ਪੜਚੋਲ ਕਰੋ

Entertainment Live: ਪੈਸਿਆਂ ਲਈ ਲੋਕਾਂ ਨਾਲ ਸੌਂਦੀ ਇਹ ਮਸ਼ਹੂਰ ਅਦਾਕਾਰਾ, ਮਨੋਰੰਜਨ ਜਗਤ ਨੂੰ ਝਟਕਾ ਹੁਣ ਇਸ ਹਸਤੀ ਦਾ ਹੋਇਆ ਦੇਹਾਂਤ ਸਣੇ ਅਹਿਮ ਖਬਰਾਂ

Entertainment News Live Today : ਬਾਲੀਵੁੱਡ ਤੋਂ ਪਾਲੀਵੁੱਡ ਅਤੇ ਹਾਲੀਵੁੱਡ ਤੱਕ ਸਾਰੀਆਂ ਤਾਜ਼ਾ ਖਬਰਾਂ ਲਈ ਸਾਡੇ ਨਾਲ ਜੁੜੋ। ਮਨੋਰੰਜਨ ਜਗਤ ਦੀਆਂ ਹਰ ਖਬਰਾਂ ਅਤੇ ਮਸ਼ਹੂਰ ਹਸਤੀਆਂ ਨਾਲ ਸਬੰਧਤ ਲਾਈਵ ਅਪਡੇਟਸ ਲਈ ਜੁੜੇ ਰਹੋ ।

LIVE

Key Events
Entertainment Live: ਪੈਸਿਆਂ ਲਈ ਲੋਕਾਂ ਨਾਲ ਸੌਂਦੀ ਇਹ ਮਸ਼ਹੂਰ ਅਦਾਕਾਰਾ, ਮਨੋਰੰਜਨ ਜਗਤ ਨੂੰ ਝਟਕਾ ਹੁਣ ਇਸ ਹਸਤੀ ਦਾ ਹੋਇਆ ਦੇਹਾਂਤ ਸਣੇ ਅਹਿਮ ਖਬਰਾਂ

Background

Entertainment News Live Today: ਬਾਲੀਵੁੱਡ 'ਚ ਅਜਿਹੇ ਕਈ ਕਲਾਕਾਰ ਹੋਏ ਹਨ, ਜਿਨ੍ਹਾਂ ਦੇ ਅਚਾਨਕ ਇਸ ਦੁਨੀਆ ਤੋਂ ਚਲੇ ਜਾਣ ਨਾਲ ਪ੍ਰਸ਼ੰਸਕਾਂ ਨੂੰ ਡੂੰਘਾ ਸਦਮਾ ਲੱਗਾ। ਇਨ੍ਹਾਂ ਕਲਾਕਾਰਾਂ ਦੇ ਜਾਣ ਨਾਲ ਪ੍ਰਸ਼ੰਸਕਾਂ ਦੇ ਨਾਲ-ਨਾਲ ਇੰਡਸਟਰੀ 'ਚ ਵੀ ਸੋਗ ਦੀ ਲਹਿਰ ਛਾ ਗਈ। ਅੱਜ ਅਸੀਂ ਤੁਹਾਨੂੰ ਅਜਿਹੀ ਹੀ ਇਕ ਅਭਿਨੇਤਰੀ ਬਾਰੇ ਜਾਣਕਾਰੀ ਦੇਣ ਜਾ ਰਹੇ ਹਾਂ, ਜਿਸ ਨੇ ਭਾਰਤੀ ਫਿਲਮ ਇੰਡਸਟਰੀ ਨੂੰ ਆਪਣੀ ਪ੍ਰਤਿਭਾ ਦੀ ਪਛਾਣ ਬਣਾਉਣ ਵਿਚ ਖਾਸ ਭੂਮਿਕਾ ਨਿਭਾਈ। ਉਨ੍ਹਾਂ ਨੂੰ ਆਪਣੇ ਪ੍ਰਸ਼ੰਸਕਾਂ ਦਾ ਵੀ ਬਹੁਤ ਪਿਆਰ ਮਿਲਿਆ। 

ਜਿਸ ਅਦਾਕਾਰਾ ਦੀ ਅਸੀਂ ਗੱਲ ਕਰ ਰਹੇ ਹਾਂ ਉਹ ਮਲਿਆਲਮ ਅਦਾਕਾਰਾ ਸੁਕੁਮਾਰੀ ਅੰਮਾ ਹੈ। ਜਿਨ੍ਹਾਂ ਨੇ ਆਪਣੀ ਕਾਬਲੀਅਤ ਨਾਲ ਹਰ ਕਿਸੇ 'ਚ ਖਾਸ ਪਛਾਣ ਬਣਾਈ ਸੀ ਪਰ ਉਨ੍ਹਾਂ ਦੀ ਮੌਤ ਨੂੰ ਬਹੁਤ ਦੁੱਖਦਾਈ ਦੱਸਿਆ ਜਾ ਰਿਹਾ ਹੈ। ਇੰਨਾ ਹੀ ਨਹੀਂ ਸੁਕੁਮਾਰੀ ਅੰਮਾ ਨੇ ਮਲਿਆਲਮ ਅਤੇ ਤਾਮਿਲ ਫਿਲਮਾਂ 'ਚ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ। ਪੰਜ ਦਹਾਕਿਆਂ ਤੱਕ ਫੈਲੇ ਆਪਣੇ ਕਰੀਅਰ ਵਿੱਚ, ਉਨ੍ਹਾਂ 2500 ਤੋਂ ਵੱਧ ਮਲਿਆਲਮ, ਤਾਮਿਲ ਅਤੇ ਤੇਲਗੂ ਫਿਲਮਾਂ ਵਿੱਚ ਕੰਮ ਕੀਤਾ ਹੈ। ਉਨ੍ਹਾਂ ਕੁਝ ਹਿੰਦੀ, ਫ੍ਰੈਂਚ ਅਤੇ ਬੰਗਾਲੀ ਫਿਲਮਾਂ ਵਿੱਚ ਵੀ ਕੰਮ ਕੀਤਾ ਸੀ। 

10 ਸਾਲ ਦੀ ਉਮਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ

ਸੁਕੁਮਾਰੀ ਅੰਮਾ ਨੇ 10 ਸਾਲ ਦੀ ਉਮਰ ਵਿੱਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਸਭ ਤੋਂ ਪਹਿਲਾਂ ਤਾਮਿਲ ਫਿਲਮ ਵਿੱਚ ਕੰਮ ਕੀਤਾ ਸੀ। ਉਨ੍ਹਾਂ ਫਿਲਮਾਂ ਵਿੱਚ ਆਉਣ ਤੋਂ ਪਹਿਲਾਂ ਹੀ ਆਪਣੇ ਡਾਂਸ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਫਿਲਮਾਂ ਤੋਂ ਇਲਾਵਾ, ਉਨ੍ਹਾਂ ਟੀਵੀ ਸੀਰੀਅਲਾਂ, ​​ਐਲਬਮਾਂ, ਵਿਗਿਆਪਨਾਂ ਅਤੇ ਨਾਟਕਾਂ ਵਿੱਚ ਕੰਮ ਕੀਤਾ ਹੈ। ਸੁਕੁਮਾਰੀ ਅੰਮਾ ਦਾ ਵਿਆਹ ਨਿਰਦੇਸ਼ਕ ਏ ਭੀਮ ਸਿੰਘ ਨਾਲ ਹੋਇਆ ਸੀ। ਉਹ 38 ਸਾਲ ਦੀ ਉਮਰ ਵਿੱਚ ਵਿਧਵਾ ਹੋ ਗਈ। ਸੁਕੁਮਾਰੀ ਅੰਮਾ ਦਾ ਇੱਕ ਪੁੱਤਰ ਵੀ ਹੈ। ਉਨ੍ਹਾਂ ਨੇ ਕਈ ਫਿਲਮਾਂ 'ਚ ਕੰਮ ਕੀਤਾ ਹੈ।

ਨੈਸ਼ਨਲ ਅਵਾਰਡ ਮਿਲਿਆ: 2003 ਵਿੱਚ ਸੁਕੁਮਾਰੀ ਅੰਮਾ ਨੂੰ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਸੀ। ਇੰਨਾ ਹੀ ਨਹੀਂ, ਉਨ੍ਹਾਂ ਨੂੰ ਸਰਵੋਤਮ ਸਹਾਇਕ ਅਭਿਨੇਤਰੀ ਲਈ ਰਾਸ਼ਟਰੀ ਫਿਲਮ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਗਿਆ।

ਦਰਦਨਾਕ ਰਿਹਾ ਅੰਤ: ਸੁਕੁਮਾਰੀ ਅੰਮਾ ਦਾ ਜੀਵਨ ਅਤੇ ਕਰੀਅਰ ਲੋਕਾਂ ਲਈ ਪ੍ਰੇਰਨਾਦਾਇਕ ਰਿਹਾ ਹੈ ਪਰ ਉਨ੍ਹਾਂ ਦੀ ਮੌਤ ਬਹੁਤ ਦੁਖਦਾਈ ਸੀ। ਸਾਲ 2013 ਵਿੱਚ ਸੁਕੁਮਾਰੀ ਅੰਮਾ ਘਰ ਵਿੱਚ ਦੀਵੇ ਜਗਾਉਂਦੇ ਸਮੇਂ ਸੜ ਗਈ ਸੀ। ਇੱਕ ਮਹੀਨੇ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਹਸਪਤਾਲ ਵਿੱਚ ਹੀ ਮੌਤ ਹੋ ਗਈ, ਜਿੱਥੇ ਉਨ੍ਹਾਂ ਦਾ ਸੜਨ ਕਾਰਨ ਇਲਾਜ ਚੱਲ ਰਿਹਾ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

19:15 PM (IST)  •  19 Sep 2024

Entertainment Live: Death: ਮਲਾਇਕਾ ਅਰੋੜਾ ਤੋਂ ਬਾਅਦ ਮਸ਼ਹੂਰ ਗਾਇਕ ਦੇ ਘਰ ਛਾਇਆ ਮਾਤਮ, ਪਿਤਾ ਦੇ ਸੰਸਕਾਰ ਤੇ ਨਮ ਅੱਖਾਂ ਨਾਲ ਦਿੱਤੀ ਵਿਦਾਈ

Himesh Reshammiya Father Death: ਮਨੋਰੰਜਨ ਜਗਤ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਦੱਸ ਦੇਈਏ ਕਿ ਮਸ਼ਹੂਰ ਸੰਗੀਤਕਾਰ ਹਿਮੇਸ਼ ਰੇਸ਼ਮੀਆ ਦੇ ਪਿਤਾ ਵਿਪਿਨ ਰੇਸ਼ਮੀਆ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਹ 87 ਸਾਲ ਦੀ ਉਮਰ ਵਿੱਚ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ। ਹਿਮੇਸ਼ ਦੇ ਪਿਤਾ ਦੀ ਬੁੱਧਵਾਰ ਰਾਤ 8.30 ਵਜੇ ਮੌਤ ਹੋ ਗਈ। ਇਸ ਨਾਲ ਸਿਨੇਮਾ ਜਗਤ ਵਿੱਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ। ਕਈ ਫਿਲਮੀ ਸਿਤਾਰੇ ਗਾਇਕ ਦੇ ਦੁੱਖ ਵਿੱਚ ਸ਼ਾਮਲ ਹੋਏ। 

Read MOre: Death: ਮਲਾਇਕਾ ਅਰੋੜਾ ਤੋਂ ਬਾਅਦ ਮਸ਼ਹੂਰ ਗਾਇਕ ਦੇ ਘਰ ਛਾਇਆ ਮਾਤਮ, ਪਿਤਾ ਦੇ ਸੰਸਕਾਰ ਤੇ ਨਮ ਅੱਖਾਂ ਨਾਲ ਦਿੱਤੀ ਵਿਦਾਈ

18:20 PM (IST)  •  19 Sep 2024

Entertainment Live Today: Aamir Khan: ਆਮਿਰ ਖਾਨ ਨੇ ਰੱਜ ਕੇ ਪੀਤੀ ਸ਼ਰਾਬ, ਫਿਰ ਨਸ਼ੇ 'ਚ ਕੀਤਾ ਇਹ ਕੰਮ

Aamir Khan: ਬਾਲੀਵੁੱਡ ਸੁਪਰਸਟਾਰ ਆਮਿਰ ਖਾਨ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਅਦਾਕਾਰੀ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾਇਆ ਹੈ। ਹਾਲ ਹੀ ਵਿੱਚ ਆਮਿਰ ਖਾਨ ਨੂੰ ਲੈ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਜਿਸ ਨੇ ਪ੍ਰਸ਼ੰਸਕਾਂ ਦੇ ਵੀ ਹੋਸ਼ ਉਡਾ ਦਿੱਤੇ ਹਨ। ਦਰਅਸਲ, ਅਦਾਕਾਰਾ ਅਰਚਨਾ ਪੂਰਨ ਸਿੰਘ ਜੋ ਸਾਲਾਂ ਤੋਂ ਕਪਿਲ ਸ਼ਰਮਾ ਦੇ ਸ਼ੋਅ ਦਾ ਹਿੱਸਾ ਰਹੀ ਹੈ, ਅਤੇ ਆਪਣੇ ਅਦਭੁਤ ਹਾਸੇ ਲਈ ਜਾਣੀ ਜਾਂਦੀ ਹੈ। ਪਰ ਬਹੁਤ ਘੱਟ ਲੋਕ ਜਾਣਦੇ ਹਨ ਕਿ ਅਰਚਨਾ ਨਾ ਸਿਰਫ ਇਸ ਸ਼ੋਅ ਦੀ ਜੱਜ ਹੈ ਬਲਕਿ ਉਸਨੇ ਕਈ ਫਿਲਮਾਂ ਵਿੱਚ ਵੀ ਕੰਮ ਕੀਤਾ ਹੈ।

Read More: Aamir Khan: ਆਮਿਰ ਖਾਨ ਨੇ ਰੱਜ ਕੇ ਪੀਤੀ ਸ਼ਰਾਬ, ਫਿਰ ਨਸ਼ੇ 'ਚ ਕੀਤਾ ਇਹ ਕੰਮ

16:59 PM (IST)  •  19 Sep 2024

Entertainment Live: Badshah: 'ਹੁਣ ਕੋਈ ਪਛਤਾਵਾ ਨਹੀਂ, ਨਾ ਕੋਈ ਅਫਸੋਸ', ਪਤਨੀ ਜੈਸਮੀਨ ਨਾਲ ਤਲਾਕ ਦੇ 4 ਸਾਲ ਬਾਅਦ ਬਾਦਸ਼ਾਹ ਨੇ ਕਹੀਆਂ ਤਿੱਖੀਆਂ ਗੱਲਾਂ

Badshah On His Separation With Wife: ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਬਾਦਸ਼ਾਹ ਅਕਸਰ ਆਪਣੇ ਗੀਤਾਂ ਨਾਲ ਦੇਸ਼ ਅਤੇ ਵਿਦੇਸ਼ ਵਿੱਚ ਛਾਏ ਰਹਿੰਦੇ ਹਨ। ਹਾਲਾਂਕਿ ਇਹ ਮਸ਼ਹੂਰ ਰੈਪਰ ਆਪਣੇ ਨਿੱਜੀ ਜ਼ਿੰਦਗੀ ਨੂੰ ਜ਼ਿਆਦਾਤਰ ਗੁਪਤ ਰੱਖਣਾ ਪਸੰਦ ਕਰਦੇ ਹਨ। ਦੱਸ ਦੇਈਏ ਕਿ ਤਲਾਕ ਦੇ ਚਾਰ ਸਾਲ ਬਾਅਦ ਉਨ੍ਹਾਂ ਨੇ ਆਪਣੀ ਵਿਆਹੁਤਾ ਜ਼ਿੰਦਗੀ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਉਨ੍ਹਾਂ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਹ ਆਪਣੀ ਪਤਨੀ ਜੈਸਮੀਨ ਤੋਂ ਵੱਖ ਕਿਉਂ ਹੋਏ।

Read MOrE: Badshah: 'ਹੁਣ ਕੋਈ ਪਛਤਾਵਾ ਨਹੀਂ, ਨਾ ਕੋਈ ਅਫਸੋਸ', ਪਤਨੀ ਜੈਸਮੀਨ ਨਾਲ ਤਲਾਕ ਦੇ 4 ਸਾਲ ਬਾਅਦ ਬਾਦਸ਼ਾਹ ਨੇ ਕਹੀਆਂ ਤਿੱਖੀਆਂ ਗੱਲਾਂ  

16:04 PM (IST)  •  19 Sep 2024

Entertainment Live Today: Shocking: ਮਸ਼ਹੂਰ ਅਦਾਕਾਰਾ ਦੇ ਚੱਕਰ 'ਚ 3 IPS ਅਫਸਰ ਸਸਪੈਂਡ, ਤਿੰਨਾਂ ਅਧਿਕਾਰੀਆਂ ਨੂੰ ਇਹ ਗਲਤੀ ਪਈ ਮਹਿੰਗੀ ?

3 IPS officers suspended: ਮਸ਼ਹੂਰ ਅਦਾਕਾਰਾ ਵੱਲੋਂ ਤਿੰਨ ਆਈਪੀਐਸ ਅਧਿਕਾਰੀਆਂ ਉੱਪਰ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਤਿੰਨਾਂ ਆਈਪੀਐਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਹ ਦੋਸ਼ ਸਾਊਥ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਕਾਦੰਬਰੀ ਜੇਠਵਾਨੀ ਵੱਲੋਂ ਲਗਾਏ ਗਏ ਹਨ।

Read MOre: Shocking: ਮਸ਼ਹੂਰ ਅਦਾਕਾਰਾ ਦੇ ਚੱਕਰ 'ਚ 3 IPS ਅਫਸਰ ਸਸਪੈਂਡ, ਤਿੰਨਾਂ ਅਧਿਕਾਰੀਆਂ ਨੂੰ ਇਹ ਗਲਤੀ ਪਈ ਮਹਿੰਗੀ ?

15:06 PM (IST)  •  19 Sep 2024

Entertainment Live: Spiritual Journey: 'ਸ਼ੈਤਾਨ ਨੇ ਕਦੋਂ ਮੈਨੂੰ ਨੰਗਾ ਕਰ ਦਿੱਤਾ...', ਜਾਣੋ ਕਿਉਂ ਫੁੱਟ-ਫੁੱਟ ਰੋਈ ਮਸ਼ਹੂਰ ਅਦਾਕਾਰਾ ? ਕੀਤਾ ਖੁਲਾਸਾ

Sana Khan Spiritual Journey: ਸਨਾ ਖਾਨ ਇੰਡਸਟਰੀ ਦੀ ਬੋਲਡ ਅਭਿਨੇਤਰੀਆਂ 'ਚੋਂ ਇੱਕ ਸੀ। ਉਨ੍ਹਾਂ ਦੇ ਫੋਟੋਸ਼ੂਟ ਕਾਫੀ ਵਾਇਰਲ ਹੁੰਦੇ ਸੀ। ਪਰ ਇੱਕ ਦਿਨ ਅਚਾਨਕ ਅਦਾਕਾਰਾ ਨੇ ਇੰਡਸਟਰੀ ਛੱਡਣ ਦੇ ਆਪਣੇ ਫੈਸਲੇ ਨਾਲ ਆਪਣੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ। ਸਨਾ ਨੇ ਗਲੈਮਰ ਦੀ ਦੁਨੀਆ ਛੱਡ ਕੇ ਧਰਮ ਦਾ ਰਾਹ ਚੁਣਿਆ। ਹਾਲ ਹੀ 'ਚ ਸਨਾ ਰੁਬੀਨਾ ਦਿਲੈਕ ਦੇ ਸ਼ੋਅ 'ਕਿਸੀ ਨੇ ਬਤਾਇਆ ਨਹੀਂ' ਦੇ ਨਵੇਂ ਸੀਜ਼ਨ 'ਚ ਪਹੁੰਚੀ। ਇੱਥੇ ਸੰਨੀ ਨੇ ਆਪਣੇ ਬੱਚਿਆਂ, ਪਤੀ ਅਤੇ ਗਲੈਮਰ ਦੀ ਦੁਨੀਆ ਨੂੰ ਛੱਡਣ ਬਾਰੇ ਗੱਲ ਕੀਤੀ। ਇਸ ਦੌਰਾਨ ਸਨਾ ਭਾਵੁਕ ਵੀ ਨਜ਼ਰ ਆਈ।

Read More: Spiritual Journey: 'ਸ਼ੈਤਾਨ ਨੇ ਕਦੋਂ ਮੈਨੂੰ ਨੰਗਾ ਕਰ ਦਿੱਤਾ...', ਜਾਣੋ ਕਿਉਂ ਫੁੱਟ-ਫੁੱਟ ਰੋਈ ਮਸ਼ਹੂਰ ਅਦਾਕਾਰਾ ? ਕੀਤਾ ਖੁਲਾਸਾ

Load More
New Update
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ
ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ
Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...
Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ
ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ
Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...
Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ
Embed widget