ਪੜਚੋਲ ਕਰੋ

Entertainment Live: ਪੰਜਾਬੀ ਗਾਇਕ ਵੱਲੋਂ ਹਾਰਟ ਅਟੈਕ ਤੋਂ ਬਾਅਦ ਬਿਆਨ ਜਾਰੀ, ਵਿੰਦੂ ਦਾਰਾ ਸਿੰਘ ਹੋਏ ਲਹੂ-ਲੁਹਾਣ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਪੰਜਾਬੀ ਗਾਇਕ ਵੱਲੋਂ ਹਾਰਟ ਅਟੈਕ ਤੋਂ ਬਾਅਦ ਬਿਆਨ ਜਾਰੀ, ਵਿੰਦੂ ਦਾਰਾ ਸਿੰਘ ਹੋਏ ਲਹੂ-ਲੁਹਾਣ ਸਣੇ ਅਹਿਮ ਖਬਰਾਂ

Background

Entertainment News Live Today: ਪੰਜਾਬੀ ਸੰਗੀਤ ਜਗਤ ਤੋਂ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ ਦੀਆਂ ਹਸਪਤਾਲ ਤੋਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ ਤੇ ਤਰਥੱਲੀ ਮਚਾ ਦਿੱਤੀ ਹੈ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਦਰਅਸਲ, ਪੰਜਾਬੀ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪੈਣ ਦੀ ਖਬਰ ਸਾਹਮਣੇ ਆਈ ਹੈ। ਇਸ ਸੰਬੰਧੀ ਮੀਡੀਆ ਚੈਨਲਾਂ ਵਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰਥੀ ਕੇ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਮਗਰੋਂ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਕੈਨੇਡਾ ਦੇ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ਦਾਖਲ 

ਜਾਣਕਾਰੀ ਮੁਤਾਬਕ ਸਾਰਥੀ ਕੇ ਨੂੰ ਜਿਸ ਵੇਲੇ ਦਿਲ ਦਾ ਦੌਰਾ ਪਿਆ, ਉਸ ਵੇਲੇ ਉਹ ਕੈਨੇਡਾ ਦੇ ਮਿਸੀਸਾਗਾ ਵਿੱਚ ਮੌਜੂਦ ਸਨ। ਦਿਲ ਦਾ ਦੌਰਾ ਪੈਣ ਮਗਰੋਂ ਉਨ੍ਹਾਂ ਨੂੰ ਮਿਸੀਸਾਗਾ ਦੇ ਟ੍ਰਿਲੀਅਮ ਹਸਪਤਾਲ ਦਾਖਲ ਕਰਵਾਇਆ ਗਿਆ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਿਹਤ ਵਿੱਚ ਹੁਣ ਪਹਿਲਾਂ ਨਾਲੋਂ ਸੁਧਾਰ ਹੈ। 

ਹਾਲਾਂਕਿ ਸਾਰਥੀ ਕੇ ਨਾਲ ਜੁੜੇ ਕਿਸੇ ਵੀ ਸੋਸ਼ਲ ਮੀਡੀਆ ਅਕਾਊਂਟਸ 'ਤੇ ਇਸ ਬਾਰੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਇਸ ਬਾਰੇ ਸਾਰਥੀ ਕੇ ਨਾਲ ਜੁੜੇ ਲੋਕਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਹਾਲੇ ਕੋਈ ਵੀ ਅਧਿਕਾਰਤ ਤੌਰ 'ਤੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰ ਮੀਡੀਆ ਰਿਪੋਰਟਾਂ ਦੇ ਦਾਅਵਿਆਂ ਮੁਤਾਬਕ ਨਾ ਸਿਰਫ ਸਾਰਥੀ ਕੇ ਨੂੰ ਦਿਲ ਦਾ ਦੌਰਾ ਪਿਆ ਸਗੋਂ ਉਹ ਹਾਲੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਦੱਸੇ ਜਾ ਰਹੇ ਹਨ। ਇਸਦੇ ਨਾਲ ਹੀ ਕਲਾਕਾਰ ਦੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਤਸਵੀਰ ਸਟੋਰੀ ਵਿੱਚ ਸ਼ੇਅਰ ਕੀਤੀ ਗਈ ਹੈ। ਜਿਸ ਵਿੱਚ ਅਰਦਾਸ, ਵਿਸ਼ਵਾਸ਼ ਅਤੇ ਸਬਰ ਲਿਖਿਆ ਹੋਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

20:52 PM (IST)  •  18 Aug 2024

Entertainment Live Today: Vindu Dara Singh: ਵਿੰਦੂ ਦਾਰਾ ਸਿੰਘ ਲਹੂ ਨਾਲ ਲੱਥਪੱਥ ਆਏ ਨਜ਼ਰ, ਤਸਵੀਰਾਂ ਵੇਖ ਯੂਜ਼ਰਸ ਬੋਲੇ- 'ਖਤਰਨਾਕ'

Vindu Dara Singh: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਵਿੰਦੂ ਦਾਰਾ ਸਿੰਘ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਵਿੰਦੂ ਨੂੰ ਕਈ ਫਿਲਮਾਂ ਅਤੇ ਸ਼ੋਅਜ਼ 'ਚ ਕੰਮ ਕਰਦੇ ਦੇਖਿਆ ਗਿਆ ਹੈ। 

Read More: Vindu Dara Singh: ਵਿੰਦੂ ਦਾਰਾ ਸਿੰਘ ਲਹੂ ਨਾਲ ਲੱਥਪੱਥ ਆਏ ਨਜ਼ਰ, ਤਸਵੀਰਾਂ ਵੇਖ ਯੂਜ਼ਰਸ ਬੋਲੇ- 'ਖਤਰਨਾਕ'

19:18 PM (IST)  •  18 Aug 2024

Entertainment Live: Samantha Ruth: ਮਸ਼ਹੂਰ ਅਦਾਕਾਰਾ ਦੇ ਬਿਆਨ 'ਤੇ ਫੈਨਜ਼ ਹੈਰਾਨ, ਬੋਲੀ- 'ਭੋਜਨ ਨਹੀਂ, ਸੈਕਸ ਜ਼ਰੂਰੀ...'

Samantha Chose Sex Over Food: ਸਾਊਥ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸਾਮੰਥਾ ਰੂਥ ਪ੍ਰਭੂ ਆਪਣੀ ਪੇਸ਼ੇਵਰ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ।

Read More: Samantha Ruth: ਮਸ਼ਹੂਰ ਅਦਾਕਾਰਾ ਦੇ ਬਿਆਨ 'ਤੇ ਫੈਨਜ਼ ਹੈਰਾਨ, ਬੋਲੀ- 'ਭੋਜਨ ਨਹੀਂ, ਸੈਕਸ ਜ਼ਰੂਰੀ...'

18:13 PM (IST)  •  18 Aug 2024

Entertainment Live Today: Punjabi Singer: ਪੰਜਾਬੀ ਗਾਇਕ ਵੱਲੋਂ ਹਾਰਟ ਅਟੈਕ ਤੋਂ ਬਾਅਦ ਬਿਆਨ ਜਾਰੀ, ਬੋਲੇ- ਰਿਕਵਰੀ ਸਟੇਜ 'ਚ...

Punjabi Singer Sarthi K: ਮਸ਼ਹੂਰ ਪੰਜਾਬੀ ਗਾਇਕ ਸਾਰਥੀ ਕੇ ਦੀਆਂ ਹਸਪਤਾਲ ਤੋਂ ਹੈਰਾਨ ਕਰਨ ਵਾਲੀਆਂ ਤਸਵੀਰਾਂ ਨੇ ਸੋਸ਼ਲ ਮੀਡੀਆ ਤੇ ਤਰਥੱਲੀ ਮਚਾ ਦਿੱਤੀ। ਦਰਅਸਲ, ਬੀਤੇ ਦਿਨੀਂ ਗਾਇਕ ਸਾਰਥੀ ਕੇ ਨੂੰ ਦਿਲ ਦਾ ਦੌਰਾ ਪੈਣ ਦੀਆਂ ਖਬਰਾਂ ਸੁਰਖੀਆਂ ਵਿੱਚ ਰਹੀਆਂ। ਹਾਲਾਂਕਿ ਇਸ ਤੋਂ ਪਹਿਲਾਂ ਕਲਾਕਾਰ ਵੱਲੋਂ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਸੀ, ਹੁਣ ਕਲਾਕਾਰ ਨੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸਾਂਝੀ ਕੀਤੀ ਹੈ। 

Read MOre: Punjabi Singer: ਪੰਜਾਬੀ ਗਾਇਕ ਵੱਲੋਂ ਹਾਰਟ ਅਟੈਕ ਤੋਂ ਬਾਅਦ ਬਿਆਨ ਜਾਰੀ, ਬੋਲੇ- ਰਿਕਵਰੀ ਸਟੇਜ 'ਚ...

17:18 PM (IST)  •  18 Aug 2024

Entertainment Live: Vindu Dara Singh: ਵਿੰਦੂ ਦਾਰਾ ਸਿੰਘ ਹੋਏ ਲਹੂ-ਲੁਹਾਣ, ਇੰਟਰਨੈੱਟ 'ਤੇ ਵਾਇਰਲ ਵੀਡੀਓ ਵੇਖ ਫੈਨਜ਼ ਪਰੇਸ਼ਾਨ

Vindu Dara Singh: ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਵਿੰਦੂ ਦਾਰਾ ਸਿੰਘ ਦੇ ਨਾਂਅ ਤੋਂ ਹਰ ਕੋਈ ਜਾਣੂ ਹੈ। ਵਿੰਦੂ ਨੂੰ ਕਈ ਫਿਲਮਾਂ ਅਤੇ ਸ਼ੋਅਜ਼ 'ਚ ਕੰਮ ਕਰਦੇ ਦੇਖਿਆ ਗਿਆ ਹੈ। ਇਸ ਤੋਂ ਇਲਾਵਾ ਅਦਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦੇ ਹਨ। ਇਸ ਵਿਚਾਲੇ ਕਲਾਕਾਰ ਨੇ ਇੱਕ ਹੈਰਾਨ ਕਰਨ ਵਾਲਾ ਵੀਡੀਓ ਆਪਣੇ ਸੋਸ਼ਲ ਅਕਾਊਂਟ ਉੱਪਰ ਸ਼ੇਅਰ ਕੀਤਾ ਹੈ, ਜਿਸ ਨੇ ਹਰ ਕਿਸੇ ਨੂੰ ਹੈਰਾਨ ਅਤੇ ਪਰੇਸ਼ਾਨ ਕਰ ਦਿੱਤਾ ਹੈ। 

Read MOre: Vindu Dara Singh: ਵਿੰਦੂ ਦਾਰਾ ਸਿੰਘ ਹੋਏ ਲਹੂ-ਲੁਹਾਣ, ਇੰਟਰਨੈੱਟ 'ਤੇ ਵਾਇਰਲ ਵੀਡੀਓ ਵੇਖ ਫੈਨਜ਼ ਪਰੇਸ਼ਾਨ

15:05 PM (IST)  •  18 Aug 2024

Entertainment Live Today: Kangana Ranaut: 'ਕੁਝ ਲੋਕ ਮੇਰੇ ਤੋਂ ਡਰਦੇ ਹਨ, ਮੈਂ ਕਿਸੇ ਨਾਲ ਲੜਾਈ ਸ਼ੁਰੂ ਨਹੀਂ ਕੀਤੀ...', ਕੀ ਕੰਗਨਾ ਦੀ ਇਸ ਗੱਲ ਤੋਂ ਤੁਸੀ ਸਹਿਮਤ ?

Kangana Ranaut On Feuds: ਅਦਾਕਾਰਾ ਤੋਂ ਰਾਜਨੇਤਾ ਬਣੀ ਕੰਗਨਾ ਰਣੌਤ ਆਪਣੇ ਬੇਬਾਕ ਅੰਦਾਜ਼ ਲਈ ਜਾਣੀ ਜਾਂਦੀ ਹੈ। ਫਿਲਮ ਇੰਡਸਟਰੀ ਦੀਆਂ ਕਈ ਮਸ਼ਹੂਰ ਹਸਤੀਆਂ ਨਾਲ ਉਨ੍ਹਾਂ ਦਾ ਝਗੜਾ ਰਿਹਾ ਹੈ। ਹਾਲ ਹੀ ਵਿੱਚ ਕੰਗਨਾ ਨੇ ਇਸ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ ਅਤੇ ਕਿਹਾ ਹੈ ਕਿ ਲੜਾਈ ਉਨ੍ਹਾਂ ਦੇ ਪੱਖ ਤੋਂ ਕਦੇ ਸ਼ੁਰੂ ਨਹੀਂ ਹੋਈ। ਅਭਿਨੇਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਉਸਨੇ ਕਦੇ ਵੀ ਅਜਿਹਾ ਗਲਤ ਨਹੀਂ ਕਿਹਾ ਜਿਸ ਲਈ ਉਸਨੂੰ ਪਛਤਾਵਾ ਹੋਵੇ।

Read MOre: Kangana Ranaut: 'ਕੁਝ ਲੋਕ ਮੇਰੇ ਤੋਂ ਡਰਦੇ ਹਨ, ਮੈਂ ਕਿਸੇ ਨਾਲ ਲੜਾਈ ਸ਼ੁਰੂ ਨਹੀਂ ਕੀਤੀ...', ਕੀ ਕੰਗਨਾ ਦੀ ਇਸ ਗੱਲ ਤੋਂ ਤੁਸੀ ਸਹਿਮਤ ?

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Advertisement
ABP Premium

ਵੀਡੀਓਜ਼

Akali dal| Sukhbir Badal | ਸੁਖਬੀਰ ਬਾਦਲ ਦਾ ਅਸਤੀਫ਼ਾ 10 ਜਨਵਰੀ ਨੂੰ ਹੋਏਗਾ ਸਵੀਕਾਰ! |Abp SanjhaDhallewal ਨੂੰ ਲੈਕੇ Sukhpal Khaira ਨੇ CM Bhagwant Mann ਦੀ ਕਾਰਗੁਜਾਰੀ 'ਤੇ ਸਵਾਲ ਖੜੇ ਕੀਤੇਸਲਮਾਨ ਖਾਨ ਨੂੰ ਮੁੜ ਖ਼ਤਰਾ ? , ਵੇਖੋ ਕੀ ਹੋ ਰਿਹਾ ਸਲਮਾਨ ਖਾਨ ਦੇ ਘਰਬਾਦਲ ਧੜਾ ਅਕਾਲ ਤਖਤ ਸਾਹਿਬ ਤੋਂ ਭਗੌੜਾ ! Amritpal Singh ਦੇ ਪਿਤਾ ਦੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
ਚੰਡੀਗੜ੍ਹ ਬਾਰੇ ਕੇਂਦਰ ਸਰਕਾਰ ਦੇ ਫੈਸਲੇ ਤੋਂ ਭੜਕ ਉੱਠੀ 'ਆਪ'! ਪੰਜਾਬੀ ਇਸ ਫੈਸਲੇ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ...
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਪੰਜਾਬ 'ਚ ਕੜਾਕੇ ਦੀ ਠੰਡ ਵਿਚਾਲੇ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਨਵਾਂ ਟਾਈਮ
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਸੁਖਬੀਰ ਬਾਦਲ ਦਾ ਅਸਤੀਫਾ 10 ਜਨਵਰੀ ਨੂੰ ਹੋਏਗਾ ਸਵੀਕਾਰ, ਅਕਾਲੀ ਦਲ ਨੇ ਬੁਲਾਈ ਵਰਕਿੰਗ ਕਮੇਟੀ ਦੀ ਮੀਟਿੰਗ 
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Punjab News: ਭਲਾ ਬਾਦਲ ਨੇ ਕਦੋਂ ਕੱਟ ਲਈ 16 ਸਾਲ ਦੀ ਜੇਲ੍ਹ? ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਕੀਤੇ ਵੱਡੇ ਖੁਲਾਸੇ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
Embed widget