ਪੜਚੋਲ ਕਰੋ

Entertainment Live: ਪੋਰਨ ਅਭਿਨੇਤਰੀਆਂ ਦਾ ਖੁਲਾਸਾ- 'ਨਹੀਂ ਰਹਿ ਪਾਉਂਦੀਆਂ ਸੈਕਸ...', ਹਾਰਟ ਅਟੈਕ ਤੋਂ ਬਾਅਦ ਪੰਜਾਬੀ ਗਾਇਕ ਸਣੇ ਅਹਿਮ ਖਬਰਾਂ...

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਪੋਰਨ ਅਭਿਨੇਤਰੀਆਂ ਦਾ ਖੁਲਾਸਾ- 'ਨਹੀਂ ਰਹਿ ਪਾਉਂਦੀਆਂ ਸੈਕਸ...', ਹਾਰਟ ਅਟੈਕ ਤੋਂ ਬਾਅਦ ਪੰਜਾਬੀ ਗਾਇਕ ਸਣੇ ਅਹਿਮ ਖਬਰਾਂ...

Background

Entertainment News Live Today: ਗਲੋਬਲ ਸੁਪਰਸਟਾਰ ਦਿਲਜੀਤ ਦੋਸਾਂਝ ਆਏ ਦਿਨ ਸੋਸ਼ਲ ਮੀਡੀਆ 'ਤੇ ਸੁਰਖੀਆਂ ਦਾ ਵਿਸ਼ਾ ਬਣੇ ਰਹਿੰਦੇ ਹਨ। ਉਨ੍ਹਾਂ ਆਪਣੀ ਗਾਇਕੀ, ਅਦਾਕਾਰੀ ਅਤੇ ਸਟਾਈਲਿਸ਼ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਆਪਣਾ ਦੀਵਾਨਾ ਬਣਾਇਆ ਹੋਇਆ ਹੈ। ਇਸ ਵਿਚਾਲੇ ਕਲਾਕਾਰ ਦਾ  ਇੱਕ ਹੈਰਾਨ ਕਰਨ ਵਾਲਾ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ। ਇਸ ਵਿੱਚ ਕਲਾਕਾਰ ਵੱਲੋਂ ਇੱਕ ਅਜਿਹਾ ਖੁਲਾਸਾ ਕੀਤਾ ਗਿਆ ਹੈ, ਜਿਸ ਬਾਰੇ ਸ਼ਾਇਦ ਹੀ ਕੋਈ ਜਾਣੂ ਹੋਵੇ। 

ਦਰਅਸਲ, risewithnihar ਦੇ ਇੰਸਟਾਗ੍ਰਾਮ ਹੈਂਡਲ ਉੱਪਰ ਇੱਕ ਵੀਡੀਓ ਕਲਿੱਪ ਸ਼ੇਅਰ ਕੀਤਾ ਗਿਆ ਹੈ। ਇਸ ਵਿੱਚ ਦਿਲਜੀਤ ਇਹ ਕਹਿੰਦੇ ਹੋਏ ਦਿਖਾਈ ਦੇ ਰਹੇ ਹਨ ਕਿ, ਸਾਡਾ ਐਕਸੀਡੈਂਟ ਹੋਇਆ, ਕਾਰ ਬਿਲਕੁੱਲ ਖਤਮ ਹੋ ਗਈ। ਪਰ ਮੈਨੂੰ ਸੱਟ ਨਹੀਂ ਲੱਗੀ, ਬਿਲਕੁੱਲ ਵੀ ਨਹੀਂ ਜਦੋਂ ਐਕਸੀਡੈਂਟ ਹੋਇਆ, ਤਾਂ ਮੈਂ ਆਪਣੇ ਨਾਲ ਸੀ ਅਤੇ ਉਸ ਤੋਂ ਬਾਅਦ ਦੀਵਾਲੀ ਦਾ ਟਾਈਮ ਸੀ। ਮੈਂ ਸ਼ਹਿਰ ਆਇਆ, ਪਟਾਕੇ ਚੱਲ ਰਹੇ ਸੀ। ਲੋਕ ਦੀਵਾਲੀ ਮਨਾ ਰਹੇ ਸੀ। ਉਸ ਦੌਰਾਨ ਮੇਰੇ ਇੱਕ ਹੀ ਖਿਆਲ ਮਨ ਵਿੱਚ ਚੱਲ਼ ਰਿਹਾ ਸੀ, ਜੇਕਰ ਅੱਜ ਮੈਂ ਮਰ ਜਾਂਦਾ...ਤਾਂ ਦੁਨੀਆਂ ਬਦਲਣ ਵਾਲੀ ਨਹੀਂ ਹੈ। ਤੂੰ ਜੋ ਸੋਚ ਰਿਹਾ ਹੈਂ ਕਿ ਮੈਂ ਦੁਨੀਆਂ ਬਦਲ ਦੇਵਾਂਗਾ, ਇਹ ਦੁਨੀਆ ਇਦਾ ਦੀ ਹੈ, ਇਹ ਦੁਨੀਆਂ ਤੈਨੂੰ ਜਾਣਦੀ ਹੈ... ਵੇਖੋ ਕਲਾਕਾਰ ਨੇ ਅੱਗੇ ਕੀ ਕਿਹਾ...

View this post on Instagram
 
A post shared by Rise with Nihar (@risewithnihar)

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਹਾਲ ਹੀ ਵਿੱਚ ਫਿਲਮ ਜੱਟ ਐੱਡ ਜੁਲੀਅਟ 3 ਵਿੱਚ ਨਜ਼ਰ ਆਏ। ਇਸ ਫਿਲਮ ਰਾਹੀਂ ਉਨ੍ਹਾਂ ਪ੍ਰਸ਼ੰਸਕਾਂ ਦਾ ਭਰਪੂਰ ਮਨੋਰੰਜਨ ਕੀਤਾ। ਇਸ ਫਿਲਮ ਵਿੱਚ ਇੱਕ ਵਾਰ ਫਿਰ ਕਲਾਕਾਰ ਦੀ ਨੀਰੂ ਬਾਜਵਾ ਨਾਲ ਰੋਮਾਂਸ ਕਰਦਾ ਹੋਇਆ ਨਜ਼ਰ ਆਇਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

20:16 PM (IST)  •  19 Aug 2024

Entertainment Live Today: Female Stars: ਪੋਰਨ ਅਭਿਨੇਤਰੀਆਂ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੀਆਂ- 'ਨਹੀਂ ਰਹਿ ਪਾਉਂਦੀਆਂ ਸੈਕਸ ਤੋਂ ਬਿਨਾਂ', ਕਿਉਂਕਿ...

Porn Actresses of The Porn Industry: ਹਾਲੀਵੁੱਡ ਜਾਂ ਬਾਲੀਵੁੱਡ 'ਚ ਖੂਬਸੂਰਤ ਅਭਿਨੇਤਰੀਆਂ ਆਪਣੀ ਅਦਾਕਾਰੀ ਅਤੇ ਖੂਬਸੂਰਤੀ ਦੇ ਚੱਲਦੇ ਅਕਸਰ ਸੁਰਖੀਆਂ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ।

Read MOre: Female Stars: ਪੋਰਨ ਅਭਿਨੇਤਰੀਆਂ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੀਆਂ- 'ਨਹੀਂ ਰਹਿ ਪਾਉਂਦੀਆਂ ਸੈਕਸ ਤੋਂ ਬਿਨਾਂ', ਕਿਉਂਕਿ...

19:12 PM (IST)  •  19 Aug 2024

Entertainment Live: Bharti Singh Pregnant: ਭਾਰਤੀ ਸਿੰਘ ਬਣਨ ਜਾ ਰਹੀ ਦੂਜੇ ਬੱਚੇ ਦੀ ਮਾਂ, ਕਾਮੇਡੀਅਨ ਬੋਲੀ- 'ਮੈਂ 6 ਮਹੀਨੇ ਦੀ ਗਰਭਵਤੀ...'

Bharti Singh Second Pregnancy: ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹੈ, ਜੋ ਆਪਣੇ ਹਰ ਅੰਦਾਜ਼ ਦੇ ਚਲਦਿਆਂ ਪ੍ਰਸ਼ੰਸਕਾਂ ਦੇ ਦਿਲਾਂ ਉੱਤੇ ਰਾਜ ਕਰਦੀ ਹੈ। ਉਹ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਵੀ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਵਿਚਾਲੇ ਕਾਮੇਡੀ ਸਟਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਹਾਲ ਹੀ 'ਚ 'ਦਿ ਦੇਬੀਨਾ ਬੈਨਰਜੀ ਸ਼ੋਅ' 'ਚ ਭਾਰਤੀ ਸਿੰਘ ਨੇ ਖੁਲਾਸਾ ਕੀਤਾ ਸੀ ਕਿ ਉਹ ਗਰਭਵਤੀ ਹੈ। 

Read More: Bharti Singh Pregnant: ਭਾਰਤੀ ਸਿੰਘ ਬਣਨ ਜਾ ਰਹੀ ਦੂਜੇ ਬੱਚੇ ਦੀ ਮਾਂ, ਕਾਮੇਡੀਅਨ ਬੋਲੀ- 'ਮੈਂ 6 ਮਹੀਨੇ ਦੀ ਗਰਭਵਤੀ...'

17:58 PM (IST)  •  19 Aug 2024

Entertainment Live Today: Sidhu Moose Wala ਦੇ ਬੁੱਤ ਨੂੰ ਰੱਖੜੀ ਬੰਨ੍ਹਣ ਆਈਆਂ ਕੁੜੀਆਂ, ਮਾਤਾ ਚਰਨ ਕੌਰ ਨਮ ਅੱਖਾਂ ਨਾਲ ਕਹੀ ਇਹ ਗੱਲ

Girls came to tie Sidhu Moose wala's statue as Rakhi: ਅੱਜ ਭੈਣਾ-ਭਰਾਵਾਂ ਦੇ ਪਵਿੱਤਰ ਰਿਸ਼ਤੇ ਨਾਲ ਜੁੜਿਆ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਈ ਭੈਣਾਂ ਦੀਆਂ ਅੱਖਾਂ ਨਮ ਨਜ਼ਰ ਆਈਆਂ। ਦਰਅਸਲ, ਅੱਜ ਮੂਸਾ ਪਿੰਡ ਵਿਖੇ ਕਈ ਕੁੜੀਆਂ ਨੇ ਸਿੱਧੂ ਮੂਸੇਵਾਲਾ ਦੇ ਬੁੱਤ ਨੂੰ ਰੱਖੜੀਆਂ ਬੰਨ੍ਹੀਆਂ। ਉਥੇ ਹੀ ਉਹ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਭਾਵੁਕ ਵੀ ਹੋਈਆਂ। ਇਸ ਦੌਰਾਨ ਮਾਤਾ ਚਰਨ ਕੌਰ ਦੀਆਂ ਅੱਖਾਂ ਵਿੱਚੋਂ ਅੱਥਰੂ ਵੀ ਵਗੇ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਪੋਸਟ ਸ਼ੇਅਰ ਕਰ ਪ੍ਰਸ਼ੰਸਕਾਂ ਨੂੰ ਵੀ ਭਾਵੁਕ ਕਰ ਦਿੱਤਾ।  

Read MOre: Sidhu Moose Wala ਦੇ ਬੁੱਤ ਨੂੰ ਰੱਖੜੀ ਬੰਨ੍ਹਣ ਆਈਆਂ ਕੁੜੀਆਂ, ਮਾਤਾ ਚਰਨ ਕੌਰ ਨਮ ਅੱਖਾਂ ਨਾਲ ਕਹੀ ਇਹ ਗੱਲ

16:32 PM (IST)  •  19 Aug 2024

Entertainment Live: Entertainment News: ਆਦਮੀ ਨੇ ਪੈਂਟ ਖੋਲ੍ਹ ਦਿਖਾਇਆ ਪ੍ਰਾਈਵੇਟ ਪਾਰਟ, ਮਸ਼ਹੂਰ ਅਦਾਕਾਰਾ ਵੱਲੋਂ ਹੈਰਾਨੀਜਨਕ ਖੁਲਾਸਾ

Celina Jaitly Shocking Post: ਕੋਲਕਾਤਾ ਦੀ ਮਹਿਲਾ ਡਾਕਟਰ ਦੇ ਕਤਲ ਨੂੰ ਲੈ ਦੇਸ਼ ਭਰ ਵਿੱਚ ਗੁੱਸੇ ਦਾ ਮਾਹੌਲ ਬਣਿਆ ਹੋਇਆ ਹੈ। ਇਸ ਵਿਚਾਲੇ ਆਮ ਜਨਤਾ ਦੇ ਨਾਲ-ਨਾਲ ਫਿਲਮੀ ਸਿਤਾਰੇ ਤੱਕ ਇਸ ਉੱਪਰ ਆਪਣਾ ਗੁੱਸਾ ਜ਼ਾਹਿਰ ਕਰ ਰਹੇ ਹਨ। ਇਸ ਵਿਚਾਲੇ ਅਦਾਕਾਰਾ ਸੇਲਿਨਾ ਜੇਟਲੀ ਇਸ ਬਾਰੇ ਗੱਲ ਕਰਦੀ ਹੋਈ ਨਜ਼ਰ ਆਈ ਕਿ ਕਿਵੇਂ "ਹਮੇਸ਼ਾ ਗਲਤੀ ਪੀੜਤਾ ਦੀ ਹੁੰਦੀ ਹੈ" ਅਤੇ ਇਸ ਨਾਲ ਇੱਕ ਬੁਰੇ ਪਲ ਨੂੰ ਯਾਦ ਕੀਤਾ ਕਿ ਕਿਵੇਂ ਇੱਕ ਵਿਅਕਤੀ ਨੇ ਇੱਕ ਵਾਰ ਉਸ ਨੂੰ ਆਪਣਾ 'ਪ੍ਰਾਈਵੇਟ ਪਾਰਟ' ਦਿਖਾਇਆ ਸੀ। 

Read More: Entertainment News: ਆਦਮੀ ਨੇ ਪੈਂਟ ਖੋਲ੍ਹ ਦਿਖਾਇਆ ਪ੍ਰਾਈਵੇਟ ਪਾਰਟ, ਮਸ਼ਹੂਰ ਅਦਾਕਾਰਾ ਵੱਲੋਂ ਹੈਰਾਨੀਜਨਕ ਖੁਲਾਸਾ

15:34 PM (IST)  •  19 Aug 2024

Entertainment Live Today: Punjabi Singer Sarthi K: ਹਾਰਟ ਅਟੈਕ ਤੋਂ ਬਾਅਦ ਸਾਰਥੀ ਕੇ ਦੀ ਸਿਹਤ ’ਚ ਸੁਧਾਰ, ਯੂਜ਼ਰ ਬੋਲੇ- ’ਟੈਨਸ਼ਨ ਨੀਂ ਲੈਣੀ ਬਾਈ ਜੀ...’

Punjabi Singer Sarthi K: ਪੰਜਾਬੀ ਗਾਇਕ ਸਾਰਥੀ ਕੇ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਗਾਇਕ ਨੂੰ ਦਿਲ ਦਾ ਦੌਰਾ ਪੈਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਉਨ੍ਹਾਂ ਦੀ ਹਾਲਤ ਵੇਖ ਪ੍ਰਸ਼ੰਸਕ ਵੀ ਹੈਰਾਨ ਰਹਿ ਗਏ। ਫਿਲਹਾਲ ਕਲਾਕਾਰ ਖਤਰੇ ਤੋਂ ਬਾਹਰ ਹੈ। ਉਨ੍ਹਾਂ ਦੀ ਸਿਹਤ ’ਚ ਹੁਣ ਲਗਾਤਾਰ ਸੁਧਾਰ ਹੋ ਰਿਹਾ ਹੈ। ਇਸਦੀ ਜਾਣਕਾਰੀ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ’ਤੇ ਪੋਸਟ ਸ਼ੇਅਰ ਕਰ ਦਿੱਤੀ ਹੈ। 

Read More: Punjabi Singer Sarthi K: ਹਾਰਟ ਅਟੈਕ ਤੋਂ ਬਾਅਦ ਸਾਰਥੀ ਕੇ ਦੀ ਸਿਹਤ ’ਚ ਸੁਧਾਰ, ਯੂਜ਼ਰ ਬੋਲੇ- ’ਟੈਨਸ਼ਨ ਨੀਂ ਲੈਣੀ ਬਾਈ ਜੀ...’

Load More
New Update
Advertisement
Advertisement
Advertisement

ਟਾਪ ਹੈਡਲਾਈਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Advertisement
ABP Premium

ਵੀਡੀਓਜ਼

gyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.Big Breaking News | ਇਸ ਵਾਰ 26 ਜਨਵਰੀ ਤੇ ਦਿਖੇਗੀ ਪੰਜਾਬ ਦੀ ਝਾਕੀ |Abp SanjhaFarmers Protest|Jagjit Singh Dallewal |ਡੱਲੇਵਾਲ ਦੇ ਪੱਖ 'ਚ ਆਈ ਕਾਂਗਰਸ ਨੇ ਕੀਤਾ ਕੇਂਦਰ ਨੂੰ ਚੈਂਲੇਂਜ! |Bazwa

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Embed widget