸ ਦੇ ਨਾਂਅ 'ਤੇ ਮੰਗੇ ਪੈਸੇ  

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Embed widget